U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 21

Text

1

ਮਃ ੫ ॥ mahalaa 5 |

2

ਜਿਮੀ ਵਸੰਦੀ ਪਾਣੀਐ ਈਧਣੁ ਰਖੈ ਭਾਹਿ ॥ jimee vasandee paaneeai eedhan rakhai bhaeh |

3

ਨਾਨਕ ਸੋ ਸਹੁ ਆਹਿ ਜਾ ਕੈ ਆਢਲਿ ਹਭੁ ਕੋ ॥੨॥ naanak so sahu aaeh jaa kai aadtal habh ko |2|

4

ਪਉੜੀ ॥ paurree |

5

ਤੇਰੇ ਕੀਤੇ ਕੰਮ ਤੁਧੈ ਹੀ ਗੋਚਰੇ ॥ tere keete kam tudhai hee gochare |

6

ਸੋਈ ਵਰਤੈ ਜਗਿ ਜਿ ਕੀਆ ਤੁਧੁ ਧੁਰੇ ॥ soee varatai jag ji keea tudh dhure |

7

ਬਿਸਮੁ ਭਏ ਬਿਸਮਾਦ ਦੇਖਿ ਕੁਦਰਤਿ ਤੇਰੀਆ ॥ bisam bhe bisamaad dekh kudarat tereea |

8

ਸਰਣਿ ਪਰੇ ਤੇਰੀ ਦਾਸ ਕਰਿ ਗਤਿ ਹੋਇ ਮੇਰੀਆ ॥ saran pare teree daas kar gat hoe mereea |

9

ਤੇਰੈ ਹਥਿ ਨਿਧਾਨੁ ਭਾਵੈ ਤਿਸੁ ਦੇਹਿ ॥ terai hath nidhaan bhaavai tis dehi |

10

ਜਿਸ ਨੋ ਹੋਇ ਦਇਆਲੁ ਹਰਿ ਨਾਮੁ ਸੇਇ ਲੇਹਿ ॥ jis no hoe deaal har naam see lehi |

11

ਅਗਮ ਅਗੋਚਰ ਬੇਅੰਤ ਅੰਤੁ ਨ ਪਾਈਐ ॥ agam agochar beant ant na paaeeai |

12

ਜਿਸ ਨੋ ਹੋਹਿ ਕ੍ਰਿਪਾਲੁ ਸੁ ਨਾਮੁ ਧਿਆਈਐ ॥੧੧॥ jis no hohi kripaal su naam dhiaaeeai |11|

13

ਸਲੋਕ ਮਃ ੫ ॥ salok mahalaa 5 |

14

ਕੜਛੀਆ ਫਿਰੰਨਿੑ ਸੁਆਉ ਨ ਜਾਣਨਿੑ ਸੁਞੀਆ ॥ karrachheea firana suaau na jaanana suyeea |

15

ਸੇਈ ਮੁਖ ਦਿਸੰਨਿੑ ਨਾਨਕ ਰਤੇ ਪ੍ਰੇਮ ਰਸਿ ॥੧॥ seee mukh disana naanak rate prem ras |1|

16

ਮਃ ੫ ॥ mahalaa 5 |

17

ਖੋਜੀ ਲਧਮੁ ਖੋਜੁ ਛਡੀਆ ਉਜਾੜਿ ॥ khojee ladham khoj chhaddeea ujaarr |

18

ਤੈ ਸਹਿ ਦਿਤੀ ਵਾੜਿ ਨਾਨਕ ਖੇਤੁ ਨ ਛਿਜਈ ॥੨॥ tai seh ditee vaarr naanak khet na chhijee |2|

19

ਪਉੜੀ ॥ paurree |

20

ਆਰਾਧਿਹੁ ਸਚਾ ਸੋਇ ਸਭੁ ਕਿਛੁ ਜਿਸੁ ਪਾਸਿ ॥ aaraadhihu sachaa soe sabh kichh jis paas |

21

ਦੁਹਾ ਸਿਰਿਆ ਖਸਮੁ ਆਪਿ ਖਿਨ ਮਹਿ ਕਰੇ ਰਾਸਿ ॥ duhaa siriaa khasam aap khin meh kare raas |

