Sikhism
Ang-401 56
Text
ਗੁਪਤ ਪ੍ਰਗਟ ਜਾ ਕਉ ਅਰਾਧਹਿ ਪਉਣ ਪਾਣੀ ਦਿਨਸੁ ਰਾਤਿ ॥ gupat pragatt jaa kau araadheh paun paanee dinas raat |
ਨਖਿਅਤ੍ਰ ਸਸੀਅਰ ਸੂਰ ਧਿਆਵਹਿ ਬਸੁਧ ਗਗਨਾ ਗਾਵਏ ॥ nakhiatr saseear soor dhiaaveh basudh gaganaa gaave |
ਸਗਲ ਖਾਣੀ ਸਗਲ ਬਾਣੀ ਸਦਾ ਸਦਾ ਧਿਆਵਏ ॥ sagal khaanee sagal baanee sadaa sadaa dhiaave |
ਸਿਮ੍ਰਿਤਿ ਪੁਰਾਣ ਚਤੁਰ ਬੇਦਹ ਖਟੁ ਸਾਸਤ੍ਰ ਜਾ ਕਉ ਜਪਾਤਿ ॥ simrit puraan chatur bedah khatt saasatr jaa kau japaat |
ਪਤਿਤ ਪਾਵਨ ਭਗਤਿ ਵਛਲ ਨਾਨਕ ਮਿਲੀਐ ਸੰਗਿ ਸਾਤਿ ॥੩॥ patit paavan bhagat vachhal naanak mileeai sang saat |3|
ਜੇਤੀ ਪ੍ਰਭੂ ਜਨਾਈ ਰਸਨਾ ਤੇਤ ਭਨੀ ॥ jetee prabhoo janaaee rasanaa tet bhanee |
ਅਨਜਾਨਤ ਜੋ ਸੇਵੈ ਤੇਤੀ ਨਹ ਜਾਇ ਗਨੀ ॥ anajaanat jo sevai tetee neh jaae ganee |
ਅਵਿਗਤ ਅਗਨਤ ਅਥਾਹ ਠਾਕੁਰ ਸਗਲ ਮੰਝੇ ਬਾਹਰਾ ॥ avigat aganat athaah tthaakur sagal manjhe baaharaa |
ਸਰਬ ਜਾਚਿਕ ਏਕੁ ਦਾਤਾ ਨਹ ਦੂਰਿ ਸੰਗੀ ਜਾਹਰਾ ॥ sarab jaachik ek daataa neh door sangee jaaharaa |
ਵਸਿ ਭਗਤ ਥੀਆ ਮਿਲੇ ਜੀਆ ਤਾ ਕੀ ਉਪਮਾ ਕਿਤ ਗਨੀ ॥ vas bhagat theea mile jeea taa kee upamaa kit ganee |
ਇਹੁ ਦਾਨੁ ਮਾਨੁ ਨਾਨਕੁ ਪਾਏ ਸੀਸੁ ਸਾਧਹ ਧਰਿ ਚਰਨੀ ॥੪॥੨॥੫॥ eihu daan maan naanak paae sees saadhah dhar charanee |4|2|5|
ਆਸਾ ਮਹਲਾ ੫ ॥ aasaa mahalaa 5 |
ਸਲੋਕ ॥ salok |
ਉਦਮੁ ਕਰਹੁ ਵਡਭਾਗੀਹੋ ਸਿਮਰਹੁ ਹਰਿ ਹਰਿ ਰਾਇ ॥ audam karahu vaddabhaageeho simarahu har har raae |
ਨਾਨਕ ਜਿਸੁ ਸਿਮਰਤ ਸਭ ਸੁਖ ਹੋਵਹਿ ਦੂਖੁ ਦਰਦੁ ਭ੍ਰਮੁ ਜਾਇ ॥੧॥ naanak jis simarat sabh sukh hoveh dookh darad bhram jaae |1|
ਛੰਤੁ ॥ chhant |
ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥ naam japat gobind neh alasaaeeai |
ਭੇਟਤ ਸਾਧੂ ਸੰਗ ਜਮ ਪੁਰਿ ਨਹ ਜਾਈਐ ॥ bhettat saadhoo sang jam pur neh jaaeeai |
ਦੂਖ ਦਰਦ ਨ ਭਉ ਬਿਆਪੈ ਨਾਮੁ ਸਿਮਰਤ ਸਦ ਸੁਖੀ ॥ dookh darad na bhau biaapai naam simarat sad sukhee |
ਸਾਸਿ ਸਾਸਿ ਅਰਾਧਿ ਹਰਿ ਹਰਿ ਧਿਆਇ ਸੋ ਪ੍ਰਭੁ ਮਨਿ ਮੁਖੀ ॥ saas saas araadh har har dhiaae so prabh man mukhee |
ਕ੍ਰਿਪਾਲ ਦਇਆਲ ਰਸਾਲ ਗੁਣ ਨਿਧਿ ਕਰਿ ਦਇਆ ਸੇਵਾ ਲਾਈਐ ॥ kripaal deaal rasaal gun nidh kar deaa sevaa laaeeai |
