U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-401 94

Text

1

ਜਾ ਹਰਿ ਪ੍ਰਭ ਭਾਵੈ ਤਾ ਗੁਰਮੁਖਿ ਮੇਲੇ ਜਿਨੑ ਵਚਨ ਗੁਰੂ ਸਤਿਗੁਰ ਮਨਿ ਭਾਇਆ ॥ jaa har prabh bhaavai taa guramukh mele jina vachan guroo satigur man bhaaeaa |

2

ਵਡਭਾਗੀ ਗੁਰ ਕੇ ਸਿਖ ਪਿਆਰੇ ਹਰਿ ਨਿਰਬਾਣੀ ਨਿਰਬਾਣ ਪਦੁ ਪਾਇਆ ॥੨॥ vaddabhaagee gur ke sikh piaare har nirabaanee nirabaan pad paaeaa |2|

3

ਸਤਸੰਗਤਿ ਗੁਰ ਕੀ ਹਰਿ ਪਿਆਰੀ ਜਿਨ ਹਰਿ ਹਰਿ ਨਾਮੁ ਮੀਠਾ ਮਨਿ ਭਾਇਆ ॥ satasangat gur kee har piaaree jin har har naam meetthaa man bhaaeaa |

4

ਜਿਨ ਸਤਿਗੁਰ ਸੰਗਤਿ ਸੰਗੁ ਨ ਪਾਇਆ ਸੇ ਭਾਗਹੀਣ ਪਾਪੀ ਜਮਿ ਖਾਇਆ ॥੩॥ jin satigur sangat sang na paaeaa se bhaagaheen paapee jam khaaeaa |3|

5

ਆਪਿ ਕ੍ਰਿਪਾਲੁ ਕ੍ਰਿਪਾ ਪ੍ਰਭੁ ਧਾਰੇ ਹਰਿ ਆਪੇ ਗੁਰਮੁਖਿ ਮਿਲੈ ਮਿਲਾਇਆ ॥ aap kripaal kripaa prabh dhaare har aape guramukh milai milaaeaa |

6

ਜਨੁ ਨਾਨਕੁ ਬੋਲੇ ਗੁਣ ਬਾਣੀ ਗੁਰਬਾਣੀ ਹਰਿ ਨਾਮਿ ਸਮਾਇਆ ॥੪॥੫॥ jan naanak bole gun baanee gurabaanee har naam samaaeaa |4|5|

7

ਗੂਜਰੀ ਮਹਲਾ ੪ ॥ goojaree mahalaa 4 |

8

ਜਿਨ ਸਤਿਗੁਰੁ ਪੁਰਖੁ ਜਿਨਿ ਹਰਿ ਪ੍ਰਭੁ ਪਾਇਆ ਮੋ ਕਉ ਕਰਿ ਉਪਦੇਸੁ ਹਰਿ ਮੀਠ ਲਗਾਵੈ ॥ jin satigur purakh jin har prabh paaeaa mo kau kar upades har meetth lagaavai |

9

ਮਨੁ ਤਨੁ ਸੀਤਲੁ ਸਭ ਹਰਿਆ ਹੋਆ ਵਡਭਾਗੀ ਹਰਿ ਨਾਮੁ ਧਿਆਵੈ ॥੧॥ man tan seetal sabh hariaa hoaa vaddabhaagee har naam dhiaavai |1|

10

ਭਾਈ ਰੇ ਮੋ ਕਉ ਕੋਈ ਆਇ ਮਿਲੈ ਹਰਿ ਨਾਮੁ ਦ੍ਰਿੜਾਵੈ ॥ bhaaee re mo kau koee aae milai har naam drirraavai |

11

ਮੇਰੇ ਪ੍ਰੀਤਮ ਪ੍ਰਾਨ ਮਨੁ ਤਨੁ ਸਭੁ ਦੇਵਾ ਮੇਰੇ ਹਰਿ ਪ੍ਰਭ ਕੀ ਹਰਿ ਕਥਾ ਸੁਨਾਵੈ ॥੧॥ ਰਹਾਉ ॥ mere preetam praan man tan sabh devaa mere har prabh kee har kathaa sunaavai |1| rahaau |

12

ਧੀਰਜੁ ਧਰਮੁ ਗੁਰਮਤਿ ਹਰਿ ਪਾਇਆ ਨਿਤ ਹਰਿ ਨਾਮੈ ਹਰਿ ਸਿਉ ਚਿਤੁ ਲਾਵੈ ॥ dheeraj dharam guramat har paaeaa nit har naamai har siau chit laavai |

