Sikhism
Ang-401 86
Text
ਰਾਮ ਰਸਾਇਨ ਪੀਓ ਰੇ ਦਗਰਾ ॥੩॥੪॥ raam rasaaein peeo re dagaraa |3|4|
ਆਸਾ ॥ aasaa |
ਪਾਰਬ੍ਰਹਮੁ ਜਿ ਚੀਨੑਸੀ ਆਸਾ ਤੇ ਨ ਭਾਵਸੀ ॥ paarabraham ji cheenasee aasaa te na bhaavasee |
ਰਾਮਾ ਭਗਤਹ ਚੇਤੀਅਲੇ ਅਚਿੰਤ ਮਨੁ ਰਾਖਸੀ ॥੧॥ raamaa bhagatah cheteeale achint man raakhasee |1|
ਕੈਸੇ ਮਨ ਤਰਹਿਗਾ ਰੇ ਸੰਸਾਰੁ ਸਾਗਰੁ ਬਿਖੈ ਕੋ ਬਨਾ ॥ kaise man tarahigaa re sansaar saagar bikhai ko banaa |
ਝੂਠੀ ਮਾਇਆ ਦੇਖਿ ਕੈ ਭੂਲਾ ਰੇ ਮਨਾ ॥੧॥ ਰਹਾਉ ॥ jhootthee maaeaa dekh kai bhoolaa re manaa |1| rahaau |
ਛੀਪੇ ਕੇ ਘਰਿ ਜਨਮੁ ਦੈਲਾ ਗੁਰ ਉਪਦੇਸੁ ਭੈਲਾ ॥ chheepe ke ghar janam dailaa gur upades bhailaa |
ਸੰਤਹ ਕੈ ਪਰਸਾਦਿ ਨਾਮਾ ਹਰਿ ਭੇਟੁਲਾ ॥੨॥੫॥ santah kai parasaad naamaa har bhettulaa |2|5|
ਆਸਾ ਬਾਣੀ ਸ੍ਰੀ ਰਵਿਦਾਸ ਜੀਉ ਕੀ ॥ aasaa baanee sree ravidaas jeeo kee |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਮ੍ਰਿਗ ਮੀਨ ਭ੍ਰਿੰਗ ਪਤੰਗ ਕੁੰਚਰ ਏਕ ਦੋਖ ਬਿਨਾਸ ॥ mrig meen bhring patang kunchar ek dokh binaas |
ਪੰਚ ਦੋਖ ਅਸਾਧ ਜਾ ਮਹਿ ਤਾ ਕੀ ਕੇਤਕ ਆਸ ॥੧॥ panch dokh asaadh jaa meh taa kee ketak aas |1|
ਮਾਧੋ ਅਬਿਦਿਆ ਹਿਤ ਕੀਨ ॥ maadho abidiaa hit keen |
ਬਿਬੇਕ ਦੀਪ ਮਲੀਨ ॥੧॥ ਰਹਾਉ ॥ bibek deep maleen |1| rahaau |
ਤ੍ਰਿਗਦ ਜੋਨਿ ਅਚੇਤ ਸੰਭਵ ਪੁੰਨ ਪਾਪ ਅਸੋਚ ॥ trigad jon achet sanbhav pun paap asoch |
ਮਾਨੁਖਾ ਅਵਤਾਰ ਦੁਲਭ ਤਿਹੀ ਸੰਗਤਿ ਪੋਚ ॥੨॥ maanukhaa avataar dulabh tihee sangat poch |2|
ਜੀਅ ਜੰਤ ਜਹਾ ਜਹਾ ਲਗੁ ਕਰਮ ਕੇ ਬਸਿ ਜਾਇ ॥ jeea jant jahaa jahaa lag karam ke bas jaae |
ਕਾਲ ਫਾਸ ਅਬਧ ਲਾਗੇ ਕਛੁ ਨ ਚਲੈ ਉਪਾਇ ॥੩॥ kaal faas abadh laage kachh na chalai upaae |3|
ਰਵਿਦਾਸ ਦਾਸ ਉਦਾਸ ਤਜੁ ਭ੍ਰਮੁ ਤਪਨ ਤਪੁ ਗੁਰ ਗਿਆਨ ॥ ravidaas daas udaas taj bhram tapan tap gur giaan |
ਭਗਤ ਜਨ ਭੈ ਹਰਨ ਪਰਮਾਨੰਦ ਕਰਹੁ ਨਿਦਾਨ ॥੪॥੧॥ bhagat jan bhai haran paramaanand karahu nidaan |4|1|
ਆਸਾ ॥ aasaa |
ਸੰਤ ਤੁਝੀ ਤਨੁ ਸੰਗਤਿ ਪ੍ਰਾਨ ॥ sant tujhee tan sangat praan |
ਸਤਿਗੁਰ ਗਿਆਨ ਜਾਨੈ ਸੰਤ ਦੇਵਾ ਦੇਵ ॥੧॥ satigur giaan jaanai sant devaa dev |1|
ਸੰਤ ਚੀ ਸੰਗਤਿ ਸੰਤ ਕਥਾ ਰਸੁ ॥ sant chee sangat sant kathaa ras |
ਸੰਤ ਪ੍ਰੇਮ ਮਾਝੈ ਦੀਜੈ ਦੇਵਾ ਦੇਵ ॥੧॥ ਰਹਾਉ ॥ sant prem maajhai deejai devaa dev |1| rahaau |
ਸੰਤ ਆਚਰਣ ਸੰਤ ਚੋ ਮਾਰਗੁ ਸੰਤ ਚ ਓਲ੍ਹਗ ਓਲ੍ਹਗਣੀ ॥੨॥ sant aacharan sant cho maarag sant ch olhag olhaganee |2|
ਅਉਰ ਇਕ ਮਾਗਉ ਭਗਤਿ ਚਿੰਤਾਮਣਿ ॥ aaur ik maagau bhagat chintaaman |
