Sikhism
Ang-501 17
Text
ਸਤਿਗੁਰੁ ਅਪਣਾ ਸੇਵਿ ਸਭ ਫਲ ਪਾਇਆ ॥ satigur apanaa sev sabh fal paaeaa |
ਅੰਮ੍ਰਿਤ ਹਰਿ ਕਾ ਨਾਉ ਸਦਾ ਧਿਆਇਆ ॥ amrit har kaa naau sadaa dhiaaeaa |
ਸੰਤ ਜਨਾ ਕੈ ਸੰਗਿ ਦੁਖੁ ਮਿਟਾਇਆ ॥ sant janaa kai sang dukh mittaaeaa |
ਨਾਨਕ ਭਏ ਅਚਿੰਤੁ ਹਰਿ ਧਨੁ ਨਿਹਚਲਾਇਆ ॥੨੦॥ naanak bhe achint har dhan nihachalaaeaa |20|
ਸਲੋਕ ਮਃ ੩ ॥ salok mahalaa 3 |
ਖੇਤਿ ਮਿਆਲਾ ਉਚੀਆ ਘਰੁ ਉਚਾ ਨਿਰਣਉ ॥ khet miaalaa ucheea ghar uchaa nirnau |
ਮਹਲ ਭਗਤੀ ਘਰਿ ਸਰੈ ਸਜਣ ਪਾਹੁਣਿਅਉ ॥ mehal bhagatee ghar sarai sajan paahuniaau |
ਬਰਸਨਾ ਤ ਬਰਸੁ ਘਨਾ ਬਹੁੜਿ ਬਰਸਹਿ ਕਾਹਿ ॥ barasanaa ta baras ghanaa bahurr baraseh kaeh |
ਨਾਨਕ ਤਿਨੑ ਬਲਿਹਾਰਣੈ ਜਿਨੑ ਗੁਰਮੁਖਿ ਪਾਇਆ ਮਨ ਮਾਹਿ ॥੧॥ naanak tina balihaaranai jina guramukh paaeaa man maeh |1|
ਮਃ ੩ ॥ mahalaa 3 |
ਮਿਠਾ ਸੋ ਜੋ ਭਾਵਦਾ ਸਜਣੁ ਸੋ ਜਿ ਰਾਸਿ ॥ mitthaa so jo bhaavadaa sajan so ji raas |
ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥੨॥ naanak guramukh jaaneeai jaa kau aap kare paragaas |2|
ਪਉੜੀ ॥ paurree |
ਪ੍ਰਭ ਪਾਸਿ ਜਨ ਕੀ ਅਰਦਾਸਿ ਤੂ ਸਚਾ ਸਾਂਈ ॥ prabh paas jan kee aradaas too sachaa saanee |
ਤੂ ਰਖਵਾਲਾ ਸਦਾ ਸਦਾ ਹਉ ਤੁਧੁ ਧਿਆਈ ॥ too rakhavaalaa sadaa sadaa hau tudh dhiaaee |
ਜੀਅ ਜੰਤ ਸਭਿ ਤੇਰਿਆ ਤੂ ਰਹਿਆ ਸਮਾਈ ॥ jeea jant sabh teriaa too rahiaa samaaee |
ਜੋ ਦਾਸ ਤੇਰੇ ਕੀ ਨਿੰਦਾ ਕਰੇ ਤਿਸੁ ਮਾਰਿ ਪਚਾਈ ॥ jo daas tere kee nindaa kare tis maar pachaaee |
ਚਿੰਤਾ ਛਡਿ ਅਚਿੰਤੁ ਰਹੁ ਨਾਨਕ ਲਗਿ ਪਾਈ ॥੨੧॥ chintaa chhadd achint rahu naanak lag paaee |21|
ਸਲੋਕ ਮਃ ੩ ॥ salok mahalaa 3 |
ਆਸਾ ਕਰਤਾ ਜਗੁ ਮੁਆ ਆਸਾ ਮਰੈ ਨ ਜਾਇ ॥ aasaa karataa jag muaa aasaa marai na jaae |
ਨਾਨਕ ਆਸਾ ਪੂਰੀਆ ਸਚੇ ਸਿਉ ਚਿਤੁ ਲਾਇ ॥੧॥ naanak aasaa pooreea sache siau chit laae |1|
ਮਃ ੩ ॥ mahalaa 3 |
ਆਸਾ ਮਨਸਾ ਮਰਿ ਜਾਇਸੀ ਜਿਨਿ ਕੀਤੀ ਸੋ ਲੈ ਜਾਇ ॥ aasaa manasaa mar jaaeisee jin keetee so lai jaae |
