Sikhism
Ang-501 23
Text
ਸਿਰਿ ਸਭਨਾ ਸਮਰਥੁ ਨਦਰਿ ਨਿਹਾਲਿਆ ॥੧੭॥ sir sabhanaa samarath nadar nihaaliaa |17|
ਸਲੋਕ ਮਃ ੫ ॥ salok mahalaa 5 |
ਕਾਮ ਕ੍ਰੋਧ ਮਦ ਲੋਭ ਮੋਹ ਦੁਸਟ ਬਾਸਨਾ ਨਿਵਾਰਿ ॥ kaam krodh mad lobh moh dusatt baasanaa nivaar |
ਰਾਖਿ ਲੇਹੁ ਪ੍ਰਭ ਆਪਣੇ ਨਾਨਕ ਸਦ ਬਲਿਹਾਰਿ ॥੧॥ raakh lehu prabh aapane naanak sad balihaar |1|
ਮਃ ੫ ॥ mahalaa 5 |
ਖਾਂਦਿਆ ਖਾਂਦਿਆ ਮੁਹੁ ਘਠਾ ਪੈਨੰਦਿਆ ਸਭੁ ਅੰਗੁ ॥ khaandiaa khaandiaa muhu ghatthaa painandiaa sabh ang |
ਨਾਨਕ ਧ੍ਰਿਗੁ ਤਿਨਾ ਦਾ ਜੀਵਿਆ ਜਿਨ ਸਚਿ ਨ ਲਗੋ ਰੰਗੁ ॥੨॥ naanak dhrig tinaa daa jeeviaa jin sach na lago rang |2|
ਪਉੜੀ ॥ paurree |
ਜਿਉ ਜਿਉ ਤੇਰਾ ਹੁਕਮੁ ਤਿਵੈ ਤਿਉ ਹੋਵਣਾ ॥ jiau jiau teraa hukam tivai tiau hovanaa |
ਜਹ ਜਹ ਰਖਹਿ ਆਪਿ ਤਹ ਜਾਇ ਖੜੋਵਣਾ ॥ jeh jeh rakheh aap teh jaae kharrovanaa |
ਨਾਮ ਤੇਰੈ ਕੈ ਰੰਗਿ ਦੁਰਮਤਿ ਧੋਵਣਾ ॥ naam terai kai rang duramat dhovanaa |
ਜਪਿ ਜਪਿ ਤੁਧੁ ਨਿਰੰਕਾਰ ਭਰਮੁ ਭਉ ਖੋਵਣਾ ॥ jap jap tudh nirankaar bharam bhau khovanaa |
ਜੋ ਤੇਰੈ ਰੰਗਿ ਰਤੇ ਸੇ ਜੋਨਿ ਨ ਜੋਵਣਾ ॥ jo terai rang rate se jon na jovanaa |
ਅੰਤਰਿ ਬਾਹਰਿ ਇਕੁ ਨੈਣ ਅਲੋਵਣਾ ॥ antar baahar ik nain alovanaa |
ਜਿਨੑੀ ਪਛਾਤਾ ਹੁਕਮੁ ਤਿਨੑ ਕਦੇ ਨ ਰੋਵਣਾ ॥ jinaee pachhaataa hukam tina kade na rovanaa |
ਨਾਉ ਨਾਨਕ ਬਖਸੀਸ ਮਨ ਮਾਹਿ ਪਰੋਵਣਾ ॥੧੮॥ naau naanak bakhasees man maeh parovanaa |18|
ਸਲੋਕ ਮਃ ੫ ॥ salok mahalaa 5 |
ਜੀਵਦਿਆ ਨ ਚੇਤਿਓ ਮੁਆ ਰਲੰਦੜੋ ਖਾਕ ॥ jeevadiaa na chetio muaa ralandarro khaak |
ਨਾਨਕ ਦੁਨੀਆ ਸੰਗਿ ਗੁਦਾਰਿਆ ਸਾਕਤ ਮੂੜ ਨਪਾਕ ॥੧॥ naanak duneea sang gudaariaa saakat moorr napaak |1|
ਮਃ ੫ ॥ mahalaa 5 |
ਜੀਵੰਦਿਆ ਹਰਿ ਚੇਤਿਆ ਮਰੰਦਿਆ ਹਰਿ ਰੰਗਿ ॥ jeevandiaa har chetiaa marandiaa har rang |
ਜਨਮੁ ਪਦਾਰਥੁ ਤਾਰਿਆ ਨਾਨਕ ਸਾਧੂ ਸੰਗਿ ॥੨॥ janam padaarath taariaa naanak saadhoo sang |2|
ਪਉੜੀ ॥ paurree |
ਆਦਿ ਜੁਗਾਦੀ ਆਪਿ ਰਖਣ ਵਾਲਿਆ ॥ aad jugaadee aap rakhan vaaliaa |
ਸਚੁ ਨਾਮੁ ਕਰਤਾਰੁ ਸਚੁ ਪਸਾਰਿਆ ॥ sach naam karataar sach pasaariaa |
ਊਣਾ ਕਹੀ ਨ ਹੋਇ ਘਟੇ ਘਟਿ ਸਾਰਿਆ ॥ aoonaa kahee na hoe ghatte ghatt saariaa |