ਜਣੀ ਲਖਾਵਹੁ ਅਸੰਤ ਪਾਪੀ ਸਣਿ ॥੩॥ janee lakhaavahu asant paapee san |3|
ਰਵਿਦਾਸੁ ਭਣੈ ਜੋ ਜਾਣੈ ਸੋ ਜਾਣੁ ॥ ravidaas bhanai jo jaanai so jaan |
ਸੰਤ ਅਨੰਤਹਿ ਅੰਤਰੁ ਨਾਹੀ ॥੪॥੨॥ sant ananteh antar naahee |4|2|
ਆਸਾ ॥ aasaa |
ਤੁਮ ਚੰਦਨ ਹਮ ਇਰੰਡ ਬਾਪੁਰੇ ਸੰਗਿ ਤੁਮਾਰੇ ਬਾਸਾ ॥ tum chandan ham irandd baapure sang tumaare baasaa |
ਨੀਚ ਰੂਖ ਤੇ ਊਚ ਭਏ ਹੈ ਗੰਧ ਸੁਗੰਧ ਨਿਵਾਸਾ ॥੧॥ neech rookh te aooch bhe hai gandh sugandh nivaasaa |1|
ਮਾਧਉ ਸਤਸੰਗਤਿ ਸਰਨਿ ਤੁਮੑਾਰੀ ॥ maadhau satasangat saran tumaaree |
ਹਮ ਅਉਗਨ ਤੁਮੑ ਉਪਕਾਰੀ ॥੧॥ ਰਹਾਉ ॥ ham aaugan tuma upakaaree |1| rahaau |
ਤੁਮ ਮਖਤੂਲ ਸੁਪੇਦ ਸਪੀਅਲ ਹਮ ਬਪੁਰੇ ਜਸ ਕੀਰਾ ॥ tum makhatool suped sapeeal ham bapure jas keeraa |
ਸਤਸੰਗਤਿ ਮਿਲਿ ਰਹੀਐ ਮਾਧਉ ਜੈਸੇ ਮਧੁਪ ਮਖੀਰਾ ॥੨॥ satasangat mil raheeai maadhau jaise madhup makheeraa |2|
ਜਾਤੀ ਓਛਾ ਪਾਤੀ ਓਛਾ ਓਛਾ ਜਨਮੁ ਹਮਾਰਾ ॥ jaatee ochhaa paatee ochhaa ochhaa janam hamaaraa |
ਰਾਜਾ ਰਾਮ ਕੀ ਸੇਵ ਨ ਕੀਨੀ ਕਹਿ ਰਵਿਦਾਸ ਚਮਾਰਾ ॥੩॥੩॥ raajaa raam kee sev na keenee keh ravidaas chamaaraa |3|3|
ਆਸਾ ॥ aasaa |
ਕਹਾ ਭਇਓ ਜਉ ਤਨੁ ਭਇਓ ਛਿਨੁ ਛਿਨੁ ॥ kahaa bheo jau tan bheo chhin chhin |
ਪ੍ਰੇਮੁ ਜਾਇ ਤਉ ਡਰਪੈ ਤੇਰੋ ਜਨੁ ॥੧॥ prem jaae tau ddarapai tero jan |1|
ਤੁਝਹਿ ਚਰਨ ਅਰਬਿੰਦ ਭਵਨ ਮਨੁ ॥ tujheh charan arabind bhavan man |
ਪਾਨ ਕਰਤ ਪਾਇਓ ਪਾਇਓ ਰਾਮਈਆ ਧਨੁ ॥੧॥ ਰਹਾਉ ॥ paan karat paaeo paaeo raameea dhan |1| rahaau |
ਸੰਪਤਿ ਬਿਪਤਿ ਪਟਲ ਮਾਇਆ ਧਨੁ ॥ sanpat bipat pattal maaeaa dhan |
Original Gurmukhi with romanized transliteration, via the GurbaniNow API. An English translation will be added once a cleared translation is available.
✦ Connected Across Traditions
Good vs Evil / Light vs Darkness
Yasna 30:3
“Now the two primal Spirits, who reveal themselves as Twins, are the Better and the Bad, in thought and word and action.”
John 1:5
“And the light shineth in darkness; and the darkness comprehended it not.”
Dhammapada 2 (trans. Bhikkhu Sujato)
“Intention is the leader of things; intention is first, they’re made by intention. If with pure intent you speak or act, happiness follows you like a shadow that never leaves.”
Genesis 1:3
“And God said, Let there be light: and there was light.”