Sikhism
Ang-501 15
Text
ਵਾਹੁ ਵਾਹੁ ਤਿਸ ਨੋ ਆਖੀਐ ਜਿ ਸਭ ਮਹਿ ਰਹਿਆ ਸਮਾਇ ॥ vaahu vaahu tis no aakheeai ji sabh meh rahiaa samaae |
ਵਾਹੁ ਵਾਹੁ ਤਿਸ ਨੋ ਆਖੀਐ ਜਿ ਦੇਦਾ ਰਿਜਕੁ ਸਬਾਹਿ ॥ vaahu vaahu tis no aakheeai ji dedaa rijak sabaeh |
ਨਾਨਕ ਵਾਹੁ ਵਾਹੁ ਇਕੋ ਕਰਿ ਸਾਲਾਹੀਐ ਜਿ ਸਤਿਗੁਰ ਦੀਆ ਦਿਖਾਇ ॥੧॥ naanak vaahu vaahu iko kar saalaaheeai ji satigur deea dikhaae |1|
ਮਃ ੩ ॥ mahalaa 3 |
ਵਾਹੁ ਵਾਹੁ ਗੁਰਮੁਖ ਸਦਾ ਕਰਹਿ ਮਨਮੁਖ ਮਰਹਿ ਬਿਖੁ ਖਾਇ ॥ vaahu vaahu guramukh sadaa kareh manamukh mareh bikh khaae |
ਓਨਾ ਵਾਹੁ ਵਾਹੁ ਨ ਭਾਵਈ ਦੁਖੇ ਦੁਖਿ ਵਿਹਾਇ ॥ onaa vaahu vaahu na bhaavee dukhe dukh vihaae |
ਗੁਰਮੁਖਿ ਅੰਮ੍ਰਿਤੁ ਪੀਵਣਾ ਵਾਹੁ ਵਾਹੁ ਕਰਹਿ ਲਿਵ ਲਾਇ ॥ guramukh amrit peevanaa vaahu vaahu kareh liv laae |
ਨਾਨਕ ਵਾਹੁ ਵਾਹੁ ਕਰਹਿ ਸੇ ਜਨ ਨਿਰਮਲੇ ਤ੍ਰਿਭਵਣ ਸੋਝੀ ਪਾਇ ॥੨॥ naanak vaahu vaahu kareh se jan niramale tribhavan sojhee paae |2|
ਪਉੜੀ ॥ paurree |
ਹਰਿ ਕੈ ਭਾਣੈ ਗੁਰੁ ਮਿਲੈ ਸੇਵਾ ਭਗਤਿ ਬਨੀਜੈ ॥ har kai bhaanai gur milai sevaa bhagat baneejai |
ਹਰਿ ਕੈ ਭਾਣੈ ਹਰਿ ਮਨਿ ਵਸੈ ਸਹਜੇ ਰਸੁ ਪੀਜੈ ॥ har kai bhaanai har man vasai sahaje ras peejai |
ਹਰਿ ਕੈ ਭਾਣੈ ਸੁਖੁ ਪਾਈਐ ਹਰਿ ਲਾਹਾ ਨਿਤ ਲੀਜੈ ॥ har kai bhaanai sukh paaeeai har laahaa nit leejai |
ਹਰਿ ਕੈ ਤਖਤਿ ਬਹਾਲੀਐ ਨਿਜ ਘਰਿ ਸਦਾ ਵਸੀਜੈ ॥ har kai takhat bahaaleeai nij ghar sadaa vaseejai |
ਹਰਿ ਕਾ ਭਾਣਾ ਤਿਨੀ ਮੰਨਿਆ ਜਿਨਾ ਗੁਰੂ ਮਿਲੀਜੈ ॥੧੬॥ har kaa bhaanaa tinee maniaa jinaa guroo mileejai |16|
ਸਲੋਕੁ ਮਃ ੩ ॥ salok mahalaa 3 |
ਵਾਹੁ ਵਾਹੁ ਸੇ ਜਨ ਸਦਾ ਕਰਹਿ ਜਿਨੑ ਕਉ ਆਪੇ ਦੇਇ ਬੁਝਾਇ ॥ vaahu vaahu se jan sadaa kareh jina kau aape dee bujhaae |
ਵਾਹੁ ਵਾਹੁ ਕਰਤਿਆ ਮਨੁ ਨਿਰਮਲੁ ਹੋਵੈ ਹਉਮੈ ਵਿਚਹੁ ਜਾਇ ॥ vaahu vaahu karatiaa man niramal hovai haumai vichahu jaae |
ਵਾਹੁ ਵਾਹੁ ਗੁਰਸਿਖੁ ਜੋ ਨਿਤ ਕਰੇ ਸੋ ਮਨ ਚਿੰਦਿਆ ਫਲੁ ਪਾਇ ॥ vaahu vaahu gurasikh jo nit kare so man chindiaa fal paae |
ਵਾਹੁ ਵਾਹੁ ਕਰਹਿ ਸੇ ਜਨ ਸੋਹਣੇ ਹਰਿ ਤਿਨੑ ਕੈ ਸੰਗਿ ਮਿਲਾਇ ॥ vaahu vaahu kareh se jan sohane har tina kai sang milaae |
ਵਾਹੁ ਵਾਹੁ ਹਿਰਦੈ ਉਚਰਾ ਮੁਖਹੁ ਭੀ ਵਾਹੁ ਵਾਹੁ ਕਰੇਉ ॥ vaahu vaahu hiradai ucharaa mukhahu bhee vaahu vaahu kareo |
