U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-401 79

Text

1

ਨਾਰਦ ਸਾਰਦ ਕਰਹਿ ਖਵਾਸੀ ॥ naarad saarad kareh khavaasee |

2

ਪਾਸਿ ਬੈਠੀ ਬੀਬੀ ਕਵਲਾ ਦਾਸੀ ॥੨॥ paas baitthee beebee kavalaa daasee |2|

3

ਕੰਠੇ ਮਾਲਾ ਜਿਹਵਾ ਰਾਮੁ ॥ kantthe maalaa jihavaa raam |

4

ਸਹੰਸ ਨਾਮੁ ਲੈ ਲੈ ਕਰਉ ਸਲਾਮੁ ॥੩॥ sahans naam lai lai krau salaam |3|

5

ਕਹਤ ਕਬੀਰ ਰਾਮ ਗੁਨ ਗਾਵਉ ॥ kehat kabeer raam gun gaavau |

6

ਹਿੰਦੂ ਤੁਰਕ ਦੋਊ ਸਮਝਾਵਉ ॥੪॥੪॥੧੩॥ hindoo turak doaoo samajhaavau |4|4|13|

7

ਆਸਾ ਸ੍ਰੀ ਕਬੀਰ ਜੀਉ ਕੇ ਪੰਚਪਦੇ ੯ ਦੁਤੁਕੇ ੫ ॥ aasaa sree kabeer jeeo ke panchapade 9 dutuke 5 |

8

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

9

ਪਾਤੀ ਤੋਰੈ ਮਾਲਿਨੀ ਪਾਤੀ ਪਾਤੀ ਜੀਉ ॥ paatee torai maalinee paatee paatee jeeo |

10

ਜਿਸੁ ਪਾਹਨ ਕਉ ਪਾਤੀ ਤੋਰੈ ਸੋ ਪਾਹਨ ਨਿਰਜੀਉ ॥੧॥ jis paahan kau paatee torai so paahan nirajeeo |1|

11

ਭੂਲੀ ਮਾਲਨੀ ਹੈ ਏਉ ॥ bhoolee maalanee hai eo |

12

ਸਤਿਗੁਰੁ ਜਾਗਤਾ ਹੈ ਦੇਉ ॥੧॥ ਰਹਾਉ ॥ satigur jaagataa hai deo |1| rahaau |

13

ਬ੍ਰਹਮੁ ਪਾਤੀ ਬਿਸਨੁ ਡਾਰੀ ਫੂਲ ਸੰਕਰਦੇਉ ॥ braham paatee bisan ddaaree fool sankaradeo |

14

ਤੀਨਿ ਦੇਵ ਪ੍ਰਤਖਿ ਤੋਰਹਿ ਕਰਹਿ ਕਿਸ ਕੀ ਸੇਉ ॥੨॥ teen dev pratakh toreh kareh kis kee seo |2|

15

ਪਾਖਾਨ ਗਢਿ ਕੈ ਮੂਰਤਿ ਕੀਨੑੀ ਦੇ ਕੈ ਛਾਤੀ ਪਾਉ ॥ paakhaan gadt kai moorat keenaee de kai chhaatee paau |

16

ਜੇ ਏਹ ਮੂਰਤਿ ਸਾਚੀ ਹੈ ਤਉ ਗੜ੍ਹਣਹਾਰੇ ਖਾਉ ॥੩॥ je eeh moorat saachee hai tau garrhanahaare khaau |3|

17

ਭਾਤੁ ਪਹਿਤਿ ਅਰੁ ਲਾਪਸੀ ਕਰਕਰਾ ਕਾਸਾਰੁ ॥ bhaat pahit ar laapasee karakaraa kaasaar |

18

ਭੋਗਨਹਾਰੇ ਭੋਗਿਆ ਇਸੁ ਮੂਰਤਿ ਕੇ ਮੁਖ ਛਾਰੁ ॥੪॥ bhoganahaare bhogiaa is moorat ke mukh chhaar |4|

19

ਮਾਲਿਨਿ ਭੂਲੀ ਜਗੁ ਭੁਲਾਨਾ ਹਮ ਭੁਲਾਨੇ ਨਾਹਿ ॥ maalin bhoolee jag bhulaanaa ham bhulaane naeh |

20

ਕਹੁ ਕਬੀਰ ਹਮ ਰਾਮ ਰਾਖੇ ਕ੍ਰਿਪਾ ਕਰਿ ਹਰਿ ਰਾਇ ॥੫॥੧॥੧੪॥ kahu kabeer ham raam raakhe kripaa kar har raae |5|1|14|

