Sikhism
Ang-401 76
Text
ਆਸਾ ॥ aasaa |
ਗਜ ਸਾਢੇ ਤੈ ਤੈ ਧੋਤੀਆ ਤਿਹਰੇ ਪਾਇਨਿ ਤਗ ॥ gaj saadte tai tai dhoteea tihare paaein tag |
ਗਲੀ ਜਿਨੑਾ ਜਪਮਾਲੀਆ ਲੋਟੇ ਹਥਿ ਨਿਬਗ ॥ galee jinaa japamaaleea lotte hath nibag |
ਓਇ ਹਰਿ ਕੇ ਸੰਤ ਨ ਆਖੀਅਹਿ ਬਾਨਾਰਸਿ ਕੇ ਠਗ ॥੧॥ oe har ke sant na aakheeeh baanaaras ke tthag |1|
ਐਸੇ ਸੰਤ ਨ ਮੋ ਕਉ ਭਾਵਹਿ ॥ aise sant na mo kau bhaaveh |
ਡਾਲਾ ਸਿਉ ਪੇਡਾ ਗਟਕਾਵਹਿ ॥੧॥ ਰਹਾਉ ॥ ddaalaa siau peddaa gattakaaveh |1| rahaau |
ਬਾਸਨ ਮਾਂਜਿ ਚਰਾਵਹਿ ਊਪਰਿ ਕਾਠੀ ਧੋਇ ਜਲਾਵਹਿ ॥ baasan maanj charaaveh aoopar kaatthee dhoe jalaaveh |
ਬਸੁਧਾ ਖੋਦਿ ਕਰਹਿ ਦੁਇ ਚੂਲੇੑ ਸਾਰੇ ਮਾਣਸ ਖਾਵਹਿ ॥੨॥ basudhaa khod kareh due choole saare maanas khaaveh |2|
ਓਇ ਪਾਪੀ ਸਦਾ ਫਿਰਹਿ ਅਪਰਾਧੀ ਮੁਖਹੁ ਅਪਰਸ ਕਹਾਵਹਿ ॥ oe paapee sadaa fireh aparaadhee mukhahu aparas kahaaveh |
ਸਦਾ ਸਦਾ ਫਿਰਹਿ ਅਭਿਮਾਨੀ ਸਗਲ ਕੁਟੰਬ ਡੁਬਾਵਹਿ ॥੩॥ sadaa sadaa fireh abhimaanee sagal kuttanb ddubaaveh |3|
ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੇ ਕਰਮ ਕਮਾਵੈ ॥ jit ko laaeaa tith hee laagaa taise karam kamaavai |
ਕਹੁ ਕਬੀਰ ਜਿਸੁ ਸਤਿਗੁਰੁ ਭੇਟੈ ਪੁਨਰਪਿ ਜਨਮਿ ਨ ਆਵੈ ॥੪॥੨॥ kahu kabeer jis satigur bhettai punarap janam na aavai |4|2|
ਆਸਾ ॥ aasaa |
ਬਾਪਿ ਦਿਲਾਸਾ ਮੇਰੋ ਕੀਨੑਾ ॥ baap dilaasaa mero keenaa |
ਸੇਜ ਸੁਖਾਲੀ ਮੁਖਿ ਅੰਮ੍ਰਿਤੁ ਦੀਨੑਾ ॥ sej sukhaalee mukh amrit deenaa |
ਤਿਸੁ ਬਾਪ ਕਉ ਕਿਉ ਮਨਹੁ ਵਿਸਾਰੀ ॥ tis baap kau kiau manahu visaaree |
ਆਗੈ ਗਇਆ ਨ ਬਾਜੀ ਹਾਰੀ ॥੧॥ aagai geaa na baajee haaree |1|
ਮੁਈ ਮੇਰੀ ਮਾਈ ਹਉ ਖਰਾ ਸੁਖਾਲਾ ॥ muee meree maaee hau kharaa sukhaalaa |
ਪਹਿਰਉ ਨਹੀ ਦਗਲੀ ਲਗੈ ਨ ਪਾਲਾ ॥੧॥ ਰਹਾਉ ॥ pahirau nahee dagalee lagai na paalaa |1| rahaau |
ਬਲਿ ਤਿਸੁ ਬਾਪੈ ਜਿਨਿ ਹਉ ਜਾਇਆ ॥ bal tis baapai jin hau jaaeaa |
ਪੰਚਾ ਤੇ ਮੇਰਾ ਸੰਗੁ ਚੁਕਾਇਆ ॥ panchaa te meraa sang chukaaeaa |
ਪੰਚ ਮਾਰਿ ਪਾਵਾ ਤਲਿ ਦੀਨੇ ॥ panch maar paavaa tal deene |
ਹਰਿ ਸਿਮਰਨਿ ਮੇਰਾ ਮਨੁ ਤਨੁ ਭੀਨੇ ॥੨॥ har simaran meraa man tan bheene |2|
ਪਿਤਾ ਹਮਾਰੋ ਵਡ ਗੋਸਾਈ ॥ pitaa hamaaro vadd gosaaee |
ਤਿਸੁ ਪਿਤਾ ਪਹਿ ਹਉ ਕਿਉ ਕਰਿ ਜਾਈ ॥ tis pitaa peh hau kiau kar jaaee |
ਸਤਿਗੁਰ ਮਿਲੇ ਤ ਮਾਰਗੁ ਦਿਖਾਇਆ ॥ satigur mile ta maarag dikhaaeaa |