13

ਅੰਮ੍ਰਿਤ ਬਚਨ ਸਤਿਗੁਰ ਕੀ ਬਾਣੀ ਜੋ ਬੋਲੈ ਸੋ ਮੁਖਿ ਅੰਮ੍ਰਿਤੁ ਪਾਵੈ ॥੨॥ amrit bachan satigur kee baanee jo bolai so mukh amrit paavai |2|

14

ਨਿਰਮਲੁ ਨਾਮੁ ਜਿਤੁ ਮੈਲੁ ਨ ਲਾਗੈ ਗੁਰਮਤਿ ਨਾਮੁ ਜਪੈ ਲਿਵ ਲਾਵੈ ॥ niramal naam jit mail na laagai guramat naam japai liv laavai |

15

ਨਾਮੁ ਪਦਾਰਥੁ ਜਿਨ ਨਰ ਨਹੀ ਪਾਇਆ ਸੇ ਭਾਗਹੀਣ ਮੁਏ ਮਰਿ ਜਾਵੈ ॥੩॥ naam padaarath jin nar nahee paaeaa se bhaagaheen mue mar jaavai |3|

16

ਆਨਦ ਮੂਲੁ ਜਗਜੀਵਨ ਦਾਤਾ ਸਭ ਜਨ ਕਉ ਅਨਦੁ ਕਰਹੁ ਹਰਿ ਧਿਆਵੈ ॥ aanad mool jagajeevan daataa sabh jan kau anad karahu har dhiaavai |

17

ਤੂੰ ਦਾਤਾ ਜੀਅ ਸਭਿ ਤੇਰੇ ਜਨ ਨਾਨਕ ਗੁਰਮੁਖਿ ਬਖਸਿ ਮਿਲਾਵੈ ॥੪॥੬॥ toon daataa jeea sabh tere jan naanak guramukh bakhas milaavai |4|6|

18

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

19

ਗੂਜਰੀ ਮਹਲਾ ੪ ਘਰੁ ੩ ॥ goojaree mahalaa 4 ghar 3 |

20

ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥ maaee baap putr sabh har ke kee |

21

ਸਭਨਾ ਕਉ ਸਨਬੰਧੁ ਹਰਿ ਕਰਿ ਦੀਏ ॥੧॥ sabhanaa kau sanabandh har kar dee |1|

22

ਹਮਰਾ ਜੋਰੁ ਸਭੁ ਰਹਿਓ ਮੇਰੇ ਬੀਰ ॥ hamaraa jor sabh rahio mere beer |

23

ਹਰਿ ਕਾ ਤਨੁ ਮਨੁ ਸਭੁ ਹਰਿ ਕੈ ਵਸਿ ਹੈ ਸਰੀਰ ॥੧॥ ਰਹਾਉ ॥ har kaa tan man sabh har kai vas hai sareer |1| rahaau |

24

ਭਗਤ ਜਨਾ ਕਉ ਸਰਧਾ ਆਪਿ ਹਰਿ ਲਾਈ ॥ bhagat janaa kau saradhaa aap har laaee |

25

ਵਿਚੇ ਗ੍ਰਿਸਤ ਉਦਾਸ ਰਹਾਈ ॥੨॥ viche grisat udaas rahaaee |2|

26

ਜਬ ਅੰਤਰਿ ਪ੍ਰੀਤਿ ਹਰਿ ਸਿਉ ਬਨਿ ਆਈ ॥ jab antar preet har siau ban aaee |

27

ਤਬ ਜੋ ਕਿਛੁ ਕਰੇ ਸੁ ਮੇਰੇ ਹਰਿ ਪ੍ਰਭ ਭਾਈ ॥੩॥ tab jo kichh kare su mere har prabh bhaaee |3|

28

ਜਿਤੁ ਕਾਰੈ ਕੰਮਿ ਹਮ ਹਰਿ ਲਾਏ ॥ jit kaarai kam ham har laae |

29

ਸੋ ਹਮ ਕਰਹ ਜੁ ਆਪਿ ਕਰਾਏ ॥੪॥ so ham karah ju aap karaae |4|

30

ਜਿਨ ਕੀ ਭਗਤਿ ਮੇਰੇ ਪ੍ਰਭ ਭਾਈ ॥ jin kee bhagat mere prabh bhaaee |

31

ਤੇ ਜਨ ਨਾਨਕ ਰਾਮ ਨਾਮ ਲਿਵ ਲਾਈ ॥੫॥੧॥੭॥੧੬॥ te jan naanak raam naam liv laaee |5|1|7|16|

Original Gurmukhi with romanized transliteration, via the GurbaniNow API. An English translation will be added once a cleared translation is available.