U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 11

Text

1

ਕਾਇਆ ਮਿਟੀ ਅੰਧੁ ਹੈ ਪਉਣੈ ਪੁਛਹੁ ਜਾਇ ॥ kaaeaa mittee andh hai paunai puchhahu jaae |

2

ਹਉ ਤਾ ਮਾਇਆ ਮੋਹਿਆ ਫਿਰਿ ਫਿਰਿ ਆਵਾ ਜਾਇ ॥ hau taa maaeaa mohiaa fir fir aavaa jaae |

3

ਨਾਨਕ ਹੁਕਮੁ ਨ ਜਾਤੋ ਖਸਮ ਕਾ ਜਿ ਰਹਾ ਸਚਿ ਸਮਾਇ ॥੧॥ naanak hukam na jaato khasam kaa ji rahaa sach samaae |1|

4

ਮਃ ੩ ॥ mahalaa 3 |

5

ਏਕੋ ਨਿਹਚਲ ਨਾਮ ਧਨੁ ਹੋਰੁ ਧਨੁ ਆਵੈ ਜਾਇ ॥ eko nihachal naam dhan hor dhan aavai jaae |

6

ਇਸੁ ਧਨ ਕਉ ਤਸਕਰੁ ਜੋਹਿ ਨ ਸਕਈ ਨਾ ਓਚਕਾ ਲੈ ਜਾਇ ॥ eis dhan kau tasakar johi na sakee naa ochakaa lai jaae |

7

ਇਹੁ ਹਰਿ ਧਨੁ ਜੀਐ ਸੇਤੀ ਰਵਿ ਰਹਿਆ ਜੀਐ ਨਾਲੇ ਜਾਇ ॥ eihu har dhan jeeai setee rav rahiaa jeeai naale jaae |

8

ਪੂਰੇ ਗੁਰ ਤੇ ਪਾਈਐ ਮਨਮੁਖਿ ਪਲੈ ਨ ਪਾਇ ॥ poore gur te paaeeai manamukh palai na paae |

9

ਧਨੁ ਵਾਪਾਰੀ ਨਾਨਕਾ ਜਿਨੑਾ ਨਾਮ ਧਨੁ ਖਟਿਆ ਆਇ ॥੨॥ dhan vaapaaree naanakaa jinaa naam dhan khattiaa aae |2|

10

ਪਉੜੀ ॥ paurree |

11

ਮੇਰਾ ਸਾਹਿਬੁ ਅਤਿ ਵਡਾ ਸਚੁ ਗਹਿਰ ਗੰਭੀਰਾ ॥ meraa saahib at vaddaa sach gahir ganbheeraa |

12

ਸਭੁ ਜਗੁ ਤਿਸ ਕੈ ਵਸਿ ਹੈ ਸਭੁ ਤਿਸ ਕਾ ਚੀਰਾ ॥ sabh jag tis kai vas hai sabh tis kaa cheeraa |

13

ਗੁਰ ਪਰਸਾਦੀ ਪਾਈਐ ਨਿਹਚਲੁ ਧਨੁ ਧੀਰਾ ॥ gur parasaadee paaeeai nihachal dhan dheeraa |

14

ਕਿਰਪਾ ਤੇ ਹਰਿ ਮਨਿ ਵਸੈ ਭੇਟੈ ਗੁਰੁ ਸੂਰਾ ॥ kirapaa te har man vasai bhettai gur sooraa |

15

ਗੁਣਵੰਤੀ ਸਾਲਾਹਿਆ ਸਦਾ ਥਿਰੁ ਨਿਹਚਲੁ ਹਰਿ ਪੂਰਾ ॥੭॥ gunavantee saalaahiaa sadaa thir nihachal har pooraa |7|

16

ਸਲੋਕੁ ਮਃ ੩ ॥ salok mahalaa 3 |

17

ਧ੍ਰਿਗੁ ਤਿਨੑਾ ਦਾ ਜੀਵਿਆ ਜੋ ਹਰਿ ਸੁਖੁ ਪਰਹਰਿ ਤਿਆਗਦੇ ਦੁਖੁ ਹਉਮੈ ਪਾਪ ਕਮਾਇ ॥ dhrig tinaa daa jeeviaa jo har sukh parahar tiaagade dukh haumai paap kamaae |

18

ਮਨਮੁਖ ਅਗਿਆਨੀ ਮਾਇਆ ਮੋਹਿ ਵਿਆਪੇ ਤਿਨੑ ਬੂਝ ਨ ਕਾਈ ਪਾਇ ॥ manamukh agiaanee maaeaa mohi viaape tina boojh na kaaee paae |

19

ਹਲਤਿ ਪਲਤਿ ਓਇ ਸੁਖੁ ਨ ਪਾਵਹਿ ਅੰਤਿ ਗਏ ਪਛੁਤਾਇ ॥ halat palat oe sukh na paaveh ant ge pachhutaae |

20

ਗੁਰ ਪਰਸਾਦੀ ਕੋ ਨਾਮੁ ਧਿਆਏ ਤਿਸੁ ਹਉਮੈ ਵਿਚਹੁ ਜਾਇ ॥ gur parasaadee ko naam dhiaae tis haumai vichahu jaae |

