Sikhism
Ang-401 53
Text
ਬਿਖਮੋ ਬਿਖਮੁ ਅਖਾੜਾ ਮੈ ਗੁਰ ਮਿਲਿ ਜੀਤਾ ਰਾਮ ॥ bikhamo bikham akhaarraa mai gur mil jeetaa raam |
ਗੁਰ ਮਿਲਿ ਜੀਤਾ ਹਰਿ ਹਰਿ ਕੀਤਾ ਤੂਟੀ ਭੀਤਾ ਭਰਮ ਗੜਾ ॥ gur mil jeetaa har har keetaa toottee bheetaa bharam garraa |
ਪਾਇਆ ਖਜਾਨਾ ਬਹੁਤੁ ਨਿਧਾਨਾ ਸਾਣਥ ਮੇਰੀ ਆਪਿ ਖੜਾ ॥ paaeaa khajaanaa bahut nidhaanaa saanath meree aap kharraa |
ਸੋਈ ਸੁਗਿਆਨਾ ਸੋ ਪਰਧਾਨਾ ਜੋ ਪ੍ਰਭਿ ਅਪਨਾ ਕੀਤਾ ॥ soee sugiaanaa so paradhaanaa jo prabh apanaa keetaa |
ਕਹੁ ਨਾਨਕ ਜਾਂ ਵਲਿ ਸੁਆਮੀ ਤਾ ਸਰਸੇ ਭਾਈ ਮੀਤਾ ॥੪॥੧॥ kahu naanak jaan val suaamee taa sarase bhaaee meetaa |4|1|
ਆਸਾ ਮਹਲਾ ੫ ॥ aasaa mahalaa 5 |
ਅਕਥਾ ਹਰਿ ਅਕਥ ਕਥਾ ਕਿਛੁ ਜਾਇ ਨ ਜਾਣੀ ਰਾਮ ॥ akathaa har akath kathaa kichh jaae na jaanee raam |
ਸੁਰਿ ਨਰ ਸੁਰਿ ਨਰ ਮੁਨਿ ਜਨ ਸਹਜਿ ਵਖਾਣੀ ਰਾਮ ॥ sur nar sur nar mun jan sehaj vakhaanee raam |
ਸਹਜੇ ਵਖਾਣੀ ਅਮਿਉ ਬਾਣੀ ਚਰਣ ਕਮਲ ਰੰਗੁ ਲਾਇਆ ॥ sahaje vakhaanee amiau baanee charan kamal rang laaeaa |
ਜਪਿ ਏਕੁ ਅਲਖੁ ਪ੍ਰਭੁ ਨਿਰੰਜਨੁ ਮਨ ਚਿੰਦਿਆ ਫਲੁ ਪਾਇਆ ॥ jap ek alakh prabh niranjan man chindiaa fal paaeaa |
ਤਜਿ ਮਾਨੁ ਮੋਹੁ ਵਿਕਾਰੁ ਦੂਜਾ ਜੋਤੀ ਜੋਤਿ ਸਮਾਣੀ ॥ taj maan mohu vikaar doojaa jotee jot samaanee |
ਬਿਨਵੰਤਿ ਨਾਨਕ ਗੁਰ ਪ੍ਰਸਾਦੀ ਸਦਾ ਹਰਿ ਰੰਗੁ ਮਾਣੀ ॥੧॥ binavant naanak gur prasaadee sadaa har rang maanee |1|
ਹਰਿ ਸੰਤਾ ਹਰਿ ਸੰਤ ਸਜਨ ਮੇਰੇ ਮੀਤ ਸਹਾਈ ਰਾਮ ॥ har santaa har sant sajan mere meet sahaaee raam |
ਵਡਭਾਗੀ ਵਡਭਾਗੀ ਸਤਸੰਗਤਿ ਪਾਈ ਰਾਮ ॥ vaddabhaagee vaddabhaagee satasangat paaee raam |
ਵਡਭਾਗੀ ਪਾਏ ਨਾਮੁ ਧਿਆਏ ਲਾਥੇ ਦੂਖ ਸੰਤਾਪੈ ॥ vaddabhaagee paae naam dhiaae laathe dookh santaapai |
ਗੁਰ ਚਰਣੀ ਲਾਗੇ ਭ੍ਰਮ ਭਉ ਭਾਗੇ ਆਪੁ ਮਿਟਾਇਆ ਆਪੈ ॥ gur charanee laage bhram bhau bhaage aap mittaaeaa aapai |
ਕਰਿ ਕਿਰਪਾ ਮੇਲੇ ਪ੍ਰਭਿ ਅਪੁਨੈ ਵਿਛੁੜਿ ਕਤਹਿ ਨ ਜਾਈ ॥ kar kirapaa mele prabh apunai vichhurr kateh na jaaee |
ਬਿਨਵੰਤਿ ਨਾਨਕ ਦਾਸੁ ਤੇਰਾ ਸਦਾ ਹਰਿ ਸਰਣਾਈ ॥੨॥ binavant naanak daas teraa sadaa har saranaaee |2|
ਹਰਿ ਦਰੇ ਹਰਿ ਦਰਿ ਸੋਹਨਿ ਤੇਰੇ ਭਗਤ ਪਿਆਰੇ ਰਾਮ ॥ har dare har dar sohan tere bhagat piaare raam |