21

ਆਸਾ ॥ aasaa |

22

ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥ baarah baras baalapan beete bees baras kachh tap na keeo |

23

ਤੀਸ ਬਰਸ ਕਛੁ ਦੇਵ ਨ ਪੂਜਾ ਫਿਰਿ ਪਛੁਤਾਨਾ ਬਿਰਧਿ ਭਇਓ ॥੧॥ tees baras kachh dev na poojaa fir pachhutaanaa biradh bheo |1|

24

ਮੇਰੀ ਮੇਰੀ ਕਰਤੇ ਜਨਮੁ ਗਇਓ ॥ meree meree karate janam geo |

25

ਸਾਇਰੁ ਸੋਖਿ ਭੁਜੰ ਬਲਇਓ ॥੧॥ ਰਹਾਉ ॥ saaeir sokh bhujan baleo |1| rahaau |

26

ਸੂਕੇ ਸਰਵਰਿ ਪਾਲਿ ਬੰਧਾਵੈ ਲੂਣੈ ਖੇਤਿ ਹਥ ਵਾਰਿ ਕਰੈ ॥ sooke saravar paal bandhaavai loonai khet hath vaar karai |

27

ਆਇਓ ਚੋਰੁ ਤੁਰੰਤਹ ਲੇ ਗਇਓ ਮੇਰੀ ਰਾਖਤ ਮੁਗਧੁ ਫਿਰੈ ॥੨॥ aaeo chor turantah le geo meree raakhat mugadh firai |2|

28

ਚਰਨ ਸੀਸੁ ਕਰ ਕੰਪਨ ਲਾਗੇ ਨੈਨੀ ਨੀਰੁ ਅਸਾਰ ਬਹੈ ॥ charan sees kar kanpan laage nainee neer asaar bahai |

29

ਜਿਹਵਾ ਬਚਨੁ ਸੁਧੁ ਨਹੀ ਨਿਕਸੈ ਤਬ ਰੇ ਧਰਮ ਕੀ ਆਸ ਕਰੈ ॥੩॥ jihavaa bachan sudh nahee nikasai tab re dharam kee aas karai |3|

30

ਹਰਿ ਜੀਉ ਕ੍ਰਿਪਾ ਕਰੈ ਲਿਵ ਲਾਵੈ ਲਾਹਾ ਹਰਿ ਹਰਿ ਨਾਮੁ ਲੀਓ ॥ har jeeo kripaa karai liv laavai laahaa har har naam leeo |

31

ਗੁਰ ਪਰਸਾਦੀ ਹਰਿ ਧਨੁ ਪਾਇਓ ਅੰਤੇ ਚਲਦਿਆ ਨਾਲਿ ਚਲਿਓ ॥੪॥ gur parasaadee har dhan paaeo ante chaladiaa naal chalio |4|

32

ਕਹਤ ਕਬੀਰ ਸੁਨਹੁ ਰੇ ਸੰਤਹੁ ਅਨੁ ਧਨੁ ਕਛੂਐ ਲੈ ਨ ਗਇਓ ॥ kehat kabeer sunahu re santahu an dhan kachhooai lai na geo |

33

ਆਈ ਤਲਬ ਗੋਪਾਲ ਰਾਇ ਕੀ ਮਾਇਆ ਮੰਦਰ ਛੋਡਿ ਚਲਿਓ ॥੫॥੨॥੧੫॥ aaee talab gopaal raae kee maaeaa mandar chhodd chalio |5|2|15|

34

ਆਸਾ ॥ aasaa |

35

ਕਾਹੂ ਦੀਨੑੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ kaahoo deenae paatt pattanbar kaahoo palagh nivaaraa |

36

ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ kaahoo garee godaree naahee kaahoo khaan paraaraa |1|

37

ਅਹਿਰਖ ਵਾਦੁ ਨ ਕੀਜੈ ਰੇ ਮਨ ॥ ahirakh vaad na keejai re man |

38

ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥ sukrit kar kar leejai re man |1| rahaau |

39

ਕੁਮੑਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥ kumaarai ek ju maattee goondhee bahu bidh baanee laaee |

40

ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥ kaahoo meh motee mukataahal kaahoo biaadh lagaaee |2|

41

ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥ soomeh dhan raakhan kau deea mugadh kahai dhan meraa |

Original Gurmukhi with romanized transliteration, via the GurbaniNow API. An English translation will be added once a cleared translation is available.