U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-401 96

Text

1

ਹਰਿ ਧਨ ਮੇਰੀ ਚਿੰਤ ਵਿਸਾਰੀ ਹਰਿ ਧਨਿ ਲਾਹਿਆ ਧੋਖਾ ॥ har dhan meree chint visaaree har dhan laahiaa dhokhaa |

2

ਹਰਿ ਧਨ ਤੇ ਮੈ ਨਵ ਨਿਧਿ ਪਾਈ ਹਾਥਿ ਚਰਿਓ ਹਰਿ ਥੋਕਾ ॥੩॥ har dhan te mai nav nidh paaee haath chario har thokaa |3|

3

ਖਾਵਹੁ ਖਰਚਹੁ ਤੋਟਿ ਨ ਆਵੈ ਹਲਤ ਪਲਤ ਕੈ ਸੰਗੇ ॥ khaavahu kharachahu tott na aavai halat palat kai sange |

4

ਲਾਦਿ ਖਜਾਨਾ ਗੁਰਿ ਨਾਨਕ ਕਉ ਦੀਆ ਇਹੁ ਮਨੁ ਹਰਿ ਰੰਗਿ ਰੰਗੇ ॥੪॥੨॥੩॥ laad khajaanaa gur naanak kau deea ihu man har rang range |4|2|3|

5

ਗੂਜਰੀ ਮਹਲਾ ੫ ॥ goojaree mahalaa 5 |

6

ਜਿਸੁ ਸਿਮਰਤ ਸਭਿ ਕਿਲਵਿਖ ਨਾਸਹਿ ਪਿਤਰੀ ਹੋਇ ਉਧਾਰੋ ॥ jis simarat sabh kilavikh naaseh pitaree hoe udhaaro |

7

ਸੋ ਹਰਿ ਹਰਿ ਤੁਮੑ ਸਦ ਹੀ ਜਾਪਹੁ ਜਾ ਕਾ ਅੰਤੁ ਨ ਪਾਰੋ ॥੧॥ so har har tuma sad hee jaapahu jaa kaa ant na paaro |1|

8

ਪੂਤਾ ਮਾਤਾ ਕੀ ਆਸੀਸ ॥ pootaa maataa kee aasees |

9

ਨਿਮਖ ਨ ਬਿਸਰਉ ਤੁਮੑ ਕਉ ਹਰਿ ਹਰਿ ਸਦਾ ਭਜਹੁ ਜਗਦੀਸ ॥੧॥ ਰਹਾਉ ॥ nimakh na bisrau tuma kau har har sadaa bhajahu jagadees |1| rahaau |

10

ਸਤਿਗੁਰੁ ਤੁਮੑ ਕਉ ਹੋਇ ਦਇਆਲਾ ਸੰਤਸੰਗਿ ਤੇਰੀ ਪ੍ਰੀਤਿ ॥ satigur tuma kau hoe deaalaa santasang teree preet |

11

ਕਾਪੜੁ ਪਤਿ ਪਰਮੇਸਰੁ ਰਾਖੀ ਭੋਜਨੁ ਕੀਰਤਨੁ ਨੀਤਿ ॥੨॥ kaaparr pat paramesar raakhee bhojan keeratan neet |2|

12

ਅੰਮ੍ਰਿਤੁ ਪੀਵਹੁ ਸਦਾ ਚਿਰੁ ਜੀਵਹੁ ਹਰਿ ਸਿਮਰਤ ਅਨਦ ਅਨੰਤਾ ॥ amrit peevahu sadaa chir jeevahu har simarat anad anantaa |

13

ਰੰਗ ਤਮਾਸਾ ਪੂਰਨ ਆਸਾ ਕਬਹਿ ਨ ਬਿਆਪੈ ਚਿੰਤਾ ॥੩॥ rang tamaasaa pooran aasaa kabeh na biaapai chintaa |3|

14

ਭਵਰੁ ਤੁਮੑਾਰਾ ਇਹੁ ਮਨੁ ਹੋਵਉ ਹਰਿ ਚਰਣਾ ਹੋਹੁ ਕਉਲਾ ॥ bhavar tumaaraa ihu man hovau har charanaa hohu kaulaa |

15

ਨਾਨਕ ਦਾਸੁ ਉਨ ਸੰਗਿ ਲਪਟਾਇਓ ਜਿਉ ਬੂੰਦਹਿ ਚਾਤ੍ਰਿਕੁ ਮਉਲਾ ॥੪॥੩॥੪॥ naanak daas un sang lapattaaeo jiau boondeh chaatrik maulaa |4|3|4|

16

ਗੂਜਰੀ ਮਹਲਾ ੫ ॥ goojaree mahalaa 5 |

17

ਮਤਾ ਕਰੈ ਪਛਮ ਕੈ ਤਾਈ ਪੂਰਬ ਹੀ ਲੈ ਜਾਤ ॥ mataa karai pachham kai taaee poorab hee lai jaat |

18

ਖਿਨ ਮਹਿ ਥਾਪਿ ਉਥਾਪਨਹਾਰਾ ਆਪਨ ਹਾਥਿ ਮਤਾਤ ॥੧॥ khin meh thaap uthaapanahaaraa aapan haath mataat |1|

