U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-401 75

Text

1

ਨਾਨਕ ਸਾ ਕਰਮਾਤਿ ਸਾਹਿਬ ਤੁਠੈ ਜੋ ਮਿਲੈ ॥੧॥ naanak saa karamaat saahib tutthai jo milai |1|

2

ਮਹਲਾ ੨ ॥ mahalaa 2 |

3

ਏਹ ਕਿਨੇਹੀ ਚਾਕਰੀ ਜਿਤੁ ਭਉ ਖਸਮ ਨ ਜਾਇ ॥ eeh kinehee chaakaree jit bhau khasam na jaae |

4

ਨਾਨਕ ਸੇਵਕੁ ਕਾਢੀਐ ਜਿ ਸੇਤੀ ਖਸਮ ਸਮਾਇ ॥੨॥ naanak sevak kaadteeai ji setee khasam samaae |2|

5

ਪਉੜੀ ॥ paurree |

6

ਨਾਨਕ ਅੰਤ ਨ ਜਾਪਨੑੀ ਹਰਿ ਤਾ ਕੇ ਪਾਰਾਵਾਰ ॥ naanak ant na jaapanaee har taa ke paaraavaar |

7

ਆਪਿ ਕਰਾਏ ਸਾਖਤੀ ਫਿਰਿ ਆਪਿ ਕਰਾਏ ਮਾਰ ॥ aap karaae saakhatee fir aap karaae maar |

8

ਇਕਨੑਾ ਗਲੀ ਜੰਜੀਰੀਆ ਇਕਿ ਤੁਰੀ ਚੜਹਿ ਬਿਸੀਆਰ ॥ eikanaa galee janjeereea ik turee charreh biseeaar |

9

ਆਪਿ ਕਰਾਏ ਕਰੇ ਆਪਿ ਹਉ ਕੈ ਸਿਉ ਕਰੀ ਪੁਕਾਰ ॥ aap karaae kare aap hau kai siau karee pukaar |

10

ਨਾਨਕ ਕਰਣਾ ਜਿਨਿ ਕੀਆ ਫਿਰਿ ਤਿਸ ਹੀ ਕਰਣੀ ਸਾਰ ॥੨੩॥ naanak karanaa jin keea fir tis hee karanee saar |23|

11

ਸਲੋਕੁ ਮਃ ੧ ॥ salok mahalaa 1 |

12

ਆਪੇ ਭਾਂਡੇ ਸਾਜਿਅਨੁ ਆਪੇ ਪੂਰਣੁ ਦੇਇ ॥ aape bhaandde saajian aape pooran dee |

13

ਇਕਨੑੀ ਦੁਧੁ ਸਮਾਈਐ ਇਕਿ ਚੁਲੑੈ ਰਹਨਿੑ ਚੜੇ ॥ eikanaee dudh samaaeeai ik chulai rehana charre |

14

ਇਕਿ ਨਿਹਾਲੀ ਪੈ ਸਵਨਿੑ ਇਕਿ ਉਪਰਿ ਰਹਨਿ ਖੜੇ ॥ eik nihaalee pai savana ik upar rehan kharre |

15

ਤਿਨੑਾ ਸਵਾਰੇ ਨਾਨਕਾ ਜਿਨੑ ਕਉ ਨਦਰਿ ਕਰੇ ॥੧॥ tinaa savaare naanakaa jina kau nadar kare |1|

16

ਮਹਲਾ ੨ ॥ mahalaa 2 |

17

ਆਪੇ ਸਾਜੇ ਕਰੇ ਆਪਿ ਜਾਈ ਭਿ ਰਖੈ ਆਪਿ ॥ aape saaje kare aap jaaee bhi rakhai aap |

18

ਤਿਸੁ ਵਿਚਿ ਜੰਤ ਉਪਾਇ ਕੈ ਦੇਖੈ ਥਾਪਿ ਉਥਾਪਿ ॥ tis vich jant upaae kai dekhai thaap uthaap |

19

ਕਿਸ ਨੋ ਕਹੀਐ ਨਾਨਕਾ ਸਭੁ ਕਿਛੁ ਆਪੇ ਆਪਿ ॥੨॥ kis no kaheeai naanakaa sabh kichh aape aap |2|

20

ਪਉੜੀ ॥ paurree |

21

ਵਡੇ ਕੀਆ ਵਡਿਆਈਆ ਕਿਛੁ ਕਹਣਾ ਕਹਣੁ ਨ ਜਾਇ ॥ vadde keea vaddiaaeea kichh kahanaa kehan na jaae |

22

ਸੋ ਕਰਤਾ ਕਾਦਰ ਕਰੀਮੁ ਦੇ ਜੀਆ ਰਿਜਕੁ ਸੰਬਾਹਿ ॥ so karataa kaadar kareem de jeea rijak sanbaeh |

