U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-401 54

Text

1

ਪ੍ਰਿਉ ਸਹਜ ਸੁਭਾਈ ਛੋਡਿ ਨ ਜਾਈ ਮਨਿ ਲਾਗਾ ਰੰਗੁ ਮਜੀਠਾ ॥ priau sehaj subhaaee chhodd na jaaee man laagaa rang majeetthaa |

2

ਹਰਿ ਨਾਨਕ ਬੇਧੇ ਚਰਨ ਕਮਲ ਕਿਛੁ ਆਨ ਨ ਮੀਠਾ ॥੧॥ har naanak bedhe charan kamal kichh aan na meetthaa |1|

3

ਜਿਉ ਰਾਤੀ ਜਲਿ ਮਾਛੁਲੀ ਤਿਉ ਰਾਮ ਰਸਿ ਮਾਤੇ ਰਾਮ ਰਾਜੇ ॥ jiau raatee jal maachhulee tiau raam ras maate raam raaje |

4

ਗੁਰ ਪੂਰੈ ਉਪਦੇਸਿਆ ਜੀਵਨ ਗਤਿ ਭਾਤੇ ਰਾਮ ਰਾਜੇ ॥ gur poorai upadesiaa jeevan gat bhaate raam raaje |

5

ਜੀਵਨ ਗਤਿ ਸੁਆਮੀ ਅੰਤਰਜਾਮੀ ਆਪਿ ਲੀਏ ਲੜਿ ਲਾਏ ॥ jeevan gat suaamee antarajaamee aap lee larr laae |

6

ਹਰਿ ਰਤਨ ਪਦਾਰਥੋ ਪਰਗਟੋ ਪੂਰਨੋ ਛੋਡਿ ਨ ਕਤਹੂ ਜਾਏ ॥ har ratan padaaratho paragatto poorano chhodd na katahoo jaae |

7

ਪ੍ਰਭੁ ਸੁਘਰੁ ਸਰੂਪੁ ਸੁਜਾਨੁ ਸੁਆਮੀ ਤਾ ਕੀ ਮਿਟੈ ਨ ਦਾਤੇ ॥ prabh sughar saroop sujaan suaamee taa kee mittai na daate |

8

ਜਲ ਸੰਗਿ ਰਾਤੀ ਮਾਛੁਲੀ ਨਾਨਕ ਹਰਿ ਮਾਤੇ ॥੨॥ jal sang raatee maachhulee naanak har maate |2|

9

ਚਾਤ੍ਰਿਕੁ ਜਾਚੈ ਬੂੰਦ ਜਿਉ ਹਰਿ ਪ੍ਰਾਨ ਅਧਾਰਾ ਰਾਮ ਰਾਜੇ ॥ chaatrik jaachai boond jiau har praan adhaaraa raam raaje |

10

ਮਾਲੁ ਖਜੀਨਾ ਸੁਤ ਭ੍ਰਾਤ ਮੀਤ ਸਭਹੂੰ ਤੇ ਪਿਆਰਾ ਰਾਮ ਰਾਜੇ ॥ maal khajeenaa sut bhraat meet sabhahoon te piaaraa raam raaje |

11

ਸਭਹੂੰ ਤੇ ਪਿਆਰਾ ਪੁਰਖੁ ਨਿਰਾਰਾ ਤਾ ਕੀ ਗਤਿ ਨਹੀ ਜਾਣੀਐ ॥ sabhahoon te piaaraa purakh niraaraa taa kee gat nahee jaaneeai |

12

ਹਰਿ ਸਾਸਿ ਗਿਰਾਸਿ ਨ ਬਿਸਰੈ ਕਬਹੂੰ ਗੁਰਸਬਦੀ ਰੰਗੁ ਮਾਣੀਐ ॥ har saas giraas na bisarai kabahoon gurasabadee rang maaneeai |

13

ਪ੍ਰਭੁ ਪੁਰਖੁ ਜਗਜੀਵਨੋ ਸੰਤ ਰਸੁ ਪੀਵਨੋ ਜਪਿ ਭਰਮ ਮੋਹ ਦੁਖ ਡਾਰਾ ॥ prabh purakh jagajeevano sant ras peevano jap bharam moh dukh ddaaraa |

14

ਚਾਤ੍ਰਿਕੁ ਜਾਚੈ ਬੂੰਦ ਜਿਉ ਨਾਨਕ ਹਰਿ ਪਿਆਰਾ ॥੩॥ chaatrik jaachai boond jiau naanak har piaaraa |3|

15

ਮਿਲੇ ਨਰਾਇਣ ਆਪਣੇ ਮਾਨੋਰਥੋ ਪੂਰਾ ਰਾਮ ਰਾਜੇ ॥ mile naraaein aapane maanoratho pooraa raam raaje |

