U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-401 97

Text

1

ਕਲਿ ਕਲੇਸ ਮਿਟੇ ਖਿਨ ਭੀਤਰਿ ਨਾਨਕ ਸਹਜਿ ਸਮਾਇਆ ॥੪॥੫॥੬॥ kal kales mitte khin bheetar naanak sehaj samaaeaa |4|5|6|

2

ਗੂਜਰੀ ਮਹਲਾ ੫ ॥ goojaree mahalaa 5 |

3

ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ jis maanukh peh krau benatee so apanai dukh bhariaa |

4

ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥ paarabraham jin ridai araadhiaa tin bhau saagar tariaa |1|

5

ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥ gur har bin ko na brithaa dukh kaattai |

6

ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥ prabh taj avar sevak je hoee hai tith maan mehat jas ghaattai |1| rahaau |

7

ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ ਨ ਆਇਆ ॥ maaeaa ke sanabandh sain saak kit hee kaam na aaeaa |

8

ਹਰਿ ਕਾ ਦਾਸੁ ਨੀਚ ਕੁਲੁ ਊਚਾ ਤਿਸੁ ਸੰਗਿ ਮਨ ਬਾਂਛਤ ਫਲ ਪਾਇਆ ॥੨॥ har kaa daas neech kul aoochaa tis sang man baanchhat fal paaeaa |2|

9

ਲਾਖ ਕੋਟਿ ਬਿਖਿਆ ਕੇ ਬਿੰਜਨ ਤਾ ਮਹਿ ਤ੍ਰਿਸਨ ਨ ਬੂਝੀ ॥ laakh kott bikhiaa ke binjan taa meh trisan na boojhee |

10

ਸਿਮਰਤ ਨਾਮੁ ਕੋਟਿ ਉਜੀਆਰਾ ਬਸਤੁ ਅਗੋਚਰ ਸੂਝੀ ॥੩॥ simarat naam kott ujeeaaraa basat agochar soojhee |3|

11

ਫਿਰਤ ਫਿਰਤ ਤੁਮੑਰੈ ਦੁਆਰਿ ਆਇਆ ਭੈ ਭੰਜਨ ਹਰਿ ਰਾਇਆ ॥ firat firat tumarai duaar aaeaa bhai bhanjan har raaeaa |

12

ਸਾਧ ਕੇ ਚਰਨ ਧੂਰਿ ਜਨੁ ਬਾਛੈ ਸੁਖੁ ਨਾਨਕ ਇਹੁ ਪਾਇਆ ॥੪॥੬॥੭॥ saadh ke charan dhoor jan baachhai sukh naanak ihu paaeaa |4|6|7|

13

ਗੂਜਰੀ ਮਹਲਾ ੫ ਪੰਚਪਦਾ ਘਰੁ ੨ ॥ goojaree mahalaa 5 panchapadaa ghar 2 |

14

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

15

ਪ੍ਰਥਮੇ ਗਰਭ ਮਾਤਾ ਕੈ ਵਾਸਾ ਊਹਾ ਛੋਡਿ ਧਰਨਿ ਮਹਿ ਆਇਆ ॥ prathame garabh maataa kai vaasaa aoohaa chhodd dharan meh aaeaa |

16

ਚਿਤ੍ਰ ਸਾਲ ਸੁੰਦਰ ਬਾਗ ਮੰਦਰ ਸੰਗਿ ਨ ਕਛਹੂ ਜਾਇਆ ॥੧॥ chitr saal sundar baag mandar sang na kachhahoo jaaeaa |1|

17

ਅਵਰ ਸਭ ਮਿਥਿਆ ਲੋਭ ਲਬੀ ॥ avar sabh mithiaa lobh labee |

18

ਗੁਰਿ ਪੂਰੈ ਦੀਓ ਹਰਿ ਨਾਮਾ ਜੀਅ ਕਉ ਏਹਾ ਵਸਤੁ ਫਬੀ ॥੧॥ ਰਹਾਉ ॥ gur poorai deeo har naamaa jeea kau ehaa vasat fabee |1| rahaau |

