Sikhism
Ang-501 14
Text
ਨਾਨਕ ਮਨ ਹੀ ਤੇ ਮਨੁ ਮਾਨਿਆ ਨਾ ਕਿਛੁ ਮਰੈ ਨ ਜਾਇ ॥੨॥ naanak man hee te man maaniaa naa kichh marai na jaae |2|
ਪਉੜੀ ॥ paurree |
ਕਾਇਆ ਕੋਟੁ ਅਪਾਰੁ ਹੈ ਮਿਲਣਾ ਸੰਜੋਗੀ ॥ kaaeaa kott apaar hai milanaa sanjogee |
ਕਾਇਆ ਅੰਦਰਿ ਆਪਿ ਵਸਿ ਰਹਿਆ ਆਪੇ ਰਸ ਭੋਗੀ ॥ kaaeaa andar aap vas rahiaa aape ras bhogee |
ਆਪਿ ਅਤੀਤੁ ਅਲਿਪਤੁ ਹੈ ਨਿਰਜੋਗੁ ਹਰਿ ਜੋਗੀ ॥ aap ateet alipat hai nirajog har jogee |
ਜੋ ਤਿਸੁ ਭਾਵੈ ਸੋ ਕਰੇ ਹਰਿ ਕਰੇ ਸੁ ਹੋਗੀ ॥ jo tis bhaavai so kare har kare su hogee |
ਹਰਿ ਗੁਰਮੁਖਿ ਨਾਮੁ ਧਿਆਈਐ ਲਹਿ ਜਾਹਿ ਵਿਜੋਗੀ ॥੧੩॥ har guramukh naam dhiaaeeai leh jaeh vijogee |13|
ਸਲੋਕੁ ਮਃ ੩ ॥ salok mahalaa 3 |
ਵਾਹੁ ਵਾਹੁ ਆਪਿ ਅਖਾਇਦਾ ਗੁਰਸਬਦੀ ਸਚੁ ਸੋਇ ॥ vaahu vaahu aap akhaaeidaa gurasabadee sach soe |
ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥ vaahu vaahu sifat salaah hai guramukh boojhai koe |
ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥ vaahu vaahu baanee sach hai sach milaavaa hoe |
ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥੧॥ naanak vaahu vaahu karatiaa prabh paaeaa karam paraapat hoe |1|
ਮਃ ੩ ॥ mahalaa 3 |
ਵਾਹੁ ਵਾਹੁ ਕਰਤੀ ਰਸਨਾ ਸਬਦਿ ਸੁਹਾਈ ॥ vaahu vaahu karatee rasanaa sabad suhaaee |
ਪੂਰੈ ਸਬਦਿ ਪ੍ਰਭੁ ਮਿਲਿਆ ਆਈ ॥ poorai sabad prabh miliaa aaee |
ਵਡਭਾਗੀਆ ਵਾਹੁ ਵਾਹੁ ਮੁਹਹੁ ਕਢਾਈ ॥ vaddabhaageea vaahu vaahu muhahu kadtaaee |
ਵਾਹੁ ਵਾਹੁ ਕਰਹਿ ਸੇਈ ਜਨ ਸੋਹਣੇ ਤਿਨੑ ਕਉ ਪਰਜਾ ਪੂਜਣ ਆਈ ॥ vaahu vaahu kareh seee jan sohane tina kau parajaa poojan aaee |
ਵਾਹੁ ਵਾਹੁ ਕਰਮਿ ਪਰਾਪਤਿ ਹੋਵੈ ਨਾਨਕ ਦਰਿ ਸਚੈ ਸੋਭਾ ਪਾਈ ॥੨॥ vaahu vaahu karam paraapat hovai naanak dar sachai sobhaa paaee |2|
ਪਉੜੀ ॥ paurree |
ਬਜਰ ਕਪਾਟ ਕਾਇਆ ਗੜੑ ਭੀਤਰਿ ਕੂੜੁ ਕੁਸਤੁ ਅਭਿਮਾਨੀ ॥ bajar kapaatt kaaeaa garra bheetar koorr kusat abhimaanee |
ਭਰਮਿ ਭੂਲੇ ਨਦਰਿ ਨ ਆਵਨੀ ਮਨਮੁਖ ਅੰਧ ਅਗਿਆਨੀ ॥ bharam bhoole nadar na aavanee manamukh andh agiaanee |
ਉਪਾਇ ਕਿਤੈ ਨ ਲਭਨੀ ਕਰਿ ਭੇਖ ਥਕੇ ਭੇਖਵਾਨੀ ॥ aupaae kitai na labhanee kar bhekh thake bhekhavaanee |
