U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-401 62

Text

1

ਜਨਮ ਮਰਣ ਅਨੇਕ ਬੀਤੇ ਪ੍ਰਿਅ ਸੰਗ ਬਿਨੁ ਕਛੁ ਨਹ ਗਤੇ ॥ janam maran anek beete pria sang bin kachh neh gate |

2

ਕੁਲ ਰੂਪ ਧੂਪ ਗਿਆਨਹੀਨੀ ਤੁਝ ਬਿਨਾ ਮੋਹਿ ਕਵਨ ਮਾਤ ॥ kul roop dhoop giaanaheenee tujh binaa mohi kavan maat |

3

ਕਰ ਜੋੜਿ ਨਾਨਕੁ ਸਰਣਿ ਆਇਓ ਪ੍ਰਿਅ ਨਾਥ ਨਰਹਰ ਕਰਹੁ ਗਾਤ ॥੧॥ kar jorr naanak saran aaeo pria naath narahar karahu gaat |1|

4

ਮੀਨਾ ਜਲਹੀਨ ਮੀਨਾ ਜਲਹੀਨ ਹੇ ਓਹੁ ਬਿਛੁਰਤ ਮਨ ਤਨ ਖੀਨ ਹੇ ਕਤ ਜੀਵਨੁ ਪ੍ਰਿਅ ਬਿਨੁ ਹੋਤ ॥ meenaa jalaheen meenaa jalaheen he ohu bichhurat man tan kheen he kat jeevan pria bin hot |

5

ਸਨਮੁਖ ਸਹਿ ਬਾਨ ਸਨਮੁਖ ਸਹਿ ਬਾਨ ਹੇ ਮ੍ਰਿਗ ਅਰਪੇ ਮਨ ਤਨ ਪ੍ਰਾਨ ਹੇ ਓਹੁ ਬੇਧਿਓ ਸਹਜ ਸਰੋਤ ॥ sanamukh seh baan sanamukh seh baan he mrig arape man tan praan he ohu bedhio sehaj sarot |

6

ਪ੍ਰਿਅ ਪ੍ਰੀਤਿ ਲਾਗੀ ਮਿਲੁ ਬੈਰਾਗੀ ਖਿਨੁ ਰਹਨੁ ਧ੍ਰਿਗੁ ਤਨੁ ਤਿਸੁ ਬਿਨਾ ॥ pria preet laagee mil bairaagee khin rehan dhrig tan tis binaa |

7

ਪਲਕਾ ਨ ਲਾਗੈ ਪ੍ਰਿਅ ਪ੍ਰੇਮ ਪਾਗੈ ਚਿਤਵੰਤਿ ਅਨਦਿਨੁ ਪ੍ਰਭ ਮਨਾ ॥ palakaa na laagai pria prem paagai chitavant anadin prabh manaa |

8

ਸ੍ਰੀਰੰਗ ਰਾਤੇ ਨਾਮ ਮਾਤੇ ਭੈ ਭਰਮ ਦੁਤੀਆ ਸਗਲ ਖੋਤ ॥ sreerang raate naam maate bhai bharam duteea sagal khot |

9

ਕਰਿ ਮਇਆ ਦਇਆ ਦਇਆਲ ਪੂਰਨ ਹਰਿ ਪ੍ਰੇਮ ਨਾਨਕ ਮਗਨ ਹੋਤ ॥੨॥ kar meaa deaa deaal pooran har prem naanak magan hot |2|

10

ਅਲੀਅਲ ਗੁੰਜਾਤ ਅਲੀਅਲ ਗੁੰਜਾਤ ਹੇ ਮਕਰੰਦ ਰਸ ਬਾਸਨ ਮਾਤ ਹੇ ਪ੍ਰੀਤਿ ਕਮਲ ਬੰਧਾਵਤ ਆਪ ॥ aleeal gunjaat aleeal gunjaat he makarand ras baasan maat he preet kamal bandhaavat aap |

11

ਚਾਤ੍ਰਿਕ ਚਿਤ ਪਿਆਸ ਚਾਤ੍ਰਿਕ ਚਿਤ ਪਿਆਸ ਹੇ ਘਨ ਬੂੰਦ ਬਚਿਤ੍ਰਿ ਮਨਿ ਆਸ ਹੇ ਅਲ ਪੀਵਤ ਬਿਨਸਤ ਤਾਪ ॥ chaatrik chit piaas chaatrik chit piaas he ghan boond bachitr man aas he al peevat binasat taap |

12

ਤਾਪਾ ਬਿਨਾਸਨ ਦੂਖ ਨਾਸਨ ਮਿਲੁ ਪ੍ਰੇਮੁ ਮਨਿ ਤਨਿ ਅਤਿ ਘਨਾ ॥ taapaa binaasan dookh naasan mil prem man tan at ghanaa |

