Sikhism
Ang-401 92
Text
ਗੂਜਰੀ ਮਹਲਾ ੩ ਤੀਜਾ ॥ goojaree mahalaa 3 teejaa |
ਏਕੋ ਨਾਮੁ ਨਿਧਾਨੁ ਪੰਡਿਤ ਸੁਣਿ ਸਿਖੁ ਸਚੁ ਸੋਈ ॥ eko naam nidhaan panddit sun sikh sach soee |
ਦੂਜੈ ਭਾਇ ਜੇਤਾ ਪੜਹਿ ਪੜਤ ਗੁਣਤ ਸਦਾ ਦੁਖੁ ਹੋਈ ॥੧॥ doojai bhaae jetaa parreh parrat gunat sadaa dukh hoee |1|
ਹਰਿ ਚਰਣੀ ਤੂੰ ਲਾਗਿ ਰਹੁ ਗੁਰ ਸਬਦਿ ਸੋਝੀ ਹੋਈ ॥ har charanee toon laag rahu gur sabad sojhee hoee |
ਹਰਿ ਰਸੁ ਰਸਨਾ ਚਾਖੁ ਤੂੰ ਤਾਂ ਮਨੁ ਨਿਰਮਲੁ ਹੋਈ ॥੧॥ ਰਹਾਉ ॥ har ras rasanaa chaakh toon taan man niramal hoee |1| rahaau |
ਸਤਿਗੁਰ ਮਿਲਿਐ ਮਨੁ ਸੰਤੋਖੀਐ ਤਾ ਫਿਰਿ ਤ੍ਰਿਸਨਾ ਭੂਖ ਨ ਹੋਇ ॥ satigur miliai man santokheeai taa fir trisanaa bhookh na hoe |
ਨਾਮੁ ਨਿਧਾਨੁ ਪਾਇਆ ਪਰ ਘਰਿ ਜਾਇ ਨ ਕੋਇ ॥੨॥ naam nidhaan paaeaa par ghar jaae na koe |2|
ਕਥਨੀ ਬਦਨੀ ਜੇ ਕਰੇ ਮਨਮੁਖਿ ਬੂਝ ਨ ਹੋਇ ॥ kathanee badanee je kare manamukh boojh na hoe |
ਗੁਰਮਤੀ ਘਟਿ ਚਾਨਣਾ ਹਰਿ ਨਾਮੁ ਪਾਵੈ ਸੋਇ ॥੩॥ guramatee ghatt chaananaa har naam paavai soe |3|
ਸੁਣਿ ਸਾਸਤ੍ਰ ਤੂੰ ਨ ਬੁਝਹੀ ਤਾ ਫਿਰਹਿ ਬਾਰੋ ਬਾਰ ॥ sun saasatr toon na bujhahee taa fireh baaro baar |
ਸੋ ਮੂਰਖੁ ਜੋ ਆਪੁ ਨ ਪਛਾਣਈ ਸਚਿ ਨ ਧਰੇ ਪਿਆਰੁ ॥੪॥ so moorakh jo aap na pachhaanee sach na dhare piaar |4|
ਸਚੈ ਜਗਤੁ ਡਹਕਾਇਆ ਕਹਣਾ ਕਛੂ ਨ ਜਾਇ ॥ sachai jagat ddahakaaeaa kahanaa kachhoo na jaae |
ਨਾਨਕ ਜੋ ਤਿਸੁ ਭਾਵੈ ਸੋ ਕਰੇ ਜਿਉ ਤਿਸ ਕੀ ਰਜਾਇ ॥੫॥੭॥੯॥ naanak jo tis bhaavai so kare jiau tis kee rajaae |5|7|9|
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਰਾਗੁ ਗੂਜਰੀ ਮਹਲਾ ੪ ਚਉਪਦੇ ਘਰੁ ੧ ॥ raag goojaree mahalaa 4 chaupade ghar 1 |
ਹਰਿ ਕੇ ਜਨ ਸਤਿਗੁਰ ਸਤ ਪੁਰਖਾ ਹਉ ਬਿਨਉ ਕਰਉ ਗੁਰ ਪਾਸਿ ॥ har ke jan satigur sat purakhaa hau binau krau gur paas |
ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥੧॥ ham keere kiram satigur saranaaee kar deaa naam paragaas |1|
ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥ mere meet guradev mo kau raam naam paragaas |
ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ ॥੧॥ ਰਹਾਉ ॥ guramat naam meraa praan sakhaaee har keerat hamaree raharaas |1| rahaau |
