U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-401 61

Text

1

ਨਿਧਿ ਸਿਧਿ ਚਰਣ ਗਹੇ ਤਾ ਕੇਹਾ ਕਾੜਾ ॥ nidh sidh charan gahe taa kehaa kaarraa |

2

ਸਭੁ ਕਿਛੁ ਵਸਿ ਜਿਸੈ ਸੋ ਪ੍ਰਭੂ ਅਸਾੜਾ ॥ sabh kichh vas jisai so prabhoo asaarraa |

3

ਗਹਿ ਭੁਜਾ ਲੀਨੇ ਨਾਮ ਦੀਨੇ ਕਰੁ ਧਾਰਿ ਮਸਤਕਿ ਰਾਖਿਆ ॥ geh bhujaa leene naam deene kar dhaar masatak raakhiaa |

4

ਸੰਸਾਰ ਸਾਗਰੁ ਨਹ ਵਿਆਪੈ ਅਮਿਉ ਹਰਿ ਰਸੁ ਚਾਖਿਆ ॥ sansaar saagar neh viaapai amiau har ras chaakhiaa |

5

ਸਾਧਸੰਗੇ ਨਾਮ ਰੰਗੇ ਰਣੁ ਜੀਤਿ ਵਡਾ ਅਖਾੜਾ ॥ saadhasange naam range ran jeet vaddaa akhaarraa |

6

ਬਿਨਵੰਤਿ ਨਾਨਕ ਸਰਣਿ ਸੁਆਮੀ ਬਹੁੜਿ ਜਮਿ ਨ ਉਪਾੜਾ ॥੪॥੩॥੧੨॥ binavant naanak saran suaamee bahurr jam na upaarraa |4|3|12|

7

ਆਸਾ ਮਹਲਾ ੫ ॥ aasaa mahalaa 5 |

8

ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ din raat kamaaeiarro so aaeo maathai |

9

ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥ jis paas lukaaeidarro so vekhee saathai |

10

ਸੰਗਿ ਦੇਖੈ ਕਰਣਹਾਰਾ ਕਾਇ ਪਾਪੁ ਕਮਾਈਐ ॥ sang dekhai karanahaaraa kaae paap kamaaeeai |

11

ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿ ਨ ਜਾਈਐ ॥ sukrit keejai naam leejai narak mool na jaaeeai |

12

ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥ aatth pehar har naam simarahu chalai terai saathe |

13

ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿ ਦੋਖ ਕਮਾਤੇ ॥੧॥ bhaj saadhasangat sadaa naanak mitteh dokh kamaate |1|

14

ਵਲਵੰਚ ਕਰਿ ਉਦਰੁ ਭਰਹਿ ਮੂਰਖ ਗਾਵਾਰਾ ॥ valavanch kar udar bhareh moorakh gaavaaraa |

15

ਸਭੁ ਕਿਛੁ ਦੇ ਰਹਿਆ ਹਰਿ ਦੇਵਣਹਾਰਾ ॥ sabh kichh de rahiaa har devanahaaraa |

16

ਦਾਤਾਰੁ ਸਦਾ ਦਇਆਲੁ ਸੁਆਮੀ ਕਾਇ ਮਨਹੁ ਵਿਸਾਰੀਐ ॥ daataar sadaa deaal suaamee kaae manahu visaareeai |

17

ਮਿਲੁ ਸਾਧਸੰਗੇ ਭਜੁ ਨਿਸੰਗੇ ਕੁਲ ਸਮੂਹਾ ਤਾਰੀਐ ॥ mil saadhasange bhaj nisange kul samoohaa taareeai |

18

ਸਿਧ ਸਾਧਿਕ ਦੇਵ ਮੁਨਿ ਜਨ ਭਗਤ ਨਾਮੁ ਅਧਾਰਾ ॥ sidh saadhik dev mun jan bhagat naam adhaaraa |

19

ਬਿਨਵੰਤਿ ਨਾਨਕ ਸਦਾ ਭਜੀਐ ਪ੍ਰਭੁ ਏਕੁ ਕਰਣੈਹਾਰਾ ॥੨॥ binavant naanak sadaa bhajeeai prabh ek karanaihaaraa |2|

