Sikhism
Ang-401 80
Text
ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥੩॥ jam kaa ddandd moondd meh laagai khin meh karai niberaa |3|
ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥ har jan aootam bhagat sadaavai aagiaa man sukh paaee |
ਜੋ ਤਿਸੁ ਭਾਵੈ ਸਤਿ ਕਰਿ ਮਾਨੈ ਭਾਣਾ ਮੰਨਿ ਵਸਾਈ ॥੪॥ jo tis bhaavai sat kar maanai bhaanaa man vasaaee |4|
ਕਹੈ ਕਬੀਰੁ ਸੁਨਹੁ ਰੇ ਸੰਤਹੁ ਮੇਰੀ ਮੇਰੀ ਝੂਠੀ ॥ kahai kabeer sunahu re santahu meree meree jhootthee |
ਚਿਰਗਟ ਫਾਰਿ ਚਟਾਰਾ ਲੈ ਗਇਓ ਤਰੀ ਤਾਗਰੀ ਛੂਟੀ ॥੫॥੩॥੧੬॥ chiragatt faar chattaaraa lai geo taree taagaree chhoottee |5|3|16|
ਆਸਾ ॥ aasaa |
ਹਮ ਮਸਕੀਨ ਖੁਦਾਈ ਬੰਦੇ ਤੁਮ ਰਾਜਸੁ ਮਨਿ ਭਾਵੈ ॥ ham masakeen khudaaee bande tum raajas man bhaavai |
ਅਲਹ ਅਵਲਿ ਦੀਨ ਕੋ ਸਾਹਿਬੁ ਜੋਰੁ ਨਹੀ ਫੁਰਮਾਵੈ ॥੧॥ alah aval deen ko saahib jor nahee furamaavai |1|
ਕਾਜੀ ਬੋਲਿਆ ਬਨਿ ਨਹੀ ਆਵੈ ॥੧॥ ਰਹਾਉ ॥ kaajee boliaa ban nahee aavai |1| rahaau |
ਰੋਜਾ ਧਰੈ ਨਿਵਾਜ ਗੁਜਾਰੈ ਕਲਮਾ ਭਿਸਤਿ ਨ ਹੋਈ ॥ rojaa dharai nivaaj gujaarai kalamaa bhisat na hoee |
ਸਤਰਿ ਕਾਬਾ ਘਟ ਹੀ ਭੀਤਰਿ ਜੇ ਕਰਿ ਜਾਨੈ ਕੋਈ ॥੨॥ satar kaabaa ghatt hee bheetar je kar jaanai koee |2|
ਨਿਵਾਜ ਸੋਈ ਜੋ ਨਿਆਉ ਬਿਚਾਰੈ ਕਲਮਾ ਅਕਲਹਿ ਜਾਨੈ ॥ nivaaj soee jo niaau bichaarai kalamaa akaleh jaanai |
ਪਾਚਹੁ ਮੁਸਿ ਮੁਸਲਾ ਬਿਛਾਵੈ ਤਬ ਤਉ ਦੀਨੁ ਪਛਾਨੈ ॥੩॥ paachahu mus musalaa bichhaavai tab tau deen pachhaanai |3|
ਖਸਮੁ ਪਛਾਨਿ ਤਰਸ ਕਰਿ ਜੀਅ ਮਹਿ ਮਾਰਿ ਮਣੀ ਕਰਿ ਫੀਕੀ ॥ khasam pachhaan taras kar jeea meh maar manee kar feekee |
ਆਪੁ ਜਨਾਇ ਅਵਰ ਕਉ ਜਾਨੈ ਤਬ ਹੋਇ ਭਿਸਤ ਸਰੀਕੀ ॥੪॥ aap janaae avar kau jaanai tab hoe bhisat sareekee |4|
ਮਾਟੀ ਏਕ ਭੇਖ ਧਰਿ ਨਾਨਾ ਤਾ ਮਹਿ ਬ੍ਰਹਮੁ ਪਛਾਨਾ ॥ maattee ek bhekh dhar naanaa taa meh braham pachhaanaa |
ਕਹੈ ਕਬੀਰਾ ਭਿਸਤ ਛੋਡਿ ਕਰਿ ਦੋਜਕ ਸਿਉ ਮਨੁ ਮਾਨਾ ॥੫॥੪॥੧੭॥ kahai kabeeraa bhisat chhodd kar dojak siau man maanaa |5|4|17|
ਆਸਾ ॥ aasaa |
ਗਗਨ ਨਗਰਿ ਇਕ ਬੂੰਦ ਨ ਬਰਖੈ ਨਾਦੁ ਕਹਾ ਜੁ ਸਮਾਨਾ ॥ gagan nagar ik boond na barakhai naad kahaa ju samaanaa |
ਪਾਰਬ੍ਰਹਮ ਪਰਮੇਸੁਰ ਮਾਧੋ ਪਰਮ ਹੰਸੁ ਲੇ ਸਿਧਾਨਾ ॥੧॥ paarabraham paramesur maadho param hans le sidhaanaa |1|
