Sikhism
Ang-401 58
Text
ਅਪਰਾਧੀ ਮਤਿਹੀਨੁ ਨਿਰਗੁਨੁ ਅਨਾਥੁ ਨੀਚੁ ॥ aparaadhee matiheen niragun anaath neech |
ਸਠ ਕਠੋਰੁ ਕੁਲਹੀਨੁ ਬਿਆਪਤ ਮੋਹ ਕੀਚੁ ॥ satth katthor kulaheen biaapat moh keech |
ਮਲ ਭਰਮ ਕਰਮ ਅਹੰ ਮਮਤਾ ਮਰਣੁ ਚੀਤਿ ਨ ਆਵਏ ॥ mal bharam karam ahan mamataa maran cheet na aave |
ਬਨਿਤਾ ਬਿਨੋਦ ਅਨੰਦ ਮਾਇਆ ਅਗਿਆਨਤਾ ਲਪਟਾਵਏ ॥ banitaa binod anand maaeaa agiaanataa lapattaave |
ਖਿਸੈ ਜੋਬਨੁ ਬਧੈ ਜਰੂਆ ਦਿਨ ਨਿਹਾਰੇ ਸੰਗਿ ਮੀਚੁ ॥ khisai joban badhai jarooaa din nihaare sang meech |
ਬਿਨਵੰਤਿ ਨਾਨਕ ਆਸ ਤੇਰੀ ਸਰਣਿ ਸਾਧੂ ਰਾਖੁ ਨੀਚੁ ॥੨॥ binavant naanak aas teree saran saadhoo raakh neech |2|
ਭਰਮੇ ਜਨਮ ਅਨੇਕ ਸੰਕਟ ਮਹਾ ਜੋਨ ॥ bharame janam anek sankatt mahaa jon |
ਲਪਟਿ ਰਹਿਓ ਤਿਹ ਸੰਗਿ ਮੀਠੇ ਭੋਗ ਸੋਨ ॥ lapatt rahio tih sang meetthe bhog son |
ਭ੍ਰਮਤ ਭਾਰ ਅਗਨਤ ਆਇਓ ਬਹੁ ਪ੍ਰਦੇਸਹ ਧਾਇਓ ॥ bhramat bhaar aganat aaeo bahu pradesah dhaaeo |
ਅਬ ਓਟ ਧਾਰੀ ਪ੍ਰਭ ਮੁਰਾਰੀ ਸਰਬ ਸੁਖ ਹਰਿ ਨਾਇਓ ॥ ab ott dhaaree prabh muraaree sarab sukh har naaeo |
ਰਾਖਨਹਾਰੇ ਪ੍ਰਭ ਪਿਆਰੇ ਮੁਝ ਤੇ ਕਛੂ ਨ ਹੋਆ ਹੋਨ ॥ raakhanahaare prabh piaare mujh te kachhoo na hoaa hon |
ਸੂਖ ਸਹਜ ਆਨੰਦ ਨਾਨਕ ਕ੍ਰਿਪਾ ਤੇਰੀ ਤਰੈ ਭਉਨ ॥੩॥ sookh sehaj aanand naanak kripaa teree tarai bhaun |3|
ਨਾਮ ਧਾਰੀਕ ਉਧਾਰੇ ਭਗਤਹ ਸੰਸਾ ਕਉਨ ॥ naam dhaareek udhaare bhagatah sansaa kaun |
ਜੇਨ ਕੇਨ ਪਰਕਾਰੇ ਹਰਿ ਹਰਿ ਜਸੁ ਸੁਨਹੁ ਸ੍ਰਵਨ ॥ jen ken parakaare har har jas sunahu sravan |
ਸੁਨਿ ਸ੍ਰਵਨ ਬਾਨੀ ਪੁਰਖ ਗਿਆਨੀ ਮਨਿ ਨਿਧਾਨਾ ਪਾਵਹੇ ॥ sun sravan baanee purakh giaanee man nidhaanaa paavahe |
ਹਰਿ ਰੰਗਿ ਰਾਤੇ ਪ੍ਰਭ ਬਿਧਾਤੇ ਰਾਮ ਕੇ ਗੁਣ ਗਾਵਹੇ ॥ har rang raate prabh bidhaate raam ke gun gaavahe |
ਬਸੁਧ ਕਾਗਦ ਬਨਰਾਜ ਕਲਮਾ ਲਿਖਣ ਕਉ ਜੇ ਹੋਇ ਪਵਨ ॥ basudh kaagad banaraaj kalamaa likhan kau je hoe pavan |
ਬੇਅੰਤ ਅੰਤੁ ਨ ਜਾਇ ਪਾਇਆ ਗਹੀ ਨਾਨਕ ਚਰਣ ਸਰਨ ॥੪॥੫॥੮॥ beant ant na jaae paaeaa gahee naanak charan saran |4|5|8|
ਆਸਾ ਮਹਲਾ ੫ ॥ aasaa mahalaa 5 |
ਪੁਰਖ ਪਤੇ ਭਗਵਾਨ ਤਾ ਕੀ ਸਰਣਿ ਗਹੀ ॥ purakh pate bhagavaan taa kee saran gahee |
