U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-401 6

Text

1

ਦਇਆ ਕਰਹੁ ਕਿਰਮ ਅਪੁਨੇ ਕਉ ਇਹੈ ਮਨੋਰਥੁ ਸੁਆਉ ॥੨॥ deaa karahu kiram apune kau ihai manorath suaau |2|

2

ਤਨੁ ਧਨੁ ਤੇਰਾ ਤੂੰ ਪ੍ਰਭੁ ਮੇਰਾ ਹਮਰੈ ਵਸਿ ਕਿਛੁ ਨਾਹਿ ॥ tan dhan teraa toon prabh meraa hamarai vas kichh naeh |

3

ਜਿਉ ਜਿਉ ਰਾਖਹਿ ਤਿਉ ਤਿਉ ਰਹਣਾ ਤੇਰਾ ਦੀਆ ਖਾਹਿ ॥੩॥ jiau jiau raakheh tiau tiau rahanaa teraa deea khaeh |3|

4

ਜਨਮ ਜਨਮ ਕੇ ਕਿਲਵਿਖ ਕਾਟੈ ਮਜਨੁ ਹਰਿ ਜਨ ਧੂਰਿ ॥ janam janam ke kilavikh kaattai majan har jan dhoor |

5

ਭਾਇ ਭਗਤਿ ਭਰਮ ਭਉ ਨਾਸੈ ਹਰਿ ਨਾਨਕ ਸਦਾ ਹਜੂਰਿ ॥੪॥੪॥੧੩੯॥ bhaae bhagat bharam bhau naasai har naanak sadaa hajoor |4|4|139|

6

ਆਸਾ ਮਹਲਾ ੫ ॥ aasaa mahalaa 5 |

7

ਅਗਮ ਅਗੋਚਰੁ ਦਰਸੁ ਤੇਰਾ ਸੋ ਪਾਏ ਜਿਸੁ ਮਸਤਕਿ ਭਾਗੁ ॥ agam agochar daras teraa so paae jis masatak bhaag |

8

ਆਪਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਸਤਿਗੁਰਿ ਬਖਸਿਆ ਹਰਿ ਨਾਮੁ ॥੧॥ aap kripaal kripaa prabh dhaaree satigur bakhasiaa har naam |1|

9

ਕਲਿਜੁਗੁ ਉਧਾਰਿਆ ਗੁਰਦੇਵ ॥ kalijug udhaariaa guradev |

10

ਮਲ ਮੂਤ ਮੂੜ ਜਿ ਮੁਘਦ ਹੋਤੇ ਸਭਿ ਲਗੇ ਤੇਰੀ ਸੇਵ ॥੧॥ ਰਹਾਉ ॥ mal moot moorr ji mughad hote sabh lage teree sev |1| rahaau |

11

ਤੂ ਆਪਿ ਕਰਤਾ ਸਭ ਸ੍ਰਿਸਟਿ ਧਰਤਾ ਸਭ ਮਹਿ ਰਹਿਆ ਸਮਾਇ ॥ too aap karataa sabh srisatt dharataa sabh meh rahiaa samaae |

12

ਧਰਮ ਰਾਜਾ ਬਿਸਮਾਦੁ ਹੋਆ ਸਭ ਪਈ ਪੈਰੀ ਆਇ ॥੨॥ dharam raajaa bisamaad hoaa sabh pee pairee aae |2|

13

ਸਤਜੁਗੁ ਤ੍ਰੇਤਾ ਦੁਆਪਰੁ ਭਣੀਐ ਕਲਿਜੁਗੁ ਊਤਮੋ ਜੁਗਾ ਮਾਹਿ ॥ satajug tretaa duaapar bhaneeai kalijug aootamo jugaa maeh |

14

ਅਹਿ ਕਰੁ ਕਰੇ ਸੁ ਅਹਿ ਕਰੁ ਪਾਏ ਕੋਈ ਨ ਪਕੜੀਐ ਕਿਸੈ ਥਾਇ ॥੩॥ eh kar kare su eh kar paae koee na pakarreeai kisai thaae |3|

15

ਹਰਿ ਜੀਉ ਸੋਈ ਕਰਹਿ ਜਿ ਭਗਤ ਤੇਰੇ ਜਾਚਹਿ ਏਹੁ ਤੇਰਾ ਬਿਰਦੁ ॥ har jeeo soee kareh ji bhagat tere jaacheh ehu teraa birad |