ਬਾਬਾ ਬੋਲਤੇ ਤੇ ਕਹਾ ਗਏ ਦੇਹੀ ਕੇ ਸੰਗਿ ਰਹਤੇ ॥ baabaa bolate te kahaa ge dehee ke sang rahate |
ਸੁਰਤਿ ਮਾਹਿ ਜੋ ਨਿਰਤੇ ਕਰਤੇ ਕਥਾ ਬਾਰਤਾ ਕਹਤੇ ॥੧॥ ਰਹਾਉ ॥ surat maeh jo nirate karate kathaa baarataa kahate |1| rahaau |
ਬਜਾਵਨਹਾਰੋ ਕਹਾ ਗਇਓ ਜਿਨਿ ਇਹੁ ਮੰਦਰੁ ਕੀਨੑਾ ॥ bajaavanahaaro kahaa geo jin ihu mandar keenaa |
ਸਾਖੀ ਸਬਦੁ ਸੁਰਤਿ ਨਹੀ ਉਪਜੈ ਖਿੰਚਿ ਤੇਜੁ ਸਭੁ ਲੀਨੑਾ ॥੨॥ saakhee sabad surat nahee upajai khinch tej sabh leenaa |2|
ਸ੍ਰਵਨਨ ਬਿਕਲ ਭਏ ਸੰਗਿ ਤੇਰੇ ਇੰਦ੍ਰੀ ਕਾ ਬਲੁ ਥਾਕਾ ॥ sravanan bikal bhe sang tere indree kaa bal thaakaa |
ਚਰਨ ਰਹੇ ਕਰ ਢਰਕਿ ਪਰੇ ਹੈ ਮੁਖਹੁ ਨ ਨਿਕਸੈ ਬਾਤਾ ॥੩॥ charan rahe kar dtarak pare hai mukhahu na nikasai baataa |3|
ਥਾਕੇ ਪੰਚ ਦੂਤ ਸਭ ਤਸਕਰ ਆਪ ਆਪਣੈ ਭ੍ਰਮਤੇ ॥ thaake panch doot sabh tasakar aap aapanai bhramate |
ਥਾਕਾ ਮਨੁ ਕੁੰਚਰ ਉਰੁ ਥਾਕਾ ਤੇਜੁ ਸੂਤੁ ਧਰਿ ਰਮਤੇ ॥੪॥ thaakaa man kunchar ur thaakaa tej soot dhar ramate |4|
ਮਿਰਤਕ ਭਏ ਦਸੈ ਬੰਦ ਛੂਟੇ ਮਿਤ੍ਰ ਭਾਈ ਸਭ ਛੋਰੇ ॥ miratak bhe dasai band chhootte mitr bhaaee sabh chhore |
ਕਹਤ ਕਬੀਰਾ ਜੋ ਹਰਿ ਧਿਆਵੈ ਜੀਵਤ ਬੰਧਨ ਤੋਰੇ ॥੫॥੫॥੧੮॥ kehat kabeeraa jo har dhiaavai jeevat bandhan tore |5|5|18|
ਆਸਾ ਇਕਤੁਕੇ ੪ ॥ aasaa ikatuke 4 |
ਸਰਪਨੀ ਤੇ ਊਪਰਿ ਨਹੀ ਬਲੀਆ ॥ sarapanee te aoopar nahee baleea |
ਜਿਨਿ ਬ੍ਰਹਮਾ ਬਿਸਨੁ ਮਹਾਦੇਉ ਛਲੀਆ ॥੧॥ jin brahamaa bisan mahaadeo chhaleea |1|
ਮਾਰੁ ਮਾਰੁ ਸ੍ਰਪਨੀ ਨਿਰਮਲ ਜਲਿ ਪੈਠੀ ॥ maar maar srapanee niramal jal paitthee |
ਜਿਨਿ ਤ੍ਰਿਭਵਣੁ ਡਸੀਅਲੇ ਗੁਰ ਪ੍ਰਸਾਦਿ ਡੀਠੀ ॥੧॥ ਰਹਾਉ ॥ jin tribhavan ddaseeale gur prasaad ddeetthee |1| rahaau |
ਸ੍ਰਪਨੀ ਸ੍ਰਪਨੀ ਕਿਆ ਕਹਹੁ ਭਾਈ ॥ srapanee srapanee kiaa kahahu bhaaee |
ਜਿਨਿ ਸਾਚੁ ਪਛਾਨਿਆ ਤਿਨਿ ਸ੍ਰਪਨੀ ਖਾਈ ॥੨॥ jin saach pachhaaniaa tin srapanee khaaee |2|
ਸ੍ਰਪਨੀ ਤੇ ਆਨ ਛੂਛ ਨਹੀ ਅਵਰਾ ॥ srapanee te aan chhoochh nahee avaraa |
ਸ੍ਰਪਨੀ ਜੀਤੀ ਕਹਾ ਕਰੈ ਜਮਰਾ ॥੩॥ srapanee jeetee kahaa karai jamaraa |3|
Original Gurmukhi with romanized transliteration, via the GurbaniNow API. An English translation will be added once a cleared translation is available.