Sikhism
Ang-401 60
Text
ਮਾਲੁ ਜੋਬਨੁ ਛੋਡਿ ਵੈਸੀ ਰਹਿਓ ਪੈਨਣੁ ਖਾਇਆ ॥ maal joban chhodd vaisee rahio painan khaaeaa |
ਨਾਨਕ ਕਮਾਣਾ ਸੰਗਿ ਜੁਲਿਆ ਨਹ ਜਾਇ ਕਿਰਤੁ ਮਿਟਾਇਆ ॥੧॥ naanak kamaanaa sang juliaa neh jaae kirat mittaaeaa |1|
ਫਾਥੋਹੁ ਮਿਰਗ ਜਿਵੈ ਪੇਖਿ ਰੈਣਿ ਚੰਦ੍ਰਾਇਣੁ ॥ faathohu mirag jivai pekh rain chandraaein |
ਸੂਖਹੁ ਦੂਖ ਭਏ ਨਿਤ ਪਾਪ ਕਮਾਇਣੁ ॥ sookhahu dookh bhe nit paap kamaaein |
ਪਾਪਾ ਕਮਾਣੇ ਛਡਹਿ ਨਾਹੀ ਲੈ ਚਲੇ ਘਤਿ ਗਲਾਵਿਆ ॥ paapaa kamaane chhaddeh naahee lai chale ghat galaaviaa |
ਹਰਿਚੰਦਉਰੀ ਦੇਖਿ ਮੂਠਾ ਕੂੜੁ ਸੇਜਾ ਰਾਵਿਆ ॥ harichandauree dekh mootthaa koorr sejaa raaviaa |
ਲਬਿ ਲੋਭਿ ਅਹੰਕਾਰਿ ਮਾਤਾ ਗਰਬਿ ਭਇਆ ਸਮਾਇਣੁ ॥ lab lobh ahankaar maataa garab bheaa samaaein |
ਨਾਨਕ ਮ੍ਰਿਗ ਅਗਿਆਨਿ ਬਿਨਸੇ ਨਹ ਮਿਟੈ ਆਵਣੁ ਜਾਇਣੁ ॥੨॥ naanak mrig agiaan binase neh mittai aavan jaaein |2|
ਮਿਠੈ ਮਖੁ ਮੁਆ ਕਿਉ ਲਏ ਓਡਾਰੀ ॥ mitthai makh muaa kiau le oddaaree |
ਹਸਤੀ ਗਰਤਿ ਪਇਆ ਕਿਉ ਤਰੀਐ ਤਾਰੀ ॥ hasatee garat peaa kiau tareeai taaree |
ਤਰਣੁ ਦੁਹੇਲਾ ਭਇਆ ਖਿਨ ਮਹਿ ਖਸਮੁ ਚਿਤਿ ਨ ਆਇਓ ॥ taran duhelaa bheaa khin meh khasam chit na aaeo |
ਦੂਖਾ ਸਜਾਈ ਗਣਤ ਨਾਹੀ ਕੀਆ ਅਪਣਾ ਪਾਇਓ ॥ dookhaa sajaaee ganat naahee keea apanaa paaeo |
ਗੁਝਾ ਕਮਾਣਾ ਪ੍ਰਗਟੁ ਹੋਆ ਈਤ ਉਤਹਿ ਖੁਆਰੀ ॥ gujhaa kamaanaa pragatt hoaa eet uteh khuaaree |
ਨਾਨਕ ਸਤਿਗੁਰ ਬਾਝੁ ਮੂਠਾ ਮਨਮੁਖੋ ਅਹੰਕਾਰੀ ॥੩॥ naanak satigur baajh mootthaa manamukho ahankaaree |3|
ਹਰਿ ਕੇ ਦਾਸ ਜੀਵੇ ਲਗਿ ਪ੍ਰਭ ਕੀ ਚਰਣੀ ॥ har ke daas jeeve lag prabh kee charanee |
ਕੰਠਿ ਲਗਾਇ ਲੀਏ ਤਿਸੁ ਠਾਕੁਰ ਸਰਣੀ ॥ kantth lagaae lee tis tthaakur saranee |
ਬਲ ਬੁਧਿ ਗਿਆਨੁ ਧਿਆਨੁ ਅਪਣਾ ਆਪਿ ਨਾਮੁ ਜਪਾਇਆ ॥ bal budh giaan dhiaan apanaa aap naam japaaeaa |
ਸਾਧਸੰਗਤਿ ਆਪਿ ਹੋਆ ਆਪਿ ਜਗਤੁ ਤਰਾਇਆ ॥ saadhasangat aap hoaa aap jagat taraaeaa |
ਰਾਖਿ ਲੀਏ ਰਖਣਹਾਰੈ ਸਦਾ ਨਿਰਮਲ ਕਰਣੀ ॥ raakh lee rakhanahaarai sadaa niramal karanee |
ਨਾਨਕ ਨਰਕਿ ਨ ਜਾਹਿ ਕਬਹੂੰ ਹਰਿ ਸੰਤ ਹਰਿ ਕੀ ਸਰਣੀ ॥੪॥੨॥੧੧॥ naanak narak na jaeh kabahoon har sant har kee saranee |4|2|11|
ਆਸਾ ਮਹਲਾ ੫ ॥ aasaa mahalaa 5 |
