Sikhism
Ang-401 87
Text
ਤਾ ਮਹਿ ਮਗਨ ਹੋਤ ਨ ਤੇਰੋ ਜਨੁ ॥੨॥ taa meh magan hot na tero jan |2|
ਪ੍ਰੇਮ ਕੀ ਜੇਵਰੀ ਬਾਧਿਓ ਤੇਰੋ ਜਨ ॥ prem kee jevaree baadhio tero jan |
ਕਹਿ ਰਵਿਦਾਸ ਛੂਟਿਬੋ ਕਵਨ ਗੁਨ ॥੩॥੪॥ keh ravidaas chhoottibo kavan gun |3|4|
ਆਸਾ ॥ aasaa |
ਹਰਿ ਹਰਿ ਹਰਿ ਹਰਿ ਹਰਿ ਹਰਿ ਹਰੇ ॥ har har har har har har hare |
ਹਰਿ ਸਿਮਰਤ ਜਨ ਗਏ ਨਿਸਤਰਿ ਤਰੇ ॥੧॥ ਰਹਾਉ ॥ har simarat jan ge nisatar tare |1| rahaau |
ਹਰਿ ਕੇ ਨਾਮ ਕਬੀਰ ਉਜਾਗਰ ॥ har ke naam kabeer ujaagar |
ਜਨਮ ਜਨਮ ਕੇ ਕਾਟੇ ਕਾਗਰ ॥੧॥ janam janam ke kaatte kaagar |1|
ਨਿਮਤ ਨਾਮਦੇਉ ਦੂਧੁ ਪੀਆਇਆ ॥ nimat naamadeo doodh peeaeaa |
ਤਉ ਜਗ ਜਨਮ ਸੰਕਟ ਨਹੀ ਆਇਆ ॥੨॥ tau jag janam sankatt nahee aaeaa |2|
ਜਨ ਰਵਿਦਾਸ ਰਾਮ ਰੰਗਿ ਰਾਤਾ ॥ jan ravidaas raam rang raataa |
ਇਉ ਗੁਰ ਪਰਸਾਦਿ ਨਰਕ ਨਹੀ ਜਾਤਾ ॥੩॥੫॥ eiau gur parasaad narak nahee jaataa |3|5|
ਮਾਟੀ ਕੋ ਪੁਤਰਾ ਕੈਸੇ ਨਚਤੁ ਹੈ ॥ maattee ko putaraa kaise nachat hai |
ਦੇਖੈ ਦੇਖੈ ਸੁਨੈ ਬੋਲੈ ਦਉਰਿਓ ਫਿਰਤੁ ਹੈ ॥੧॥ ਰਹਾਉ ॥ dekhai dekhai sunai bolai daurio firat hai |1| rahaau |
ਜਬ ਕਛੁ ਪਾਵੈ ਤਬ ਗਰਬੁ ਕਰਤੁ ਹੈ ॥ jab kachh paavai tab garab karat hai |
ਮਾਇਆ ਗਈ ਤਬ ਰੋਵਨੁ ਲਗਤੁ ਹੈ ॥੧॥ maaeaa gee tab rovan lagat hai |1|
ਮਨ ਬਚ ਕ੍ਰਮ ਰਸ ਕਸਹਿ ਲੁਭਾਨਾ ॥ man bach kram ras kaseh lubhaanaa |
ਬਿਨਸਿ ਗਇਆ ਜਾਇ ਕਹੂੰ ਸਮਾਨਾ ॥੨॥ binas geaa jaae kahoon samaanaa |2|
ਕਹਿ ਰਵਿਦਾਸ ਬਾਜੀ ਜਗੁ ਭਾਈ ॥ keh ravidaas baajee jag bhaaee |
ਬਾਜੀਗਰ ਸਉ ਮੋੁਹਿ ਪ੍ਰੀਤਿ ਬਨਿ ਆਈ ॥੩॥੬॥ baajeegar sau muohi preet ban aaee |3|6|
ਆਸਾ ਬਾਣੀ ਭਗਤ ਧੰਨੇ ਜੀ ਕੀ ॥ aasaa baanee bhagat dhane jee kee |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਭ੍ਰਮਤ ਫਿਰਤ ਬਹੁ ਜਨਮ ਬਿਲਾਨੇ ਤਨੁ ਮਨੁ ਧਨੁ ਨਹੀ ਧੀਰੇ ॥ bhramat firat bahu janam bilaane tan man dhan nahee dheere |
ਲਾਲਚ ਬਿਖੁ ਕਾਮ ਲੁਬਧ ਰਾਤਾ ਮਨਿ ਬਿਸਰੇ ਪ੍ਰਭ ਹੀਰੇ ॥੧॥ ਰਹਾਉ ॥ laalach bikh kaam lubadh raataa man bisare prabh heere |1| rahaau |