ਹਰਿ ਜਨ ਕੇ ਵਡਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥ har jan ke vaddabhaag vaddere jin har har saradhaa har piaas |
ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥੨॥ har har naam milai tripataaseh mil sangat gun paragaas |2|
ਜਿਨੑ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਜਮ ਪਾਸਿ ॥ jina har har har ras naam na paaeaa te bhaagaheen jam paas |
ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥੩॥ jo satigur saran sangat nahee aae dhrig jeeve dhrig jeevaas |3|
ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥ jin har jan satigur sangat paaee tin dhur masatak likhiaa likhaas |
ਧੰਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ ਮਿਲਿ ਨਾਨਕ ਨਾਮੁ ਪਰਗਾਸਿ ॥੪॥੧॥ dhan dhan satasangat jit har ras paaeaa mil naanak naam paragaas |4|1|
ਗੂਜਰੀ ਮਹਲਾ ੪ ॥ goojaree mahalaa 4 |
ਗੋਵਿੰਦੁ ਗੋਵਿੰਦੁ ਪ੍ਰੀਤਮੁ ਮਨਿ ਪ੍ਰੀਤਮੁ ਮਿਲਿ ਸਤਸੰਗਤਿ ਸਬਦਿ ਮਨੁ ਮੋਹੈ ॥ govind govind preetam man preetam mil satasangat sabad man mohai |
ਜਪਿ ਗੋਵਿੰਦੁ ਗੋਵਿੰਦੁ ਧਿਆਈਐ ਸਭ ਕਉ ਦਾਨੁ ਦੇਇ ਪ੍ਰਭੁ ਓਹੈ ॥੧॥ jap govind govind dhiaaeeai sabh kau daan dee prabh ohai |1|
ਮੇਰੇ ਭਾਈ ਜਨਾ ਮੋ ਕਉ ਗੋਵਿੰਦੁ ਗੋਵਿੰਦੁ ਗੋਵਿੰਦੁ ਮਨੁ ਮੋਹੈ ॥ mere bhaaee janaa mo kau govind govind govind man mohai |
ਗੋਵਿੰਦ ਗੋਵਿੰਦ ਗੋਵਿੰਦ ਗੁਣ ਗਾਵਾ ਮਿਲਿ ਗੁਰ ਸਾਧਸੰਗਤਿ ਜਨੁ ਸੋਹੈ ॥੧॥ ਰਹਾਉ ॥ govind govind govind gun gaavaa mil gur saadhasangat jan sohai |1| rahaau |
ਸੁਖ ਸਾਗਰ ਹਰਿ ਭਗਤਿ ਹੈ ਗੁਰਮਤਿ ਕਉਲਾ ਰਿਧਿ ਸਿਧਿ ਲਾਗੈ ਪਗਿ ਓਹੈ ॥ sukh saagar har bhagat hai guramat kaulaa ridh sidh laagai pag ohai |
ਜਨ ਕਉ ਰਾਮ ਨਾਮੁ ਆਧਾਰਾ ਹਰਿ ਨਾਮੁ ਜਪਤ ਹਰਿ ਨਾਮੇ ਸੋਹੈ ॥੨॥ jan kau raam naam aadhaaraa har naam japat har naame sohai |2|
Original Gurmukhi with romanized transliteration, via the GurbaniNow API. An English translation will be added once a cleared translation is available.