U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-401 85

Text

1

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

2

ਆਸਾ ਬਾਣੀ ਸ੍ਰੀ ਨਾਮਦੇਉ ਜੀ ਕੀ ॥ aasaa baanee sree naamadeo jee kee |

3

ਏਕ ਅਨੇਕ ਬਿਆਪਕ ਪੂਰਕ ਜਤ ਦੇਖਉ ਤਤ ਸੋਈ ॥ ek anek biaapak poorak jat dekhau tat soee |

4

ਮਾਇਆ ਚਿਤ੍ਰ ਬਚਿਤ੍ਰ ਬਿਮੋਹਿਤ ਬਿਰਲਾ ਬੂਝੈ ਕੋਈ ॥੧॥ maaeaa chitr bachitr bimohit biralaa boojhai koee |1|

5

ਸਭੁ ਗੋਬਿੰਦੁ ਹੈ ਸਭੁ ਗੋਬਿੰਦੁ ਹੈ ਗੋਬਿੰਦ ਬਿਨੁ ਨਹੀ ਕੋਈ ॥ sabh gobind hai sabh gobind hai gobind bin nahee koee |

6

ਸੂਤੁ ਏਕੁ ਮਣਿ ਸਤ ਸਹੰਸ ਜੈਸੇ ਓਤਿ ਪੋਤਿ ਪ੍ਰਭੁ ਸੋਈ ॥੧॥ ਰਹਾਉ ॥ soot ek man sat sahans jaise ot pot prabh soee |1| rahaau |

7

ਜਲ ਤਰੰਗ ਅਰੁ ਫੇਨ ਬੁਦਬੁਦਾ ਜਲ ਤੇ ਭਿੰਨ ਨ ਹੋਈ ॥ jal tarang ar fen budabudaa jal te bhin na hoee |

8

ਇਹੁ ਪਰਪੰਚੁ ਪਾਰਬ੍ਰਹਮ ਕੀ ਲੀਲਾ ਬਿਚਰਤ ਆਨ ਨ ਹੋਈ ॥੨॥ eihu parapanch paarabraham kee leelaa bicharat aan na hoee |2|

9

ਮਿਥਿਆ ਭਰਮੁ ਅਰੁ ਸੁਪਨ ਮਨੋਰਥ ਸਤਿ ਪਦਾਰਥੁ ਜਾਨਿਆ ॥ mithiaa bharam ar supan manorath sat padaarath jaaniaa |

10

ਸੁਕ੍ਰਿਤ ਮਨਸਾ ਗੁਰ ਉਪਦੇਸੀ ਜਾਗਤ ਹੀ ਮਨੁ ਮਾਨਿਆ ॥੩॥ sukrit manasaa gur upadesee jaagat hee man maaniaa |3|

11

ਕਹਤ ਨਾਮਦੇਉ ਹਰਿ ਕੀ ਰਚਨਾ ਦੇਖਹੁ ਰਿਦੈ ਬੀਚਾਰੀ ॥ kehat naamadeo har kee rachanaa dekhahu ridai beechaaree |

12

ਘਟ ਘਟ ਅੰਤਰਿ ਸਰਬ ਨਿਰੰਤਰਿ ਕੇਵਲ ਏਕ ਮੁਰਾਰੀ ॥੪॥੧॥ ghatt ghatt antar sarab nirantar keval ek muraaree |4|1|

13

ਆਸਾ ॥ aasaa |

14

ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ aaneele kunbh bharaaeele aoodak tthaakur kau isanaan krau |

15

ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ beaalees lakh jee jal meh hote beetthal bhailaa kaae krau |1|

16

ਜਤ੍ਰ ਜਾਉ ਤਤ ਬੀਠਲੁ ਭੈਲਾ ॥ jatr jaau tat beetthal bhailaa |

17

ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ mahaa anand kare sad kelaa |1| rahaau |

18

ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ aaneele fool paroeele maalaa tthaakur kee hau pooj krau |

19

ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥ pahile baas lee hai bhavarah beetthal bhailaa kaae krau |2|