ਨਾਨਕੁ ਪਇਅੰਪੈ ਚਰਣ ਜੰਪੈ ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥੧॥ naanak peianpai charan janpai naam japat gobind neh alasaaeeai |1|
ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥ paavan patit puneet naam niranjanaa |
ਭਰਮ ਅੰਧੇਰ ਬਿਨਾਸ ਗਿਆਨ ਗੁਰ ਅੰਜਨਾ ॥ bharam andher binaas giaan gur anjanaa |
ਗੁਰ ਗਿਆਨ ਅੰਜਨ ਪ੍ਰਭ ਨਿਰੰਜਨ ਜਲਿ ਥਲਿ ਮਹੀਅਲਿ ਪੂਰਿਆ ॥ gur giaan anjan prabh niranjan jal thal maheeal pooriaa |
ਇਕ ਨਿਮਖ ਜਾ ਕੈ ਰਿਦੈ ਵਸਿਆ ਮਿਟੇ ਤਿਸਹਿ ਵਿਸੂਰਿਆ ॥ eik nimakh jaa kai ridai vasiaa mitte tiseh visooriaa |
ਅਗਾਧਿ ਬੋਧ ਸਮਰਥ ਸੁਆਮੀ ਸਰਬ ਕਾ ਭਉ ਭੰਜਨਾ ॥ agaadh bodh samarath suaamee sarab kaa bhau bhanjanaa |
ਨਾਨਕੁ ਪਇਅੰਪੈ ਚਰਣ ਜੰਪੈ ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥੨॥ naanak peianpai charan janpai paavan patit puneet naam niranjanaa |2|
ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ ॥ ott gahee gopaal deaal kripaa nidhe |
ਮੋਹਿ ਆਸਰ ਤੁਅ ਚਰਨ ਤੁਮਾਰੀ ਸਰਨਿ ਸਿਧੇ ॥ mohi aasar tua charan tumaaree saran sidhe |
ਹਰਿ ਚਰਨ ਕਾਰਨ ਕਰਨ ਸੁਆਮੀ ਪਤਿਤ ਉਧਰਨ ਹਰਿ ਹਰੇ ॥ har charan kaaran karan suaamee patit udharan har hare |
ਸਾਗਰ ਸੰਸਾਰ ਭਵ ਉਤਾਰ ਨਾਮੁ ਸਿਮਰਤ ਬਹੁ ਤਰੇ ॥ saagar sansaar bhav utaar naam simarat bahu tare |
ਆਦਿ ਅੰਤਿ ਬੇਅੰਤ ਖੋਜਹਿ ਸੁਨੀ ਉਧਰਨ ਸੰਤਸੰਗ ਬਿਧੇ ॥ aad ant beant khojeh sunee udharan santasang bidhe |
ਨਾਨਕੁ ਪਇਅੰਪੈ ਚਰਨ ਜੰਪੈ ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ ॥੩॥ naanak peianpai charan janpai ott gahee gopaal deaal kripaa nidhe |3|
ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ ॥ bhagat vachhal har birad aap banaaeaa |
ਜਹ ਜਹ ਸੰਤ ਅਰਾਧਹਿ ਤਹ ਤਹ ਪ੍ਰਗਟਾਇਆ ॥ jeh jeh sant araadheh teh teh pragattaaeaa |
ਪ੍ਰਭਿ ਆਪਿ ਲੀਏ ਸਮਾਇ ਸਹਜਿ ਸੁਭਾਇ ਭਗਤ ਕਾਰਜ ਸਾਰਿਆ ॥ prabh aap lee samaae sehaj subhaae bhagat kaaraj saariaa |
ਆਨੰਦ ਹਰਿ ਜਸ ਮਹਾ ਮੰਗਲ ਸਰਬ ਦੂਖ ਵਿਸਾਰਿਆ ॥ aanand har jas mahaa mangal sarab dookh visaariaa |
Original Gurmukhi with romanized transliteration, via the GurbaniNow API. An English translation will be added once a cleared translation is available.