Sikhism
Ang-401 88
Text
ਇਹ ਬਿਧਿ ਸੁਨਿ ਕੈ ਜਾਟਰੋ ਉਠਿ ਭਗਤੀ ਲਾਗਾ ॥ eih bidh sun kai jaattaro utth bhagatee laagaa |
ਮਿਲੇ ਪ੍ਰਤਖਿ ਗੁਸਾਈਆ ਧੰਨਾ ਵਡਭਾਗਾ ॥੪॥੨॥ mile pratakh gusaaeea dhanaa vaddabhaagaa |4|2|
ਰੇ ਚਿਤ ਚੇਤਸਿ ਕੀ ਨ ਦਯਾਲ ਦਮੋਦਰ ਬਿਬਹਿ ਨ ਜਾਨਸਿ ਕੋਈ ॥ re chit chetas kee na dayaal damodar bibeh na jaanas koee |
ਜੇ ਧਾਵਹਿ ਬ੍ਰਹਮੰਡ ਖੰਡ ਕਉ ਕਰਤਾ ਕਰੈ ਸੁ ਹੋਈ ॥੧॥ ਰਹਾਉ ॥ je dhaaveh brahamandd khandd kau karataa karai su hoee |1| rahaau |
ਜਨਨੀ ਕੇਰੇ ਉਦਰ ਉਦਕ ਮਹਿ ਪਿੰਡੁ ਕੀਆ ਦਸ ਦੁਆਰਾ ॥ jananee kere udar udak meh pindd keea das duaaraa |
ਦੇਇ ਅਹਾਰੁ ਅਗਨਿ ਮਹਿ ਰਾਖੈ ਐਸਾ ਖਸਮੁ ਹਮਾਰਾ ॥੧॥ dee ahaar agan meh raakhai aisaa khasam hamaaraa |1|
ਕੁੰਮੀ ਜਲ ਮਾਹਿ ਤਨ ਤਿਸੁ ਬਾਹਰਿ ਪੰਖ ਖੀਰੁ ਤਿਨ ਨਾਹੀ ॥ kunmee jal maeh tan tis baahar pankh kheer tin naahee |
ਪੂਰਨ ਪਰਮਾਨੰਦ ਮਨੋਹਰ ਸਮਝਿ ਦੇਖੁ ਮਨ ਮਾਹੀ ॥੨॥ pooran paramaanand manohar samajh dekh man maahee |2|
ਪਾਖਣਿ ਕੀਟੁ ਗੁਪਤੁ ਹੋਇ ਰਹਤਾ ਤਾ ਚੋ ਮਾਰਗੁ ਨਾਹੀ ॥ paakhan keett gupat hoe rahataa taa cho maarag naahee |
ਕਹੈ ਧੰਨਾ ਪੂਰਨ ਤਾਹੂ ਕੋ ਮਤ ਰੇ ਜੀਅ ਡਰਾਂਹੀ ॥੩॥੩॥ kahai dhanaa pooran taahoo ko mat re jeea ddaraanhee |3|3|
ਆਸਾ ਸੇਖ ਫਰੀਦ ਜੀਉ ਕੀ ਬਾਣੀ ॥ aasaa sekh fareed jeeo kee baanee |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਦਿਲਹੁ ਮੁਹਬਤਿ ਜਿੰਨੑ ਸੇਈ ਸਚਿਆ ॥ dilahu muhabat jina seee sachiaa |
ਜਿਨੑ ਮਨਿ ਹੋਰੁ ਮੁਖਿ ਹੋਰੁ ਸਿ ਕਾਂਢੇ ਕਚਿਆ ॥੧॥ jina man hor mukh hor si kaandte kachiaa |1|
ਰਤੇ ਇਸਕ ਖੁਦਾਇ ਰੰਗਿ ਦੀਦਾਰ ਕੇ ॥ rate isak khudaae rang deedaar ke |
ਵਿਸਰਿਆ ਜਿਨੑ ਨਾਮੁ ਤੇ ਭੁਇ ਭਾਰੁ ਥੀਏ ॥੧॥ ਰਹਾਉ ॥ visariaa jina naam te bhue bhaar thee |1| rahaau |
ਆਪਿ ਲੀਏ ਲੜਿ ਲਾਇ ਦਰਿ ਦਰਵੇਸ ਸੇ ॥ aap lee larr laae dar daraves se |
ਤਿਨ ਧੰਨੁ ਜਣੇਦੀ ਮਾਉ ਆਏ ਸਫਲੁ ਸੇ ॥੨॥ tin dhan janedee maau aae safal se |2|
ਪਰਵਦਗਾਰ ਅਪਾਰ ਅਗਮ ਬੇਅੰਤ ਤੂ ॥ paravadagaar apaar agam beant too |
ਜਿਨਾ ਪਛਾਤਾ ਸਚੁ ਚੁੰਮਾ ਪੈਰ ਮੂੰ ॥੩॥ jinaa pachhaataa sach chunmaa pair moon |3|
