Sikhism
Ang-401 8
Text
ਪ੍ਰਭ ਸੰਗਿ ਮਿਲੀਜੈ ਇਹੁ ਮਨੁ ਦੀਜੈ ॥ ਨਾਨਕ ਨਾਮੁ ਮਿਲੈ ਅਪਨੀ ਦਇਆ ਕਰਹੁ ॥੨॥੧॥੧੫੦॥ prabh sang mileejai ihu man deejai | naanak naam milai apanee deaa karahu |2|1|150|
ਆਸਾ ਮਹਲਾ ੫ ॥ aasaa mahalaa 5 |
ਮਿਲੁ ਰਾਮ ਪਿਆਰੇ ਤੁਮ ਬਿਨੁ ਧੀਰਜੁ ਕੋ ਨ ਕਰੈ ॥੧॥ ਰਹਾਉ ॥ mil raam piaare tum bin dheeraj ko na karai |1| rahaau |
ਸਿੰਮ੍ਰਿਤਿ ਸਾਸਤ੍ਰ ਬਹੁ ਕਰਮ ਕਮਾਏ ਪ੍ਰਭ ਤੁਮਰੇ ਦਰਸ ਬਿਨੁ ਸੁਖੁ ਨਾਹੀ ॥੧॥ sinmrit saasatr bahu karam kamaae prabh tumare daras bin sukh naahee |1|
ਵਰਤ ਨੇਮ ਸੰਜਮ ਕਰਿ ਥਾਕੇ ਨਾਨਕ ਸਾਧ ਸਰਨਿ ਪ੍ਰਭ ਸੰਗਿ ਵਸੈ ॥੨॥੨॥੧੫੧॥ varat nem sanjam kar thaake naanak saadh saran prabh sang vasai |2|2|151|
ਆਸਾ ਮਹਲਾ ੫ ਘਰੁ ੧੫ ਪੜਤਾਲ ॥ aasaa mahalaa 5 ghar 15 parrataal |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਬਿਕਾਰ ਮਾਇਆ ਮਾਦਿ ਸੋਇਓ ਸੂਝ ਬੂਝ ਨ ਆਵੈ ॥ bikaar maaeaa maad soeo soojh boojh na aavai |
ਪਕਰਿ ਕੇਸ ਜਮਿ ਉਠਾਰਿਓ ਤਦ ਹੀ ਘਰਿ ਜਾਵੈ ॥੧॥ pakar kes jam utthaario tad hee ghar jaavai |1|
ਲੋਭ ਬਿਖਿਆ ਬਿਖੈ ਲਾਗੇ ਹਿਰਿ ਵਿਤ ਚਿਤ ਦੁਖਾਹੀ ॥ lobh bikhiaa bikhai laage hir vit chit dukhaahee |
ਖਿਨ ਭੰਗੁਨਾ ਕੈ ਮਾਨਿ ਮਾਤੇ ਅਸੁਰ ਜਾਣਹਿ ਨਾਹੀ ॥੧॥ ਰਹਾਉ ॥ khin bhangunaa kai maan maate asur jaaneh naahee |1| rahaau |
ਬੇਦ ਸਾਸਤ੍ਰ ਜਨ ਪੁਕਾਰਹਿ ਸੁਨੈ ਨਾਹੀ ਡੋਰਾ ॥ bed saasatr jan pukaareh sunai naahee ddoraa |
ਨਿਪਟਿ ਬਾਜੀ ਹਾਰਿ ਮੂਕਾ ਪਛੁਤਾਇਓ ਮਨਿ ਭੋਰਾ ॥੨॥ nipatt baajee haar mookaa pachhutaaeo man bhoraa |2|
ਡਾਨੁ ਸਗਲ ਗੈਰ ਵਜਹਿ ਭਰਿਆ ਦੀਵਾਨ ਲੇਖੈ ਨ ਪਰਿਆ ॥ ddaan sagal gair vajeh bhariaa deevaan lekhai na pariaa |
ਜੇਂਹ ਕਾਰਜਿ ਰਹੈ ਓਲੑਾ ਸੋਇ ਕਾਮੁ ਨ ਕਰਿਆ ॥੩॥ jenh kaaraj rahai olaa soe kaam na kariaa |3|
ਐਸੋ ਜਗੁ ਮੋਹਿ ਗੁਰਿ ਦਿਖਾਇਓ ਤਉ ਏਕ ਕੀਰਤਿ ਗਾਇਆ ॥ aiso jag mohi gur dikhaaeo tau ek keerat gaaeaa |
ਮਾਨੁ ਤਾਨੁ ਤਜਿ ਸਿਆਨਪ ਸਰਣਿ ਨਾਨਕੁ ਆਇਆ ॥੪॥੧॥੧੫੨॥ maan taan taj siaanap saran naanak aaeaa |4|1|152|
