U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 20

Text

1

ਸਲੋਕ ਮਃ ੫ ॥ salok mahalaa 5 |

2

ਪ੍ਰੇਮ ਪਟੋਲਾ ਤੈ ਸਹਿ ਦਿਤਾ ਢਕਣ ਕੂ ਪਤਿ ਮੇਰੀ ॥ prem pattolaa tai seh ditaa dtakan koo pat meree |

3

ਦਾਨਾ ਬੀਨਾ ਸਾਈ ਮੈਡਾ ਨਾਨਕ ਸਾਰ ਨ ਜਾਣਾ ਤੇਰੀ ॥੧॥ daanaa beenaa saaee maiddaa naanak saar na jaanaa teree |1|

4

ਮਃ ੫ ॥ mahalaa 5 |

5

ਤੈਡੈ ਸਿਮਰਣਿ ਹਭੁ ਕਿਛੁ ਲਧਮੁ ਬਿਖਮੁ ਨ ਡਿਠਮੁ ਕੋਈ ॥ taiddai simaran habh kichh ladham bikham na ddittham koee |

6

ਜਿਸੁ ਪਤਿ ਰਖੈ ਸਚਾ ਸਾਹਿਬੁ ਨਾਨਕ ਮੇਟਿ ਨ ਸਕੈ ਕੋਈ ॥੨॥ jis pat rakhai sachaa saahib naanak mett na sakai koee |2|

7

ਪਉੜੀ ॥ paurree |

8

ਹੋਵੈ ਸੁਖੁ ਘਣਾ ਦਯਿ ਧਿਆਇਐ ॥ hovai sukh ghanaa day dhiaaeiai |

9

ਵੰਞੈ ਰੋਗਾ ਘਾਣਿ ਹਰਿ ਗੁਣ ਗਾਇਐ ॥ vanyai rogaa ghaan har gun gaaeiai |

10

ਅੰਦਰਿ ਵਰਤੈ ਠਾਢਿ ਪ੍ਰਭਿ ਚਿਤਿ ਆਇਐ ॥ andar varatai tthaadt prabh chit aaeiai |

11

ਪੂਰਨ ਹੋਵੈ ਆਸ ਨਾਇ ਮੰਨਿ ਵਸਾਇਐ ॥ pooran hovai aas naae man vasaaeiai |

12

ਕੋਇ ਨ ਲਗੈ ਬਿਘਨੁ ਆਪੁ ਗਵਾਇਐ ॥ koe na lagai bighan aap gavaaeiai |

13

ਗਿਆਨ ਪਦਾਰਥੁ ਮਤਿ ਗੁਰ ਤੇ ਪਾਇਐ ॥ giaan padaarath mat gur te paaeiai |

14

ਤਿਨਿ ਪਾਏ ਸਭੇ ਥੋਕ ਜਿਸੁ ਆਪਿ ਦਿਵਾਇਐ ॥ tin paae sabhe thok jis aap divaaeiai |

15

ਤੂੰ ਸਭਨਾ ਕਾ ਖਸਮੁ ਸਭ ਤੇਰੀ ਛਾਇਐ ॥੮॥ toon sabhanaa kaa khasam sabh teree chhaaeiai |8|

16

ਸਲੋਕ ਮਃ ੫ ॥ salok mahalaa 5 |

17

ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ nadee tarandarree maiddaa khoj na khunbhai manjh muhabat teree |

18

ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ tau seh charanee maiddaa heearraa seetam har naanak tulahaa berree |1|

19

ਮਃ ੫ ॥ mahalaa 5 |

20

ਜਿਨੑਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ jinaa disandarriaa duramat vanyai mitr asaaddarre seee |

21

ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ hau dtoodtedee jag sabaaeaa jan naanak virale keee |2|

22

ਪਉੜੀ ॥ paurree |

23

ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ aavai saahib chit teriaa bhagataa dditthiaa |

24

ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ man kee katteeai mail saadhasang vutthiaa |

25

ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ janam maran bhau katteeai jan kaa sabad jap |

26

ਬੰਧਨ ਖੋਲਨਿੑ ਸੰਤ ਦੂਤ ਸਭਿ ਜਾਹਿ ਛਪਿ ॥ bandhan kholana sant doot sabh jaeh chhap |

27

ਤਿਸੁ ਸਿਉ ਲਾਇਨਿੑ ਰੰਗੁ ਜਿਸ ਦੀ ਸਭ ਧਾਰੀਆ ॥ tis siau laaeina rang jis dee sabh dhaareea |