20

ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥ aaneele doodh reedhaaeele kheeran tthaakur kau naived krau |

21

ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥ pahile doodh bittaario bachharai beetthal bhailaa kaae krau |3|

22

ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥ eebhai beetthal aoobhai beetthal beetthal bin sansaar nahee |

23

ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥ thaan thanantar naamaa pranavai poor rahio toon sarab mahee |4|2|

24

ਆਸਾ ॥ aasaa |

25

ਮਨੁ ਮੇਰੋ ਗਜੁ ਜਿਹਬਾ ਮੇਰੀ ਕਾਤੀ ॥ man mero gaj jihabaa meree kaatee |

26

ਮਪਿ ਮਪਿ ਕਾਟਉ ਜਮ ਕੀ ਫਾਸੀ ॥੧॥ map map kaattau jam kee faasee |1|

27

ਕਹਾ ਕਰਉ ਜਾਤੀ ਕਹ ਕਰਉ ਪਾਤੀ ॥ kahaa krau jaatee keh krau paatee |

28

ਰਾਮ ਕੋ ਨਾਮੁ ਜਪਉ ਦਿਨ ਰਾਤੀ ॥੧॥ ਰਹਾਉ ॥ raam ko naam jpau din raatee |1| rahaau |

29

ਰਾਂਗਨਿ ਰਾਂਗਉ ਸੀਵਨਿ ਸੀਵਉ ॥ raangan raangau seevan seevau |

30

ਰਾਮ ਨਾਮ ਬਿਨੁ ਘਰੀਅ ਨ ਜੀਵਉ ॥੨॥ raam naam bin ghareea na jeevau |2|

31

ਭਗਤਿ ਕਰਉ ਹਰਿ ਕੇ ਗੁਨ ਗਾਵਉ ॥ bhagat krau har ke gun gaavau |

32

ਆਠ ਪਹਰ ਅਪਨਾ ਖਸਮੁ ਧਿਆਵਉ ॥੩॥ aatth pehar apanaa khasam dhiaavau |3|

33

ਸੁਇਨੇ ਕੀ ਸੂਈ ਰੁਪੇ ਕਾ ਧਾਗਾ ॥ sueine kee sooee rupe kaa dhaagaa |

34

ਨਾਮੇ ਕਾ ਚਿਤੁ ਹਰਿ ਸਉ ਲਾਗਾ ॥੪॥੩॥ naame kaa chit har sau laagaa |4|3|

35

ਆਸਾ ॥ aasaa |

36

ਸਾਪੁ ਕੁੰਚ ਛੋਡੈ ਬਿਖੁ ਨਹੀ ਛਾਡੈ ॥ saap kunch chhoddai bikh nahee chhaaddai |

37

ਉਦਕ ਮਾਹਿ ਜੈਸੇ ਬਗੁ ਧਿਆਨੁ ਮਾਡੈ ॥੧॥ audak maeh jaise bag dhiaan maaddai |1|

38

ਕਾਹੇ ਕਉ ਕੀਜੈ ਧਿਆਨੁ ਜਪੰਨਾ ॥ kaahe kau keejai dhiaan japanaa |

39

ਜਬ ਤੇ ਸੁਧੁ ਨਾਹੀ ਮਨੁ ਅਪਨਾ ॥੧॥ ਰਹਾਉ ॥ jab te sudh naahee man apanaa |1| rahaau |

40

ਸਿੰਘਚ ਭੋਜਨੁ ਜੋ ਨਰੁ ਜਾਨੈ ॥ singhach bhojan jo nar jaanai |

41

ਐਸੇ ਹੀ ਠਗਦੇਉ ਬਖਾਨੈ ॥੨॥ aise hee tthagadeo bakhaanai |2|

42

ਨਾਮੇ ਕੇ ਸੁਆਮੀ ਲਾਹਿ ਲੇ ਝਗਰਾ ॥ naame ke suaamee laeh le jhagaraa |

Original Gurmukhi with romanized transliteration, via the GurbaniNow API. An English translation will be added once a cleared translation is available.