ਆਸਾ ਮਹਲਾ ੫ ॥ aasaa mahalaa 5 |
ਬਾਪਾਰਿ ਗੋਵਿੰਦ ਨਾਏ ॥ baapaar govind naae |
ਸਾਧ ਸੰਤ ਮਨਾਏ ਪ੍ਰਿਅ ਪਾਏ ਗੁਨ ਗਾਏ ਪੰਚ ਨਾਦ ਤੂਰ ਬਜਾਏ ॥੧॥ ਰਹਾਉ ॥ saadh sant manaae pria paae gun gaae panch naad toor bajaae |1| rahaau |
ਕਿਰਪਾ ਪਾਏ ਸਹਜਾਏ ਦਰਸਾਏ ਅਬ ਰਾਤਿਆ ਗੋਵਿੰਦ ਸਿਉ ॥ kirapaa paae sahajaae darasaae ab raatiaa govind siau |
ਸੰਤ ਸੇਵਿ ਪ੍ਰੀਤਿ ਨਾਥ ਰੰਗੁ ਲਾਲਨ ਲਾਏ ॥੧॥ sant sev preet naath rang laalan laae |1|
ਗੁਰ ਗਿਆਨੁ ਮਨਿ ਦ੍ਰਿੜਾਏ ਰਹਸਾਏ ਨਹੀ ਆਏ ਸਹਜਾਏ ਮਨਿ ਨਿਧਾਨੁ ਪਾਏ ॥ gur giaan man drirraae rahasaae nahee aae sahajaae man nidhaan paae |
ਸਭ ਤਜੀ ਮਨੈ ਕੀ ਕਾਮ ਕਰਾ ॥ sabh tajee manai kee kaam karaa |
ਚਿਰੁ ਚਿਰੁ ਚਿਰੁ ਚਿਰੁ ਭਇਆ ਮਨਿ ਬਹੁਤੁ ਪਿਆਸ ਲਾਗੀ ॥ chir chir chir chir bheaa man bahut piaas laagee |
ਹਰਿ ਦਰਸਨੋ ਦਿਖਾਵਹੁ ਮੋਹਿ ਤੁਮ ਬਤਾਵਹੁ ॥ har darasano dikhaavahu mohi tum bataavahu |
ਨਾਨਕ ਦੀਨ ਸਰਣਿ ਆਏ ਗਲਿ ਲਾਏ ॥੨॥੨॥੧੫੩॥ naanak deen saran aae gal laae |2|2|153|
ਆਸਾ ਮਹਲਾ ੫ ॥ aasaa mahalaa 5 |
ਕੋਊ ਬਿਖਮ ਗਾਰ ਤੋਰੈ ॥ koaoo bikham gaar torai |
ਆਸ ਪਿਆਸ ਧੋਹ ਮੋਹ ਭਰਮ ਹੀ ਤੇ ਹੋਰੈ ॥੧॥ ਰਹਾਉ ॥ aas piaas dhoh moh bharam hee te horai |1| rahaau |
ਕਾਮ ਕ੍ਰੋਧ ਲੋਭ ਮਾਨ ਇਹ ਬਿਆਧਿ ਛੋਰੈ ॥੧॥ kaam krodh lobh maan ih biaadh chhorai |1|
ਸੰਤਸੰਗਿ ਨਾਮ ਰੰਗਿ ਗੁਨ ਗੋਵਿੰਦ ਗਾਵਉ ॥ santasang naam rang gun govind gaavau |
ਅਨਦਿਨੋ ਪ੍ਰਭ ਧਿਆਵਉ ॥ anadino prabh dhiaavau |
ਭ੍ਰਮ ਭੀਤਿ ਜੀਤਿ ਮਿਟਾਵਉ ॥ bhram bheet jeet mittaavau |
ਨਿਧਿ ਨਾਮੁ ਨਾਨਕ ਮੋਰੈ ॥੨॥੩॥੧੫੪॥ nidh naam naanak morai |2|3|154|
ਆਸਾ ਮਹਲਾ ੫ ॥ aasaa mahalaa 5 |
ਕਾਮੁ ਕ੍ਰੋਧੁ ਲੋਭੁ ਤਿਆਗੁ ॥ kaam krodh lobh tiaag |
ਮਨਿ ਸਿਮਰਿ ਗੋਬਿੰਦ ਨਾਮ ॥ man simar gobind naam |
ਹਰਿ ਭਜਨ ਸਫਲ ਕਾਮ ॥੧॥ ਰਹਾਉ ॥ har bhajan safal kaam |1| rahaau |
Original Gurmukhi with romanized transliteration, via the GurbaniNow API. An English translation will be added once a cleared translation is available.