28

ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ aoochee hoon aoochaa thaan agam apaareea |

29

ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ rain dinas kar jorr saas saas dhiaaeeai |

30

ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥ jaa aape hoe deaal taan bhagat sang paaeeai |9|

31

ਸਲੋਕ ਮਃ ੫ ॥ salok mahalaa 5 |

32

ਬਾਰਿ ਵਿਡਾਨੜੈ ਹੁੰਮਸ ਧੁੰਮਸ ਕੂਕਾ ਪਈਆ ਰਾਹੀ ॥ baar viddaanarrai hunmas dhunmas kookaa peea raahee |

33

ਤਉ ਸਹ ਸੇਤੀ ਲਗੜੀ ਡੋਰੀ ਨਾਨਕ ਅਨਦ ਸੇਤੀ ਬਨੁ ਗਾਹੀ ॥੧॥ tau seh setee lagarree ddoree naanak anad setee ban gaahee |1|

34

ਮਃ ੫ ॥ mahalaa 5 |

35

ਸਚੀ ਬੈਸਕ ਤਿਨੑਾ ਸੰਗਿ ਜਿਨ ਸੰਗਿ ਜਪੀਐ ਨਾਉ ॥ sachee baisak tinaa sang jin sang japeeai naau |

36

ਤਿਨੑ ਸੰਗਿ ਸੰਗੁ ਨ ਕੀਚਈ ਨਾਨਕ ਜਿਨਾ ਆਪਣਾ ਸੁਆਉ ॥੨॥ tina sang sang na keechee naanak jinaa aapanaa suaau |2|

37

ਪਉੜੀ ॥ paurree |

38

ਸਾ ਵੇਲਾ ਪਰਵਾਣੁ ਜਿਤੁ ਸਤਿਗੁਰੁ ਭੇਟਿਆ ॥ saa velaa paravaan jit satigur bhettiaa |

39

ਹੋਆ ਸਾਧੂ ਸੰਗੁ ਫਿਰਿ ਦੂਖ ਨ ਤੇਟਿਆ ॥ hoaa saadhoo sang fir dookh na tettiaa |

40

ਪਾਇਆ ਨਿਹਚਲੁ ਥਾਨੁ ਫਿਰਿ ਗਰਭਿ ਨ ਲੇਟਿਆ ॥ paaeaa nihachal thaan fir garabh na lettiaa |

41

ਨਦਰੀ ਆਇਆ ਇਕੁ ਸਗਲ ਬ੍ਰਹਮੇਟਿਆ ॥ nadaree aaeaa ik sagal brahamettiaa |

42

ਤਤੁ ਗਿਆਨੁ ਲਾਇ ਧਿਆਨੁ ਦ੍ਰਿਸਟਿ ਸਮੇਟਿਆ ॥ tat giaan laae dhiaan drisatt samettiaa |

43

ਸਭੋ ਜਪੀਐ ਜਾਪੁ ਜਿ ਮੁਖਹੁ ਬੋਲੇਟਿਆ ॥ sabho japeeai jaap ji mukhahu bolettiaa |

44

ਹੁਕਮੇ ਬੁਝਿ ਨਿਹਾਲੁ ਸੁਖਿ ਸੁਖੇਟਿਆ ॥ hukame bujh nihaal sukh sukhettiaa |

45

ਪਰਖਿ ਖਜਾਨੈ ਪਾਏ ਸੇ ਬਹੁੜਿ ਨ ਖੋਟਿਆ ॥੧੦॥ parakh khajaanai paae se bahurr na khottiaa |10|

46

ਸਲੋਕੁ ਮਃ ੫ ॥ salok mahalaa 5 |

47

ਵਿਛੋਹੇ ਜੰਬੂਰ ਖਵੇ ਨ ਵੰਞਨਿ ਗਾਖੜੇ ॥ vichhohe janboor khave na vanyan gaakharre |

48

ਜੇ ਸੋ ਧਣੀ ਮਿਲੰਨਿ ਨਾਨਕ ਸੁਖ ਸੰਬੂਹ ਸਚੁ ॥੧॥ je so dhanee milan naanak sukh sanbooh sach |1|

Original Gurmukhi with romanized transliteration, via the GurbaniNow API. An English translation will be added once a cleared translation is available.