U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-401 78

Text

1

ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ tel jale baatee tthaharaanee soonaa mandar hoee |1|

2

ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ re baure tuhi gharee na raakhai koee |

3

ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥ toon raam naam jap soee |1| rahaau |

4

ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥ kaa kee maat pitaa kahu kaa ko kavan purakh kee joee |

5

ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥ ghatt footte koaoo baat na poochhai kaadtahu kaadtahu hoee |2|

6

ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥ dehuree baitthee maataa rovai khatteea le ge bhaaee |

7

ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥ latt chhittakaae tireea rovai hans ikelaa jaaee |3|

8

ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥ kehat kabeer sunahu re santahu bhai saagar kai taaee |

9

ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥੪॥੯॥ ਦੁਤੁਕੇ eis bande sir julam hot hai jam nahee hattai gusaaee |4|9| dutuke

10

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

11

ਆਸਾ ਸ੍ਰੀ ਕਬੀਰ ਜੀਉ ਕੇ ਚਉਪਦੇ ਇਕਤੁਕੇ ॥ aasaa sree kabeer jeeo ke chaupade ikatuke |

12

ਸਨਕ ਸਨੰਦ ਅੰਤੁ ਨਹੀ ਪਾਇਆ ॥ sanak sanand ant nahee paaeaa |

13

ਬੇਦ ਪੜੇ ਪੜਿ ਬ੍ਰਹਮੇ ਜਨਮੁ ਗਵਾਇਆ ॥੧॥ bed parre parr brahame janam gavaaeaa |1|

14

ਹਰਿ ਕਾ ਬਿਲੋਵਨਾ ਬਿਲੋਵਹੁ ਮੇਰੇ ਭਾਈ ॥ har kaa bilovanaa bilovahu mere bhaaee |

15

ਸਹਜਿ ਬਿਲੋਵਹੁ ਜੈਸੇ ਤਤੁ ਨ ਜਾਈ ॥੧॥ ਰਹਾਉ ॥ sehaj bilovahu jaise tat na jaaee |1| rahaau |