20

ਖੋਟੁ ਨ ਕੀਚਈ ਪ੍ਰਭੁ ਪਰਖਣਹਾਰਾ ॥ khott na keechee prabh parakhanahaaraa |

21

ਕੂੜੁ ਕਪਟੁ ਕਮਾਵਦੜੇ ਜਨਮਹਿ ਸੰਸਾਰਾ ॥ koorr kapatt kamaavadarre janameh sansaaraa |

22

ਸੰਸਾਰੁ ਸਾਗਰੁ ਤਿਨੑੀ ਤਰਿਆ ਜਿਨੑੀ ਏਕੁ ਧਿਆਇਆ ॥ sansaar saagar tinaee tariaa jinaee ek dhiaaeaa |

23

ਤਜਿ ਕਾਮੁ ਕ੍ਰੋਧੁ ਅਨਿੰਦ ਨਿੰਦਾ ਪ੍ਰਭ ਸਰਣਾਈ ਆਇਆ ॥ taj kaam krodh anind nindaa prabh saranaaee aaeaa |

24

ਜਲਿ ਥਲਿ ਮਹੀਅਲਿ ਰਵਿਆ ਸੁਆਮੀ ਊਚ ਅਗਮ ਅਪਾਰਾ ॥ jal thal maheeal raviaa suaamee aooch agam apaaraa |

25

ਬਿਨਵੰਤਿ ਨਾਨਕ ਟੇਕ ਜਨ ਕੀ ਚਰਣ ਕਮਲ ਅਧਾਰਾ ॥੩॥ binavant naanak ttek jan kee charan kamal adhaaraa |3|

26

ਪੇਖੁ ਹਰਿਚੰਦਉਰੜੀ ਅਸਥਿਰੁ ਕਿਛੁ ਨਾਹੀ ॥ pekh harichandaurarree asathir kichh naahee |

27

ਮਾਇਆ ਰੰਗ ਜੇਤੇ ਸੇ ਸੰਗਿ ਨ ਜਾਹੀ ॥ maaeaa rang jete se sang na jaahee |

28

ਹਰਿ ਸੰਗਿ ਸਾਥੀ ਸਦਾ ਤੇਰੈ ਦਿਨਸੁ ਰੈਣਿ ਸਮਾਲੀਐ ॥ har sang saathee sadaa terai dinas rain samaaleeai |

29

ਹਰਿ ਏਕ ਬਿਨੁ ਕਛੁ ਅਵਰੁ ਨਾਹੀ ਭਾਉ ਦੁਤੀਆ ਜਾਲੀਐ ॥ har ek bin kachh avar naahee bhaau duteea jaaleeai |

30

ਮੀਤੁ ਜੋਬਨੁ ਮਾਲੁ ਸਰਬਸੁ ਪ੍ਰਭੁ ਏਕੁ ਕਰਿ ਮਨ ਮਾਹੀ ॥ meet joban maal sarabas prabh ek kar man maahee |

31

ਬਿਨਵੰਤਿ ਨਾਨਕੁ ਵਡਭਾਗਿ ਪਾਈਐ ਸੂਖਿ ਸਹਜਿ ਸਮਾਹੀ ॥੪॥੪॥੧੩॥ binavant naanak vaddabhaag paaeeai sookh sehaj samaahee |4|4|13|

32

ਆਸਾ ਮਹਲਾ ੫ ਛੰਤ ਘਰੁ ੮ ॥ aasaa mahalaa 5 chhant ghar 8 |

33

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

34

ਕਮਲਾ ਭ੍ਰਮ ਭੀਤਿ ਕਮਲਾ ਭ੍ਰਮ ਭੀਤਿ ਹੇ ਤੀਖਣ ਮਦ ਬਿਪਰੀਤਿ ਹੇ ਅਵਧ ਅਕਾਰਥ ਜਾਤ ॥ kamalaa bhram bheet kamalaa bhram bheet he teekhan mad bipareet he avadh akaarath jaat |

35

ਗਹਬਰ ਬਨ ਘੋਰ ਗਹਬਰ ਬਨ ਘੋਰ ਹੇ ਗ੍ਰਿਹ ਮੂਸਤ ਮਨ ਚੋਰ ਹੇ ਦਿਨਕਰੋ ਅਨਦਿਨੁ ਖਾਤ ॥ gahabar ban ghor gahabar ban ghor he grih moosat man chor he dinakaro anadin khaat |

36

ਦਿਨ ਖਾਤ ਜਾਤ ਬਿਹਾਤ ਪ੍ਰਭ ਬਿਨੁ ਮਿਲਹੁ ਪ੍ਰਭ ਕਰੁਣਾ ਪਤੇ ॥ din khaat jaat bihaat prabh bin milahu prabh karunaa pate |

Original Gurmukhi with romanized transliteration, via the GurbaniNow API. An English translation will be added once a cleared translation is available.