19

ਇਸਟ ਮੀਤ ਬੰਧਪ ਸੁਤ ਭਾਈ ਸੰਗਿ ਬਨਿਤਾ ਰਚਿ ਹਸਿਆ ॥ eisatt meet bandhap sut bhaaee sang banitaa rach hasiaa |

20

ਜਬ ਅੰਤੀ ਅਉਸਰੁ ਆਇ ਬਨਿਓ ਹੈ ਉਨੑ ਪੇਖਤ ਹੀ ਕਾਲਿ ਗ੍ਰਸਿਆ ॥੨॥ jab antee aausar aae banio hai una pekhat hee kaal grasiaa |2|

21

ਕਰਿ ਕਰਿ ਅਨਰਥ ਬਿਹਾਝੀ ਸੰਪੈ ਸੁਇਨਾ ਰੂਪਾ ਦਾਮਾ ॥ kar kar anarath bihaajhee sanpai sueinaa roopaa daamaa |

22

ਭਾੜੀ ਕਉ ਓਹੁ ਭਾੜਾ ਮਿਲਿਆ ਹੋਰੁ ਸਗਲ ਭਇਓ ਬਿਰਾਨਾ ॥੩॥ bhaarree kau ohu bhaarraa miliaa hor sagal bheo biraanaa |3|

23

ਹੈਵਰ ਗੈਵਰ ਰਥ ਸੰਬਾਹੇ ਗਹੁ ਕਰਿ ਕੀਨੇ ਮੇਰੇ ॥ haivar gaivar rath sanbaahe gahu kar keene mere |

24

ਜਬ ਤੇ ਹੋਈ ਲਾਂਮੀ ਧਾਈ ਚਲਹਿ ਨਾਹੀ ਇਕ ਪੈਰੇ ॥੪॥ jab te hoee laamee dhaaee chaleh naahee ik paire |4|

25

ਨਾਮੁ ਧਨੁ ਨਾਮੁ ਸੁਖ ਰਾਜਾ ਨਾਮੁ ਕੁਟੰਬ ਸਹਾਈ ॥ naam dhan naam sukh raajaa naam kuttanb sahaaee |

26

ਨਾਮੁ ਸੰਪਤਿ ਗੁਰਿ ਨਾਨਕ ਕਉ ਦੀਈ ਓਹ ਮਰੈ ਨ ਆਵੈ ਜਾਈ ॥੫॥੧॥੮॥ naam sanpat gur naanak kau deeee oeh marai na aavai jaaee |5|1|8|

27

ਗੂਜਰੀ ਮਹਲਾ ੫ ਤਿਪਦੇ ਘਰੁ ੨ ॥ goojaree mahalaa 5 tipade ghar 2 |

28

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

29

ਦੁਖ ਬਿਨਸੇ ਸੁਖ ਕੀਆ ਨਿਵਾਸਾ ਤ੍ਰਿਸਨਾ ਜਲਨਿ ਬੁਝਾਈ ॥ dukh binase sukh keea nivaasaa trisanaa jalan bujhaaee |

30

ਨਾਮੁ ਨਿਧਾਨੁ ਸਤਿਗੁਰੂ ਦ੍ਰਿੜਾਇਆ ਬਿਨਸਿ ਨ ਆਵੈ ਜਾਈ ॥੧॥ naam nidhaan satiguroo drirraaeaa binas na aavai jaaee |1|

31

ਹਰਿ ਜਪਿ ਮਾਇਆ ਬੰਧਨ ਤੂਟੇ ॥ har jap maaeaa bandhan tootte |

32

ਭਏ ਕ੍ਰਿਪਾਲ ਦਇਆਲ ਪ੍ਰਭ ਮੇਰੇ ਸਾਧਸੰਗਤਿ ਮਿਲਿ ਛੂਟੇ ॥੧॥ ਰਹਾਉ ॥ bhe kripaal deaal prabh mere saadhasangat mil chhootte |1| rahaau |

Original Gurmukhi with romanized transliteration, via the GurbaniNow API. An English translation will be added once a cleared translation is available.