ਬਿਖੁ ਫਲ ਮੀਠ ਲਗੇ ਮਨ ਬਉਰੇ ਚਾਰ ਬਿਚਾਰ ਨ ਜਾਨਿਆ ॥ bikh fal meetth lage man baure chaar bichaar na jaaniaa |
ਗੁਨ ਤੇ ਪ੍ਰੀਤਿ ਬਢੀ ਅਨ ਭਾਂਤੀ ਜਨਮ ਮਰਨ ਫਿਰਿ ਤਾਨਿਆ ॥੧॥ gun te preet badtee an bhaantee janam maran fir taaniaa |1|
ਜੁਗਤਿ ਜਾਨਿ ਨਹੀ ਰਿਦੈ ਨਿਵਾਸੀ ਜਲਤ ਜਾਲ ਜਮ ਫੰਧ ਪਰੇ ॥ jugat jaan nahee ridai nivaasee jalat jaal jam fandh pare |
ਬਿਖੁ ਫਲ ਸੰਚਿ ਭਰੇ ਮਨ ਐਸੇ ਪਰਮ ਪੁਰਖ ਪ੍ਰਭ ਮਨ ਬਿਸਰੇ ॥੨॥ bikh fal sanch bhare man aise param purakh prabh man bisare |2|
ਗਿਆਨ ਪ੍ਰਵੇਸੁ ਗੁਰਹਿ ਧਨੁ ਦੀਆ ਧਿਆਨੁ ਮਾਨੁ ਮਨ ਏਕ ਮਏ ॥ giaan praves gureh dhan deea dhiaan maan man ek me |
ਪ੍ਰੇਮ ਭਗਤਿ ਮਾਨੀ ਸੁਖੁ ਜਾਨਿਆ ਤ੍ਰਿਪਤਿ ਅਘਾਨੇ ਮੁਕਤਿ ਭਏ ॥੩॥ prem bhagat maanee sukh jaaniaa tripat aghaane mukat bhe |3|
ਜੋਤਿ ਸਮਾਇ ਸਮਾਨੀ ਜਾ ਕੈ ਅਛਲੀ ਪ੍ਰਭੁ ਪਹਿਚਾਨਿਆ ॥ jot samaae samaanee jaa kai achhalee prabh pahichaaniaa |
ਧੰਨੈ ਧਨੁ ਪਾਇਆ ਧਰਣੀਧਰੁ ਮਿਲਿ ਜਨ ਸੰਤ ਸਮਾਨਿਆ ॥੪॥੧॥ dhanai dhan paaeaa dharaneedhar mil jan sant samaaniaa |4|1|
ਮਹਲਾ ੫ ॥ mahalaa 5 |
ਗੋਬਿੰਦ ਗੋਬਿੰਦ ਗੋਬਿੰਦ ਸੰਗਿ ਨਾਮਦੇਉ ਮਨੁ ਲੀਣਾ ॥ gobind gobind gobind sang naamadeo man leenaa |
ਆਢ ਦਾਮ ਕੋ ਛੀਪਰੋ ਹੋਇਓ ਲਾਖੀਣਾ ॥੧॥ ਰਹਾਉ ॥ aadt daam ko chheeparo hoeo laakheenaa |1| rahaau |
ਬੁਨਨਾ ਤਨਨਾ ਤਿਆਗਿ ਕੈ ਪ੍ਰੀਤਿ ਚਰਨ ਕਬੀਰਾ ॥ bunanaa tananaa tiaag kai preet charan kabeeraa |
ਨੀਚ ਕੁਲਾ ਜੋਲਾਹਰਾ ਭਇਓ ਗੁਨੀਯ ਗਹੀਰਾ ॥੧॥ neech kulaa jolaaharaa bheo guneey gaheeraa |1|
ਰਵਿਦਾਸੁ ਢੁਵੰਤਾ ਢੋਰ ਨੀਤਿ ਤਿਨਿ ਤਿਆਗੀ ਮਾਇਆ ॥ ravidaas dtuvantaa dtor neet tin tiaagee maaeaa |
ਪਰਗਟੁ ਹੋਆ ਸਾਧਸੰਗਿ ਹਰਿ ਦਰਸਨੁ ਪਾਇਆ ॥੨॥ paragatt hoaa saadhasang har darasan paaeaa |2|
ਸੈਨੁ ਨਾਈ ਬੁਤਕਾਰੀਆ ਓਹੁ ਘਰਿ ਘਰਿ ਸੁਨਿਆ ॥ sain naaee butakaareea ohu ghar ghar suniaa |
ਹਿਰਦੇ ਵਸਿਆ ਪਾਰਬ੍ਰਹਮੁ ਭਗਤਾ ਮਹਿ ਗਨਿਆ ॥੩॥ hirade vasiaa paarabraham bhagataa meh ganiaa |3|
Original Gurmukhi with romanized transliteration, via the GurbaniNow API. An English translation will be added once a cleared translation is available.