U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-401 70

Text

1

ਸਲੋਕੁ ਮਃ ੧ ॥ salok mahalaa 1 |

2

ਨਾਨਕ ਮੇਰੁ ਸਰੀਰ ਕਾ ਇਕੁ ਰਥੁ ਇਕੁ ਰਥਵਾਹੁ ॥ naanak mer sareer kaa ik rath ik rathavaahu |

3

ਜੁਗੁ ਜੁਗੁ ਫੇਰਿ ਵਟਾਈਅਹਿ ਗਿਆਨੀ ਬੁਝਹਿ ਤਾਹਿ ॥ jug jug fer vattaaeeeh giaanee bujheh taeh |

4

ਸਤਜੁਗਿ ਰਥੁ ਸੰਤੋਖ ਕਾ ਧਰਮੁ ਅਗੈ ਰਥਵਾਹੁ ॥ satajug rath santokh kaa dharam agai rathavaahu |

5

ਤ੍ਰੇਤੈ ਰਥੁ ਜਤੈ ਕਾ ਜੋਰੁ ਅਗੈ ਰਥਵਾਹੁ ॥ tretai rath jatai kaa jor agai rathavaahu |

6

ਦੁਆਪੁਰਿ ਰਥੁ ਤਪੈ ਕਾ ਸਤੁ ਅਗੈ ਰਥਵਾਹੁ ॥ duaapur rath tapai kaa sat agai rathavaahu |

7

ਕਲਜੁਗਿ ਰਥੁ ਅਗਨਿ ਕਾ ਕੂੜੁ ਅਗੈ ਰਥਵਾਹੁ ॥੧॥ kalajug rath agan kaa koorr agai rathavaahu |1|

8

ਮਃ ੧ ॥ mahalaa 1 |

9

ਸਾਮ ਕਹੈ ਸੇਤੰਬਰੁ ਸੁਆਮੀ ਸਚ ਮਹਿ ਆਛੈ ਸਾਚਿ ਰਹੇ ॥ saam kahai setanbar suaamee sach meh aachhai saach rahe |

10

ਸਭੁ ਕੋ ਸਚਿ ਸਮਾਵੈ ॥ sabh ko sach samaavai |

11

ਰਿਗੁ ਕਹੈ ਰਹਿਆ ਭਰਪੂਰਿ ॥ rig kahai rahiaa bharapoor |

12

ਰਾਮ ਨਾਮੁ ਦੇਵਾ ਮਹਿ ਸੂਰੁ ॥ raam naam devaa meh soor |

13

ਨਾਇ ਲਇਐ ਪਰਾਛਤ ਜਾਹਿ ॥ naae leiai paraachhat jaeh |

14

ਨਾਨਕ ਤਉ ਮੋਖੰਤਰੁ ਪਾਹਿ ॥ naanak tau mokhantar paeh |

15

ਜੁਜ ਮਹਿ ਜੋਰਿ ਛਲੀ ਚੰਦ੍ਰਾਵਲਿ ਕਾਨੑ ਕ੍ਰਿਸਨੁ ਜਾਦਮੁ ਭਇਆ ॥ juj meh jor chhalee chandraaval kaana krisan jaadam bheaa |

16

ਪਾਰਜਾਤੁ ਗੋਪੀ ਲੈ ਆਇਆ ਬਿੰਦ੍ਰਾਬਨ ਮਹਿ ਰੰਗੁ ਕੀਆ ॥ paarajaat gopee lai aaeaa bindraaban meh rang keea |

17

ਕਲਿ ਮਹਿ ਬੇਦੁ ਅਥਰਬਣੁ ਹੂਆ ਨਾਉ ਖੁਦਾਈ ਅਲਹੁ ਭਇਆ ॥ kal meh bed atharaban hooaa naau khudaaee alahu bheaa |

18

ਨੀਲ ਬਸਤ੍ਰ ਲੇ ਕਪੜੇ ਪਹਿਰੇ ਤੁਰਕ ਪਠਾਣੀ ਅਮਲੁ ਕੀਆ ॥ neel basatr le kaparre pahire turak patthaanee amal keea |

19

ਚਾਰੇ ਵੇਦ ਹੋਏ ਸਚਿਆਰ ॥ chaare ved hoe sachiaar |

20

ਪੜਹਿ ਗੁਣਹਿ ਤਿਨੑ ਚਾਰ ਵੀਚਾਰ ॥ parreh guneh tina chaar veechaar |

21

ਭਾਉ ਭਗਤਿ ਕਰਿ ਨੀਚੁ ਸਦਾਏ ॥ bhaau bhagat kar neech sadaae |

22

ਤਉ ਨਾਨਕ ਮੋਖੰਤਰੁ ਪਾਏ ॥੨॥ tau naanak mokhantar paae |2|

23

ਪਉੜੀ ॥ paurree |

24

ਸਤਿਗੁਰ ਵਿਟਹੁ ਵਾਰਿਆ ਜਿਤੁ ਮਿਲਿਐ ਖਸਮੁ ਸਮਾਲਿਆ ॥ satigur vittahu vaariaa jit miliai khasam samaaliaa |

25

ਜਿਨਿ ਕਰਿ ਉਪਦੇਸੁ ਗਿਆਨ ਅੰਜਨੁ ਦੀਆ ਇਨੑੀ ਨੇਤ੍ਰੀ ਜਗਤੁ ਨਿਹਾਲਿਆ ॥ jin kar upades giaan anjan deea inaee netree jagat nihaaliaa |

