U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-401 73

Text

1

ਪਉੜੀ ॥ paurree |

2

ਸਤਿਗੁਰੁ ਵਡਾ ਕਰਿ ਸਾਲਾਹੀਐ ਜਿਸੁ ਵਿਚਿ ਵਡੀਆ ਵਡਿਆਈਆ ॥ satigur vaddaa kar saalaaheeai jis vich vaddeea vaddiaaeea |

3

ਸਹਿ ਮੇਲੇ ਤਾ ਨਦਰੀ ਆਈਆ ॥ seh mele taa nadaree aaeea |

4

ਜਾ ਤਿਸੁ ਭਾਣਾ ਤਾ ਮਨਿ ਵਸਾਈਆ ॥ jaa tis bhaanaa taa man vasaaeea |

5

ਕਰਿ ਹੁਕਮੁ ਮਸਤਕਿ ਹਥੁ ਧਰਿ ਵਿਚਹੁ ਮਾਰਿ ਕਢੀਆ ਬੁਰਿਆਈਆ ॥ kar hukam masatak hath dhar vichahu maar kadteea buriaaeea |

6

ਸਹਿ ਤੁਠੈ ਨਉ ਨਿਧਿ ਪਾਈਆ ॥੧੮॥ seh tutthai nau nidh paaeea |18|

7

ਸਲੋਕੁ ਮਃ ੧ ॥ salok mahalaa 1 |

8

ਪਹਿਲਾ ਸੁਚਾ ਆਪਿ ਹੋਇ ਸੁਚੈ ਬੈਠਾ ਆਇ ॥ pahilaa suchaa aap hoe suchai baitthaa aae |

9

ਸੁਚੇ ਅਗੈ ਰਖਿਓਨੁ ਕੋਇ ਨ ਭਿਟਿਓ ਜਾਇ ॥ suche agai rakhion koe na bhittio jaae |

10

ਸੁਚਾ ਹੋਇ ਕੈ ਜੇਵਿਆ ਲਗਾ ਪੜਣਿ ਸਲੋਕੁ ॥ suchaa hoe kai jeviaa lagaa parran salok |

11

ਕੁਹਥੀ ਜਾਈ ਸਟਿਆ ਕਿਸੁ ਏਹੁ ਲਗਾ ਦੋਖੁ ॥ kuhathee jaaee sattiaa kis ehu lagaa dokh |

12

ਅੰਨੁ ਦੇਵਤਾ ਪਾਣੀ ਦੇਵਤਾ ਬੈਸੰਤਰੁ ਦੇਵਤਾ ਲੂਣੁ ॥ an devataa paanee devataa baisantar devataa loon |

13

ਪੰਜਵਾ ਪਾਇਆ ਘਿਰਤੁ ॥ ਤਾ ਹੋਆ ਪਾਕੁ ਪਵਿਤੁ ॥ panjavaa paaeaa ghirat | taa hoaa paak pavit |

14

ਪਾਪੀ ਸਿਉ ਤਨੁ ਗਡਿਆ ਥੁਕਾ ਪਈਆ ਤਿਤੁ ॥ paapee siau tan gaddiaa thukaa peea tith |

15

ਜਿਤੁ ਮੁਖਿ ਨਾਮੁ ਨ ਊਚਰਹਿ ਬਿਨੁ ਨਾਵੈ ਰਸ ਖਾਹਿ ॥ jit mukh naam na aoochareh bin naavai ras khaeh |

16

ਨਾਨਕ ਏਵੈ ਜਾਣੀਐ ਤਿਤੁ ਮੁਖਿ ਥੁਕਾ ਪਾਹਿ ॥੧॥ naanak evai jaaneeai tith mukh thukaa paeh |1|

17

ਮਃ ੧ ॥ mahalaa 1 |

18

ਭੰਡਿ ਜੰਮੀਐ ਭੰਡਿ ਨਿੰਮੀਐ ਭੰਡਿ ਮੰਗਣੁ ਵੀਆਹੁ ॥ bhandd jameeai bhandd ninmeeai bhandd mangan veeaahu |

19

ਭੰਡਹੁ ਹੋਵੈ ਦੋਸਤੀ ਭੰਡਹੁ ਚਲੈ ਰਾਹੁ ॥ bhanddahu hovai dosatee bhanddahu chalai raahu |

20

ਭੰਡੁ ਮੁਆ ਭੰਡੁ ਭਾਲੀਐ ਭੰਡਿ ਹੋਵੈ ਬੰਧਾਨੁ ॥ bhandd muaa bhandd bhaaleeai bhandd hovai bandhaan |

21

ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ ॥ so kiau mandaa aakheeai jit jameh raajaan |

22

ਭੰਡਹੁ ਹੀ ਭੰਡੁ ਊਪਜੈ ਭੰਡੈ ਬਾਝੁ ਨ ਕੋਇ ॥ bhanddahu hee bhandd aoopajai bhanddai baajh na koe |

23

ਨਾਨਕ ਭੰਡੈ ਬਾਹਰਾ ਏਕੋ ਸਚਾ ਸੋਇ ॥ naanak bhanddai baaharaa eko sachaa soe |

24

ਜਿਤੁ ਮੁਖਿ ਸਦਾ ਸਾਲਾਹੀਐ ਭਾਗਾ ਰਤੀ ਚਾਰਿ ॥ jit mukh sadaa saalaaheeai bhaagaa ratee chaar |

