U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-401 69

Text

1

ਅੰਧੀ ਰਯਤਿ ਗਿਆਨ ਵਿਹੂਣੀ ਭਾਹਿ ਭਰੇ ਮੁਰਦਾਰੁ ॥ andhee rayat giaan vihoonee bhaeh bhare muradaar |

2

ਗਿਆਨੀ ਨਚਹਿ ਵਾਜੇ ਵਾਵਹਿ ਰੂਪ ਕਰਹਿ ਸੀਗਾਰੁ ॥ giaanee nacheh vaaje vaaveh roop kareh seegaar |

3

ਊਚੇ ਕੂਕਹਿ ਵਾਦਾ ਗਾਵਹਿ ਜੋਧਾ ਕਾ ਵੀਚਾਰੁ ॥ aooche kookeh vaadaa gaaveh jodhaa kaa veechaar |

4

ਮੂਰਖ ਪੰਡਿਤ ਹਿਕਮਤਿ ਹੁਜਤਿ ਸੰਜੈ ਕਰਹਿ ਪਿਆਰੁ ॥ moorakh panddit hikamat hujat sanjai kareh piaar |

5

ਧਰਮੀ ਧਰਮੁ ਕਰਹਿ ਗਾਵਾਵਹਿ ਮੰਗਹਿ ਮੋਖ ਦੁਆਰੁ ॥ dharamee dharam kareh gaavaaveh mangeh mokh duaar |

6

ਜਤੀ ਸਦਾਵਹਿ ਜੁਗਤਿ ਨ ਜਾਣਹਿ ਛਡਿ ਬਹਹਿ ਘਰ ਬਾਰੁ ॥ jatee sadaaveh jugat na jaaneh chhadd baheh ghar baar |

7

ਸਭੁ ਕੋ ਪੂਰਾ ਆਪੇ ਹੋਵੈ ਘਟਿ ਨ ਕੋਈ ਆਖੈ ॥ sabh ko pooraa aape hovai ghatt na koee aakhai |

8

ਪਤਿ ਪਰਵਾਣਾ ਪਿਛੈ ਪਾਈਐ ਤਾ ਨਾਨਕ ਤੋਲਿਆ ਜਾਪੈ ॥੨॥ pat paravaanaa pichhai paaeeai taa naanak toliaa jaapai |2|

9

ਮਃ ੧ ॥ mahalaa 1 |

10

ਵਦੀ ਸੁ ਵਜਗਿ ਨਾਨਕਾ ਸਚਾ ਵੇਖੈ ਸੋਇ ॥ vadee su vajag naanakaa sachaa vekhai soe |

11

ਸਭਨੀ ਛਾਲਾ ਮਾਰੀਆ ਕਰਤਾ ਕਰੇ ਸੁ ਹੋਇ ॥ sabhanee chhaalaa maareea karataa kare su hoe |

12

ਅਗੈ ਜਾਤਿ ਨ ਜੋਰੁ ਹੈ ਅਗੈ ਜੀਉ ਨਵੇ ॥ agai jaat na jor hai agai jeeo nave |

13

ਜਿਨ ਕੀ ਲੇਖੈ ਪਤਿ ਪਵੈ ਚੰਗੇ ਸੇਈ ਕੇਇ ॥੩॥ jin kee lekhai pat pavai change seee kee |3|

14

ਪਉੜੀ ॥ paurree |

15

ਧੁਰਿ ਕਰਮੁ ਜਿਨਾ ਕਉ ਤੁਧੁ ਪਾਇਆ ਤਾ ਤਿਨੀ ਖਸਮੁ ਧਿਆਇਆ ॥ dhur karam jinaa kau tudh paaeaa taa tinee khasam dhiaaeaa |

16

ਏਨਾ ਜੰਤਾ ਕੈ ਵਸਿ ਕਿਛੁ ਨਾਹੀ ਤੁਧੁ ਵੇਕੀ ਜਗਤੁ ਉਪਾਇਆ ॥ enaa jantaa kai vas kichh naahee tudh vekee jagat upaaeaa |

17

ਇਕਨਾ ਨੋ ਤੂੰ ਮੇਲਿ ਲੈਹਿ ਇਕਿ ਆਪਹੁ ਤੁਧੁ ਖੁਆਇਆ ॥ eikanaa no toon mel laihi ik aapahu tudh khuaaeaa |

18

ਗੁਰ ਕਿਰਪਾ ਤੇ ਜਾਣਿਆ ਜਿਥੈ ਤੁਧੁ ਆਪੁ ਬੁਝਾਇਆ ॥ gur kirapaa te jaaniaa jithai tudh aap bujhaaeaa |

19

ਸਹਜੇ ਹੀ ਸਚਿ ਸਮਾਇਆ ॥੧੧॥ sahaje hee sach samaaeaa |11|

20

ਸਲੋਕੁ ਮਃ ੧ ॥ salok mahalaa 1 |

21

ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ ਨ ਹੋਈ ॥ dukh daaroo sukh rog bheaa jaa sukh taam na hoee |

22

ਤੂੰ ਕਰਤਾ ਕਰਣਾ ਮੈ ਨਾਹੀ ਜਾ ਹਉ ਕਰੀ ਨ ਹੋਈ ॥੧॥ toon karataa karanaa mai naahee jaa hau karee na hoee |1|