ਨਾਨਕ ਵਾਹੁ ਵਾਹੁ ਜੋ ਕਰਹਿ ਹਉ ਤਨੁ ਮਨੁ ਤਿਨੑ ਕਉ ਦੇਉ ॥੧॥ naanak vaahu vaahu jo kareh hau tan man tina kau deo |1|
ਮਃ ੩ ॥ mahalaa 3 |
ਵਾਹੁ ਵਾਹੁ ਸਾਹਿਬੁ ਸਚੁ ਹੈ ਅੰਮ੍ਰਿਤੁ ਜਾ ਕਾ ਨਾਉ ॥ vaahu vaahu saahib sach hai amrit jaa kaa naau |
ਜਿਨਿ ਸੇਵਿਆ ਤਿਨਿ ਫਲੁ ਪਾਇਆ ਹਉ ਤਿਨ ਬਲਿਹਾਰੈ ਜਾਉ ॥ jin seviaa tin fal paaeaa hau tin balihaarai jaau |
ਵਾਹੁ ਵਾਹੁ ਗੁਣੀ ਨਿਧਾਨੁ ਹੈ ਜਿਸ ਨੋ ਦੇਇ ਸੁ ਖਾਇ ॥ vaahu vaahu gunee nidhaan hai jis no dee su khaae |
ਵਾਹੁ ਵਾਹੁ ਜਲਿ ਥਲਿ ਭਰਪੂਰੁ ਹੈ ਗੁਰਮੁਖਿ ਪਾਇਆ ਜਾਇ ॥ vaahu vaahu jal thal bharapoor hai guramukh paaeaa jaae |
ਵਾਹੁ ਵਾਹੁ ਗੁਰਸਿਖ ਨਿਤ ਸਭ ਕਰਹੁ ਗੁਰ ਪੂਰੇ ਵਾਹੁ ਵਾਹੁ ਭਾਵੈ ॥ vaahu vaahu gurasikh nit sabh karahu gur poore vaahu vaahu bhaavai |
ਨਾਨਕ ਵਾਹੁ ਵਾਹੁ ਜੋ ਮਨਿ ਚਿਤਿ ਕਰੇ ਤਿਸੁ ਜਮਕੰਕਰੁ ਨੇੜਿ ਨ ਆਵੈ ॥੨॥ naanak vaahu vaahu jo man chit kare tis jamakankar nerr na aavai |2|
ਪਉੜੀ ॥ paurree |
ਹਰਿ ਜੀਉ ਸਚਾ ਸਚੁ ਹੈ ਸਚੀ ਗੁਰਬਾਣੀ ॥ har jeeo sachaa sach hai sachee gurabaanee |
ਸਤਿਗੁਰ ਤੇ ਸਚੁ ਪਛਾਣੀਐ ਸਚਿ ਸਹਜਿ ਸਮਾਣੀ ॥ satigur te sach pachhaaneeai sach sehaj samaanee |
ਅਨਦਿਨੁ ਜਾਗਹਿ ਨਾ ਸਵਹਿ ਜਾਗਤ ਰੈਣਿ ਵਿਹਾਣੀ ॥ anadin jaageh naa saveh jaagat rain vihaanee |
ਗੁਰਮਤੀ ਹਰਿ ਰਸੁ ਚਾਖਿਆ ਸੇ ਪੁੰਨ ਪਰਾਣੀ ॥ guramatee har ras chaakhiaa se pun paraanee |
ਬਿਨੁ ਗੁਰ ਕਿਨੈ ਨ ਪਾਇਓ ਪਚਿ ਮੁਏ ਅਜਾਣੀ ॥੧੭॥ bin gur kinai na paaeo pach mue ajaanee |17|
ਸਲੋਕੁ ਮਃ ੩ ॥ salok mahalaa 3 |
ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ ॥ vaahu vaahu baanee nirankaar hai tis jevadd avar na koe |
ਵਾਹੁ ਵਾਹੁ ਅਗਮ ਅਥਾਹੁ ਹੈ ਵਾਹੁ ਵਾਹੁ ਸਚਾ ਸੋਇ ॥ vaahu vaahu agam athaahu hai vaahu vaahu sachaa soe |
ਵਾਹੁ ਵਾਹੁ ਵੇਪਰਵਾਹੁ ਹੈ ਵਾਹੁ ਵਾਹੁ ਕਰੇ ਸੁ ਹੋਇ ॥ vaahu vaahu veparavaahu hai vaahu vaahu kare su hoe |
ਵਾਹੁ ਵਾਹੁ ਅੰਮ੍ਰਿਤ ਨਾਮੁ ਹੈ ਗੁਰਮੁਖਿ ਪਾਵੈ ਕੋਇ ॥ vaahu vaahu amrit naam hai guramukh paavai koe |
ਵਾਹੁ ਵਾਹੁ ਕਰਮੀ ਪਾਈਐ ਆਪਿ ਦਇਆ ਕਰਿ ਦੇਇ ॥ vaahu vaahu karamee paaeeai aap deaa kar dee |
Original Gurmukhi with romanized transliteration, via the GurbaniNow API. An English translation will be added once a cleared translation is available.