U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-401 64

Text

1

ਵਿਸਮਾਦੁ ਪਉਣੁ ਵਿਸਮਾਦੁ ਪਾਣੀ ॥ visamaad paun visamaad paanee |

2

ਵਿਸਮਾਦੁ ਅਗਨੀ ਖੇਡਹਿ ਵਿਡਾਣੀ ॥ visamaad aganee kheddeh viddaanee |

3

ਵਿਸਮਾਦੁ ਧਰਤੀ ਵਿਸਮਾਦੁ ਖਾਣੀ ॥ visamaad dharatee visamaad khaanee |

4

ਵਿਸਮਾਦੁ ਸਾਦਿ ਲਗਹਿ ਪਰਾਣੀ ॥ visamaad saad lageh paraanee |

5

ਵਿਸਮਾਦੁ ਸੰਜੋਗੁ ਵਿਸਮਾਦੁ ਵਿਜੋਗੁ ॥ visamaad sanjog visamaad vijog |

6

ਵਿਸਮਾਦੁ ਭੁਖ ਵਿਸਮਾਦੁ ਭੋਗੁ ॥ visamaad bhukh visamaad bhog |

7

ਵਿਸਮਾਦੁ ਸਿਫਤਿ ਵਿਸਮਾਦੁ ਸਾਲਾਹ ॥ visamaad sifat visamaad saalaah |

8

ਵਿਸਮਾਦੁ ਉਝੜ ਵਿਸਮਾਦੁ ਰਾਹ ॥ visamaad ujharr visamaad raah |

9

ਵਿਸਮਾਦੁ ਨੇੜੈ ਵਿਸਮਾਦੁ ਦੂਰਿ ॥ visamaad nerrai visamaad door |

10

ਵਿਸਮਾਦੁ ਦੇਖੈ ਹਾਜਰਾ ਹਜੂਰਿ ॥ visamaad dekhai haajaraa hajoor |

11

ਵੇਖਿ ਵਿਡਾਣੁ ਰਹਿਆ ਵਿਸਮਾਦੁ ॥ vekh viddaan rahiaa visamaad |

12

ਨਾਨਕ ਬੁਝਣੁ ਪੂਰੈ ਭਾਗਿ ॥੧॥ naanak bujhan poorai bhaag |1|

13

ਮਃ ੧ ॥ mahalaa 1 |

14

ਕੁਦਰਤਿ ਦਿਸੈ ਕੁਦਰਤਿ ਸੁਣੀਐ ਕੁਦਰਤਿ ਭਉ ਸੁਖ ਸਾਰੁ ॥ kudarat disai kudarat suneeai kudarat bhau sukh saar |

15

ਕੁਦਰਤਿ ਪਾਤਾਲੀ ਆਕਾਸੀ ਕੁਦਰਤਿ ਸਰਬ ਆਕਾਰੁ ॥ kudarat paataalee aakaasee kudarat sarab aakaar |

16

ਕੁਦਰਤਿ ਵੇਦ ਪੁਰਾਣ ਕਤੇਬਾ ਕੁਦਰਤਿ ਸਰਬ ਵੀਚਾਰੁ ॥ kudarat ved puraan katebaa kudarat sarab veechaar |

17

ਕੁਦਰਤਿ ਖਾਣਾ ਪੀਣਾ ਪੈਨੑਣੁ ਕੁਦਰਤਿ ਸਰਬ ਪਿਆਰੁ ॥ kudarat khaanaa peenaa painan kudarat sarab piaar |

18

ਕੁਦਰਤਿ ਜਾਤੀ ਜਿਨਸੀ ਰੰਗੀ ਕੁਦਰਤਿ ਜੀਅ ਜਹਾਨ ॥ kudarat jaatee jinasee rangee kudarat jeea jahaan |

19

ਕੁਦਰਤਿ ਨੇਕੀਆ ਕੁਦਰਤਿ ਬਦੀਆ ਕੁਦਰਤਿ ਮਾਨੁ ਅਭਿਮਾਨੁ ॥ kudarat nekeea kudarat badeea kudarat maan abhimaan |

20

ਕੁਦਰਤਿ ਪਉਣੁ ਪਾਣੀ ਬੈਸੰਤਰੁ ਕੁਦਰਤਿ ਧਰਤੀ ਖਾਕੁ ॥ kudarat paun paanee baisantar kudarat dharatee khaak |

21

ਸਭ ਤੇਰੀ ਕੁਦਰਤਿ ਤੂੰ ਕਾਦਿਰੁ ਕਰਤਾ ਪਾਕੀ ਨਾਈ ਪਾਕੁ ॥ sabh teree kudarat toon kaadir karataa paakee naaee paak |

22

ਨਾਨਕ ਹੁਕਮੈ ਅੰਦਰਿ ਵੇਖੈ ਵਰਤੈ ਤਾਕੋ ਤਾਕੁ ॥੨॥ naanak hukamai andar vekhai varatai taako taak |2|

23

ਪਉੜੀ ॥ paurree |

24

ਆਪੀਨੑੈ ਭੋਗ ਭੋਗਿ ਕੈ ਹੋਇ ਭਸਮੜਿ ਭਉਰੁ ਸਿਧਾਇਆ ॥ aapeenai bhog bhog kai hoe bhasamarr bhaur sidhaaeaa |

