U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 16

Text

1

ਨਾਨਕ ਵਾਹੁ ਵਾਹੁ ਗੁਰਮੁਖਿ ਪਾਈਐ ਅਨਦਿਨੁ ਨਾਮੁ ਲਏਇ ॥੧॥ naanak vaahu vaahu guramukh paaeeai anadin naam lee |1|

2

ਮਃ ੩ ॥ mahalaa 3 |

3

ਬਿਨੁ ਸਤਿਗੁਰ ਸੇਵੇ ਸਾਤਿ ਨ ਆਵਈ ਦੂਜੀ ਨਾਹੀ ਜਾਇ ॥ bin satigur seve saat na aavee doojee naahee jaae |

4

ਜੇ ਬਹੁਤੇਰਾ ਲੋਚੀਐ ਵਿਣੁ ਕਰਮੈ ਨ ਪਾਇਆ ਜਾਇ ॥ je bahuteraa locheeai vin karamai na paaeaa jaae |

5

ਜਿਨੑਾ ਅੰਤਰਿ ਲੋਭ ਵਿਕਾਰੁ ਹੈ ਦੂਜੈ ਭਾਇ ਖੁਆਇ ॥ jinaa antar lobh vikaar hai doojai bhaae khuaae |

6

ਜੰਮਣੁ ਮਰਣੁ ਨ ਚੁਕਈ ਹਉਮੈ ਵਿਚਿ ਦੁਖੁ ਪਾਇ ॥ jaman maran na chukee haumai vich dukh paae |

7

ਜਿਨੑਾ ਸਤਿਗੁਰ ਸਿਉ ਚਿਤੁ ਲਾਇਆ ਸੁ ਖਾਲੀ ਕੋਈ ਨਾਹਿ ॥ jinaa satigur siau chit laaeaa su khaalee koee naeh |

8

ਤਿਨ ਜਮ ਕੀ ਤਲਬ ਨ ਹੋਵਈ ਨਾ ਓਇ ਦੁਖ ਸਹਾਹਿ ॥ tin jam kee talab na hovee naa oe dukh sahaeh |

9

ਨਾਨਕ ਗੁਰਮੁਖਿ ਉਬਰੇ ਸਚੈ ਸਬਦਿ ਸਮਾਹਿ ॥੨॥ naanak guramukh ubare sachai sabad samaeh |2|

10

ਪਉੜੀ ॥ paurree |

11

ਢਾਢੀ ਤਿਸ ਨੋ ਆਖੀਐ ਜਿ ਖਸਮੈ ਧਰੇ ਪਿਆਰੁ ॥ dtaadtee tis no aakheeai ji khasamai dhare piaar |

12

ਦਰਿ ਖੜਾ ਸੇਵਾ ਕਰੇ ਗੁਰਸਬਦੀ ਵੀਚਾਰੁ ॥ dar kharraa sevaa kare gurasabadee veechaar |

13

ਢਾਢੀ ਦਰੁ ਘਰੁ ਪਾਇਸੀ ਸਚੁ ਰਖੈ ਉਰ ਧਾਰਿ ॥ dtaadtee dar ghar paaeisee sach rakhai ur dhaar |

14

ਢਾਢੀ ਕਾ ਮਹਲੁ ਅਗਲਾ ਹਰਿ ਕੈ ਨਾਇ ਪਿਆਰਿ ॥ dtaadtee kaa mehal agalaa har kai naae piaar |

15

ਢਾਢੀ ਕੀ ਸੇਵਾ ਚਾਕਰੀ ਹਰਿ ਜਪਿ ਹਰਿ ਨਿਸਤਾਰਿ ॥੧੮॥ dtaadtee kee sevaa chaakaree har jap har nisataar |18|

16

ਸਲੋਕੁ ਮਃ ੩ ॥ salok mahalaa 3 |

17

ਗੂਜਰੀ ਜਾਤਿ ਗਵਾਰਿ ਜਾ ਸਹੁ ਪਾਏ ਆਪਣਾ ॥ goojaree jaat gavaar jaa sahu paae aapanaa |

18

ਗੁਰ ਕੈ ਸਬਦਿ ਵੀਚਾਰਿ ਅਨਦਿਨੁ ਹਰਿ ਜਪੁ ਜਾਪਣਾ ॥ gur kai sabad veechaar anadin har jap jaapanaa |

19

ਜਿਸੁ ਸਤਿਗੁਰੁ ਮਿਲੈ ਤਿਸੁ ਭਉ ਪਵੈ ਸਾ ਕੁਲਵੰਤੀ ਨਾਰਿ ॥ jis satigur milai tis bhau pavai saa kulavantee naar |

20

ਸਾ ਹੁਕਮੁ ਪਛਾਣੈ ਕੰਤ ਕਾ ਜਿਸ ਨੋ ਕ੍ਰਿਪਾ ਕੀਤੀ ਕਰਤਾਰਿ ॥ saa hukam pachhaanai kant kaa jis no kripaa keetee karataar |

21

ਓਹ ਕੁਚਜੀ ਕੁਲਖਣੀ ਪਰਹਰਿ ਛੋਡੀ ਭਤਾਰਿ ॥ oeh kuchajee kulakhanee parahar chhoddee bhataar |

22

ਭੈ ਪਇਐ ਮਲੁ ਕਟੀਐ ਨਿਰਮਲ ਹੋਵੈ ਸਰੀਰੁ ॥ bhai peiai mal katteeai niramal hovai sareer |

