Sikhism
Ang-401 84
Text
ਆਸਾ ॥ aasaa |
ਮੇਰੀ ਬਹੁਰੀਆ ਕੋ ਧਨੀਆ ਨਾਉ ॥ meree bahureea ko dhaneea naau |
ਲੇ ਰਾਖਿਓ ਰਾਮ ਜਨੀਆ ਨਾਉ ॥੧॥ le raakhio raam janeea naau |1|
ਇਨੑ ਮੁੰਡੀਅਨ ਮੇਰਾ ਘਰੁ ਧੁੰਧਰਾਵਾ ॥ eina munddeean meraa ghar dhundharaavaa |
ਬਿਟਵਹਿ ਰਾਮ ਰਮਊਆ ਲਾਵਾ ॥੧॥ ਰਹਾਉ ॥ bittaveh raam rmaooaa laavaa |1| rahaau |
ਕਹਤੁ ਕਬੀਰ ਸੁਨਹੁ ਮੇਰੀ ਮਾਈ ॥ kehat kabeer sunahu meree maaee |
ਇਨੑ ਮੁੰਡੀਅਨ ਮੇਰੀ ਜਾਤਿ ਗਵਾਈ ॥੨॥੩॥੩੩॥ eina munddeean meree jaat gavaaee |2|3|33|
ਆਸਾ ॥ aasaa |
ਰਹੁ ਰਹੁ ਰੀ ਬਹੁਰੀਆ ਘੂੰਘਟੁ ਜਿਨਿ ਕਾਢੈ ॥ rahu rahu ree bahureea ghoonghatt jin kaadtai |
ਅੰਤ ਕੀ ਬਾਰ ਲਹੈਗੀ ਨ ਆਢੈ ॥੧॥ ਰਹਾਉ ॥ ant kee baar lahaigee na aadtai |1| rahaau |
ਘੂੰਘਟੁ ਕਾਢਿ ਗਈ ਤੇਰੀ ਆਗੈ ॥ ghoonghatt kaadt gee teree aagai |
ਉਨ ਕੀ ਗੈਲਿ ਤੋਹਿ ਜਿਨਿ ਲਾਗੈ ॥੧॥ aun kee gail tohi jin laagai |1|
ਘੂੰਘਟ ਕਾਢੇ ਕੀ ਇਹੈ ਬਡਾਈ ॥ ghoonghatt kaadte kee ihai baddaaee |
ਦਿਨ ਦਸ ਪਾਂਚ ਬਹੂ ਭਲੇ ਆਈ ॥੨॥ din das paanch bahoo bhale aaee |2|
ਘੂੰਘਟੁ ਤੇਰੋ ਤਉ ਪਰਿ ਸਾਚੈ ॥ ghoonghatt tero tau par saachai |
ਹਰਿ ਗੁਨ ਗਾਇ ਕੂਦਹਿ ਅਰੁ ਨਾਚੈ ॥੩॥ har gun gaae koodeh ar naachai |3|
ਕਹਤ ਕਬੀਰ ਬਹੂ ਤਬ ਜੀਤੈ ॥ kehat kabeer bahoo tab jeetai |
ਹਰਿ ਗੁਨ ਗਾਵਤ ਜਨਮੁ ਬਿਤੀਤੈ ॥੪॥੧॥੩੪॥ har gun gaavat janam biteetai |4|1|34|
ਆਸਾ ॥ aasaa |
ਕਰਵਤੁ ਭਲਾ ਨ ਕਰਵਟ ਤੇਰੀ ॥ karavat bhalaa na karavatt teree |
ਲਾਗੁ ਗਲੇ ਸੁਨੁ ਬਿਨਤੀ ਮੇਰੀ ॥੧॥ laag gale sun binatee meree |1|
ਹਉ ਵਾਰੀ ਮੁਖੁ ਫੇਰਿ ਪਿਆਰੇ ॥ hau vaaree mukh fer piaare |
ਕਰਵਟੁ ਦੇ ਮੋ ਕਉ ਕਾਹੇ ਕਉ ਮਾਰੇ ॥੧॥ ਰਹਾਉ ॥ karavatt de mo kau kaahe kau maare |1| rahaau |
ਜਉ ਤਨੁ ਚੀਰਹਿ ਅੰਗੁ ਨ ਮੋਰਉ ॥ jau tan cheereh ang na morau |
ਪਿੰਡੁ ਪਰੈ ਤਉ ਪ੍ਰੀਤਿ ਨ ਤੋਰਉ ॥੨॥ pindd parai tau preet na torau |2|
ਹਮ ਤੁਮ ਬੀਚੁ ਭਇਓ ਨਹੀ ਕੋਈ ॥ ham tum beech bheo nahee koee |
ਤੁਮਹਿ ਸੁ ਕੰਤ ਨਾਰਿ ਹਮ ਸੋਈ ॥੩॥ tumeh su kant naar ham soee |3|
ਕਹਤੁ ਕਬੀਰੁ ਸੁਨਹੁ ਰੇ ਲੋਈ ॥ kehat kabeer sunahu re loee |
ਅਬ ਤੁਮਰੀ ਪਰਤੀਤਿ ਨ ਹੋਈ ॥੪॥੨॥੩੫॥ ab tumaree parateet na hoee |4|2|35|
ਆਸਾ ॥ aasaa |