21

ਨਾਨਕ ਜਿਸੁ ਪੂਰਬਿ ਹੋਵੈ ਲਿਖਿਆ ਸੋ ਗੁਰ ਚਰਣੀ ਆਇ ਪਾਇ ॥੧॥ naanak jis poorab hovai likhiaa so gur charanee aae paae |1|

22

ਮਃ ੩ ॥ mahalaa 3 |

23

ਮਨਮੁਖੁ ਊਧਾ ਕਉਲੁ ਹੈ ਨਾ ਤਿਸੁ ਭਗਤਿ ਨ ਨਾਉ ॥ manamukh aoodhaa kaul hai naa tis bhagat na naau |

24

ਸਕਤੀ ਅੰਦਰਿ ਵਰਤਦਾ ਕੂੜੁ ਤਿਸ ਕਾ ਹੈ ਉਪਾਉ ॥ sakatee andar varatadaa koorr tis kaa hai upaau |

25

ਤਿਸ ਕਾ ਅੰਦਰੁ ਚਿਤੁ ਨ ਭਿਜਈ ਮੁਖਿ ਫੀਕਾ ਆਲਾਉ ॥ tis kaa andar chit na bhijee mukh feekaa aalaau |

26

ਓਇ ਧਰਮਿ ਰਲਾਏ ਨਾ ਰਲਨਿੑ ਓਨਾ ਅੰਦਰਿ ਕੂੜੁ ਸੁਆਉ ॥ oe dharam ralaae naa ralana onaa andar koorr suaau |

27

ਨਾਨਕ ਕਰਤੈ ਬਣਤ ਬਣਾਈ ਮਨਮੁਖ ਕੂੜੁ ਬੋਲਿ ਬੋਲਿ ਡੁਬੇ ਗੁਰਮੁਖਿ ਤਰੇ ਜਪਿ ਹਰਿ ਨਾਉ ॥੨॥ naanak karatai banat banaaee manamukh koorr bol bol ddube guramukh tare jap har naau |2|

28

ਪਉੜੀ ॥ paurree |

29

ਬਿਨੁ ਬੂਝੇ ਵਡਾ ਫੇਰੁ ਪਇਆ ਫਿਰਿ ਆਵੈ ਜਾਈ ॥ bin boojhe vaddaa fer peaa fir aavai jaaee |

30

ਸਤਿਗੁਰ ਕੀ ਸੇਵਾ ਨ ਕੀਤੀਆ ਅੰਤਿ ਗਇਆ ਪਛੁਤਾਈ ॥ satigur kee sevaa na keeteea ant geaa pachhutaaee |

31

ਆਪਣੀ ਕਿਰਪਾ ਕਰੇ ਗੁਰੁ ਪਾਈਐ ਵਿਚਹੁ ਆਪੁ ਗਵਾਈ ॥ aapanee kirapaa kare gur paaeeai vichahu aap gavaaee |

32

ਤ੍ਰਿਸਨਾ ਭੁਖ ਵਿਚਹੁ ਉਤਰੈ ਸੁਖੁ ਵਸੈ ਮਨਿ ਆਈ ॥ trisanaa bhukh vichahu utarai sukh vasai man aaee |

33

ਸਦਾ ਸਦਾ ਸਾਲਾਹੀਐ ਹਿਰਦੈ ਲਿਵ ਲਾਈ ॥੮॥ sadaa sadaa saalaaheeai hiradai liv laaee |8|

34

ਸਲੋਕੁ ਮਃ ੩ ॥ salok mahalaa 3 |

35

ਜਿ ਸਤਿਗੁਰੁ ਸੇਵੇ ਆਪਣਾ ਤਿਸ ਨੋ ਪੂਜੇ ਸਭੁ ਕੋਇ ॥ ji satigur seve aapanaa tis no pooje sabh koe |

36

ਸਭਨਾ ਉਪਾਵਾ ਸਿਰਿ ਉਪਾਉ ਹੈ ਹਰਿ ਨਾਮੁ ਪਰਾਪਤਿ ਹੋਇ ॥ sabhanaa upaavaa sir upaau hai har naam paraapat hoe |

37

ਅੰਤਰਿ ਸੀਤਲ ਸਾਤਿ ਵਸੈ ਜਪਿ ਹਿਰਦੈ ਸਦਾ ਸੁਖੁ ਹੋਇ ॥ antar seetal saat vasai jap hiradai sadaa sukh hoe |

38

ਅੰਮ੍ਰਿਤੁ ਖਾਣਾ ਅੰਮ੍ਰਿਤੁ ਪੈਨਣਾ ਨਾਨਕ ਨਾਮੁ ਵਡਾਈ ਹੋਇ ॥੧॥ amrit khaanaa amrit painanaa naanak naam vaddaaee hoe |1|

39

ਮਃ ੩ ॥ mahalaa 3 |

40

ਏ ਮਨ ਗੁਰ ਕੀ ਸਿਖ ਸੁਣਿ ਹਰਿ ਪਾਵਹਿ ਗੁਣੀ ਨਿਧਾਨੁ ॥ e man gur kee sikh sun har paaveh gunee nidhaan |

Original Gurmukhi with romanized transliteration, via the GurbaniNow API. An English translation will be added once a cleared translation is available.