ਗੁਰਸਬਦੀ ਖੋਲਾਈਅਨਿੑ ਹਰਿ ਨਾਮੁ ਜਪਾਨੀ ॥ gurasabadee kholaaeeana har naam japaanee |
ਹਰਿ ਜੀਉ ਅੰਮ੍ਰਿਤ ਬਿਰਖੁ ਹੈ ਜਿਨ ਪੀਆ ਤੇ ਤ੍ਰਿਪਤਾਨੀ ॥੧੪॥ har jeeo amrit birakh hai jin peea te tripataanee |14|
ਸਲੋਕੁ ਮਃ ੩ ॥ salok mahalaa 3 |
ਵਾਹੁ ਵਾਹੁ ਕਰਤਿਆ ਰੈਣਿ ਸੁਖਿ ਵਿਹਾਇ ॥ vaahu vaahu karatiaa rain sukh vihaae |
ਵਾਹੁ ਵਾਹੁ ਕਰਤਿਆ ਸਦਾ ਅਨੰਦੁ ਹੋਵੈ ਮੇਰੀ ਮਾਇ ॥ vaahu vaahu karatiaa sadaa anand hovai meree maae |
ਵਾਹੁ ਵਾਹੁ ਕਰਤਿਆ ਹਰਿ ਸਿਉ ਲਿਵ ਲਾਇ ॥ vaahu vaahu karatiaa har siau liv laae |
ਵਾਹੁ ਵਾਹੁ ਕਰਮੀ ਬੋਲੈ ਬੋਲਾਇ ॥ vaahu vaahu karamee bolai bolaae |
ਵਾਹੁ ਵਾਹੁ ਕਰਤਿਆ ਸੋਭਾ ਪਾਇ ॥ vaahu vaahu karatiaa sobhaa paae |
ਨਾਨਕ ਵਾਹੁ ਵਾਹੁ ਸਤਿ ਰਜਾਇ ॥੧॥ naanak vaahu vaahu sat rajaae |1|
ਮਃ ੩ ॥ mahalaa 3 |
ਵਾਹੁ ਵਾਹੁ ਬਾਣੀ ਸਚੁ ਹੈ ਗੁਰਮੁਖਿ ਲਧੀ ਭਾਲਿ ॥ vaahu vaahu baanee sach hai guramukh ladhee bhaal |
ਵਾਹੁ ਵਾਹੁ ਸਬਦੇ ਉਚਰੈ ਵਾਹੁ ਵਾਹੁ ਹਿਰਦੈ ਨਾਲਿ ॥ vaahu vaahu sabade ucharai vaahu vaahu hiradai naal |
ਵਾਹੁ ਵਾਹੁ ਕਰਤਿਆ ਹਰਿ ਪਾਇਆ ਸਹਜੇ ਗੁਰਮੁਖਿ ਭਾਲਿ ॥ vaahu vaahu karatiaa har paaeaa sahaje guramukh bhaal |
ਸੇ ਵਡਭਾਗੀ ਨਾਨਕਾ ਹਰਿ ਹਰਿ ਰਿਦੈ ਸਮਾਲਿ ॥੨॥ se vaddabhaagee naanakaa har har ridai samaal |2|
ਪਉੜੀ ॥ paurree |
ਏ ਮਨਾ ਅਤਿ ਲੋਭੀਆ ਨਿਤ ਲੋਭੇ ਰਾਤਾ ॥ e manaa at lobheea nit lobhe raataa |
ਮਾਇਆ ਮਨਸਾ ਮੋਹਣੀ ਦਹ ਦਿਸ ਫਿਰਾਤਾ ॥ maaeaa manasaa mohanee deh dis firaataa |
ਅਗੈ ਨਾਉ ਜਾਤਿ ਨ ਜਾਇਸੀ ਮਨਮੁਖਿ ਦੁਖੁ ਖਾਤਾ ॥ agai naau jaat na jaaeisee manamukh dukh khaataa |
ਰਸਨਾ ਹਰਿ ਰਸੁ ਨ ਚਖਿਓ ਫੀਕਾ ਬੋਲਾਤਾ ॥ rasanaa har ras na chakhio feekaa bolaataa |
ਜਿਨਾ ਗੁਰਮੁਖਿ ਅੰਮ੍ਰਿਤੁ ਚਾਖਿਆ ਸੇ ਜਨ ਤ੍ਰਿਪਤਾਤਾ ॥੧੫॥ jinaa guramukh amrit chaakhiaa se jan tripataataa |15|
ਸਲੋਕੁ ਮਃ ੩ ॥ salok mahalaa 3 |
ਵਾਹੁ ਵਾਹੁ ਤਿਸ ਨੋ ਆਖੀਐ ਜਿ ਸਚਾ ਗਹਿਰ ਗੰਭੀਰੁ ॥ vaahu vaahu tis no aakheeai ji sachaa gahir ganbheer |
ਵਾਹੁ ਵਾਹੁ ਤਿਸ ਨੋ ਆਖੀਐ ਜਿ ਗੁਣਦਾਤਾ ਮਤਿ ਧੀਰੁ ॥ vaahu vaahu tis no aakheeai ji gunadaataa mat dheer |
Original Gurmukhi with romanized transliteration, via the GurbaniNow API. An English translation will be added once a cleared translation is available.