16

ਕਰ ਜੋੜਿ ਨਾਨਕ ਦਾਨੁ ਮਾਗੈ ਅਪਣਿਆ ਸੰਤਾ ਦੇਹਿ ਹਰਿ ਦਰਸੁ ॥੪॥੫॥੧੪੦॥ kar jorr naanak daan maagai apaniaa santaa dehi har daras |4|5|140|

17

ਰਾਗੁ ਆਸਾ ਮਹਲਾ ੫ ਘਰੁ ੧੩ ॥ raag aasaa mahalaa 5 ghar 13 |

18

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

19

ਸਤਿਗੁਰ ਬਚਨ ਤੁਮੑਾਰੇ ॥ satigur bachan tumaare |

20

ਨਿਰਗੁਣ ਨਿਸਤਾਰੇ ॥੧॥ ਰਹਾਉ ॥ niragun nisataare |1| rahaau |

21

ਮਹਾ ਬਿਖਾਦੀ ਦੁਸਟ ਅਪਵਾਦੀ ਤੇ ਪੁਨੀਤ ਸੰਗਾਰੇ ॥੧॥ mahaa bikhaadee dusatt apavaadee te puneet sangaare |1|

22

ਜਨਮ ਭਵੰਤੇ ਨਰਕਿ ਪੜੰਤੇ ਤਿਨੑ ਕੇ ਕੁਲ ਉਧਾਰੇ ॥੨॥ janam bhavante narak parrante tina ke kul udhaare |2|

23

ਕੋਇ ਨ ਜਾਨੈ ਕੋਇ ਨ ਮਾਨੈ ਸੇ ਪਰਗਟੁ ਹਰਿ ਦੁਆਰੇ ॥੩॥ koe na jaanai koe na maanai se paragatt har duaare |3|

24

ਕਵਨ ਉਪਮਾ ਦੇਉ ਕਵਨ ਵਡਾਈ ਨਾਨਕ ਖਿਨੁ ਖਿਨੁ ਵਾਰੇ ॥੪॥੧॥੧੪੧॥ kavan upamaa deo kavan vaddaaee naanak khin khin vaare |4|1|141|

25

ਆਸਾ ਮਹਲਾ ੫ ॥ aasaa mahalaa 5 |

26

ਬਾਵਰ ਸੋਇ ਰਹੇ ॥੧॥ ਰਹਾਉ ॥ baavar soe rahe |1| rahaau |

27

ਮੋਹ ਕੁਟੰਬ ਬਿਖੈ ਰਸ ਮਾਤੇ ਮਿਥਿਆ ਗਹਨ ਗਹੇ ॥੧॥ moh kuttanb bikhai ras maate mithiaa gehan gahe |1|

28

ਮਿਥਨ ਮਨੋਰਥ ਸੁਪਨ ਆਨੰਦ ਉਲਾਸ ਮਨਿ ਮੁਖਿ ਸਤਿ ਕਹੇ ॥੨॥ mithan manorath supan aanand ulaas man mukh sat kahe |2|

29

ਅੰਮ੍ਰਿਤੁ ਨਾਮੁ ਪਦਾਰਥੁ ਸੰਗੇ ਤਿਲੁ ਮਰਮੁ ਨ ਲਹੇ ॥੩॥ amrit naam padaarath sange til maram na lahe |3|

30

ਕਰਿ ਕਿਰਪਾ ਰਾਖੇ ਸਤਸੰਗੇ ਨਾਨਕ ਸਰਣਿ ਆਹੇ ॥੪॥੨॥੧੪੨॥ kar kirapaa raakhe satasange naanak saran aahe |4|2|142|

31

ਆਸਾ ਮਹਲਾ ੫ ਤਿਪਦੇ ॥ aasaa mahalaa 5 tipade |

32

ਓਹਾ ਪ੍ਰੇਮ ਪਿਰੀ ॥੧॥ ਰਹਾਉ ॥ ohaa prem piree |1| rahaau |

33

ਕਨਿਕ ਮਾਣਿਕ ਗਜ ਮੋਤੀਅਨ ਲਾਲਨ ਨਹ ਨਾਹ ਨਹੀ ॥੧॥ kanik maanik gaj moteean laalan neh naah nahee |1|

34

ਰਾਜ ਨ ਭਾਗ ਨ ਹੁਕਮ ਨ ਸਾਦਨ ॥ ਕਿਛੁ ਕਿਛੁ ਨ ਚਾਹੀ ॥੨॥ raaj na bhaag na hukam na saadan | kichh kichh na chaahee |2|

Original Gurmukhi with romanized transliteration, via the GurbaniNow API. An English translation will be added once a cleared translation is available.