U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-401 82

Text

1

ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥ jeevanai kee aas kareh jam nihaarai saasaa |

2

ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥ baajeegaree sansaar kabeeraa chet dtaal paasaa |3|1|23|

3

ਆਸਾ ॥ aasaa |

4

ਤਨੁ ਰੈਨੀ ਮਨੁ ਪੁਨ ਰਪਿ ਕਰਿ ਹਉ ਪਾਚਉ ਤਤ ਬਰਾਤੀ ॥ tan rainee man pun rap kar hau paachau tat baraatee |

5

ਰਾਮ ਰਾਇ ਸਿਉ ਭਾਵਰਿ ਲੈਹਉ ਆਤਮ ਤਿਹ ਰੰਗਿ ਰਾਤੀ ॥੧॥ raam raae siau bhaavar laihau aatam tih rang raatee |1|

6

ਗਾਉ ਗਾਉ ਰੀ ਦੁਲਹਨੀ ਮੰਗਲਚਾਰਾ ॥ gaau gaau ree dulahanee mangalachaaraa |

7

ਮੇਰੇ ਗ੍ਰਿਹ ਆਏ ਰਾਜਾ ਰਾਮ ਭਤਾਰਾ ॥੧॥ ਰਹਾਉ ॥ mere grih aae raajaa raam bhataaraa |1| rahaau |

8

ਨਾਭਿ ਕਮਲ ਮਹਿ ਬੇਦੀ ਰਚਿ ਲੇ ਬ੍ਰਹਮ ਗਿਆਨ ਉਚਾਰਾ ॥ naabh kamal meh bedee rach le braham giaan uchaaraa |

9

ਰਾਮ ਰਾਇ ਸੋ ਦੂਲਹੁ ਪਾਇਓ ਅਸ ਬਡਭਾਗ ਹਮਾਰਾ ॥੨॥ raam raae so doolahu paaeo as baddabhaag hamaaraa |2|

10

ਸੁਰਿ ਨਰ ਮੁਨਿ ਜਨ ਕਉਤਕ ਆਏ ਕੋਟਿ ਤੇਤੀਸ ਉਜਾਨਾਂ ॥ sur nar mun jan kautak aae kott tetees ujaanaan |

11

ਕਹਿ ਕਬੀਰ ਮੋਹਿ ਬਿਆਹਿ ਚਲੇ ਹੈ ਪੁਰਖ ਏਕ ਭਗਵਾਨਾ ॥੩॥੨॥੨੪॥ keh kabeer mohi biaaeh chale hai purakh ek bhagavaanaa |3|2|24|

12

ਆਸਾ ॥ aasaa |

13

ਸਾਸੁ ਕੀ ਦੁਖੀ ਸਸੁਰ ਕੀ ਪਿਆਰੀ ਜੇਠ ਕੇ ਨਾਮਿ ਡਰਉ ਰੇ ॥ saas kee dukhee sasur kee piaaree jetth ke naam ddrau re |

14

ਸਖੀ ਸਹੇਲੀ ਨਨਦ ਗਹੇਲੀ ਦੇਵਰ ਕੈ ਬਿਰਹਿ ਜਰਉ ਰੇ ॥੧॥ sakhee sahelee nanad gahelee devar kai bireh jrau re |1|

15

ਮੇਰੀ ਮਤਿ ਬਉਰੀ ਮੈ ਰਾਮੁ ਬਿਸਾਰਿਓ ਕਿਨ ਬਿਧਿ ਰਹਨਿ ਰਹਉ ਰੇ ॥ meree mat bauree mai raam bisaario kin bidh rehan rhau re |

16

ਸੇਜੈ ਰਮਤੁ ਨੈਨ ਨਹੀ ਪੇਖਉ ਇਹੁ ਦੁਖੁ ਕਾ ਸਉ ਕਹਉ ਰੇ ॥੧॥ ਰਹਾਉ ॥ sejai ramat nain nahee pekhau ihu dukh kaa sau khau re |1| rahaau |

17

ਬਾਪੁ ਸਾਵਕਾ ਕਰੈ ਲਰਾਈ ਮਾਇਆ ਸਦ ਮਤਵਾਰੀ ॥ baap saavakaa karai laraaee maaeaa sad matavaaree |

18

ਬਡੇ ਭਾਈ ਕੈ ਜਬ ਸੰਗਿ ਹੋਤੀ ਤਬ ਹਉ ਨਾਹ ਪਿਆਰੀ ॥੨॥ badde bhaaee kai jab sang hotee tab hau naah piaaree |2|

19

ਕਹਤ ਕਬੀਰ ਪੰਚ ਕੋ ਝਗਰਾ ਝਗਰਤ ਜਨਮੁ ਗਵਾਇਆ ॥ kehat kabeer panch ko jhagaraa jhagarat janam gavaaeaa |

20

ਝੂਠੀ ਮਾਇਆ ਸਭੁ ਜਗੁ ਬਾਧਿਆ ਮੈ ਰਾਮ ਰਮਤ ਸੁਖੁ ਪਾਇਆ ॥੩॥੩॥੨੫॥ jhootthee maaeaa sabh jag baadhiaa mai raam ramat sukh paaeaa |3|3|25|