ਵੰਞੁ ਮੇਰੇ ਆਲਸਾ ਹਰਿ ਪਾਸਿ ਬੇਨੰਤੀ ॥ vany mere aalasaa har paas benantee |
ਰਾਵਉ ਸਹੁ ਆਪਨੜਾ ਪ੍ਰਭ ਸੰਗਿ ਸੋਹੰਤੀ ॥ raavau sahu aapanarraa prabh sang sohantee |
ਸੰਗੇ ਸੋਹੰਤੀ ਕੰਤ ਸੁਆਮੀ ਦਿਨਸੁ ਰੈਣੀ ਰਾਵੀਐ ॥ sange sohantee kant suaamee dinas rainee raaveeai |
ਸਾਸਿ ਸਾਸਿ ਚਿਤਾਰਿ ਜੀਵਾ ਪ੍ਰਭੁ ਪੇਖਿ ਹਰਿ ਗੁਣ ਗਾਵੀਐ ॥ saas saas chitaar jeevaa prabh pekh har gun gaaveeai |
ਬਿਰਹਾ ਲਜਾਇਆ ਦਰਸੁ ਪਾਇਆ ਅਮਿਉ ਦ੍ਰਿਸਟਿ ਸਿੰਚੰਤੀ ॥ birahaa lajaaeaa daras paaeaa amiau drisatt sinchantee |
ਬਿਨਵੰਤਿ ਨਾਨਕੁ ਮੇਰੀ ਇਛ ਪੁੰਨੀ ਮਿਲੇ ਜਿਸੁ ਖੋਜੰਤੀ ॥੧॥ binavant naanak meree ichh punee mile jis khojantee |1|
ਨਸਿ ਵੰਞਹੁ ਕਿਲਵਿਖਹੁ ਕਰਤਾ ਘਰਿ ਆਇਆ ॥ nas vanyahu kilavikhahu karataa ghar aaeaa |
ਦੂਤਹ ਦਹਨੁ ਭਇਆ ਗੋਵਿੰਦੁ ਪ੍ਰਗਟਾਇਆ ॥ dootah dehan bheaa govind pragattaaeaa |
ਪ੍ਰਗਟੇ ਗੁਪਾਲ ਗੋਬਿੰਦ ਲਾਲਨ ਸਾਧਸੰਗਿ ਵਖਾਣਿਆ ॥ pragatte gupaal gobind laalan saadhasang vakhaaniaa |
ਆਚਰਜੁ ਡੀਠਾ ਅਮਿਉ ਵੂਠਾ ਗੁਰ ਪ੍ਰਸਾਦੀ ਜਾਣਿਆ ॥ aacharaj ddeetthaa amiau vootthaa gur prasaadee jaaniaa |
ਮਨਿ ਸਾਂਤਿ ਆਈ ਵਜੀ ਵਧਾਈ ਨਹ ਅੰਤੁ ਜਾਈ ਪਾਇਆ ॥ man saant aaee vajee vadhaaee neh ant jaaee paaeaa |
ਬਿਨਵੰਤਿ ਨਾਨਕ ਸੁਖ ਸਹਜਿ ਮੇਲਾ ਪ੍ਰਭੂ ਆਪਿ ਬਣਾਇਆ ॥੨॥ binavant naanak sukh sehaj melaa prabhoo aap banaaeaa |2|
ਨਰਕ ਨ ਡੀਠੜਿਆ ਸਿਮਰਤ ਨਾਰਾਇਣ ॥ narak na ddeettharriaa simarat naaraaein |
ਜੈ ਜੈ ਧਰਮੁ ਕਰੇ ਦੂਤ ਭਏ ਪਲਾਇਣ ॥ jai jai dharam kare doot bhe palaaein |
ਧਰਮ ਧੀਰਜ ਸਹਜ ਸੁਖੀਏ ਸਾਧਸੰਗਤਿ ਹਰਿ ਭਜੇ ॥ dharam dheeraj sehaj sukhee saadhasangat har bhaje |
ਕਰਿ ਅਨੁਗ੍ਰਹੁ ਰਾਖਿ ਲੀਨੇ ਮੋਹ ਮਮਤਾ ਸਭ ਤਜੇ ॥ kar anugrahu raakh leene moh mamataa sabh taje |
ਗਹਿ ਕੰਠਿ ਲਾਏ ਗੁਰਿ ਮਿਲਾਏ ਗੋਵਿੰਦ ਜਪਤ ਅਘਾਇਣ ॥ geh kantth laae gur milaae govind japat aghaaein |
ਬਿਨਵੰਤਿ ਨਾਨਕ ਸਿਮਰਿ ਸੁਆਮੀ ਸਗਲ ਆਸ ਪੁਜਾਇਣ ॥੩॥ binavant naanak simar suaamee sagal aas pujaaein |3|
Original Gurmukhi with romanized transliteration, via the GurbaniNow API. An English translation will be added once a cleared translation is available.