16

ਢਾਠੀ ਭੀਤਿ ਭਰੰਮ ਕੀ ਭੇਟਤ ਗੁਰੁ ਸੂਰਾ ਰਾਮ ਰਾਜੇ ॥ dtaatthee bheet bharam kee bhettat gur sooraa raam raaje |

17

ਪੂਰਨ ਗੁਰ ਪਾਏ ਪੁਰਬਿ ਲਿਖਾਏ ਸਭ ਨਿਧਿ ਦੀਨ ਦਇਆਲਾ ॥ pooran gur paae purab likhaae sabh nidh deen deaalaa |

18

ਆਦਿ ਮਧਿ ਅੰਤਿ ਪ੍ਰਭੁ ਸੋਈ ਸੁੰਦਰ ਗੁਰ ਗੋਪਾਲਾ ॥ aad madh ant prabh soee sundar gur gopaalaa |

19

ਸੂਖ ਸਹਜ ਆਨੰਦ ਘਨੇਰੇ ਪਤਿਤ ਪਾਵਨ ਸਾਧੂ ਧੂਰਾ ॥ sookh sehaj aanand ghanere patit paavan saadhoo dhooraa |

20

ਹਰਿ ਮਿਲੇ ਨਰਾਇਣ ਨਾਨਕਾ ਮਾਨੋਰਥੋੁ ਪੂਰਾ ॥੪॥੧॥੩॥ har mile naraaein naanakaa maanorathuo pooraa |4|1|3|

21

ਆਸਾ ਮਹਲਾ ੫ ਛੰਤ ਘਰੁ ੬ ॥ aasaa mahalaa 5 chhant ghar 6 |

22

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

23

ਸਲੋਕੁ ॥ salok |

24

ਜਾ ਕਉ ਭਏ ਕ੍ਰਿਪਾਲ ਪ੍ਰਭ ਹਰਿ ਹਰਿ ਸੇਈ ਜਪਾਤ ॥ jaa kau bhe kripaal prabh har har seee japaat |

25

ਨਾਨਕ ਪ੍ਰੀਤਿ ਲਗੀ ਤਿਨੑ ਰਾਮ ਸਿਉ ਭੇਟਤ ਸਾਧ ਸੰਗਾਤ ॥੧॥ naanak preet lagee tina raam siau bhettat saadh sangaat |1|

26

ਛੰਤੁ ॥ chhant |

27

ਜਲ ਦੁਧ ਨਿਆਈ ਰੀਤਿ ਅਬ ਦੁਧ ਆਚ ਨਹੀ ਮਨ ਐਸੀ ਪ੍ਰੀਤਿ ਹਰੇ ॥ jal dudh niaaee reet ab dudh aach nahee man aisee preet hare |

28

ਅਬ ਉਰਝਿਓ ਅਲਿ ਕਮਲੇਹ ਬਾਸਨ ਮਾਹਿ ਮਗਨ ਇਕੁ ਖਿਨੁ ਭੀ ਨਾਹਿ ਟਰੈ ॥ ab urajhio al kamaleh baasan maeh magan ik khin bhee naeh ttarai |

29

ਖਿਨੁ ਨਾਹਿ ਟਰੀਐ ਪ੍ਰੀਤਿ ਹਰੀਐ ਸੀਗਾਰ ਹਭਿ ਰਸ ਅਰਪੀਐ ॥ khin naeh ttareeai preet hareeai seegaar habh ras arapeeai |

30

ਜਹ ਦੂਖੁ ਸੁਣੀਐ ਜਮ ਪੰਥੁ ਭਣੀਐ ਤਹ ਸਾਧਸੰਗਿ ਨ ਡਰਪੀਐ ॥ jeh dookh suneeai jam panth bhaneeai teh saadhasang na ddarapeeai |

31

ਕਰਿ ਕੀਰਤਿ ਗੋਵਿੰਦ ਗੁਣੀਐ ਸਗਲ ਪ੍ਰਾਛਤ ਦੁਖ ਹਰੇ ॥ kar keerat govind guneeai sagal praachhat dukh hare |

32

ਕਹੁ ਨਾਨਕ ਛੰਤ ਗੋਵਿੰਦ ਹਰਿ ਕੇ ਮਨ ਹਰਿ ਸਿਉ ਨੇਹੁ ਕਰੇਹੁ ਐਸੀ ਮਨ ਪ੍ਰੀਤਿ ਹਰੇ ॥੧॥ kahu naanak chhant govind har ke man har siau nehu karehu aisee man preet hare |1|

33

ਜੈਸੀ ਮਛੁਲੀ ਨੀਰ ਇਕੁ ਖਿਨੁ ਭੀ ਨਾ ਧੀਰੇ ਮਨ ਐਸਾ ਨੇਹੁ ਕਰੇਹੁ ॥ jaisee machhulee neer ik khin bhee naa dheere man aisaa nehu karehu |

Original Gurmukhi with romanized transliteration, via the GurbaniNow API. An English translation will be added once a cleared translation is available.