16

ਤਨੁ ਕਰਿ ਮਟੁਕੀ ਮਨ ਮਾਹਿ ਬਿਲੋਈ ॥ tan kar mattukee man maeh biloee |

17

ਇਸੁ ਮਟੁਕੀ ਮਹਿ ਸਬਦੁ ਸੰਜੋਈ ॥੨॥ eis mattukee meh sabad sanjoee |2|

18

ਹਰਿ ਕਾ ਬਿਲੋਵਨਾ ਮਨ ਕਾ ਬੀਚਾਰਾ ॥ har kaa bilovanaa man kaa beechaaraa |

19

ਗੁਰ ਪ੍ਰਸਾਦਿ ਪਾਵੈ ਅੰਮ੍ਰਿਤ ਧਾਰਾ ॥੩॥ gur prasaad paavai amrit dhaaraa |3|

20

ਕਹੁ ਕਬੀਰ ਨਦਰਿ ਕਰੇ ਜੇ ਮਂੀਰਾ ॥ kahu kabeer nadar kare je maneeraa |

21

ਰਾਮ ਨਾਮ ਲਗਿ ਉਤਰੇ ਤੀਰਾ ॥੪॥੧॥੧੦॥ raam naam lag utare teeraa |4|1|10|

22

ਆਸਾ ॥ aasaa |

23

ਬਾਤੀ ਸੂਕੀ ਤੇਲੁ ਨਿਖੂਟਾ ॥ baatee sookee tel nikhoottaa |

24

ਮੰਦਲੁ ਨ ਬਾਜੈ ਨਟੁ ਪੈ ਸੂਤਾ ॥੧॥ mandal na baajai natt pai sootaa |1|

25

ਬੁਝਿ ਗਈ ਅਗਨਿ ਨ ਨਿਕਸਿਓ ਧੂੰਆ ॥ bujh gee agan na nikasio dhoonaa |

26

ਰਵਿ ਰਹਿਆ ਏਕੁ ਅਵਰੁ ਨਹੀ ਦੂਆ ॥੧॥ ਰਹਾਉ ॥ rav rahiaa ek avar nahee dooaa |1| rahaau |

27

ਟੂਟੀ ਤੰਤੁ ਨ ਬਜੈ ਰਬਾਬੁ ॥ ttoottee tant na bajai rabaab |

28

ਭੂਲਿ ਬਿਗਾਰਿਓ ਅਪਨਾ ਕਾਜੁ ॥੨॥ bhool bigaario apanaa kaaj |2|

29

ਕਥਨੀ ਬਦਨੀ ਕਹਨੁ ਕਹਾਵਨੁ ॥ kathanee badanee kehan kahaavan |

30

ਸਮਝਿ ਪਰੀ ਤਉ ਬਿਸਰਿਓ ਗਾਵਨੁ ॥੩॥ samajh paree tau bisario gaavan |3|

31

ਕਹਤ ਕਬੀਰ ਪੰਚ ਜੋ ਚੂਰੇ ॥ kehat kabeer panch jo choore |

32

ਤਿਨ ਤੇ ਨਾਹਿ ਪਰਮ ਪਦੁ ਦੂਰੇ ॥੪॥੨॥੧੧॥ tin te naeh param pad doore |4|2|11|

33

ਆਸਾ ॥ aasaa |

34

ਸੁਤੁ ਅਪਰਾਧ ਕਰਤ ਹੈ ਜੇਤੇ ॥ sut aparaadh karat hai jete |

35

ਜਨਨੀ ਚੀਤਿ ਨ ਰਾਖਸਿ ਤੇਤੇ ॥੧॥ jananee cheet na raakhas tete |1|

36

ਰਾਮਈਆ ਹਉ ਬਾਰਿਕੁ ਤੇਰਾ ॥ raameea hau baarik teraa |

37

ਕਾਹੇ ਨ ਖੰਡਸਿ ਅਵਗਨੁ ਮੇਰਾ ॥੧॥ ਰਹਾਉ ॥ kaahe na khanddas avagan meraa |1| rahaau |

38

ਜੇ ਅਤਿ ਕ੍ਰੋਪ ਕਰੇ ਕਰਿ ਧਾਇਆ ॥ je at krop kare kar dhaaeaa |

39

ਤਾ ਭੀ ਚੀਤਿ ਨ ਰਾਖਸਿ ਮਾਇਆ ॥੨॥ taa bhee cheet na raakhas maaeaa |2|

40

ਚਿੰਤ ਭਵਨਿ ਮਨੁ ਪਰਿਓ ਹਮਾਰਾ ॥ chint bhavan man pario hamaaraa |

41

ਨਾਮ ਬਿਨਾ ਕੈਸੇ ਉਤਰਸਿ ਪਾਰਾ ॥੩॥ naam binaa kaise utaras paaraa |3|

42

ਦੇਹਿ ਬਿਮਲ ਮਤਿ ਸਦਾ ਸਰੀਰਾ ॥ dehi bimal mat sadaa sareeraa |

43

ਸਹਜਿ ਸਹਜਿ ਗੁਨ ਰਵੈ ਕਬੀਰਾ ॥੪॥੩॥੧੨॥ sehaj sehaj gun ravai kabeeraa |4|3|12|

44

ਆਸਾ ॥ aasaa |

45

ਹਜ ਹਮਾਰੀ ਗੋਮਤੀ ਤੀਰ ॥ haj hamaaree gomatee teer |

46

ਜਹਾ ਬਸਹਿ ਪੀਤੰਬਰ ਪੀਰ ॥੧॥ jahaa baseh peetanbar peer |1|

47

ਵਾਹੁ ਵਾਹੁ ਕਿਆ ਖੂਬੁ ਗਾਵਤਾ ਹੈ ॥ vaahu vaahu kiaa khoob gaavataa hai |

48

ਹਰਿ ਕਾ ਨਾਮੁ ਮੇਰੈ ਮਨਿ ਭਾਵਤਾ ਹੈ ॥੧॥ ਰਹਾਉ ॥ har kaa naam merai man bhaavataa hai |1| rahaau |

Original Gurmukhi with romanized transliteration, via the GurbaniNow API. An English translation will be added once a cleared translation is available.