23

ਅੰਤਰਿ ਪਰਗਾਸੁ ਮਤਿ ਊਤਮ ਹੋਵੈ ਹਰਿ ਜਪਿ ਗੁਣੀ ਗਹੀਰੁ ॥ antar paragaas mat aootam hovai har jap gunee gaheer |

24

ਭੈ ਵਿਚਿ ਬੈਸੈ ਭੈ ਰਹੈ ਭੈ ਵਿਚਿ ਕਮਾਵੈ ਕਾਰ ॥ bhai vich baisai bhai rahai bhai vich kamaavai kaar |

25

ਐਥੈ ਸੁਖੁ ਵਡਿਆਈਆ ਦਰਗਹ ਮੋਖ ਦੁਆਰ ॥ aithai sukh vaddiaaeea daragah mokh duaar |

26

ਭੈ ਤੇ ਨਿਰਭਉ ਪਾਈਐ ਮਿਲਿ ਜੋਤੀ ਜੋਤਿ ਅਪਾਰ ॥ bhai te nirbhau paaeeai mil jotee jot apaar |

27

ਨਾਨਕ ਖਸਮੈ ਭਾਵੈ ਸਾ ਭਲੀ ਜਿਸ ਨੋ ਆਪੇ ਬਖਸੇ ਕਰਤਾਰੁ ॥੧॥ naanak khasamai bhaavai saa bhalee jis no aape bakhase karataar |1|

28

ਮਃ ੩ ॥ mahalaa 3 |

29

ਸਦਾ ਸਦਾ ਸਾਲਾਹੀਐ ਸਚੇ ਕਉ ਬਲਿ ਜਾਉ ॥ sadaa sadaa saalaaheeai sache kau bal jaau |

30

ਨਾਨਕ ਏਕੁ ਛੋਡਿ ਦੂਜੈ ਲਗੈ ਸਾ ਜਿਹਵਾ ਜਲਿ ਜਾਉ ॥੨॥ naanak ek chhodd doojai lagai saa jihavaa jal jaau |2|

31

ਪਉੜੀ ॥ paurree |

32

ਅੰਸਾ ਅਉਤਾਰੁ ਉਪਾਇਓਨੁ ਭਾਉ ਦੂਜਾ ਕੀਆ ॥ ansaa aautaar upaaeon bhaau doojaa keea |

33

ਜਿਉ ਰਾਜੇ ਰਾਜੁ ਕਮਾਵਦੇ ਦੁਖ ਸੁਖ ਭਿੜੀਆ ॥ jiau raaje raaj kamaavade dukh sukh bhirreea |

34

ਈਸਰੁ ਬ੍ਰਹਮਾ ਸੇਵਦੇ ਅੰਤੁ ਤਿਨੑੀ ਨ ਲਹੀਆ ॥ eesar brahamaa sevade ant tinaee na laheea |

35

ਨਿਰਭਉ ਨਿਰੰਕਾਰੁ ਅਲਖੁ ਹੈ ਗੁਰਮੁਖਿ ਪ੍ਰਗਟੀਆ ॥ nirbhau nirankaar alakh hai guramukh pragatteea |

36

ਤਿਥੈ ਸੋਗੁ ਵਿਜੋਗੁ ਨ ਵਿਆਪਈ ਅਸਥਿਰੁ ਜਗਿ ਥੀਆ ॥੧੯॥ tithai sog vijog na viaapee asathir jag theea |19|

37

ਸਲੋਕੁ ਮਃ ੩ ॥ salok mahalaa 3 |

38

ਏਹੁ ਸਭੁ ਕਿਛੁ ਆਵਣ ਜਾਣੁ ਹੈ ਜੇਤਾ ਹੈ ਆਕਾਰੁ ॥ ehu sabh kichh aavan jaan hai jetaa hai aakaar |

39

ਜਿਨਿ ਏਹੁ ਲੇਖਾ ਲਿਖਿਆ ਸੋ ਹੋਆ ਪਰਵਾਣੁ ॥ jin ehu lekhaa likhiaa so hoaa paravaan |

40

ਨਾਨਕ ਜੇ ਕੋ ਆਪੁ ਗਣਾਇਦਾ ਸੋ ਮੂਰਖੁ ਗਾਵਾਰੁ ॥੧॥ naanak je ko aap ganaaeidaa so moorakh gaavaar |1|

41

ਮਃ ੩ ॥ mahalaa 3 |

42

ਮਨੁ ਕੁੰਚਰੁ ਪੀਲਕੁ ਗੁਰੂ ਗਿਆਨੁ ਕੁੰਡਾ ਜਹ ਖਿੰਚੇ ਤਹ ਜਾਇ ॥ man kunchar peelak guroo giaan kunddaa jeh khinche teh jaae |

43

ਨਾਨਕ ਹਸਤੀ ਕੁੰਡੇ ਬਾਹਰਾ ਫਿਰਿ ਫਿਰਿ ਉਝੜਿ ਪਾਇ ॥੨॥ naanak hasatee kundde baaharaa fir fir ujharr paae |2|

44

ਪਉੜੀ ॥ paurree |

45

ਤਿਸੁ ਆਗੈ ਅਰਦਾਸਿ ਜਿਨਿ ਉਪਾਇਆ ॥ tis aagai aradaas jin upaaeaa |

Original Gurmukhi with romanized transliteration, via the GurbaniNow API. An English translation will be added once a cleared translation is available.