25

ਨਾਨਕ ਤੇ ਮੁਖ ਊਜਲੇ ਤਿਤੁ ਸਚੈ ਦਰਬਾਰਿ ॥੨॥ naanak te mukh aoojale tith sachai darabaar |2|

26

ਪਉੜੀ ॥ paurree |

27

ਸਭੁ ਕੋ ਆਖੈ ਆਪਣਾ ਜਿਸੁ ਨਾਹੀ ਸੋ ਚੁਣਿ ਕਢੀਐ ॥ sabh ko aakhai aapanaa jis naahee so chun kadteeai |

28

ਕੀਤਾ ਆਪੋ ਆਪਣਾ ਆਪੇ ਹੀ ਲੇਖਾ ਸੰਢੀਐ ॥ keetaa aapo aapanaa aape hee lekhaa sandteeai |

29

ਜਾ ਰਹਣਾ ਨਾਹੀ ਐਤੁ ਜਗਿ ਤਾ ਕਾਇਤੁ ਗਾਰਬਿ ਹੰਢੀਐ ॥ jaa rahanaa naahee ait jag taa kaaeit gaarab handteeai |

30

ਮੰਦਾ ਕਿਸੈ ਨ ਆਖੀਐ ਪੜਿ ਅਖਰੁ ਏਹੋ ਬੁਝੀਐ ॥ mandaa kisai na aakheeai parr akhar eho bujheeai |

31

ਮੂਰਖੈ ਨਾਲਿ ਨ ਲੁਝੀਐ ॥੧੯॥ moorakhai naal na lujheeai |19|

32

ਸਲੋਕੁ ਮਃ ੧ ॥ salok mahalaa 1 |

33

ਨਾਨਕ ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ ॥ naanak fikai boliai tan man fikaa hoe |

34

ਫਿਕੋ ਫਿਕਾ ਸਦੀਐ ਫਿਕੇ ਫਿਕੀ ਸੋਇ ॥ fiko fikaa sadeeai fike fikee soe |

35

ਫਿਕਾ ਦਰਗਹ ਸਟੀਐ ਮੁਹਿ ਥੁਕਾ ਫਿਕੇ ਪਾਇ ॥ fikaa daragah satteeai muhi thukaa fike paae |

36

ਫਿਕਾ ਮੂਰਖੁ ਆਖੀਐ ਪਾਣਾ ਲਹੈ ਸਜਾਇ ॥੧॥ fikaa moorakh aakheeai paanaa lahai sajaae |1|

37

ਮਃ ੧ ॥ mahalaa 1 |

38

ਅੰਦਰਹੁ ਝੂਠੇ ਪੈਜ ਬਾਹਰਿ ਦੁਨੀਆ ਅੰਦਰਿ ਫੈਲੁ ॥ andarahu jhootthe paij baahar duneea andar fail |

39

ਅਠਸਠਿ ਤੀਰਥ ਜੇ ਨਾਵਹਿ ਉਤਰੈ ਨਾਹੀ ਮੈਲੁ ॥ atthasatth teerath je naaveh utarai naahee mail |

40

ਜਿਨੑ ਪਟੁ ਅੰਦਰਿ ਬਾਹਰਿ ਗੁਦੜੁ ਤੇ ਭਲੇ ਸੰਸਾਰਿ ॥ jina patt andar baahar gudarr te bhale sansaar |

41

ਤਿਨੑ ਨੇਹੁ ਲਗਾ ਰਬ ਸੇਤੀ ਦੇਖਨੑੇ ਵੀਚਾਰਿ ॥ tina nehu lagaa rab setee dekhanae veechaar |

42

ਰੰਗਿ ਹਸਹਿ ਰੰਗਿ ਰੋਵਹਿ ਚੁਪ ਭੀ ਕਰਿ ਜਾਹਿ ॥ rang haseh rang roveh chup bhee kar jaeh |

43

ਪਰਵਾਹ ਨਾਹੀ ਕਿਸੈ ਕੇਰੀ ਬਾਝੁ ਸਚੇ ਨਾਹ ॥ paravaah naahee kisai keree baajh sache naah |

44

ਦਰਿ ਵਾਟ ਉਪਰਿ ਖਰਚੁ ਮੰਗਾ ਜਬੈ ਦੇਇ ਤ ਖਾਹਿ ॥ dar vaatt upar kharach mangaa jabai dee ta khaeh |

45

ਦੀਬਾਨੁ ਏਕੋ ਕਲਮ ਏਕਾ ਹਮਾ ਤੁਮੑਾ ਮੇਲੁ ॥ deebaan eko kalam ekaa hamaa tumaa mel |

46

ਦਰਿ ਲਏ ਲੇਖਾ ਪੀੜਿ ਛੁਟੈ ਨਾਨਕਾ ਜਿਉ ਤੇਲੁ ॥੨॥ dar le lekhaa peerr chhuttai naanakaa jiau tel |2|

Original Gurmukhi with romanized transliteration, via the GurbaniNow API. An English translation will be added once a cleared translation is available.