U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

← Ang-501
Ch. 1 of 1002 →

Sikhism

Ang-501 1

Text

1

ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥ dhandhaa karat bihaanee aaudheh gun nidh naam na gaaeo |1| rahaau |

2

ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ kauddee kauddee jorat kapatte anik jugat kar dhaaeo |

3

ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥ bisarat prabh kete dukh ganeeeh mahaa mohanee khaaeo |1|

4

ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ karahu anugrahu suaamee mere ganahu na mohi kamaaeo |

5

ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥ gobind deaal kripaal sukh saagar naanak har saranaaeo |2|16|25|

6

ਗੂਜਰੀ ਮਹਲਾ ੫ ॥ goojaree mahalaa 5 |

7

ਰਸਨਾ ਰਾਮ ਰਾਮ ਰਵੰਤ ॥ rasanaa raam raam ravant |

8

ਛੋਡਿ ਆਨ ਬਿਉਹਾਰ ਮਿਥਿਆ ਭਜੁ ਸਦਾ ਭਗਵੰਤ ॥੧॥ ਰਹਾਉ ॥ chhodd aan biauhaar mithiaa bhaj sadaa bhagavant |1| rahaau |

9

ਨਾਮੁ ਏਕੁ ਅਧਾਰੁ ਭਗਤਾ ਈਤ ਆਗੈ ਟੇਕ ॥ naam ek adhaar bhagataa eet aagai ttek |

10

ਕਰਿ ਕ੍ਰਿਪਾ ਗੋਬਿੰਦ ਦੀਆ ਗੁਰ ਗਿਆਨੁ ਬੁਧਿ ਬਿਬੇਕ ॥੧॥ kar kripaa gobind deea gur giaan budh bibek |1|

11

ਕਰਣ ਕਾਰਣ ਸੰਮ੍ਰਥ ਸ੍ਰੀਧਰ ਸਰਣਿ ਤਾ ਕੀ ਗਹੀ ॥ karan kaaran samrath sreedhar saran taa kee gahee |

12

ਮੁਕਤਿ ਜੁਗਤਿ ਰਵਾਲ ਸਾਧੂ ਨਾਨਕ ਹਰਿ ਨਿਧਿ ਲਹੀ ॥੨॥੧੭॥੨੬॥ mukat jugat ravaal saadhoo naanak har nidh lahee |2|17|26|

13

ਗੂਜਰੀ ਮਹਲਾ ੫ ਘਰੁ ੪ ਚਉਪਦੇ ॥ goojaree mahalaa 5 ghar 4 chaupade |

14

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

15

ਛਾਡਿ ਸਗਲ ਸਿਆਣਪਾ ਸਾਧ ਸਰਣੀ ਆਉ ॥ chhaadd sagal siaanapaa saadh saranee aau |

16

ਪਾਰਬ੍ਰਹਮ ਪਰਮੇਸਰੋ ਪ੍ਰਭੂ ਕੇ ਗੁਣ ਗਾਉ ॥੧॥ paarabraham paramesaro prabhoo ke gun gaau |1|

17

ਰੇ ਚਿਤ ਚਰਣ ਕਮਲ ਅਰਾਧਿ ॥ re chit charan kamal araadh |

18

ਸਰਬ ਸੂਖ ਕਲਿਆਣ ਪਾਵਹਿ ਮਿਟੈ ਸਗਲ ਉਪਾਧਿ ॥੧॥ ਰਹਾਉ ॥ sarab sookh kaliaan paaveh mittai sagal upaadh |1| rahaau |

19

ਮਾਤ ਪਿਤਾ ਸੁਤ ਮੀਤ ਭਾਈ ਤਿਸੁ ਬਿਨਾ ਨਹੀ ਕੋਇ ॥ maat pitaa sut meet bhaaee tis binaa nahee koe |

20

ਈਤ ਊਤ ਜੀਅ ਨਾਲਿ ਸੰਗੀ ਸਰਬ ਰਵਿਆ ਸੋਇ ॥੨॥ eet aoot jeea naal sangee sarab raviaa soe |2|

21

ਕੋਟਿ ਜਤਨ ਉਪਾਵ ਮਿਥਿਆ ਕਛੁ ਨ ਆਵੈ ਕਾਮਿ ॥ kott jatan upaav mithiaa kachh na aavai kaam |

22

ਸਰਣਿ ਸਾਧੂ ਨਿਰਮਲਾ ਗਤਿ ਹੋਇ ਪ੍ਰਭ ਕੈ ਨਾਮਿ ॥੩॥ saran saadhoo niramalaa gat hoe prabh kai naam |3|

23

ਅਗਮ ਦਇਆਲ ਪ੍ਰਭੂ ਊਚਾ ਸਰਣਿ ਸਾਧੂ ਜੋਗੁ ॥ agam deaal prabhoo aoochaa saran saadhoo jog |

24

ਤਿਸੁ ਪਰਾਪਤਿ ਨਾਨਕਾ ਜਿਸੁ ਲਿਖਿਆ ਧੁਰਿ ਸੰਜੋਗੁ ॥੪॥੧॥੨੭॥ tis paraapat naanakaa jis likhiaa dhur sanjog |4|1|27|

25

ਗੂਜਰੀ ਮਹਲਾ ੫ ॥ goojaree mahalaa 5 |

26

ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ aapanaa gur sev sad hee ramahu gun gobind |

27

ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ saas saas araadh har har leh jaae man kee chind |1|

28

ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ mere man jaap prabh kaa naau |

29

ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ ॥ sookh sehaj anand paaveh milee niramal thaau |1| rahaau |

30

ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥ saadhasang udhaar ihu man aatth pehar aaraadh |

31

ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਟੈ ਸਗਲ ਉਪਾਧਿ ॥੨॥ kaam krodh ahankaar binasai mittai sagal upaadh |2|

32

ਅਟਲ ਅਛੇਦ ਅਭੇਦ ਸੁਆਮੀ ਸਰਣਿ ਤਾ ਕੀ ਆਉ ॥ attal achhed abhed suaamee saran taa kee aau |

33

ਚਰਣ ਕਮਲ ਅਰਾਧਿ ਹਿਰਦੈ ਏਕ ਸਿਉ ਲਿਵ ਲਾਉ ॥੩॥ charan kamal araadh hiradai ek siau liv laau |3|

34

ਪਾਰਬ੍ਰਹਮਿ ਪ੍ਰਭਿ ਦਇਆ ਧਾਰੀ ਬਖਸਿ ਲੀਨੑੇ ਆਪਿ ॥ paarabraham prabh deaa dhaaree bakhas leenae aap |

35

ਸਰਬ ਸੁਖ ਹਰਿ ਨਾਮੁ ਦੀਆ ਨਾਨਕ ਸੋ ਪ੍ਰਭੁ ਜਾਪਿ ॥੪॥੨॥੨੮॥ sarab sukh har naam deea naanak so prabh jaap |4|2|28|

36

ਗੂਜਰੀ ਮਹਲਾ ੫ ॥ goojaree mahalaa 5 |

37

ਗੁਰ ਪ੍ਰਸਾਦੀ ਪ੍ਰਭੁ ਧਿਆਇਆ ਗਈ ਸੰਕਾ ਤੂਟਿ ॥ gur prasaadee prabh dhiaaeaa gee sankaa toott |

Original Gurmukhi with romanized transliteration, via the GurbaniNow API. An English translation will be added once a cleared translation is available.