ਨਾਨਕ ਨਿਹਚਲੁ ਕੋ ਨਹੀ ਬਾਝਹੁ ਹਰਿ ਕੈ ਨਾਇ ॥੨॥ naanak nihachal ko nahee baajhahu har kai naae |2|
ਪਉੜੀ ॥ paurree |
ਆਪੇ ਜਗਤੁ ਉਪਾਇਓਨੁ ਕਰਿ ਪੂਰਾ ਥਾਟੁ ॥ aape jagat upaaeon kar pooraa thaatt |
ਆਪੇ ਸਾਹੁ ਆਪੇ ਵਣਜਾਰਾ ਆਪੇ ਹੀ ਹਰਿ ਹਾਟੁ ॥ aape saahu aape vanajaaraa aape hee har haatt |
ਆਪੇ ਸਾਗਰੁ ਆਪੇ ਬੋਹਿਥਾ ਆਪੇ ਹੀ ਖੇਵਾਟੁ ॥ aape saagar aape bohithaa aape hee khevaatt |
ਆਪੇ ਗੁਰੁ ਚੇਲਾ ਹੈ ਆਪੇ ਆਪੇ ਦਸੇ ਘਾਟੁ ॥ aape gur chelaa hai aape aape dase ghaatt |
ਜਨ ਨਾਨਕ ਨਾਮੁ ਧਿਆਇ ਤੂ ਸਭਿ ਕਿਲਵਿਖ ਕਾਟੁ ॥੨੨॥੧॥ ਸੁਧੁ jan naanak naam dhiaae too sabh kilavikh kaatt |22|1| sudh
ਰਾਗੁ ਗੂਜਰੀ ਵਾਰ ਮਹਲਾ ੫ ॥ raag goojaree vaar mahalaa 5 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਸਲੋਕੁ ਮਃ ੫ ॥ salok mahalaa 5 |
ਅੰਤਰਿ ਗੁਰੁ ਆਰਾਧਣਾ ਜਿਹਵਾ ਜਪਿ ਗੁਰ ਨਾਉ ॥ antar gur aaraadhanaa jihavaa jap gur naau |
ਨੇਤ੍ਰੀ ਸਤਿਗੁਰੁ ਪੇਖਣਾ ਸ੍ਰਵਣੀ ਸੁਨਣਾ ਗੁਰ ਨਾਉ ॥ netree satigur pekhanaa sravanee sunanaa gur naau |
ਸਤਿਗੁਰ ਸੇਤੀ ਰਤਿਆ ਦਰਗਹ ਪਾਈਐ ਠਾਉ ॥ satigur setee ratiaa daragah paaeeai tthaau |
ਕਹੁ ਨਾਨਕ ਕਿਰਪਾ ਕਰੇ ਜਿਸ ਨੋ ਏਹ ਵਥੁ ਦੇਇ ॥ kahu naanak kirapaa kare jis no eeh vath dee |
ਜਗ ਮਹਿ ਉਤਮ ਕਾਢੀਅਹਿ ਵਿਰਲੇ ਕੇਈ ਕੇਇ ॥੧॥ jag meh utam kaadteeeh virale keee kee |1|
ਮਃ ੫ ॥ mahalaa 5 |
ਰਖੇ ਰਖਣਹਾਰਿ ਆਪਿ ਉਬਾਰਿਅਨੁ ॥ rakhe rakhanahaar aap ubaarian |
ਗੁਰ ਕੀ ਪੈਰੀ ਪਾਇ ਕਾਜ ਸਵਾਰਿਅਨੁ ॥ gur kee pairee paae kaaj savaarian |
ਹੋਆ ਆਪਿ ਦਇਆਲੁ ਮਨਹੁ ਨ ਵਿਸਾਰਿਅਨੁ ॥ hoaa aap deaal manahu na visaarian |
ਸਾਧ ਜਨਾ ਕੈ ਸੰਗਿ ਭਵਜਲੁ ਤਾਰਿਅਨੁ ॥ saadh janaa kai sang bhavajal taarian |
ਸਾਕਤ ਨਿੰਦਕ ਦੁਸਟ ਖਿਨ ਮਾਹਿ ਬਿਦਾਰਿਅਨੁ ॥ saakat nindak dusatt khin maeh bidaarian |
ਤਿਸੁ ਸਾਹਿਬ ਕੀ ਟੇਕ ਨਾਨਕ ਮਨੈ ਮਾਹਿ ॥ tis saahib kee ttek naanak manai maeh |
Original Gurmukhi with romanized transliteration, via the GurbaniNow API. An English translation will be added once a cleared translation is available.