U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-401 66

Text

1

ਸੂਖਮ ਮੂਰਤਿ ਨਾਮੁ ਨਿਰੰਜਨ ਕਾਇਆ ਕਾ ਆਕਾਰੁ ॥ sookham moorat naam niranjan kaaeaa kaa aakaar |

2

ਸਤੀਆ ਮਨਿ ਸੰਤੋਖੁ ਉਪਜੈ ਦੇਣੈ ਕੈ ਵੀਚਾਰਿ ॥ sateea man santokh upajai denai kai veechaar |

3

ਦੇ ਦੇ ਮੰਗਹਿ ਸਹਸਾ ਗੂਣਾ ਸੋਭ ਕਰੇ ਸੰਸਾਰੁ ॥ de de mangeh sahasaa goonaa sobh kare sansaar |

4

ਚੋਰਾ ਜਾਰਾ ਤੈ ਕੂੜਿਆਰਾ ਖਾਰਾਬਾ ਵੇਕਾਰ ॥ choraa jaaraa tai koorriaaraa khaaraabaa vekaar |

5

ਇਕਿ ਹੋਦਾ ਖਾਇ ਚਲਹਿ ਐਥਾਊ ਤਿਨਾ ਭਿ ਕਾਈ ਕਾਰ ॥ eik hodaa khaae chaleh aithaaoo tinaa bhi kaaee kaar |

6

ਜਲਿ ਥਲਿ ਜੀਆ ਪੁਰੀਆ ਲੋਆ ਆਕਾਰਾ ਆਕਾਰ ॥ jal thal jeea pureea loaa aakaaraa aakaar |

7

ਓਇ ਜਿ ਆਖਹਿ ਸੁ ਤੂੰਹੈ ਜਾਣਹਿ ਤਿਨਾ ਭਿ ਤੇਰੀ ਸਾਰ ॥ oe ji aakheh su toonhai jaaneh tinaa bhi teree saar |

8

ਨਾਨਕ ਭਗਤਾ ਭੁਖ ਸਾਲਾਹਣੁ ਸਚੁ ਨਾਮੁ ਆਧਾਰੁ ॥ naanak bhagataa bhukh saalaahan sach naam aadhaar |

9

ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣਵੰਤਿਆ ਪਾ ਛਾਰੁ ॥੧॥ sadaa anand raheh din raatee gunavantiaa paa chhaar |1|

10

ਮਃ ੧ ॥ mahalaa 1 |

11

ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿੑਆਰ ॥ mittee musalamaan kee perrai pee kumaaar |

12

ਘੜਿ ਭਾਂਡੇ ਇਟਾ ਕੀਆ ਜਲਦੀ ਕਰੇ ਪੁਕਾਰ ॥ gharr bhaandde ittaa keea jaladee kare pukaar |

13

ਜਲਿ ਜਲਿ ਰੋਵੈ ਬਪੁੜੀ ਝੜਿ ਝੜਿ ਪਵਹਿ ਅੰਗਿਆਰ ॥ jal jal rovai bapurree jharr jharr paveh angiaar |

14

ਨਾਨਕ ਜਿਨਿ ਕਰਤੈ ਕਾਰਣੁ ਕੀਆ ਸੋ ਜਾਣੈ ਕਰਤਾਰੁ ॥੨॥ naanak jin karatai kaaran keea so jaanai karataar |2|

15

ਪਉੜੀ ॥ paurree |

16

ਬਿਨੁ ਸਤਿਗੁਰ ਕਿਨੈ ਨ ਪਾਇਓ ਬਿਨੁ ਸਤਿਗੁਰ ਕਿਨੈ ਨ ਪਾਇਆ ॥ bin satigur kinai na paaeo bin satigur kinai na paaeaa |

17

ਸਤਿਗੁਰ ਵਿਚਿ ਆਪੁ ਰਖਿਓਨੁ ਕਰਿ ਪਰਗਟੁ ਆਖਿ ਸੁਣਾਇਆ ॥ satigur vich aap rakhion kar paragatt aakh sunaaeaa |

18

ਸਤਿਗੁਰ ਮਿਲਿਐ ਸਦਾ ਮੁਕਤੁ ਹੈ ਜਿਨਿ ਵਿਚਹੁ ਮੋਹੁ ਚੁਕਾਇਆ ॥ satigur miliai sadaa mukat hai jin vichahu mohu chukaaeaa |

19

ਉਤਮੁ ਏਹੁ ਬੀਚਾਰੁ ਹੈ ਜਿਨਿ ਸਚੇ ਸਿਉ ਚਿਤੁ ਲਾਇਆ ॥ autam ehu beechaar hai jin sache siau chit laaeaa |

