Sikhism
Ang-501 18
Text
ਜਿਸੁ ਸਿਮਰਤ ਸੁਖੁ ਹੋਇ ਸਗਲੇ ਦੂਖ ਜਾਹਿ ॥੨॥ jis simarat sukh hoe sagale dookh jaeh |2|
ਪਉੜੀ ॥ paurree |
ਅਕੁਲ ਨਿਰੰਜਨ ਪੁਰਖੁ ਅਗਮੁ ਅਪਾਰੀਐ ॥ akul niranjan purakh agam apaareeai |
ਸਚੋ ਸਚਾ ਸਚੁ ਸਚੁ ਨਿਹਾਰੀਐ ॥ sacho sachaa sach sach nihaareeai |
ਕੂੜੁ ਨ ਜਾਪੈ ਕਿਛੁ ਤੇਰੀ ਧਾਰੀਐ ॥ koorr na jaapai kichh teree dhaareeai |
ਸਭਸੈ ਦੇ ਦਾਤਾਰੁ ਜੇਤ ਉਪਾਰੀਐ ॥ sabhasai de daataar jet upaareeai |
ਇਕਤੁ ਸੂਤਿ ਪਰੋਇ ਜੋਤਿ ਸੰਜਾਰੀਐ ॥ eikat soot paroe jot sanjaareeai |
ਹੁਕਮੇ ਭਵਜਲ ਮੰਝਿ ਹੁਕਮੇ ਤਾਰੀਐ ॥ hukame bhavajal manjh hukame taareeai |
ਪ੍ਰਭ ਜੀਉ ਤੁਧੁ ਧਿਆਏ ਸੋਇ ਜਿਸੁ ਭਾਗੁ ਮਥਾਰੀਐ ॥ prabh jeeo tudh dhiaae soe jis bhaag mathaareeai |
ਤੇਰੀ ਗਤਿ ਮਿਤਿ ਲਖੀ ਨ ਜਾਇ ਹਉ ਤੁਧੁ ਬਲਿਹਾਰੀਐ ॥੧॥ teree gat mit lakhee na jaae hau tudh balihaareeai |1|
ਸਲੋਕੁ ਮਃ ੫ ॥ salok mahalaa 5 |
ਜਾ ਤੂੰ ਤੁਸਹਿ ਮਿਹਰਵਾਨ ਅਚਿੰਤੁ ਵਸਹਿ ਮਨ ਮਾਹਿ ॥ jaa toon tuseh miharavaan achint vaseh man maeh |
ਜਾ ਤੂੰ ਤੁਸਹਿ ਮਿਹਰਵਾਨ ਨਉ ਨਿਧਿ ਘਰ ਮਹਿ ਪਾਹਿ ॥ jaa toon tuseh miharavaan nau nidh ghar meh paeh |
ਜਾ ਤੂੰ ਤੁਸਹਿ ਮਿਹਰਵਾਨ ਤਾ ਗੁਰ ਕਾ ਮੰਤ੍ਰੁ ਕਮਾਹਿ ॥ jaa toon tuseh miharavaan taa gur kaa mantru kamaeh |
ਜਾ ਤੂੰ ਤੁਸਹਿ ਮਿਹਰਵਾਨ ਤਾ ਨਾਨਕ ਸਚਿ ਸਮਾਹਿ ॥੧॥ jaa toon tuseh miharavaan taa naanak sach samaeh |1|
ਮਃ ੫ ॥ mahalaa 5 |
ਕਿਤੀ ਬੈਹਨਿੑ ਬੈਹਣੇ ਮੁਚੁ ਵਜਾਇਨਿ ਵਜ ॥ kitee baihana baihane much vajaaein vaj |
ਨਾਨਕ ਸਚੇ ਨਾਮ ਵਿਣੁ ਕਿਸੈ ਨ ਰਹੀਆ ਲਜ ॥੨॥ naanak sache naam vin kisai na raheea laj |2|
ਪਉੜੀ ॥ paurree |
ਤੁਧੁ ਧਿਆਇਨਿੑ ਬੇਦ ਕਤੇਬਾ ਸਣੁ ਖੜੇ ॥ tudh dhiaaeina bed katebaa san kharre |
ਗਣਤੀ ਗਣੀ ਨ ਜਾਇ ਤੇਰੈ ਦਰਿ ਪੜੇ ॥ ganatee ganee na jaae terai dar parre |
ਬ੍ਰਹਮੇ ਤੁਧੁ ਧਿਆਇਨਿੑ ਇੰਦ੍ਰ ਇੰਦ੍ਰਾਸਣਾ ॥ brahame tudh dhiaaeina indr indraasanaa |
ਸੰਕਰ ਬਿਸਨ ਅਵਤਾਰ ਹਰਿ ਜਸੁ ਮੁਖਿ ਭਣਾ ॥ sankar bisan avataar har jas mukh bhanaa |
ਪੀਰ ਪਿਕਾਬਰ ਸੇਖ ਮਸਾਇਕ ਅਉਲੀਏ ॥ peer pikaabar sekh masaaeik aaulee |
ਓਤਿ ਪੋਤਿ ਨਿਰੰਕਾਰ ਘਟਿ ਘਟਿ ਮਉਲੀਏ ॥ ot pot nirankaar ghatt ghatt maulee |
ਕੂੜਹੁ ਕਰੇ ਵਿਣਾਸੁ ਧਰਮੇ ਤਗੀਐ ॥ koorrahu kare vinaas dharame tageeai |
ਜਿਤੁ ਜਿਤੁ ਲਾਇਹਿ ਆਪਿ ਤਿਤੁ ਤਿਤੁ ਲਗੀਐ ॥੨॥ jit jit laaeihi aap tith tit lageeai |2|