ਨਿਰਭਉ ਭਏ ਪਰਾਨ ਚਿੰਤਾ ਸਗਲ ਲਹੀ ॥ nirbhau bhe paraan chintaa sagal lahee |
ਮਾਤ ਪਿਤਾ ਸੁਤ ਮੀਤ ਸੁਰਿਜਨ ਇਸਟ ਬੰਧਪ ਜਾਣਿਆ ॥ maat pitaa sut meet surijan isatt bandhap jaaniaa |
ਗਹਿ ਕੰਠਿ ਲਾਇਆ ਗੁਰਿ ਮਿਲਾਇਆ ਜਸੁ ਬਿਮਲ ਸੰਤ ਵਖਾਣਿਆ ॥ geh kantth laaeaa gur milaaeaa jas bimal sant vakhaaniaa |
ਬੇਅੰਤ ਗੁਣ ਅਨੇਕ ਮਹਿਮਾ ਕੀਮਤਿ ਕਛੂ ਨ ਜਾਇ ਕਹੀ ॥ beant gun anek mahimaa keemat kachhoo na jaae kahee |
ਪ੍ਰਭ ਏਕ ਅਨਿਕ ਅਲਖ ਠਾਕੁਰ ਓਟ ਨਾਨਕ ਤਿਸੁ ਗਹੀ ॥੧॥ prabh ek anik alakh tthaakur ott naanak tis gahee |1|
ਅੰਮ੍ਰਿਤ ਬਨੁ ਸੰਸਾਰੁ ਸਹਾਈ ਆਪਿ ਭਏ ॥ amrit ban sansaar sahaaee aap bhe |
ਰਾਮ ਨਾਮੁ ਉਰ ਹਾਰੁ ਬਿਖੁ ਕੇ ਦਿਵਸ ਗਏ ॥ raam naam ur haar bikh ke divas ge |
ਗਤੁ ਭਰਮ ਮੋਹ ਬਿਕਾਰ ਬਿਨਸੇ ਜੋਨਿ ਆਵਣ ਸਭ ਰਹੇ ॥ gat bharam moh bikaar binase jon aavan sabh rahe |
ਅਗਨਿ ਸਾਗਰ ਭਏ ਸੀਤਲ ਸਾਧ ਅੰਚਲ ਗਹਿ ਰਹੇ ॥ agan saagar bhe seetal saadh anchal geh rahe |
ਗੋਵਿੰਦ ਗੁਪਾਲ ਦਇਆਲ ਸੰਮ੍ਰਿਥ ਬੋਲਿ ਸਾਧੂ ਹਰਿ ਜੈ ਜਏ ॥ govind gupaal deaal samrith bol saadhoo har jai je |
ਨਾਨਕ ਨਾਮੁ ਧਿਆਇ ਪੂਰਨ ਸਾਧਸੰਗਿ ਪਾਈ ਪਰਮ ਗਤੇ ॥੨॥ naanak naam dhiaae pooran saadhasang paaee param gate |2|
ਜਹ ਦੇਖਉ ਤਹ ਸੰਗਿ ਏਕੋ ਰਵਿ ਰਹਿਆ ॥ jeh dekhau teh sang eko rav rahiaa |
ਘਟ ਘਟ ਵਾਸੀ ਆਪਿ ਵਿਰਲੈ ਕਿਨੈ ਲਹਿਆ ॥ ghatt ghatt vaasee aap viralai kinai lahiaa |
ਜਲਿ ਥਲਿ ਮਹੀਅਲਿ ਪੂਰਿ ਪੂਰਨ ਕੀਟ ਹਸਤਿ ਸਮਾਨਿਆ ॥ jal thal maheeal poor pooran keett hasat samaaniaa |
ਆਦਿ ਅੰਤੇ ਮਧਿ ਸੋਈ ਗੁਰ ਪ੍ਰਸਾਦੀ ਜਾਨਿਆ ॥ aad ante madh soee gur prasaadee jaaniaa |
ਬ੍ਰਹਮੁ ਪਸਰਿਆ ਬ੍ਰਹਮ ਲੀਲਾ ਗੋਵਿੰਦ ਗੁਣ ਨਿਧਿ ਜਨਿ ਕਹਿਆ ॥ braham pasariaa braham leelaa govind gun nidh jan kahiaa |
ਸਿਮਰਿ ਸੁਆਮੀ ਅੰਤਰਜਾਮੀ ਹਰਿ ਏਕੁ ਨਾਨਕ ਰਵਿ ਰਹਿਆ ॥੩॥ simar suaamee antarajaamee har ek naanak rav rahiaa |3|
ਦਿਨੁ ਰੈਣਿ ਸੁਹਾਵੜੀ ਆਈ ਸਿਮਰਤ ਨਾਮੁ ਹਰੇ ॥ din rain suhaavarree aaee simarat naam hare |
Original Gurmukhi with romanized transliteration, via the GurbaniNow API. An English translation will be added once a cleared translation is available.