U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 22

Text

1

ਭਗਤ ਤੇਰੇ ਦਇਆਲ ਓਨੑਾ ਮਿਹਰ ਪਾਇ ॥ bhagat tere deaal onaa mihar paae |

2

ਦੂਖੁ ਦਰਦੁ ਵਡ ਰੋਗੁ ਨ ਪੋਹੇ ਤਿਸੁ ਮਾਇ ॥ dookh darad vadd rog na pohe tis maae |

3

ਭਗਤਾ ਏਹੁ ਅਧਾਰੁ ਗੁਣ ਗੋਵਿੰਦ ਗਾਇ ॥ bhagataa ehu adhaar gun govind gaae |

4

ਸਦਾ ਸਦਾ ਦਿਨੁ ਰੈਣਿ ਇਕੋ ਇਕੁ ਧਿਆਇ ॥ sadaa sadaa din rain iko ik dhiaae |

5

ਪੀਵਤਿ ਅੰਮ੍ਰਿਤ ਨਾਮੁ ਜਨ ਨਾਮੇ ਰਹੇ ਅਘਾਇ ॥੧੪॥ peevat amrit naam jan naame rahe aghaae |14|

6

ਸਲੋਕ ਮਃ ੫ ॥ salok mahalaa 5 |

7

ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ ॥ kott bighan tis laagate jis no visarai naau |

8

ਨਾਨਕ ਅਨਦਿਨੁ ਬਿਲਪਤੇ ਜਿਉ ਸੁੰਞੈ ਘਰਿ ਕਾਉ ॥੧॥ naanak anadin bilapate jiau sunyai ghar kaau |1|

9

ਮਃ ੫ ॥ mahalaa 5 |

10

ਪਿਰੀ ਮਿਲਾਵਾ ਜਾ ਥੀਐ ਸਾਈ ਸੁਹਾਵੀ ਰੁਤਿ ॥ piree milaavaa jaa theeai saaee suhaavee rut |

11

ਘੜੀ ਮੁਹਤੁ ਨਹ ਵੀਸਰੈ ਨਾਨਕ ਰਵੀਐ ਨਿਤ ॥੨॥ gharree muhat neh veesarai naanak raveeai nit |2|

12

ਪਉੜੀ ॥ paurree |

13

ਸੂਰਬੀਰ ਵਰੀਆਮ ਕਿਨੈ ਨ ਹੋੜੀਐ ॥ soorabeer vareeaam kinai na horreeai |

14

ਫਉਜ ਸਤਾਣੀ ਹਾਠ ਪੰਚਾ ਜੋੜੀਐ ॥ fauj sataanee haatth panchaa jorreeai |

15

ਦਸ ਨਾਰੀ ਅਉਧੂਤ ਦੇਨਿ ਚਮੋੜੀਐ ॥ das naaree aaudhoot den chamorreeai |

16

ਜਿਣਿ ਜਿਣਿ ਲੈਨਿੑ ਰਲਾਇ ਏਹੋ ਏਨਾ ਲੋੜੀਐ ॥ jin jin laina ralaae eho enaa lorreeai |

17

ਤ੍ਰੈ ਗੁਣ ਇਨ ਕੈ ਵਸਿ ਕਿਨੈ ਨ ਮੋੜੀਐ ॥ trai gun in kai vas kinai na morreeai |

18

ਭਰਮੁ ਕੋਟੁ ਮਾਇਆ ਖਾਈ ਕਹੁ ਕਿਤੁ ਬਿਧਿ ਤੋੜੀਐ ॥ bharam kott maaeaa khaaee kahu kit bidh torreeai |

19

ਗੁਰੁ ਪੂਰਾ ਆਰਾਧਿ ਬਿਖਮ ਦਲੁ ਫੋੜੀਐ ॥ gur pooraa aaraadh bikham dal forreeai |

20

ਹਉ ਤਿਸੁ ਅਗੈ ਦਿਨੁ ਰਾਤਿ ਰਹਾ ਕਰ ਜੋੜੀਐ ॥੧੫॥ hau tis agai din raat rahaa kar jorreeai |15|

21

ਸਲੋਕ ਮਃ ੫ ॥ salok mahalaa 5 |

22

ਕਿਲਵਿਖ ਸਭੇ ਉਤਰਨਿ ਨੀਤ ਨੀਤ ਗੁਣ ਗਾਉ ॥ kilavikh sabhe utaran neet neet gun gaau |

23

ਕੋਟਿ ਕਲੇਸਾ ਊਪਜਹਿ ਨਾਨਕ ਬਿਸਰੈ ਨਾਉ ॥੧॥ kott kalesaa aoopajeh naanak bisarai naau |1|

24

ਮਃ ੫ ॥ mahalaa 5 |

25

ਨਾਨਕ ਸਤਿਗੁਰਿ ਭੇਟਿਐ ਪੂਰੀ ਹੋਵੈ ਜੁਗਤਿ ॥ naanak satigur bhettiai pooree hovai jugat |

