U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 2

Text

1

ਦੁਖ ਅਨੇਰਾ ਭੈ ਬਿਨਾਸੇ ਪਾਪ ਗਏ ਨਿਖੂਟਿ ॥੧॥ dukh aneraa bhai binaase paap ge nikhoott |1|

2

ਹਰਿ ਹਰਿ ਨਾਮ ਕੀ ਮਨਿ ਪ੍ਰੀਤਿ ॥ har har naam kee man preet |

3

ਮਿਲਿ ਸਾਧ ਬਚਨ ਗੋਬਿੰਦ ਧਿਆਏ ਮਹਾ ਨਿਰਮਲ ਰੀਤਿ ॥੧॥ ਰਹਾਉ ॥ mil saadh bachan gobind dhiaae mahaa niramal reet |1| rahaau |

4

ਜਾਪ ਤਾਪ ਅਨੇਕ ਕਰਣੀ ਸਫਲ ਸਿਮਰਤ ਨਾਮ ॥ jaap taap anek karanee safal simarat naam |

5

ਕਰਿ ਅਨੁਗ੍ਰਹੁ ਆਪਿ ਰਾਖੇ ਭਏ ਪੂਰਨ ਕਾਮ ॥੨॥ kar anugrahu aap raakhe bhe pooran kaam |2|

6

ਸਾਸਿ ਸਾਸਿ ਨ ਬਿਸਰੁ ਕਬਹੂੰ ਬ੍ਰਹਮ ਪ੍ਰਭ ਸਮਰਥ ॥ saas saas na bisar kabahoon braham prabh samarath |

7

ਗੁਣ ਅਨਿਕ ਰਸਨਾ ਕਿਆ ਬਖਾਨੈ ਅਗਨਤ ਸਦਾ ਅਕਥ ॥੩॥ gun anik rasanaa kiaa bakhaanai aganat sadaa akath |3|

8

ਦੀਨ ਦਰਦ ਨਿਵਾਰਿ ਤਾਰਣ ਦਇਆਲ ਕਿਰਪਾ ਕਰਣ ॥ deen darad nivaar taaran deaal kirapaa karan |

9

ਅਟਲ ਪਦਵੀ ਨਾਮ ਸਿਮਰਣ ਦ੍ਰਿੜੁ ਨਾਨਕ ਹਰਿ ਹਰਿ ਸਰਣ ॥੪॥੩॥੨੯॥ attal padavee naam simaran drirr naanak har har saran |4|3|29|

10

ਗੂਜਰੀ ਮਹਲਾ ੫ ॥ goojaree mahalaa 5 |

11

ਅਹੰਬੁਧਿ ਬਹੁ ਸਘਨ ਮਾਇਆ ਮਹਾ ਦੀਰਘ ਰੋਗੁ ॥ ahanbudh bahu saghan maaeaa mahaa deeragh rog |

12

ਹਰਿ ਨਾਮੁ ਅਉਖਧੁ ਗੁਰਿ ਨਾਮੁ ਦੀਨੋ ਕਰਣ ਕਾਰਣ ਜੋਗੁ ॥੧॥ har naam aaukhadh gur naam deeno karan kaaran jog |1|

13

ਮਨਿ ਤਨਿ ਬਾਛੀਐ ਜਨ ਧੂਰਿ ॥ man tan baachheeai jan dhoor |

14

ਕੋਟਿ ਜਨਮ ਕੇ ਲਹਹਿ ਪਾਤਿਕ ਗੋਬਿੰਦ ਲੋਚਾ ਪੂਰਿ ॥੧॥ ਰਹਾਉ ॥ kott janam ke laheh paatik gobind lochaa poor |1| rahaau |

15

ਆਦਿ ਅੰਤੇ ਮਧਿ ਆਸਾ ਕੂਕਰੀ ਬਿਕਰਾਲ ॥ aad ante madh aasaa kookaree bikaraal |

16

ਗੁਰ ਗਿਆਨ ਕੀਰਤਨ ਗੋਬਿੰਦ ਰਮਣੰ ਕਾਟੀਐ ਜਮ ਜਾਲ ॥੨॥ gur giaan keeratan gobind ramanan kaatteeai jam jaal |2|

17

ਕਾਮ ਕ੍ਰੋਧ ਲੋਭ ਮੋਹ ਮੂਠੇ ਸਦਾ ਆਵਾ ਗਵਣ ॥ kaam krodh lobh moh mootthe sadaa aavaa gavan |

