Sikhism
Ang-401 95
Text
ਗੂਜਰੀ ਮਹਲਾ ੫ ਚਉਪਦੇ ਘਰੁ ੧ ॥ goojaree mahalaa 5 chaupade ghar 1 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥ kaahe re man chitaveh udam jaa aahar har jeeo pariaa |
ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥੧॥ sail pathar meh jant upaae taa kaa rijak aagai kar dhariaa |1|
ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸਿ ਤਰਿਆ ॥ mere maadhau jee satasangat mile si tariaa |
ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥੧॥ ਰਹਾਉ ॥ gur parasaad param pad paaeaa sooke kaasatt hariaa |1| rahaau |
ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥ janan pitaa lok sut banitaa koe na kis kee dhariaa |
ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥੨॥ sir sir rijak sanbaahe tthaakur kaahe man bhau kariaa |2|
ਊਡੈ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥ aooddai aoodd aavai sai kosaa tis paachhai bachare chhariaa |
ਉਨ ਕਵਨੁ ਖਲਾਵੈ ਕਵਨੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥ aun kavan khalaavai kavan chugaavai man meh simaran kariaa |3|
ਸਭ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥ sabh nidhaan das asatt sidhaan tthaakur kar tal dhariaa |
ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥੪॥੧॥ jan naanak bal bal sad bal jaaeeai teraa ant na paaraavariaa |4|1|
ਗੂਜਰੀ ਮਹਲਾ ੫ ਚਉਪਦੇ ਘਰੁ ੨ ॥ goojaree mahalaa 5 chaupade ghar 2 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ kiriaachaar kareh khatt karamaa it raate sansaaree |
ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥ antar mail na utarai haumai bin gur baajee haaree |1|
ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ ॥ mere tthaakur rakh levahu kirapaa dhaaree |
ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥੧॥ ਰਹਾਉ ॥ kott madhe ko viralaa sevak hor sagale biauhaaree |1| rahaau |
ਸਾਸਤ ਬੇਦ ਸਿਮ੍ਰਿਤਿ ਸਭਿ ਸੋਧੇ ਸਭ ਏਕਾ ਬਾਤ ਪੁਕਾਰੀ ॥ saasat bed simrit sabh sodhe sabh ekaa baat pukaaree |
ਬਿਨੁ ਗੁਰ ਮੁਕਤਿ ਨ ਕੋਊ ਪਾਵੈ ਮਨਿ ਵੇਖਹੁ ਕਰਿ ਬੀਚਾਰੀ ॥੨॥ bin gur mukat na koaoo paavai man vekhahu kar beechaaree |2|
ਅਠਸਠਿ ਮਜਨੁ ਕਰਿ ਇਸਨਾਨਾ ਭ੍ਰਮਿ ਆਏ ਧਰ ਸਾਰੀ ॥ atthasatth majan kar isanaanaa bhram aae dhar saaree |
ਅਨਿਕ ਸੋਚ ਕਰਹਿ ਦਿਨ ਰਾਤੀ ਬਿਨੁ ਸਤਿਗੁਰ ਅੰਧਿਆਰੀ ॥੩॥ anik soch kareh din raatee bin satigur andhiaaree |3|
ਧਾਵਤ ਧਾਵਤ ਸਭੁ ਜਗੁ ਧਾਇਓ ਅਬ ਆਏ ਹਰਿ ਦੁਆਰੀ ॥ dhaavat dhaavat sabh jag dhaaeo ab aae har duaaree |
ਦੁਰਮਤਿ ਮੇਟਿ ਬੁਧਿ ਪਰਗਾਸੀ ਜਨ ਨਾਨਕ ਗੁਰਮੁਖਿ ਤਾਰੀ ॥੪॥੧॥੨॥ duramat mett budh paragaasee jan naanak guramukh taaree |4|1|2|
ਗੂਜਰੀ ਮਹਲਾ ੫ ॥ goojaree mahalaa 5 |
ਹਰਿ ਧਨੁ ਜਾਪ ਹਰਿ ਧਨੁ ਤਾਪ ਹਰਿ ਧਨੁ ਭੋਜਨੁ ਭਾਇਆ ॥ har dhan jaap har dhan taap har dhan bhojan bhaaeaa |
ਨਿਮਖ ਨ ਬਿਸਰਉ ਮਨ ਤੇ ਹਰਿ ਹਰਿ ਸਾਧਸੰਗਤਿ ਮਹਿ ਪਾਇਆ ॥੧॥ nimakh na bisrau man te har har saadhasangat meh paaeaa |1|
ਮਾਈ ਖਾਟਿ ਆਇਓ ਘਰਿ ਪੂਤਾ ॥ maaee khaatt aaeo ghar pootaa |
ਹਰਿ ਧਨੁ ਚਲਤੇ ਹਰਿ ਧਨੁ ਬੈਸੇ ਹਰਿ ਧਨੁ ਜਾਗਤ ਸੂਤਾ ॥੧॥ ਰਹਾਉ ॥ har dhan chalate har dhan baise har dhan jaagat sootaa |1| rahaau |
ਹਰਿ ਧਨੁ ਇਸਨਾਨੁ ਹਰਿ ਧਨੁ ਗਿਆਨੁ ਹਰਿ ਸੰਗਿ ਲਾਇ ਧਿਆਨਾ ॥ har dhan isanaan har dhan giaan har sang laae dhiaanaa |
ਹਰਿ ਧਨੁ ਤੁਲਹਾ ਹਰਿ ਧਨੁ ਬੇੜੀ ਹਰਿ ਹਰਿ ਤਾਰਿ ਪਰਾਨਾ ॥੨॥ har dhan tulahaa har dhan berree har har taar paraanaa |2|
Original Gurmukhi with romanized transliteration, via the GurbaniNow API. An English translation will be added once a cleared translation is available.