23

ਸਾਈ ਕਾਰ ਕਮਾਵਣੀ ਧੁਰਿ ਛੋਡੀ ਤਿੰਨੈ ਪਾਇ ॥ saaee kaar kamaavanee dhur chhoddee tinai paae |

24

ਨਾਨਕ ਏਕੀ ਬਾਹਰੀ ਹੋਰ ਦੂਜੀ ਨਾਹੀ ਜਾਇ ॥ naanak ekee baaharee hor doojee naahee jaae |

25

ਸੋ ਕਰੇ ਜਿ ਤਿਸੈ ਰਜਾਇ ॥੨੪॥੧॥ ਸੁਧੁ so kare ji tisai rajaae |24|1| sudh

26

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ik oankaar sat naam karataa purakh nirbhau niravair akaal moorat ajoonee saibhan gur prasaad |

27

ਰਾਗੁ ਆਸਾ ਬਾਣੀ ਭਗਤਾ ਕੀ ॥ raag aasaa baanee bhagataa kee |

28

ਕਬੀਰ ਜੀਉ ਨਾਮਦੇਉ ਜੀਉ ਰਵਿਦਾਸ ਜੀਉ ॥ kabeer jeeo naamadeo jeeo ravidaas jeeo |

29

ਆਸਾ ਸ੍ਰੀ ਕਬੀਰ ਜੀਉ ॥ aasaa sree kabeer jeeo |

30

ਗੁਰ ਚਰਣ ਲਾਗਿ ਹਮ ਬਿਨਵਤਾ ਪੂਛਤ ਕਹ ਜੀਉ ਪਾਇਆ ॥ gur charan laag ham binavataa poochhat keh jeeo paaeaa |

31

ਕਵਨ ਕਾਜਿ ਜਗੁ ਉਪਜੈ ਬਿਨਸੈ ਕਹਹੁ ਮੋਹਿ ਸਮਝਾਇਆ ॥੧॥ kavan kaaj jag upajai binasai kahahu mohi samajhaaeaa |1|

32

ਦੇਵ ਕਰਹੁ ਦਇਆ ਮੋਹਿ ਮਾਰਗਿ ਲਾਵਹੁ ਜਿਤੁ ਭੈ ਬੰਧਨ ਤੂਟੈ ॥ dev karahu deaa mohi maarag laavahu jit bhai bandhan toottai |

33

ਜਨਮ ਮਰਨ ਦੁਖ ਫੇੜ ਕਰਮ ਸੁਖ ਜੀਅ ਜਨਮ ਤੇ ਛੂਟੈ ॥੧॥ ਰਹਾਉ ॥ janam maran dukh ferr karam sukh jeea janam te chhoottai |1| rahaau |

34

ਮਾਇਆ ਫਾਸ ਬੰਧ ਨਹੀ ਫਾਰੈ ਅਰੁ ਮਨ ਸੁੰਨਿ ਨ ਲੂਕੇ ॥ maaeaa faas bandh nahee faarai ar man sun na looke |

35

ਆਪਾ ਪਦੁ ਨਿਰਬਾਣੁ ਨ ਚੀਨਿੑਆ ਇਨ ਬਿਧਿ ਅਭਿਉ ਨ ਚੂਕੇ ॥੨॥ aapaa pad nirabaan na cheenaa in bidh abhiau na chooke |2|

36

ਕਹੀ ਨ ਉਪਜੈ ਉਪਜੀ ਜਾਣੈ ਭਾਵ ਅਭਾਵ ਬਿਹੂਣਾ ॥ kahee na upajai upajee jaanai bhaav abhaav bihoonaa |

37

ਉਦੈ ਅਸਤ ਕੀ ਮਨ ਬੁਧਿ ਨਾਸੀ ਤਉ ਸਦਾ ਸਹਜਿ ਲਿਵ ਲੀਣਾ ॥੩॥ audai asat kee man budh naasee tau sadaa sehaj liv leenaa |3|

38

ਜਿਉ ਪ੍ਰਤਿਬਿੰਬੁ ਬਿੰਬ ਕਉ ਮਿਲੀ ਹੈ ਉਦਕ ਕੁੰਭੁ ਬਿਗਰਾਨਾ ॥ jiau pratibinb binb kau milee hai udak kunbh bigaraanaa |

39

ਕਹੁ ਕਬੀਰ ਐਸਾ ਗੁਣ ਭ੍ਰਮੁ ਭਾਗਾ ਤਉ ਮਨੁ ਸੁੰਨਿ ਸਮਾਨਾਂ ॥੪॥੧॥ kahu kabeer aisaa gun bhram bhaagaa tau man sun samaanaan |4|1|

Original Gurmukhi with romanized transliteration, via the GurbaniNow API. An English translation will be added once a cleared translation is available.