ਕੋਰੀ ਕੋ ਕਾਹੂ ਮਰਮੁ ਨ ਜਾਨਾਂ ॥ koree ko kaahoo maram na jaanaan |
ਸਭੁ ਜਗੁ ਆਨਿ ਤਨਾਇਓ ਤਾਨਾਂ ॥੧॥ ਰਹਾਉ ॥ sabh jag aan tanaaeo taanaan |1| rahaau |
ਜਬ ਤੁਮ ਸੁਨਿ ਲੇ ਬੇਦ ਪੁਰਾਨਾਂ ॥ jab tum sun le bed puraanaan |
ਤਬ ਹਮ ਇਤਨਕੁ ਪਸਰਿਓ ਤਾਨਾਂ ॥੧॥ tab ham itanak pasario taanaan |1|
ਧਰਨਿ ਅਕਾਸ ਕੀ ਕਰਗਹ ਬਨਾਈ ॥ dharan akaas kee karagah banaaee |
ਚੰਦੁ ਸੂਰਜੁ ਦੁਇ ਸਾਥ ਚਲਾਈ ॥੨॥ chand sooraj due saath chalaaee |2|
ਪਾਈ ਜੋਰਿ ਬਾਤ ਇਕ ਕੀਨੀ ਤਹ ਤਾਂਤੀ ਮਨੁ ਮਾਨਾਂ ॥ paaee jor baat ik keenee teh taantee man maanaan |
ਜੋਲਾਹੇ ਘਰੁ ਅਪਨਾ ਚੀਨੑਾਂ ਘਟ ਹੀ ਰਾਮੁ ਪਛਾਨਾਂ ॥੩॥ jolaahe ghar apanaa cheenaan ghatt hee raam pachhaanaan |3|
ਕਹਤੁ ਕਬੀਰੁ ਕਾਰਗਹ ਤੋਰੀ ॥ kehat kabeer kaaragah toree |
ਸੂਤੈ ਸੂਤ ਮਿਲਾਏ ਕੋਰੀ ॥੪॥੩॥੩੬॥ sootai soot milaae koree |4|3|36|
ਆਸਾ ॥ aasaa |
ਅੰਤਰਿ ਮੈਲੁ ਜੇ ਤੀਰਥ ਨਾਵੈ ਤਿਸੁ ਬੈਕੁੰਠ ਨ ਜਾਨਾਂ ॥ antar mail je teerath naavai tis baikuntth na jaanaan |
ਲੋਕ ਪਤੀਣੇ ਕਛੂ ਨ ਹੋਵੈ ਨਾਹੀ ਰਾਮੁ ਅਯਾਨਾ ॥੧॥ lok pateene kachhoo na hovai naahee raam ayaanaa |1|
ਪੂਜਹੁ ਰਾਮੁ ਏਕੁ ਹੀ ਦੇਵਾ ॥ poojahu raam ek hee devaa |
ਸਾਚਾ ਨਾਵਣੁ ਗੁਰ ਕੀ ਸੇਵਾ ॥੧॥ ਰਹਾਉ ॥ saachaa naavan gur kee sevaa |1| rahaau |
ਜਲ ਕੈ ਮਜਨਿ ਜੇ ਗਤਿ ਹੋਵੈ ਨਿਤ ਨਿਤ ਮੇਂਡੁਕ ਨਾਵਹਿ ॥ jal kai majan je gat hovai nit nit mendduk naaveh |
ਜੈਸੇ ਮੇਂਡੁਕ ਤੈਸੇ ਓਇ ਨਰ ਫਿਰਿ ਫਿਰਿ ਜੋਨੀ ਆਵਹਿ ॥੨॥ jaise mendduk taise oe nar fir fir jonee aaveh |2|
ਮਨਹੁ ਕਠੋਰੁ ਮਰੈ ਬਾਨਾਰਸਿ ਨਰਕੁ ਨ ਬਾਂਚਿਆ ਜਾਈ ॥ manahu katthor marai baanaaras narak na baanchiaa jaaee |
ਹਰਿ ਕਾ ਸੰਤੁ ਮਰੈ ਹਾੜੰਬੈ ਤ ਸਗਲੀ ਸੈਨ ਤਰਾਈ ॥੩॥ har kaa sant marai haarranbai ta sagalee sain taraaee |3|
ਦਿਨਸੁ ਨ ਰੈਨਿ ਬੇਦੁ ਨਹੀ ਸਾਸਤ੍ਰ ਤਹਾ ਬਸੈ ਨਿਰੰਕਾਰਾ ॥ dinas na rain bed nahee saasatr tahaa basai nirankaaraa |
ਕਹਿ ਕਬੀਰ ਨਰ ਤਿਸਹਿ ਧਿਆਵਹੁ ਬਾਵਰਿਆ ਸੰਸਾਰਾ ॥੪॥੪॥੩੭॥ keh kabeer nar tiseh dhiaavahu baavariaa sansaaraa |4|4|37|
Original Gurmukhi with romanized transliteration, via the GurbaniNow API. An English translation will be added once a cleared translation is available.