19

ਸਿਆਨਪ ਕਾਹੂ ਕਾਮਿ ਨ ਆਤ ॥ siaanap kaahoo kaam na aat |

20

ਜੋ ਅਨਰੂਪਿਓ ਠਾਕੁਰਿ ਮੇਰੈ ਹੋਇ ਰਹੀ ਉਹ ਬਾਤ ॥੧॥ ਰਹਾਉ ॥ jo anaroopio tthaakur merai hoe rahee uh baat |1| rahaau |

21

ਦੇਸੁ ਕਮਾਵਨ ਧਨ ਜੋਰਨ ਕੀ ਮਨਸਾ ਬੀਚੇ ਨਿਕਸੇ ਸਾਸ ॥ des kamaavan dhan joran kee manasaa beeche nikase saas |

22

ਲਸਕਰ ਨੇਬ ਖਵਾਸ ਸਭ ਤਿਆਗੇ ਜਮ ਪੁਰਿ ਊਠਿ ਸਿਧਾਸ ॥੨॥ lasakar neb khavaas sabh tiaage jam pur aootth sidhaas |2|

23

ਹੋਇ ਅਨੰਨਿ ਮਨਹਠ ਕੀ ਦ੍ਰਿੜਤਾ ਆਪਸ ਕਉ ਜਾਨਾਤ ॥ hoe anan manahatth kee drirrataa aapas kau jaanaat |

24

ਜੋ ਅਨਿੰਦੁ ਨਿੰਦੁ ਕਰਿ ਛੋਡਿਓ ਸੋਈ ਫਿਰਿ ਫਿਰਿ ਖਾਤ ॥੩॥ jo anind nind kar chhoddio soee fir fir khaat |3|

25

ਸਹਜ ਸੁਭਾਇ ਭਏ ਕਿਰਪਾਲਾ ਤਿਸੁ ਜਨ ਕੀ ਕਾਟੀ ਫਾਸ ॥ sehaj subhaae bhe kirapaalaa tis jan kee kaattee faas |

26

ਕਹੁ ਨਾਨਕ ਗੁਰੁ ਪੂਰਾ ਭੇਟਿਆ ਪਰਵਾਣੁ ਗਿਰਸਤ ਉਦਾਸ ॥੪॥੪॥੫॥ kahu naanak gur pooraa bhettiaa paravaan girasat udaas |4|4|5|

27

ਗੂਜਰੀ ਮਹਲਾ ੫ ॥ goojaree mahalaa 5 |

28

ਨਾਮੁ ਨਿਧਾਨੁ ਜਿਨਿ ਜਨਿ ਜਪਿਓ ਤਿਨ ਕੇ ਬੰਧਨ ਕਾਟੇ ॥ naam nidhaan jin jan japio tin ke bandhan kaatte |

29

ਕਾਮ ਕ੍ਰੋਧ ਮਾਇਆ ਬਿਖੁ ਮਮਤਾ ਇਹ ਬਿਆਧਿ ਤੇ ਹਾਟੇ ॥੧॥ kaam krodh maaeaa bikh mamataa ih biaadh te haatte |1|

30

ਹਰਿ ਜਸੁ ਸਾਧਸੰਗਿ ਮਿਲਿ ਗਾਇਓ ॥ har jas saadhasang mil gaaeo |

31

ਗੁਰ ਪਰਸਾਦਿ ਭਇਓ ਮਨੁ ਨਿਰਮਲੁ ਸਰਬ ਸੁਖਾ ਸੁਖ ਪਾਇਅਉ ॥੧॥ ਰਹਾਉ ॥ gur parasaad bheo man niramal sarab sukhaa sukh paaeaau |1| rahaau |

32

ਜੋ ਕਿਛੁ ਕੀਓ ਸੋਈ ਭਲ ਮਾਨੈ ਐਸੀ ਭਗਤਿ ਕਮਾਨੀ ॥ jo kichh keeo soee bhal maanai aisee bhagat kamaanee |

33

ਮਿਤ੍ਰ ਸਤ੍ਰੁ ਸਭ ਏਕ ਸਮਾਨੇ ਜੋਗ ਜੁਗਤਿ ਨੀਸਾਨੀ ॥੨॥ mitr satru sabh ek samaane jog jugat neesaanee |2|

34

ਪੂਰਨ ਪੂਰਿ ਰਹਿਓ ਸ੍ਰਬ ਥਾਈ ਆਨ ਨ ਕਤਹੂੰ ਜਾਤਾ ॥ pooran poor rahio srab thaaee aan na katahoon jaataa |

35

ਘਟ ਘਟ ਅੰਤਰਿ ਸਰਬ ਨਿਰੰਤਰਿ ਰੰਗਿ ਰਵਿਓ ਰੰਗਿ ਰਾਤਾ ॥੩॥ ghatt ghatt antar sarab nirantar rang ravio rang raataa |3|

36

ਭਏ ਕ੍ਰਿਪਾਲ ਦਇਆਲ ਗੁਪਾਲਾ ਤਾ ਨਿਰਭੈ ਕੈ ਘਰਿ ਆਇਆ ॥ bhe kripaal deaal gupaalaa taa nirabhai kai ghar aaeaa |

Original Gurmukhi with romanized transliteration, via the GurbaniNow API. An English translation will be added once a cleared translation is available.