Sikhism
Ang-401 93
Text
ਦੁਰਮਤਿ ਭਾਗਹੀਨ ਮਤਿ ਫੀਕੇ ਨਾਮੁ ਸੁਨਤ ਆਵੈ ਮਨਿ ਰੋਹੈ ॥ duramat bhaagaheen mat feeke naam sunat aavai man rohai |
ਕਊਆ ਕਾਗ ਕਉ ਅੰਮ੍ਰਿਤ ਰਸੁ ਪਾਈਐ ਤ੍ਰਿਪਤੈ ਵਿਸਟਾ ਖਾਇ ਮੁਖਿ ਗੋਹੈ ॥੩॥ kaooaa kaag kau amrit ras paaeeai tripatai visattaa khaae mukh gohai |3|
ਅੰਮ੍ਰਿਤ ਸਰੁ ਸਤਿਗੁਰੁ ਸਤਿਵਾਦੀ ਜਿਤੁ ਨਾਤੈ ਕਊਆ ਹੰਸੁ ਹੋਹੈ ॥ amrit sar satigur sativaadee jit naatai kaooaa hans hohai |
ਨਾਨਕ ਧਨੁ ਧੰਨੁ ਵਡੇ ਵਡਭਾਗੀ ਜਿਨੑ ਗੁਰਮਤਿ ਨਾਮੁ ਰਿਦੈ ਮਲੁ ਧੋਹੈ ॥੪॥੨॥ naanak dhan dhan vadde vaddabhaagee jina guramat naam ridai mal dhohai |4|2|
ਗੂਜਰੀ ਮਹਲਾ ੪ ॥ goojaree mahalaa 4 |
ਹਰਿ ਜਨ ਊਤਮ ਊਤਮ ਬਾਣੀ ਮੁਖਿ ਬੋਲਹਿ ਪਰਉਪਕਾਰੇ ॥ har jan aootam aootam baanee mukh boleh praupakaare |
ਜੋ ਜਨੁ ਸੁਣੈ ਸਰਧਾ ਭਗਤਿ ਸੇਤੀ ਕਰਿ ਕਿਰਪਾ ਹਰਿ ਨਿਸਤਾਰੇ ॥੧॥ jo jan sunai saradhaa bhagat setee kar kirapaa har nisataare |1|
ਰਾਮ ਮੋ ਕਉ ਹਰਿ ਜਨ ਮੇਲਿ ਪਿਆਰੇ ॥ raam mo kau har jan mel piaare |
ਮੇਰੇ ਪ੍ਰੀਤਮ ਪ੍ਰਾਨ ਸਤਿਗੁਰੁ ਗੁਰੁ ਪੂਰਾ ਹਮ ਪਾਪੀ ਗੁਰਿ ਨਿਸਤਾਰੇ ॥੧॥ ਰਹਾਉ ॥ mere preetam praan satigur gur pooraa ham paapee gur nisataare |1| rahaau |
ਗੁਰਮੁਖਿ ਵਡਭਾਗੀ ਵਡਭਾਗੇ ਜਿਨ ਹਰਿ ਹਰਿ ਨਾਮੁ ਅਧਾਰੇ ॥ guramukh vaddabhaagee vaddabhaage jin har har naam adhaare |
ਹਰਿ ਹਰਿ ਅੰਮ੍ਰਿਤੁ ਹਰਿ ਰਸੁ ਪਾਵਹਿ ਗੁਰਮਤਿ ਭਗਤਿ ਭੰਡਾਰੇ ॥੨॥ har har amrit har ras paaveh guramat bhagat bhanddaare |2|
ਜਿਨ ਦਰਸਨੁ ਸਤਿਗੁਰ ਸਤ ਪੁਰਖ ਨ ਪਾਇਆ ਤੇ ਭਾਗਹੀਣ ਜਮਿ ਮਾਰੇ ॥ jin darasan satigur sat purakh na paaeaa te bhaagaheen jam maare |
ਸੇ ਕੂਕਰ ਸੂਕਰ ਗਰਧਭ ਪਵਹਿ ਗਰਭ ਜੋਨੀ ਦਯਿ ਮਾਰੇ ਮਹਾ ਹਤਿਆਰੇ ॥੩॥ se kookar sookar garadhabh paveh garabh jonee day maare mahaa hatiaare |3|
ਦੀਨ ਦਇਆਲ ਹੋਹੁ ਜਨ ਊਪਰਿ ਕਰਿ ਕਿਰਪਾ ਲੇਹੁ ਉਬਾਰੇ ॥ deen deaal hohu jan aoopar kar kirapaa lehu ubaare |
ਨਾਨਕ ਜਨ ਹਰਿ ਕੀ ਸਰਣਾਈ ਹਰਿ ਭਾਵੈ ਹਰਿ ਨਿਸਤਾਰੇ ॥੪॥੩॥ naanak jan har kee saranaaee har bhaavai har nisataare |4|3|
ਗੂਜਰੀ ਮਹਲਾ ੪ ॥ goojaree mahalaa 4 |
ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥ hohu deaal meraa man laavahu hau anadin raam naam nit dhiaaee |
ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ ਲਹਿ ਜਾਈ ॥੧॥ sabh sukh sabh gun sabh nidhaan har jit japiai dukh bhukh sabh leh jaaee |1|
ਮਨ ਮੇਰੇ ਮੇਰਾ ਰਾਮ ਨਾਮੁ ਸਖਾ ਹਰਿ ਭਾਈ ॥ man mere meraa raam naam sakhaa har bhaaee |
ਗੁਰਮਤਿ ਰਾਮ ਨਾਮੁ ਜਸੁ ਗਾਵਾ ਅੰਤਿ ਬੇਲੀ ਦਰਗਹ ਲਏ ਛਡਾਈ ॥੧॥ ਰਹਾਉ ॥ guramat raam naam jas gaavaa ant belee daragah le chhaddaaee |1| rahaau |
ਤੂੰ ਆਪੇ ਦਾਤਾ ਪ੍ਰਭੁ ਅੰਤਰਜਾਮੀ ਕਰਿ ਕਿਰਪਾ ਲੋਚ ਮੇਰੈ ਮਨਿ ਲਾਈ ॥ toon aape daataa prabh antarajaamee kar kirapaa loch merai man laaee |
ਮੈ ਮਨਿ ਤਨਿ ਲੋਚ ਲਗੀ ਹਰਿ ਸੇਤੀ ਪ੍ਰਭਿ ਲੋਚ ਪੂਰੀ ਸਤਿਗੁਰ ਸਰਣਾਈ ॥੨॥ mai man tan loch lagee har setee prabh loch pooree satigur saranaaee |2|
ਮਾਣਸ ਜਨਮੁ ਪੁੰਨਿ ਕਰਿ ਪਾਇਆ ਬਿਨੁ ਨਾਵੈ ਧ੍ਰਿਗੁ ਧ੍ਰਿਗੁ ਬਿਰਥਾ ਜਾਈ ॥ maanas janam pun kar paaeaa bin naavai dhrig dhrig birathaa jaaee |
ਨਾਮ ਬਿਨਾ ਰਸ ਕਸ ਦੁਖੁ ਖਾਵੈ ਮੁਖੁ ਫੀਕਾ ਥੁਕ ਥੂਕ ਮੁਖਿ ਪਾਈ ॥੩॥ naam binaa ras kas dukh khaavai mukh feekaa thuk thook mukh paaee |3|
ਜੋ ਜਨ ਹਰਿ ਪ੍ਰਭ ਹਰਿ ਹਰਿ ਸਰਣਾ ਤਿਨ ਦਰਗਹ ਹਰਿ ਹਰਿ ਦੇ ਵਡਿਆਈ ॥ jo jan har prabh har har saranaa tin daragah har har de vaddiaaee |
ਧੰਨੁ ਧੰਨੁ ਸਾਬਾਸਿ ਕਹੈ ਪ੍ਰਭੁ ਜਨ ਕਉ ਜਨ ਨਾਨਕ ਮੇਲਿ ਲਏ ਗਲਿ ਲਾਈ ॥੪॥੪॥ dhan dhan saabaas kahai prabh jan kau jan naanak mel le gal laaee |4|4|
ਗੂਜਰੀ ਮਹਲਾ ੪ ॥ goojaree mahalaa 4 |
ਗੁਰਮੁਖਿ ਸਖੀ ਸਹੇਲੀ ਮੇਰੀ ਮੋ ਕਉ ਦੇਵਹੁ ਦਾਨੁ ਹਰਿ ਪ੍ਰਾਨ ਜੀਵਾਇਆ ॥ guramukh sakhee sahelee meree mo kau devahu daan har praan jeevaaeaa |
ਹਮ ਹੋਵਹ ਲਾਲੇ ਗੋਲੇ ਗੁਰਸਿਖਾ ਕੇ ਜਿਨੑਾ ਅਨਦਿਨੁ ਹਰਿ ਪ੍ਰਭੁ ਪੁਰਖੁ ਧਿਆਇਆ ॥੧॥ ham hovah laale gole gurasikhaa ke jinaa anadin har prabh purakh dhiaaeaa |1|
ਮੇਰੈ ਮਨਿ ਤਨਿ ਬਿਰਹੁ ਗੁਰਸਿਖ ਪਗ ਲਾਇਆ ॥ merai man tan birahu gurasikh pag laaeaa |
ਮੇਰੇ ਪ੍ਰਾਨ ਸਖਾ ਗੁਰ ਕੇ ਸਿਖ ਭਾਈ ਮੋ ਕਉ ਕਰਹੁ ਉਪਦੇਸੁ ਹਰਿ ਮਿਲੈ ਮਿਲਾਇਆ ॥੧॥ ਰਹਾਉ ॥ mere praan sakhaa gur ke sikh bhaaee mo kau karahu upades har milai milaaeaa |1| rahaau |
Original Gurmukhi with romanized transliteration, via the GurbaniNow API. An English translation will be added once a cleared translation is available.