26

ਹਸੰਦਿਆ ਖੇਲੰਦਿਆ ਪੈਨੰਦਿਆ ਖਾਵੰਦਿਆ ਵਿਚੇ ਹੋਵੈ ਮੁਕਤਿ ॥੨॥ hasandiaa khelandiaa painandiaa khaavandiaa viche hovai mukat |2|

27

ਪਉੜੀ ॥ paurree |

28

ਸੋ ਸਤਿਗੁਰੁ ਧਨੁ ਧੰਨੁ ਜਿਨਿ ਭਰਮ ਗੜੁ ਤੋੜਿਆ ॥ so satigur dhan dhan jin bharam garr torriaa |

29

ਸੋ ਸਤਿਗੁਰੁ ਵਾਹੁ ਵਾਹੁ ਜਿਨਿ ਹਰਿ ਸਿਉ ਜੋੜਿਆ ॥ so satigur vaahu vaahu jin har siau jorriaa |

30

ਨਾਮੁ ਨਿਧਾਨੁ ਅਖੁਟੁ ਗੁਰੁ ਦੇਇ ਦਾਰੂਓ ॥ naam nidhaan akhutt gur dee daarooo |

31

ਮਹਾ ਰੋਗੁ ਬਿਕਰਾਲ ਤਿਨੈ ਬਿਦਾਰੂਓ ॥ mahaa rog bikaraal tinai bidaarooo |

32

ਪਾਇਆ ਨਾਮੁ ਨਿਧਾਨੁ ਬਹੁਤੁ ਖਜਾਨਿਆ ॥ paaeaa naam nidhaan bahut khajaaniaa |

33

ਜਿਤਾ ਜਨਮੁ ਅਪਾਰੁ ਆਪੁ ਪਛਾਨਿਆ ॥ jitaa janam apaar aap pachhaaniaa |

34

ਮਹਿਮਾ ਕਹੀ ਨ ਜਾਇ ਗੁਰ ਸਮਰਥ ਦੇਵ ॥ mahimaa kahee na jaae gur samarath dev |

35

ਗੁਰ ਪਾਰਬ੍ਰਹਮ ਪਰਮੇਸੁਰ ਅਪਰੰਪਰ ਅਲਖ ਅਭੇਵ ॥੧੬॥ gur paarabraham paramesur aparanpar alakh abhev |16|

36

ਸਲੋਕੁ ਮਃ ੫ ॥ salok mahalaa 5 |

37

ਉਦਮੁ ਕਰੇਦਿਆ ਜੀਉ ਤੂੰ ਕਮਾਵਦਿਆ ਸੁਖ ਭੁੰਚੁ ॥ audam karediaa jeeo toon kamaavadiaa sukh bhunch |

38

ਧਿਆਇਦਿਆ ਤੂੰ ਪ੍ਰਭੂ ਮਿਲੁ ਨਾਨਕ ਉਤਰੀ ਚਿੰਤ ॥੧॥ dhiaaeidiaa toon prabhoo mil naanak utaree chint |1|

39

ਮਃ ੫ ॥ mahalaa 5 |

40

ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥ subh chintan gobind raman niramal saadhoo sang |

41

ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥੨॥ naanak naam na visrau ik gharree kar kirapaa bhagavant |2|

42

ਪਉੜੀ ॥ paurree |

43

ਤੇਰਾ ਕੀਤਾ ਹੋਇ ਤ ਕਾਹੇ ਡਰਪੀਐ ॥ teraa keetaa hoe ta kaahe ddarapeeai |

44

ਜਿਸੁ ਮਿਲਿ ਜਪੀਐ ਨਾਉ ਤਿਸੁ ਜੀਉ ਅਰਪੀਐ ॥ jis mil japeeai naau tis jeeo arapeeai |

45

ਆਇਐ ਚਿਤਿ ਨਿਹਾਲੁ ਸਾਹਿਬ ਬੇਸੁਮਾਰ ॥ aaeiai chit nihaal saahib besumaar |

46

ਤਿਸ ਨੋ ਪੋਹੇ ਕਵਣੁ ਜਿਸੁ ਵਲਿ ਨਿਰੰਕਾਰ ॥ tis no pohe kavan jis val nirankaar |

47

ਸਭੁ ਕਿਛੁ ਤਿਸ ਕੈ ਵਸਿ ਨ ਕੋਈ ਬਾਹਰਾ ॥ sabh kichh tis kai vas na koee baaharaa |

48

ਸੋ ਭਗਤਾ ਮਨਿ ਵੁਠਾ ਸਚਿ ਸਮਾਹਰਾ ॥ so bhagataa man vutthaa sach samaaharaa |

49

ਤੇਰੇ ਦਾਸ ਧਿਆਇਨਿ ਤੁਧੁ ਤੂੰ ਰਖਣ ਵਾਲਿਆ ॥ tere daas dhiaaein tudh toon rakhan vaaliaa |

Original Gurmukhi with romanized transliteration, via the GurbaniNow API. An English translation will be added once a cleared translation is available.