ਵਾਰੀ ਤਿਨ ਵਾਰੀ ਜਾਵਾ ਸਦ ਬਲਿਹਾਰੇ ਰਾਮ ॥ vaaree tin vaaree jaavaa sad balihaare raam |
ਸਦ ਬਲਿਹਾਰੇ ਕਰਿ ਨਮਸਕਾਰੇ ਜਿਨ ਭੇਟਤ ਪ੍ਰਭੁ ਜਾਤਾ ॥ sad balihaare kar namasakaare jin bhettat prabh jaataa |
ਘਟਿ ਘਟਿ ਰਵਿ ਰਹਿਆ ਸਭ ਥਾਈ ਪੂਰਨ ਪੁਰਖੁ ਬਿਧਾਤਾ ॥ ghatt ghatt rav rahiaa sabh thaaee pooran purakh bidhaataa |
ਗੁਰੁ ਪੂਰਾ ਪਾਇਆ ਨਾਮੁ ਧਿਆਇਆ ਜੂਐ ਜਨਮੁ ਨ ਹਾਰੇ ॥ gur pooraa paaeaa naam dhiaaeaa jooai janam na haare |
ਬਿਨਵੰਤਿ ਨਾਨਕ ਸਰਣਿ ਤੇਰੀ ਰਾਖੁ ਕਿਰਪਾ ਧਾਰੇ ॥੩॥ binavant naanak saran teree raakh kirapaa dhaare |3|
ਬੇਅੰਤਾ ਬੇਅੰਤ ਗੁਣ ਤੇਰੇ ਕੇਤਕ ਗਾਵਾ ਰਾਮ ॥ beantaa beant gun tere ketak gaavaa raam |
ਤੇਰੇ ਚਰਣਾ ਤੇਰੇ ਚਰਣ ਧੂੜਿ ਵਡਭਾਗੀ ਪਾਵਾ ਰਾਮ ॥ tere charanaa tere charan dhoorr vaddabhaagee paavaa raam |
ਹਰਿ ਧੂੜੀ ਨੑਾਈਐ ਮੈਲੁ ਗਵਾਈਐ ਜਨਮ ਮਰਣ ਦੁਖ ਲਾਥੇ ॥ har dhoorree naaeeai mail gavaaeeai janam maran dukh laathe |
ਅੰਤਰਿ ਬਾਹਰਿ ਸਦਾ ਹਦੂਰੇ ਪਰਮੇਸਰੁ ਪ੍ਰਭੁ ਸਾਥੇ ॥ antar baahar sadaa hadoore paramesar prabh saathe |
ਮਿਟੇ ਦੂਖ ਕਲਿਆਣ ਕੀਰਤਨ ਬਹੁੜਿ ਜੋਨਿ ਨ ਪਾਵਾ ॥ mitte dookh kaliaan keeratan bahurr jon na paavaa |
ਬਿਨਵੰਤਿ ਨਾਨਕ ਗੁਰ ਸਰਣਿ ਤਰੀਐ ਆਪਣੇ ਪ੍ਰਭ ਭਾਵਾ ॥੪॥੨॥ binavant naanak gur saran tareeai aapane prabh bhaavaa |4|2|
ਆਸਾ ਛੰਤ ਮਹਲਾ ੫ ਘਰੁ ੪ ॥ aasaa chhant mahalaa 5 ghar 4 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥ har charan kamal man bedhiaa kichh aan na meetthaa raam raaje |
ਮਿਲਿ ਸੰਤਸੰਗਤਿ ਆਰਾਧਿਆ ਹਰਿ ਘਟਿ ਘਟੇ ਡੀਠਾ ਰਾਮ ਰਾਜੇ ॥ mil santasangat aaraadhiaa har ghatt ghatte ddeetthaa raam raaje |
ਹਰਿ ਘਟਿ ਘਟੇ ਡੀਠਾ ਅੰਮ੍ਰਿਤੋੁ ਵੂਠਾ ਜਨਮ ਮਰਨ ਦੁਖ ਨਾਠੇ ॥ har ghatt ghatte ddeetthaa amrituo vootthaa janam maran dukh naatthe |
ਗੁਣ ਨਿਧਿ ਗਾਇਆ ਸਭ ਦੂਖ ਮਿਟਾਇਆ ਹਉਮੈ ਬਿਨਸੀ ਗਾਠੇ ॥ gun nidh gaaeaa sabh dookh mittaaeaa haumai binasee gaatthe |
Original Gurmukhi with romanized transliteration, via the GurbaniNow API. An English translation will be added once a cleared translation is available.