ਸਲੋਕੁ ਮਃ ੫ ॥ salok mahalaa 5 |
ਚੰਗਿਆੲਂੀ ਆਲਕੁ ਕਰੇ ਬੁਰਿਆੲਂੀ ਹੋਇ ਸੇਰੁ ॥ changiaaenee aalak kare buriaaenee hoe ser |
ਨਾਨਕ ਅਜੁ ਕਲਿ ਆਵਸੀ ਗਾਫਲ ਫਾਹੀ ਪੇਰੁ ॥੧॥ naanak aj kal aavasee gaafal faahee per |1|
ਮਃ ੫ ॥ mahalaa 5 |
ਕਿਤੀਆ ਕੁਢੰਗ ਗੁਝਾ ਥੀਐ ਨ ਹਿਤੁ ॥ kiteea kudtang gujhaa theeai na hit |
ਨਾਨਕ ਤੈ ਸਹਿ ਢਕਿਆ ਮਨ ਮਹਿ ਸਚਾ ਮਿਤੁ ॥੨॥ naanak tai seh dtakiaa man meh sachaa mit |2|
ਪਉੜੀ ॥ paurree |
ਹਉ ਮਾਗਉ ਤੁਝੈ ਦਇਆਲ ਕਰਿ ਦਾਸਾ ਗੋਲਿਆ ॥ hau maagau tujhai deaal kar daasaa goliaa |
ਨਉ ਨਿਧਿ ਪਾਈ ਰਾਜੁ ਜੀਵਾ ਬੋਲਿਆ ॥ nau nidh paaee raaj jeevaa boliaa |
ਅੰਮ੍ਰਿਤ ਨਾਮੁ ਨਿਧਾਨੁ ਦਾਸਾ ਘਰਿ ਘਣਾ ॥ amrit naam nidhaan daasaa ghar ghanaa |
ਤਿਨ ਕੈ ਸੰਗਿ ਨਿਹਾਲੁ ਸ੍ਰਵਣੀ ਜਸੁ ਸੁਣਾ ॥ tin kai sang nihaal sravanee jas sunaa |
ਕਮਾਵਾ ਤਿਨ ਕੀ ਕਾਰ ਸਰੀਰੁ ਪਵਿਤੁ ਹੋਇ ॥ kamaavaa tin kee kaar sareer pavit hoe |
ਪਖਾ ਪਾਣੀ ਪੀਸਿ ਬਿਗਸਾ ਪੈਰ ਧੋਇ ॥ pakhaa paanee pees bigasaa pair dhoe |
ਆਪਹੁ ਕਛੂ ਨ ਹੋਇ ਪ੍ਰਭ ਨਦਰਿ ਨਿਹਾਲੀਐ ॥ aapahu kachhoo na hoe prabh nadar nihaaleeai |
ਮੋਹਿ ਨਿਰਗੁਣ ਦਿਚੈ ਥਾਉ ਸੰਤ ਧਰਮ ਸਾਲੀਐ ॥੩॥ mohi niragun dichai thaau sant dharam saaleeai |3|
ਸਲੋਕ ਮਃ ੫ ॥ salok mahalaa 5 |
ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ saajan tere charan kee hoe rahaa sad dhoor |
ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ naanak saran tuhaareea pekhau sadaa hajoor |1|
ਮਃ ੫ ॥ mahalaa 5 |
ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ patit puneet asankh hohi har charanee man laag |
ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥ atthasatth teerath naam prabh jis naanak masatak bhaag |2|
ਪਉੜੀ ॥ paurree |
ਨਿਤ ਜਪੀਐ ਸਾਸਿ ਗਿਰਾਸਿ ਨਾਉ ਪਰਵਦਿਗਾਰ ਦਾ ॥ nit japeeai saas giraas naau paravadigaar daa |
ਜਿਸ ਨੋ ਕਰੇ ਰਹੰਮ ਤਿਸੁ ਨ ਵਿਸਾਰਦਾ ॥ jis no kare raham tis na visaaradaa |
ਆਪਿ ਉਪਾਵਣਹਾਰ ਆਪੇ ਹੀ ਮਾਰਦਾ ॥ aap upaavanahaar aape hee maaradaa |
Original Gurmukhi with romanized transliteration, via the GurbaniNow API. An English translation will be added once a cleared translation is available.