18

ਪ੍ਰਭ ਪ੍ਰੇਮ ਭਗਤਿ ਗੁਪਾਲ ਸਿਮਰਣ ਮਿਟਤ ਜੋਨੀ ਭਵਣ ॥੩॥ prabh prem bhagat gupaal simaran mittat jonee bhavan |3|

19

ਮਿਤ੍ਰ ਪੁਤ੍ਰ ਕਲਤ੍ਰ ਸੁਰ ਰਿਦ ਤੀਨਿ ਤਾਪ ਜਲੰਤ ॥ mitr putr kalatr sur rid teen taap jalant |

20

ਜਪਿ ਰਾਮ ਰਾਮਾ ਦੁਖ ਨਿਵਾਰੇ ਮਿਲੈ ਹਰਿ ਜਨ ਸੰਤ ॥੪॥ jap raam raamaa dukh nivaare milai har jan sant |4|

21

ਸਰਬ ਬਿਧਿ ਭ੍ਰਮਤੇ ਪੁਕਾਰਹਿ ਕਤਹਿ ਨਾਹੀ ਛੋਟਿ ॥ sarab bidh bhramate pukaareh kateh naahee chhott |

22

ਹਰਿ ਚਰਣ ਸਰਣ ਅਪਾਰ ਪ੍ਰਭ ਕੇ ਦ੍ਰਿੜੁ ਗਹੀ ਨਾਨਕ ਓਟ ॥੫॥੪॥੩੦॥ har charan saran apaar prabh ke drirr gahee naanak ott |5|4|30|

23

ਗੂਜਰੀ ਮਹਲਾ ੫ ਘਰੁ ੪ ਦੁਪਦੇ ॥ goojaree mahalaa 5 ghar 4 dupade |

24

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

25

ਆਰਾਧਿ ਸ੍ਰੀਧਰ ਸਫਲ ਮੂਰਤਿ ਕਰਣ ਕਾਰਣ ਜੋਗੁ ॥ aaraadh sreedhar safal moorat karan kaaran jog |

26

ਗੁਣ ਰਮਣ ਸ੍ਰਵਣ ਅਪਾਰ ਮਹਿਮਾ ਫਿਰਿ ਨ ਹੋਤ ਬਿਓਗੁ ॥੧॥ gun raman sravan apaar mahimaa fir na hot biog |1|

27

ਮਨ ਚਰਣਾਰਬਿੰਦ ਉਪਾਸ ॥ man charanaarabind upaas |

28

ਕਲਿ ਕਲੇਸ ਮਿਟੰਤ ਸਿਮਰਣਿ ਕਾਟਿ ਜਮਦੂਤ ਫਾਸ ॥੧॥ ਰਹਾਉ ॥ kal kales mittant simaran kaatt jamadoot faas |1| rahaau |

29

ਸਤ੍ਰੁ ਦਹਨ ਹਰਿ ਨਾਮ ਕਹਨ ਅਵਰ ਕਛੁ ਨ ਉਪਾਉ ॥ satru dehan har naam kehan avar kachh na upaau |

30

ਕਰਿ ਅਨੁਗ੍ਰਹੁ ਪ੍ਰਭੂ ਮੇਰੇ ਨਾਨਕ ਨਾਮ ਸੁਆਉ ॥੨॥੧॥੩੧॥ kar anugrahu prabhoo mere naanak naam suaau |2|1|31|

31

ਗੂਜਰੀ ਮਹਲਾ ੫ ॥ goojaree mahalaa 5 |

32

ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥ toon samarath saran ko daataa dukh bhanjan sukh raae |

33

ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥੧॥ jaeh kales mitte bhai bharamaa niramal gun prabh gaae |1|

34

ਗੋਵਿੰਦ ਤੁਝ ਬਿਨੁ ਅਵਰੁ ਨ ਠਾਉ ॥ govind tujh bin avar na tthaau |

35

ਕਰਿ ਕਿਰਪਾ ਪਾਰਬ੍ਰਹਮ ਸੁਆਮੀ ਜਪੀ ਤੁਮਾਰਾ ਨਾਉ ॥ ਰਹਾਉ ॥ kar kirapaa paarabraham suaamee japee tumaaraa naau | rahaau |

36

ਸਤਿਗੁਰ ਸੇਵਿ ਲਗੇ ਹਰਿ ਚਰਨੀ ਵਡੈ ਭਾਗਿ ਲਿਵ ਲਾਗੀ ॥ satigur sev lage har charanee vaddai bhaag liv laagee |

Original Gurmukhi with romanized transliteration, via the GurbaniNow API. An English translation will be added once a cleared translation is available.