23

ਬਲਿਹਾਰੀ ਕੁਦਰਤਿ ਵਸਿਆ ॥ balihaaree kudarat vasiaa |

24

ਤੇਰਾ ਅੰਤੁ ਨ ਜਾਈ ਲਖਿਆ ॥੧॥ ਰਹਾਉ ॥ teraa ant na jaaee lakhiaa |1| rahaau |

25

ਜਾਤਿ ਮਹਿ ਜੋਤਿ ਜੋਤਿ ਮਹਿ ਜਾਤਾ ਅਕਲ ਕਲਾ ਭਰਪੂਰਿ ਰਹਿਆ ॥ jaat meh jot jot meh jaataa akal kalaa bharapoor rahiaa |

26

ਤੂੰ ਸਚਾ ਸਾਹਿਬੁ ਸਿਫਤਿ ਸੁਆਲਿੑਉ ਜਿਨਿ ਕੀਤੀ ਸੋ ਪਾਰਿ ਪਇਆ ॥ toon sachaa saahib sifat suaalau jin keetee so paar peaa |

27

ਕਹੁ ਨਾਨਕ ਕਰਤੇ ਕੀਆ ਬਾਤਾ ਜੋ ਕਿਛੁ ਕਰਣਾ ਸੁ ਕਰਿ ਰਹਿਆ ॥੨॥ kahu naanak karate keea baataa jo kichh karanaa su kar rahiaa |2|

28

ਮਃ ੨ ॥ mahalaa 2 |

29

ਜੋਗ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ ॥ jog sabadan giaan sabadan bed sabadan braahamanah |

30

ਖਤ੍ਰੀ ਸਬਦੰ ਸੂਰ ਸਬਦੰ ਸੂਦ੍ਰ ਸਬਦੰ ਪਰਾ ਕ੍ਰਿਤਹ ॥ khatree sabadan soor sabadan soodr sabadan paraa kritah |

31

ਸਰਬ ਸਬਦੰ ਏਕ ਸਬਦੰ ਜੇ ਕੋ ਜਾਣੈ ਭੇਉ ॥ sarab sabadan ek sabadan je ko jaanai bheo |

32

ਨਾਨਕੁ ਤਾ ਕਾ ਦਾਸੁ ਹੈ ਸੋਈ ਨਿਰੰਜਨ ਦੇਉ ॥੩॥ naanak taa kaa daas hai soee niranjan deo |3|

33

ਮਃ ੨ ॥ mahalaa 2 |

34

ਏਕ ਕ੍ਰਿਸਨੰ ਸਰਬ ਦੇਵਾ ਦੇਵ ਦੇਵਾ ਤ ਆਤਮਾ ॥ ek krisanan sarab devaa dev devaa ta aatamaa |

35

ਆਤਮਾ ਬਾਸੁਦੇਵਸੵਿ ਜੇ ਕੋ ਜਾਣੈ ਭੇਉ ॥ aatamaa baasudevasay je ko jaanai bheo |

36

ਨਾਨਕੁ ਤਾ ਕਾ ਦਾਸੁ ਹੈ ਸੋਈ ਨਿਰੰਜਨ ਦੇਉ ॥੪॥ naanak taa kaa daas hai soee niranjan deo |4|

37

ਮਃ ੧ ॥ mahalaa 1 |

38

ਕੁੰਭੇ ਬਧਾ ਜਲੁ ਰਹੈ ਜਲ ਬਿਨੁ ਕੁੰਭੁ ਨ ਹੋਇ ॥ kunbhe badhaa jal rahai jal bin kunbh na hoe |

39

ਗਿਆਨ ਕਾ ਬਧਾ ਮਨੁ ਰਹੈ ਗੁਰ ਬਿਨੁ ਗਿਆਨੁ ਨ ਹੋਇ ॥੫॥ giaan kaa badhaa man rahai gur bin giaan na hoe |5|

40

ਪਉੜੀ ॥ paurree |

41

ਪੜਿਆ ਹੋਵੈ ਗੁਨਹਗਾਰੁ ਤਾ ਓਮੀ ਸਾਧੁ ਨ ਮਾਰੀਐ ॥ parriaa hovai gunahagaar taa omee saadh na maareeai |

42

ਜੇਹਾ ਘਾਲੇ ਘਾਲਣਾ ਤੇਵੇਹੋ ਨਾਉ ਪਚਾਰੀਐ ॥ jehaa ghaale ghaalanaa teveho naau pachaareeai |

43

ਐਸੀ ਕਲਾ ਨ ਖੇਡੀਐ ਜਿਤੁ ਦਰਗਹ ਗਇਆ ਹਾਰੀਐ ॥ aisee kalaa na kheddeeai jit daragah geaa haareeai |

44

ਪੜਿਆ ਅਤੈ ਓਮੀਆ ਵੀਚਾਰੁ ਅਗੈ ਵੀਚਾਰੀਐ ॥ parriaa atai omeea veechaar agai veechaareeai |

45

ਮੁਹਿ ਚਲੈ ਸੁ ਅਗੈ ਮਾਰੀਐ ॥੧੨॥ muhi chalai su agai maareeai |12|

Original Gurmukhi with romanized transliteration, via the GurbaniNow API. An English translation will be added once a cleared translation is available.