25

ਵਡਾ ਹੋਆ ਦੁਨੀਦਾਰੁ ਗਲਿ ਸੰਗਲੁ ਘਤਿ ਚਲਾਇਆ ॥ vaddaa hoaa duneedaar gal sangal ghat chalaaeaa |

26

ਅਗੈ ਕਰਣੀ ਕੀਰਤਿ ਵਾਚੀਐ ਬਹਿ ਲੇਖਾ ਕਰਿ ਸਮਝਾਇਆ ॥ agai karanee keerat vaacheeai beh lekhaa kar samajhaaeaa |

27

ਥਾਉ ਨ ਹੋਵੀ ਪਉਦੀਈ ਹੁਣਿ ਸੁਣੀਐ ਕਿਆ ਰੂਆਇਆ ॥ thaau na hovee paudeeee hun suneeai kiaa rooaaeaa |

28

ਮਨਿ ਅੰਧੈ ਜਨਮੁ ਗਵਾਇਆ ॥੩॥ man andhai janam gavaaeaa |3|

29

ਸਲੋਕ ਮਃ ੧ ॥ salok mahalaa 1 |

30

ਭੈ ਵਿਚਿ ਪਵਣੁ ਵਹੈ ਸਦਵਾਉ ॥ bhai vich pavan vahai sadavaau |

31

ਭੈ ਵਿਚਿ ਚਲਹਿ ਲਖ ਦਰੀਆਉ ॥ bhai vich chaleh lakh dareeaau |

32

ਭੈ ਵਿਚਿ ਅਗਨਿ ਕਢੈ ਵੇਗਾਰਿ ॥ bhai vich agan kadtai vegaar |

33

ਭੈ ਵਿਚਿ ਧਰਤੀ ਦਬੀ ਭਾਰਿ ॥ bhai vich dharatee dabee bhaar |

34

ਭੈ ਵਿਚਿ ਇੰਦੁ ਫਿਰੈ ਸਿਰ ਭਾਰਿ ॥ bhai vich ind firai sir bhaar |

35

ਭੈ ਵਿਚਿ ਰਾਜਾ ਧਰਮ ਦੁਆਰੁ ॥ bhai vich raajaa dharam duaar |

36

ਭੈ ਵਿਚਿ ਸੂਰਜੁ ਭੈ ਵਿਚਿ ਚੰਦੁ ॥ bhai vich sooraj bhai vich chand |

37

ਕੋਹ ਕਰੋੜੀ ਚਲਤ ਨ ਅੰਤੁ ॥ koh karorree chalat na ant |

38

ਭੈ ਵਿਚਿ ਸਿਧ ਬੁਧ ਸੁਰ ਨਾਥ ॥ bhai vich sidh budh sur naath |

39

ਭੈ ਵਿਚਿ ਆਡਾਣੇ ਆਕਾਸ ॥ bhai vich aaddaane aakaas |

40

ਭੈ ਵਿਚਿ ਜੋਧ ਮਹਾਬਲ ਸੂਰ ॥ bhai vich jodh mahaabal soor |

41

ਭੈ ਵਿਚਿ ਆਵਹਿ ਜਾਵਹਿ ਪੂਰ ॥ bhai vich aaveh jaaveh poor |

42

ਸਗਲਿਆ ਭਉ ਲਿਖਿਆ ਸਿਰਿ ਲੇਖੁ ॥ sagaliaa bhau likhiaa sir lekh |

43

ਨਾਨਕ ਨਿਰਭਉ ਨਿਰੰਕਾਰੁ ਸਚੁ ਏਕੁ ॥੧॥ naanak nirbhau nirankaar sach ek |1|

44

ਮਃ ੧ ॥ mahalaa 1 |

45

ਨਾਨਕ ਨਿਰਭਉ ਨਿਰੰਕਾਰੁ ਹੋਰਿ ਕੇਤੇ ਰਾਮ ਰਵਾਲ ॥ naanak nirbhau nirankaar hor kete raam ravaal |

46

ਕੇਤੀਆ ਕੰਨੑ ਕਹਾਣੀਆ ਕੇਤੇ ਬੇਦ ਬੀਚਾਰ ॥ keteea kana kahaaneea kete bed beechaar |

47

ਕੇਤੇ ਨਚਹਿ ਮੰਗਤੇ ਗਿੜਿ ਮੁੜਿ ਪੂਰਹਿ ਤਾਲ ॥ kete nacheh mangate girr murr pooreh taal |

48

ਬਾਜਾਰੀ ਬਾਜਾਰ ਮਹਿ ਆਇ ਕਢਹਿ ਬਾਜਾਰ ॥ baajaaree baajaar meh aae kadteh baajaar |

49

ਗਾਵਹਿ ਰਾਜੇ ਰਾਣੀਆ ਬੋਲਹਿ ਆਲ ਪਤਾਲ ॥ gaaveh raaje raaneea boleh aal pataal |

50

ਲਖ ਟਕਿਆ ਕੇ ਮੁੰਦੜੇ ਲਖ ਟਕਿਆ ਕੇ ਹਾਰ ॥ lakh ttakiaa ke mundarre lakh ttakiaa ke haar |

51

ਜਿਤੁ ਤਨਿ ਪਾਈਅਹਿ ਨਾਨਕਾ ਸੇ ਤਨ ਹੋਵਹਿ ਛਾਰ ॥ jit tan paaeeeh naanakaa se tan hoveh chhaar |

Original Gurmukhi with romanized transliteration, via the GurbaniNow API. An English translation will be added once a cleared translation is available.