ਜਗਤ ਪਿਤਾ ਮੇਰੈ ਮਨਿ ਭਾਇਆ ॥੩॥ jagat pitaa merai man bhaaeaa |3|
ਹਉ ਪੂਤੁ ਤੇਰਾ ਤੂੰ ਬਾਪੁ ਮੇਰਾ ॥ hau poot teraa toon baap meraa |
ਏਕੈ ਠਾਹਰ ਦੁਹਾ ਬਸੇਰਾ ॥ ekai tthaahar duhaa baseraa |
ਕਹੁ ਕਬੀਰ ਜਨਿ ਏਕੋ ਬੂਝਿਆ ॥ kahu kabeer jan eko boojhiaa |
ਗੁਰ ਪ੍ਰਸਾਦਿ ਮੈ ਸਭੁ ਕਿਛੁ ਸੂਝਿਆ ॥੪॥੩॥ gur prasaad mai sabh kichh soojhiaa |4|3|
ਆਸਾ ॥ aasaa |
ਇਕਤੁ ਪਤਰਿ ਭਰਿ ਉਰਕਟ ਕੁਰਕਟ ਇਕਤੁ ਪਤਰਿ ਭਰਿ ਪਾਨੀ ॥ eikat patar bhar urakatt kurakatt ikat patar bhar paanee |
ਆਸਿ ਪਾਸਿ ਪੰਚ ਜੋਗੀਆ ਬੈਠੇ ਬੀਚਿ ਨਕਟ ਦੇ ਰਾਨੀ ॥੧॥ aas paas panch jogeea baitthe beech nakatt de raanee |1|
ਨਕਟੀ ਕੋ ਠਨਗਨੁ ਬਾਡਾ ਡੂੰ ॥ nakattee ko tthanagan baaddaa ddoon |
ਕਿਨਹਿ ਬਿਬੇਕੀ ਕਾਟੀ ਤੂੰ ॥੧॥ ਰਹਾਉ ॥ kineh bibekee kaattee toon |1| rahaau |
ਸਗਲ ਮਾਹਿ ਨਕਟੀ ਕਾ ਵਾਸਾ ਸਗਲ ਮਾਰਿ ਅਉਹੇਰੀ ॥ sagal maeh nakattee kaa vaasaa sagal maar aauheree |
ਸਗਲਿਆ ਕੀ ਹਉ ਬਹਿਨ ਭਾਨਜੀ ਜਿਨਹਿ ਬਰੀ ਤਿਸੁ ਚੇਰੀ ॥੨॥ sagaliaa kee hau bahin bhaanajee jineh baree tis cheree |2|
ਹਮਰੋ ਭਰਤਾ ਬਡੋ ਬਿਬੇਕੀ ਆਪੇ ਸੰਤੁ ਕਹਾਵੈ ॥ hamaro bharataa baddo bibekee aape sant kahaavai |
ਓਹੁ ਹਮਾਰੈ ਮਾਥੈ ਕਾਇਮੁ ਅਉਰੁ ਹਮਰੈ ਨਿਕਟਿ ਨ ਆਵੈ ॥੩॥ ohu hamaarai maathai kaaeim aaur hamarai nikatt na aavai |3|
ਨਾਕਹੁ ਕਾਟੀ ਕਾਨਹੁ ਕਾਟੀ ਕਾਟਿ ਕੂਟਿ ਕੈ ਡਾਰੀ ॥ naakahu kaattee kaanahu kaattee kaatt koott kai ddaaree |
ਕਹੁ ਕਬੀਰ ਸੰਤਨ ਕੀ ਬੈਰਨਿ ਤੀਨਿ ਲੋਕ ਕੀ ਪਿਆਰੀ ॥੪॥੪॥ kahu kabeer santan kee bairan teen lok kee piaaree |4|4|
ਆਸਾ ॥ aasaa |
ਜੋਗੀ ਜਤੀ ਤਪੀ ਸੰਨਿਆਸੀ ਬਹੁ ਤੀਰਥ ਭ੍ਰਮਨਾ ॥ jogee jatee tapee saniaasee bahu teerath bhramanaa |
ਲੁੰਜਿਤ ਮੁੰਜਿਤ ਮੋਨਿ ਜਟਾਧਰ ਅੰਤਿ ਤਊ ਮਰਨਾ ॥੧॥ lunjit munjit mon jattaadhar ant taoo maranaa |1|
ਤਾ ਤੇ ਸੇਵੀਅਲੇ ਰਾਮਨਾ ॥ taa te seveeale raamanaa |
ਰਸਨਾ ਰਾਮ ਨਾਮ ਹਿਤੁ ਜਾ ਕੈ ਕਹਾ ਕਰੈ ਜਮਨਾ ॥੧॥ ਰਹਾਉ ॥ rasanaa raam naam hit jaa kai kahaa karai jamanaa |1| rahaau |
ਆਗਮ ਨਿਰਗਮ ਜੋਤਿਕ ਜਾਨਹਿ ਬਹੁ ਬਹੁ ਬਿਆਕਰਨਾ ॥ aagam niragam jotik jaaneh bahu bahu biaakaranaa |
Original Gurmukhi with romanized transliteration, via the GurbaniNow API. An English translation will be added once a cleared translation is available.