13

ਸੁੰਦਰੁ ਚਤੁਰੁ ਸੁਜਾਨ ਸੁਆਮੀ ਕਵਨ ਰਸਨਾ ਗੁਣ ਭਨਾ ॥ sundar chatur sujaan suaamee kavan rasanaa gun bhanaa |

14

ਗਹਿ ਭੁਜਾ ਲੇਵਹੁ ਨਾਮੁ ਦੇਵਹੁ ਦ੍ਰਿਸਟਿ ਧਾਰਤ ਮਿਟਤ ਪਾਪ ॥ geh bhujaa levahu naam devahu drisatt dhaarat mittat paap |

15

ਨਾਨਕੁ ਜੰਪੈ ਪਤਿਤ ਪਾਵਨ ਹਰਿ ਦਰਸੁ ਪੇਖਤ ਨਹ ਸੰਤਾਪ ॥੩॥ naanak janpai patit paavan har daras pekhat neh santaap |3|

16

ਚਿਤਵਉ ਚਿਤ ਨਾਥ ਚਿਤਵਉ ਚਿਤ ਨਾਥ ਹੇ ਰਖਿ ਲੇਵਹੁ ਸਰਣਿ ਅਨਾਥ ਹੇ ਮਿਲੁ ਚਾਉ ਚਾਈਲੇ ਪ੍ਰਾਨ ॥ chitvau chit naath chitvau chit naath he rakh levahu saran anaath he mil chaau chaaeele praan |

17

ਸੁੰਦਰ ਤਨ ਧਿਆਨ ਸੁੰਦਰ ਤਨ ਧਿਆਨ ਹੇ ਮਨੁ ਲੁਬਧ ਗੋਪਾਲ ਗਿਆਨ ਹੇ ਜਾਚਿਕ ਜਨ ਰਾਖਤ ਮਾਨ ॥ sundar tan dhiaan sundar tan dhiaan he man lubadh gopaal giaan he jaachik jan raakhat maan |

18

ਪ੍ਰਭ ਮਾਨ ਪੂਰਨ ਦੁਖ ਬਿਦੀਰਨ ਸਗਲ ਇਛ ਪੁਜੰਤੀਆ ॥ prabh maan pooran dukh bideeran sagal ichh pujanteea |

19

ਹਰਿ ਕੰਠਿ ਲਾਗੇ ਦਿਨ ਸਭਾਗੇ ਮਿਲਿ ਨਾਹ ਸੇਜ ਸੋਹੰਤੀਆ ॥ har kantth laage din sabhaage mil naah sej sohanteea |

20

ਪ੍ਰਭ ਦ੍ਰਿਸਟਿ ਧਾਰੀ ਮਿਲੇ ਮੁਰਾਰੀ ਸਗਲ ਕਲਮਲ ਭਏ ਹਾਨ ॥ prabh drisatt dhaaree mile muraaree sagal kalamal bhe haan |

21

ਬਿਨਵੰਤਿ ਨਾਨਕ ਮੇਰੀ ਆਸ ਪੂਰਨ ਮਿਲੇ ਸ੍ਰੀਧਰ ਗੁਣ ਨਿਧਾਨ ॥੪॥੧॥੧੪॥ binavant naanak meree aas pooran mile sreedhar gun nidhaan |4|1|14|

22

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ik oankaar sat naam karataa purakh nirbhau niravair akaal moorat ajoonee saibhan gur prasaad |

23

ਆਸਾ ਮਹਲਾ ੧ ॥ aasaa mahalaa 1 |

24

ਵਾਰ ਸਲੋਕਾ ਨਾਲਿ ਸਲੋਕ ਭੀ ਮਹਲੇ ਪਹਿਲੇ ਕੇ ਲਿਖੇ ਟੁੰਡੇ ਅਸ ਰਾਜੈ ਕੀ ਧੁਨੀ ॥ vaar salokaa naal salok bhee mahale pahile ke likhe ttundde as raajai kee dhunee |

25

ਸਲੋਕੁ ਮਃ ੧ ॥ salok mahalaa 1 |

26

ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ ॥ balihaaree gur aapane diauhaarree sad vaar |

27

ਜਿਨਿ ਮਾਣਸ ਤੇ ਦੇਵਤੇ ਕੀਏ ਕਰਤ ਨ ਲਾਗੀ ਵਾਰ ॥੧॥ jin maanas te devate kee karat na laagee vaar |1|

Original Gurmukhi with romanized transliteration, via the GurbaniNow API. An English translation will be added once a cleared translation is available.