ਮਿਹਰਵਾਨ ਸਮਰਥ ਆਪੇ ਹੀ ਘਾਲਿਆ ॥ miharavaan samarath aape hee ghaaliaa |
ਜਿਨੑ ਮਨਿ ਵੁਠਾ ਆਪਿ ਸੇ ਸਦਾ ਸੁਖਾਲਿਆ ॥ jina man vutthaa aap se sadaa sukhaaliaa |
ਆਪੇ ਰਚਨੁ ਰਚਾਇ ਆਪੇ ਹੀ ਪਾਲਿਆ ॥ aape rachan rachaae aape hee paaliaa |
ਸਭੁ ਕਿਛੁ ਆਪੇ ਆਪਿ ਬੇਅੰਤ ਅਪਾਰਿਆ ॥ sabh kichh aape aap beant apaariaa |
ਗੁਰ ਪੂਰੇ ਕੀ ਟੇਕ ਨਾਨਕ ਸੰਮੑਾਲਿਆ ॥੧੯॥ gur poore kee ttek naanak samaaliaa |19|
ਸਲੋਕ ਮਃ ੫ ॥ salok mahalaa 5 |
ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ ॥ aad madh ar ant paramesar rakhiaa |
ਸਤਿਗੁਰਿ ਦਿਤਾ ਹਰਿ ਨਾਮੁ ਅੰਮ੍ਰਿਤੁ ਚਖਿਆ ॥ satigur ditaa har naam amrit chakhiaa |
ਸਾਧਾ ਸੰਗੁ ਅਪਾਰੁ ਅਨਦਿਨੁ ਹਰਿ ਗੁਣ ਰਵੈ ॥ saadhaa sang apaar anadin har gun ravai |
ਪਾਏ ਮਨੋਰਥ ਸਭਿ ਜੋਨੀ ਨਹ ਭਵੈ ॥ paae manorath sabh jonee neh bhavai |
ਸਭੁ ਕਿਛੁ ਕਰਤੇ ਹਥਿ ਕਾਰਣੁ ਜੋ ਕਰੈ ॥ sabh kichh karate hath kaaran jo karai |
ਨਾਨਕੁ ਮੰਗੈ ਦਾਨੁ ਸੰਤਾ ਧੂਰਿ ਤਰੈ ॥੧॥ naanak mangai daan santaa dhoor tarai |1|
ਮਃ ੫ ॥ mahalaa 5 |
ਤਿਸ ਨੋ ਮੰਨਿ ਵਸਾਇ ਜਿਨਿ ਉਪਾਇਆ ॥ tis no man vasaae jin upaaeaa |
ਜਿਨਿ ਜਨਿ ਧਿਆਇਆ ਖਸਮੁ ਤਿਨਿ ਸੁਖੁ ਪਾਇਆ ॥ jin jan dhiaaeaa khasam tin sukh paaeaa |
ਸਫਲੁ ਜਨਮੁ ਪਰਵਾਨੁ ਗੁਰਮੁਖਿ ਆਇਆ ॥ safal janam paravaan guramukh aaeaa |
ਹੁਕਮੈ ਬੁਝਿ ਨਿਹਾਲੁ ਖਸਮਿ ਫੁਰਮਾਇਆ ॥ hukamai bujh nihaal khasam furamaaeaa |
ਜਿਸੁ ਹੋਆ ਆਪਿ ਕ੍ਰਿਪਾਲੁ ਸੁ ਨਹ ਭਰਮਾਇਆ ॥ jis hoaa aap kripaal su neh bharamaaeaa |
ਜੋ ਜੋ ਦਿਤਾ ਖਸਮਿ ਸੋਈ ਸੁਖੁ ਪਾਇਆ ॥ jo jo ditaa khasam soee sukh paaeaa |
ਨਾਨਕ ਜਿਸਹਿ ਦਇਆਲੁ ਬੁਝਾਏ ਹੁਕਮੁ ਮਿਤ ॥ naanak jiseh deaal bujhaae hukam mit |
ਜਿਸਹਿ ਭੁਲਾਏ ਆਪਿ ਮਰਿ ਮਰਿ ਜਮਹਿ ਨਿਤ ॥੨॥ jiseh bhulaae aap mar mar jameh nit |2|
ਪਉੜੀ ॥ paurree |
ਨਿੰਦਕ ਮਾਰੇ ਤਤਕਾਲਿ ਖਿਨੁ ਟਿਕਣ ਨ ਦਿਤੇ ॥ nindak maare tatakaal khin ttikan na dite |
ਪ੍ਰਭ ਦਾਸ ਕਾ ਦੁਖੁ ਨ ਖਵਿ ਸਕਹਿ ਫੜਿ ਜੋਨੀ ਜੁਤੇ ॥ prabh daas kaa dukh na khav sakeh farr jonee jute |
Original Gurmukhi with romanized transliteration, via the GurbaniNow API. An English translation will be added once a cleared translation is available.