22

ਤਿਆਗਹੁ ਸਗਲ ਉਪਾਵ ਤਿਸ ਕੀ ਓਟ ਗਹੁ ॥ tiaagahu sagal upaav tis kee ott gahu |

23

ਪਉ ਸਰਣਾਈ ਭਜਿ ਸੁਖੀ ਹੂੰ ਸੁਖ ਲਹੁ ॥ pau saranaaee bhaj sukhee hoon sukh lahu |

24

ਕਰਮ ਧਰਮ ਤਤੁ ਗਿਆਨੁ ਸੰਤਾ ਸੰਗੁ ਹੋਇ ॥ karam dharam tat giaan santaa sang hoe |

25

ਜਪੀਐ ਅੰਮ੍ਰਿਤ ਨਾਮੁ ਬਿਘਨੁ ਨ ਲਗੈ ਕੋਇ ॥ japeeai amrit naam bighan na lagai koe |

26

ਜਿਸ ਨੋ ਆਪਿ ਦਇਆਲੁ ਤਿਸੁ ਮਨਿ ਵੁਠਿਆ ॥ jis no aap deaal tis man vutthiaa |

27

ਪਾਈਅਨਿੑ ਸਭਿ ਨਿਧਾਨ ਸਾਹਿਬਿ ਤੁਠਿਆ ॥੧੨॥ paaeeana sabh nidhaan saahib tutthiaa |12|

28

ਸਲੋਕ ਮਃ ੫ ॥ salok mahalaa 5 |

29

ਲਧਮੁ ਲਭਣਹਾਰੁ ਕਰਮੁ ਕਰੰਦੋ ਮਾ ਪਿਰੀ ॥ ladham labhanahaar karam karando maa piree |

30

ਇਕੋ ਸਿਰਜਣਹਾਰੁ ਨਾਨਕ ਬਿਆ ਨ ਪਸੀਐ ॥੧॥ eiko sirajanahaar naanak biaa na paseeai |1|

31

ਮਃ ੫ ॥ mahalaa 5 |

32

ਪਾਪੜਿਆ ਪਛਾੜਿ ਬਾਣੁ ਸਚਾਵਾ ਸੰਨਿੑ ਕੈ ॥ paaparriaa pachhaarr baan sachaavaa sana kai |

33

ਗੁਰ ਮੰਤ੍ਰੜਾ ਚਿਤਾਰਿ ਨਾਨਕ ਦੁਖੁ ਨ ਥੀਵਈ ॥੨॥ gur mantrarraa chitaar naanak dukh na theevee |2|

34

ਪਉੜੀ ॥ paurree |

35

ਵਾਹੁ ਵਾਹੁ ਸਿਰਜਣਹਾਰ ਪਾਈਅਨੁ ਠਾਢਿ ਆਪਿ ॥ vaahu vaahu sirajanahaar paaeean tthaadt aap |

36

ਜੀਅ ਜੰਤ ਮਿਹਰਵਾਨੁ ਤਿਸ ਨੋ ਸਦਾ ਜਾਪਿ ॥ jeea jant miharavaan tis no sadaa jaap |

37

ਦਇਆ ਧਾਰੀ ਸਮਰਥਿ ਚੁਕੇ ਬਿਲ ਬਿਲਾਪ ॥ deaa dhaaree samarath chuke bil bilaap |

38

ਨਠੇ ਤਾਪ ਦੁਖ ਰੋਗ ਪੂਰੇ ਗੁਰ ਪ੍ਰਤਾਪਿ ॥ natthe taap dukh rog poore gur prataap |

39

ਕੀਤੀਅਨੁ ਆਪਣੀ ਰਖ ਗਰੀਬ ਨਿਵਾਜਿ ਥਾਪਿ ॥ keeteean aapanee rakh gareeb nivaaj thaap |

40

ਆਪੇ ਲਇਅਨੁ ਛਡਾਇ ਬੰਧਨ ਸਗਲ ਕਾਪਿ ॥ aape leian chhaddaae bandhan sagal kaap |

41

ਤਿਸਨ ਬੁਝੀ ਆਸ ਪੁੰਨੀ ਮਨ ਸੰਤੋਖਿ ਧ੍ਰਾਪਿ ॥ tisan bujhee aas punee man santokh dhraap |

42

ਵਡੀ ਹੂੰ ਵਡਾ ਅਪਾਰ ਖਸਮੁ ਜਿਸੁ ਲੇਪੁ ਨ ਪੁੰਨਿ ਪਾਪਿ ॥੧੩॥ vaddee hoon vaddaa apaar khasam jis lep na pun paap |13|

43

ਸਲੋਕ ਮਃ ੫ ॥ salok mahalaa 5 |

44

ਜਾ ਕਉ ਭਏ ਕ੍ਰਿਪਾਲ ਪ੍ਰਭ ਹਰਿ ਹਰਿ ਸੇਈ ਜਪਾਤ ॥ jaa kau bhe kripaal prabh har har seee japaat |

45

ਨਾਨਕ ਪ੍ਰੀਤਿ ਲਗੀ ਤਿਨ ਰਾਮ ਸਿਉ ਭੇਟਤ ਸਾਧ ਸੰਗਾਤ ॥੧॥ naanak preet lagee tin raam siau bhettat saadh sangaat |1|

46

ਮਃ ੫ ॥ mahalaa 5 |

47

ਰਾਮੁ ਰਮਹੁ ਬਡਭਾਗੀਹੋ ਜਲਿ ਥਲਿ ਮਹੀਅਲਿ ਸੋਇ ॥ raam ramahu baddabhaageeho jal thal maheeal soe |

48

ਨਾਨਕ ਨਾਮਿ ਅਰਾਧਿਐ ਬਿਘਨੁ ਨ ਲਾਗੈ ਕੋਇ ॥੨॥ naanak naam araadhiai bighan na laagai koe |2|

49

ਪਉੜੀ ॥ paurree |

50

ਭਗਤਾ ਕਾ ਬੋਲਿਆ ਪਰਵਾਣੁ ਹੈ ਦਰਗਹ ਪਵੈ ਥਾਇ ॥ bhagataa kaa boliaa paravaan hai daragah pavai thaae |

51

ਭਗਤਾ ਤੇਰੀ ਟੇਕ ਰਤੇ ਸਚਿ ਨਾਇ ॥ bhagataa teree ttek rate sach naae |

52

ਜਿਸ ਨੋ ਹੋਇ ਕ੍ਰਿਪਾਲੁ ਤਿਸ ਕਾ ਦੂਖੁ ਜਾਇ ॥ jis no hoe kripaal tis kaa dookh jaae |

Original Gurmukhi with romanized transliteration, via the GurbaniNow API. An English translation will be added once a cleared translation is available.