26

ਖਸਮੁ ਛੋਡਿ ਦੂਜੈ ਲਗੇ ਡੁਬੇ ਸੇ ਵਣਜਾਰਿਆ ॥ khasam chhodd doojai lage ddube se vanajaariaa |

27

ਸਤਿਗੁਰੂ ਹੈ ਬੋਹਿਥਾ ਵਿਰਲੈ ਕਿਨੈ ਵੀਚਾਰਿਆ ॥ satiguroo hai bohithaa viralai kinai veechaariaa |

28

ਕਰਿ ਕਿਰਪਾ ਪਾਰਿ ਉਤਾਰਿਆ ॥੧੩॥ kar kirapaa paar utaariaa |13|

29

ਸਲੋਕੁ ਮਃ ੧ ॥ salok mahalaa 1 |

30

ਸਿੰਮਲ ਰੁਖੁ ਸਰਾਇਰਾ ਅਤਿ ਦੀਰਘ ਅਤਿ ਮੁਚੁ ॥ sinmal rukh saraaeiraa at deeragh at much |

31

ਓਇ ਜਿ ਆਵਹਿ ਆਸ ਕਰਿ ਜਾਹਿ ਨਿਰਾਸੇ ਕਿਤੁ ॥ oe ji aaveh aas kar jaeh niraase kit |

32

ਫਲ ਫਿਕੇ ਫੁਲ ਬਕਬਕੇ ਕੰਮਿ ਨ ਆਵਹਿ ਪਤ ॥ fal fike ful bakabake kam na aaveh pat |

33

ਮਿਠਤੁ ਨੀਵੀ ਨਾਨਕਾ ਗੁਣ ਚੰਗਿਆਈਆ ਤਤੁ ॥ mitthat neevee naanakaa gun changiaaeea tat |

34

ਸਭੁ ਕੋ ਨਿਵੈ ਆਪ ਕਉ ਪਰ ਕਉ ਨਿਵੈ ਨ ਕੋਇ ॥ sabh ko nivai aap kau par kau nivai na koe |

35

ਧਰਿ ਤਾਰਾਜੂ ਤੋਲੀਐ ਨਿਵੈ ਸੁ ਗਉਰਾ ਹੋਇ ॥ dhar taaraajoo toleeai nivai su gauraa hoe |

36

ਅਪਰਾਧੀ ਦੂਣਾ ਨਿਵੈ ਜੋ ਹੰਤਾ ਮਿਰਗਾਹਿ ॥ aparaadhee doonaa nivai jo hantaa miragaeh |

37

ਸੀਸਿ ਨਿਵਾਇਐ ਕਿਆ ਥੀਐ ਜਾ ਰਿਦੈ ਕੁਸੁਧੇ ਜਾਹਿ ॥੧॥ sees nivaaeiai kiaa theeai jaa ridai kusudhe jaeh |1|

38

ਮਃ ੧ ॥ mahalaa 1 |

39

ਪੜਿ ਪੁਸਤਕ ਸੰਧਿਆ ਬਾਦੰ ॥ parr pusatak sandhiaa baadan |

40

ਸਿਲ ਪੂਜਸਿ ਬਗੁਲ ਸਮਾਧੰ ॥ sil poojas bagul samaadhan |

41

ਮੁਖਿ ਝੂਠ ਬਿਭੂਖਣ ਸਾਰੰ ॥ mukh jhootth bibhookhan saaran |

42

ਤ੍ਰੈਪਾਲ ਤਿਹਾਲ ਬਿਚਾਰੰ ॥ traipaal tihaal bichaaran |

43

ਗਲਿ ਮਾਲਾ ਤਿਲਕੁ ਲਿਲਾਟੰ ॥ gal maalaa tilak lilaattan |

44

ਦੁਇ ਧੋਤੀ ਬਸਤ੍ਰ ਕਪਾਟੰ ॥ due dhotee basatr kapaattan |

45

ਜੇ ਜਾਣਸਿ ਬ੍ਰਹਮੰ ਕਰਮੰ ॥ je jaanas brahaman karaman |

46

ਸਭਿ ਫੋਕਟ ਨਿਸਚਉ ਕਰਮੰ ॥ sabh fokatt nischau karaman |

47

ਕਹੁ ਨਾਨਕ ਨਿਹਚਉ ਧਿਆਵੈ ॥ kahu naanak nihchau dhiaavai |

48

ਵਿਣੁ ਸਤਿਗੁਰ ਵਾਟ ਨ ਪਾਵੈ ॥੨॥ vin satigur vaatt na paavai |2|

49

ਪਉੜੀ ॥ paurree |

50

ਕਪੜੁ ਰੂਪੁ ਸੁਹਾਵਣਾ ਛਡਿ ਦੁਨੀਆ ਅੰਦਰਿ ਜਾਵਣਾ ॥ kaparr roop suhaavanaa chhadd duneea andar jaavanaa |

51

ਮੰਦਾ ਚੰਗਾ ਆਪਣਾ ਆਪੇ ਹੀ ਕੀਤਾ ਪਾਵਣਾ ॥ mandaa changaa aapanaa aape hee keetaa paavanaa |

52

ਹੁਕਮ ਕੀਏ ਮਨਿ ਭਾਵਦੇ ਰਾਹਿ ਭੀੜੈ ਅਗੈ ਜਾਵਣਾ ॥ hukam kee man bhaavade raeh bheerrai agai jaavanaa |

Original Gurmukhi with romanized transliteration, via the GurbaniNow API. An English translation will be added once a cleared translation is available.