20

ਜਗਜੀਵਨੁ ਦਾਤਾ ਪਾਇਆ ॥੬॥ jagajeevan daataa paaeaa |6|

21

ਸਲੋਕ ਮਃ ੧ ॥ salok mahalaa 1 |

22

ਹਉ ਵਿਚਿ ਆਇਆ ਹਉ ਵਿਚਿ ਗਇਆ ॥ hau vich aaeaa hau vich geaa |

23

ਹਉ ਵਿਚਿ ਜੰਮਿਆ ਹਉ ਵਿਚਿ ਮੁਆ ॥ hau vich jamiaa hau vich muaa |

24

ਹਉ ਵਿਚਿ ਦਿਤਾ ਹਉ ਵਿਚਿ ਲਇਆ ॥ hau vich ditaa hau vich leaa |

25

ਹਉ ਵਿਚਿ ਖਟਿਆ ਹਉ ਵਿਚਿ ਗਇਆ ॥ hau vich khattiaa hau vich geaa |

26

ਹਉ ਵਿਚਿ ਸਚਿਆਰੁ ਕੂੜਿਆਰੁ ॥ hau vich sachiaar koorriaar |

27

ਹਉ ਵਿਚਿ ਪਾਪ ਪੁੰਨ ਵੀਚਾਰੁ ॥ hau vich paap pun veechaar |

28

ਹਉ ਵਿਚਿ ਨਰਕਿ ਸੁਰਗਿ ਅਵਤਾਰੁ ॥ hau vich narak surag avataar |

29

ਹਉ ਵਿਚਿ ਹਸੈ ਹਉ ਵਿਚਿ ਰੋਵੈ ॥ hau vich hasai hau vich rovai |

30

ਹਉ ਵਿਚਿ ਭਰੀਐ ਹਉ ਵਿਚਿ ਧੋਵੈ ॥ hau vich bhareeai hau vich dhovai |

31

ਹਉ ਵਿਚਿ ਜਾਤੀ ਜਿਨਸੀ ਖੋਵੈ ॥ hau vich jaatee jinasee khovai |

32

ਹਉ ਵਿਚਿ ਮੂਰਖੁ ਹਉ ਵਿਚਿ ਸਿਆਣਾ ॥ hau vich moorakh hau vich siaanaa |

33

ਮੋਖ ਮੁਕਤਿ ਕੀ ਸਾਰ ਨ ਜਾਣਾ ॥ mokh mukat kee saar na jaanaa |

34

ਹਉ ਵਿਚਿ ਮਾਇਆ ਹਉ ਵਿਚਿ ਛਾਇਆ ॥ hau vich maaeaa hau vich chhaaeaa |

35

ਹਉਮੈ ਕਰਿ ਕਰਿ ਜੰਤ ਉਪਾਇਆ ॥ haumai kar kar jant upaaeaa |

36

ਹਉਮੈ ਬੂਝੈ ਤਾ ਦਰੁ ਸੂਝੈ ॥ haumai boojhai taa dar soojhai |

37

ਗਿਆਨ ਵਿਹੂਣਾ ਕਥਿ ਕਥਿ ਲੂਝੈ ॥ giaan vihoonaa kath kath loojhai |

38

ਨਾਨਕ ਹੁਕਮੀ ਲਿਖੀਐ ਲੇਖੁ ॥ naanak hukamee likheeai lekh |

39

ਜੇਹਾ ਵੇਖਹਿ ਤੇਹਾ ਵੇਖੁ ॥੧॥ jehaa vekheh tehaa vekh |1|

40

ਮਹਲਾ ੨ ॥ mahalaa 2 |

41

ਹਉਮੈ ਏਹਾ ਜਾਤਿ ਹੈ ਹਉਮੈ ਕਰਮ ਕਮਾਹਿ ॥ haumai ehaa jaat hai haumai karam kamaeh |

42

ਹਉਮੈ ਏਈ ਬੰਧਨਾ ਫਿਰਿ ਫਿਰਿ ਜੋਨੀ ਪਾਹਿ ॥ haumai eee bandhanaa fir fir jonee paeh |

43

ਹਉਮੈ ਕਿਥਹੁ ਊਪਜੈ ਕਿਤੁ ਸੰਜਮਿ ਇਹ ਜਾਇ ॥ haumai kithahu aoopajai kit sanjam ih jaae |

44

ਹਉਮੈ ਏਹੋ ਹੁਕਮੁ ਹੈ ਪਇਐ ਕਿਰਤਿ ਫਿਰਾਹਿ ॥ haumai eho hukam hai peiai kirat firaeh |

45

ਹਉਮੈ ਦੀਰਘ ਰੋਗੁ ਹੈ ਦਾਰੂ ਭੀ ਇਸੁ ਮਾਹਿ ॥ haumai deeragh rog hai daaroo bhee is maeh |

46

ਕਿਰਪਾ ਕਰੇ ਜੇ ਆਪਣੀ ਤਾ ਗੁਰ ਕਾ ਸਬਦੁ ਕਮਾਹਿ ॥ kirapaa kare je aapanee taa gur kaa sabad kamaeh |

47

ਨਾਨਕੁ ਕਹੈ ਸੁਣਹੁ ਜਨਹੁ ਇਤੁ ਸੰਜਮਿ ਦੁਖ ਜਾਹਿ ॥੨॥ naanak kahai sunahu janahu it sanjam dukh jaeh |2|

48

ਪਉੜੀ ॥ paurree |

49

ਸੇਵ ਕੀਤੀ ਸੰਤੋਖੀੲਂੀ ਜਿਨੑੀ ਸਚੋ ਸਚੁ ਧਿਆਇਆ ॥ sev keetee santokheenee jinaee sacho sach dhiaaeaa |

Original Gurmukhi with romanized transliteration, via the GurbaniNow API. An English translation will be added once a cleared translation is available.