ਤੇਰੀ ਪਨਹ ਖੁਦਾਇ ਤੂ ਬਖਸੰਦਗੀ ॥ teree panah khudaae too bakhasandagee |
ਸੇਖ ਫਰੀਦੈ ਖੈਰੁ ਦੀਜੈ ਬੰਦਗੀ ॥੪॥੧॥ sekh fareedai khair deejai bandagee |4|1|
ਆਸਾ ॥ aasaa |
ਬੋਲੈ ਸੇਖ ਫਰੀਦੁ ਪਿਆਰੇ ਅਲਹ ਲਗੇ ॥ bolai sekh fareed piaare alah lage |
ਇਹੁ ਤਨੁ ਹੋਸੀ ਖਾਕ ਨਿਮਾਣੀ ਗੋਰ ਘਰੇ ॥੧॥ eihu tan hosee khaak nimaanee gor ghare |1|
ਆਜੁ ਮਿਲਾਵਾ ਸੇਖ ਫਰੀਦ ਟਾਕਿਮ ਕੂੰਜੜੀਆ ਮਨਹੁ ਮਚਿੰਦੜੀਆ ॥੧॥ ਰਹਾਉ ॥ aaj milaavaa sekh fareed ttaakim koonjarreea manahu machindarreea |1| rahaau |
ਜੇ ਜਾਣਾ ਮਰਿ ਜਾਈਐ ਘੁਮਿ ਨ ਆਈਐ ॥ je jaanaa mar jaaeeai ghum na aaeeai |
ਝੂਠੀ ਦੁਨੀਆ ਲਗਿ ਨ ਆਪੁ ਵਞਾਈਐ ॥੨॥ jhootthee duneea lag na aap vayaaeeai |2|
ਬੋਲੀਐ ਸਚੁ ਧਰਮੁ ਝੂਠੁ ਨ ਬੋਲੀਐ ॥ boleeai sach dharam jhootth na boleeai |
ਜੋ ਗੁਰੁ ਦਸੈ ਵਾਟ ਮੁਰੀਦਾ ਜੋਲੀਐ ॥੩॥ jo gur dasai vaatt mureedaa joleeai |3|
ਛੈਲ ਲੰਘੰਦੇ ਪਾਰਿ ਗੋਰੀ ਮਨੁ ਧੀਰਿਆ ॥ chhail langhande paar goree man dheeriaa |
ਕੰਚਨ ਵੰਨੇ ਪਾਸੇ ਕਲਵਤਿ ਚੀਰਿਆ ॥੪॥ kanchan vane paase kalavat cheeriaa |4|
ਸੇਖ ਹੈਯਾਤੀ ਜਗਿ ਨ ਕੋਈ ਥਿਰੁ ਰਹਿਆ ॥ sekh haiyaatee jag na koee thir rahiaa |
ਜਿਸੁ ਆਸਣਿ ਹਮ ਬੈਠੇ ਕੇਤੇ ਬੈਸਿ ਗਇਆ ॥੫॥ jis aasan ham baitthe kete bais geaa |5|
ਕਤਿਕ ਕੂੰਜਾਂ ਚੇਤਿ ਡਉ ਸਾਵਣਿ ਬਿਜੁਲੀਆਂ ॥ katik koonjaan chet ddau saavan bijuleean |
ਸੀਆਲੇ ਸੋਹੰਦੀਆਂ ਪਿਰ ਗਲਿ ਬਾਹੜੀਆਂ ॥੬॥ seeaale sohandeean pir gal baaharreean |6|
ਚਲੇ ਚਲਣਹਾਰ ਵਿਚਾਰਾ ਲੇਇ ਮਨੋ ॥ chale chalanahaar vichaaraa lee mano |
ਗੰਢੇਦਿਆਂ ਛਿਅ ਮਾਹ ਤੁੜੰਦਿਆ ਹਿਕੁ ਖਿਨੋ ॥੭॥ gandtediaan chhia maah turrandiaa hik khino |7|
ਜਿਮੀ ਪੁਛੈ ਅਸਮਾਨ ਫਰੀਦਾ ਖੇਵਟ ਕਿੰਨਿ ਗਏ ॥ jimee puchhai asamaan fareedaa khevatt kin ge |
ਜਾਲਣ ਗੋਰਾਂ ਨਾਲਿ ਉਲਾਮੇ ਜੀਅ ਸਹੇ ॥੮॥੨॥ jaalan goraan naal ulaame jeea sahe |8|2|
Original Gurmukhi with romanized transliteration, via the GurbaniNow API. An English translation will be added once a cleared translation is available.