21

ਆਸਾ ॥ aasaa |

22

ਹਮ ਘਰਿ ਸੂਤੁ ਤਨਹਿ ਨਿਤ ਤਾਨਾ ਕੰਠਿ ਜਨੇਊ ਤੁਮਾਰੇ ॥ ham ghar soot taneh nit taanaa kantth janeaoo tumaare |

23

ਤੁਮੑ ਤਉ ਬੇਦ ਪੜਹੁ ਗਾਇਤ੍ਰੀ ਗੋਬਿੰਦੁ ਰਿਦੈ ਹਮਾਰੇ ॥੧॥ tuma tau bed parrahu gaaeitree gobind ridai hamaare |1|

24

ਮੇਰੀ ਜਿਹਬਾ ਬਿਸਨੁ ਨੈਨ ਨਾਰਾਇਨ ਹਿਰਦੈ ਬਸਹਿ ਗੋਬਿੰਦਾ ॥ meree jihabaa bisan nain naaraaein hiradai baseh gobindaa |

25

ਜਮ ਦੁਆਰ ਜਬ ਪੂਛਸਿ ਬਵਰੇ ਤਬ ਕਿਆ ਕਹਸਿ ਮੁਕੰਦਾ ॥੧॥ ਰਹਾਉ ॥ jam duaar jab poochhas bavare tab kiaa kehas mukandaa |1| rahaau |

26

ਹਮ ਗੋਰੂ ਤੁਮ ਗੁਆਰ ਗੁਸਾਈ ਜਨਮ ਜਨਮ ਰਖਵਾਰੇ ॥ ham goroo tum guaar gusaaee janam janam rakhavaare |

27

ਕਬਹੂੰ ਨ ਪਾਰਿ ਉਤਾਰਿ ਚਰਾਇਹੁ ਕੈਸੇ ਖਸਮ ਹਮਾਰੇ ॥੨॥ kabahoon na paar utaar charaaeihu kaise khasam hamaare |2|

28

ਤੂੰ ਬਾਮੑਨੁ ਮੈ ਕਾਸੀਕ ਜੁਲਹਾ ਬੂਝਹੁ ਮੋਰ ਗਿਆਨਾ ॥ toon baaman mai kaaseek julahaa boojhahu mor giaanaa |

29

ਤੁਮੑ ਤਉ ਜਾਚੇ ਭੂਪਤਿ ਰਾਜੇ ਹਰਿ ਸਉ ਮੋਰ ਧਿਆਨਾ ॥੩॥੪॥੨੬॥ tuma tau jaache bhoopat raaje har sau mor dhiaanaa |3|4|26|

30

ਆਸਾ ॥ aasaa |

31

ਜਗਿ ਜੀਵਨੁ ਐਸਾ ਸੁਪਨੇ ਜੈਸਾ ਜੀਵਨੁ ਸੁਪਨ ਸਮਾਨੰ ॥ jag jeevan aisaa supane jaisaa jeevan supan samaanan |

32

ਸਾਚੁ ਕਰਿ ਹਮ ਗਾਠਿ ਦੀਨੀ ਛੋਡਿ ਪਰਮ ਨਿਧਾਨੰ ॥੧॥ saach kar ham gaatth deenee chhodd param nidhaanan |1|

33

ਬਾਬਾ ਮਾਇਆ ਮੋਹ ਹਿਤੁ ਕੀਨੑ ॥ baabaa maaeaa moh hit keena |

34

ਜਿਨਿ ਗਿਆਨੁ ਰਤਨੁ ਹਿਰਿ ਲੀਨੑ ॥੧॥ ਰਹਾਉ ॥ jin giaan ratan hir leena |1| rahaau |

35

ਨੈਨ ਦੇਖਿ ਪਤੰਗੁ ਉਰਝੈ ਪਸੁ ਨ ਦੇਖੈ ਆਗਿ ॥ nain dekh patang urajhai pas na dekhai aag |

36

ਕਾਲ ਫਾਸ ਨ ਮੁਗਧੁ ਚੇਤੈ ਕਨਿਕ ਕਾਮਿਨਿ ਲਾਗਿ ॥੨॥ kaal faas na mugadh chetai kanik kaamin laag |2|

37

ਕਰਿ ਬਿਚਾਰੁ ਬਿਕਾਰ ਪਰਹਰਿ ਤਰਨ ਤਾਰਨ ਸੋਇ ॥ kar bichaar bikaar parahar taran taaran soe |

38

ਕਹਿ ਕਬੀਰ ਜਗਜੀਵਨੁ ਐਸਾ ਦੁਤੀਅ ਨਾਹੀ ਕੋਇ ॥੩॥੫॥੨੭॥ keh kabeer jagajeevan aisaa duteea naahee koe |3|5|27|

39

ਆਸਾ ॥ aasaa |

Original Gurmukhi with romanized transliteration, via the GurbaniNow API. An English translation will be added once a cleared translation is available.