U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 24

Text

1

ਮਥੇ ਵਾਲਿ ਪਛਾੜਿਅਨੁ ਜਮ ਮਾਰਗਿ ਮੁਤੇ ॥ mathe vaal pachhaarrian jam maarag mute |

2

ਦੁਖਿ ਲਗੈ ਬਿਲਲਾਣਿਆ ਨਰਕਿ ਘੋਰਿ ਸੁਤੇ ॥ dukh lagai bilalaaniaa narak ghor sute |

3

ਕੰਠਿ ਲਾਇ ਦਾਸ ਰਖਿਅਨੁ ਨਾਨਕ ਹਰਿ ਸਤੇ ॥੨੦॥ kantth laae daas rakhian naanak har sate |20|

4

ਸਲੋਕ ਮਃ ੫ ॥ salok mahalaa 5 |

5

ਰਾਮੁ ਜਪਹੁ ਵਡਭਾਗੀਹੋ ਜਲਿ ਥਲਿ ਪੂਰਨੁ ਸੋਇ ॥ raam japahu vaddabhaageeho jal thal pooran soe |

6

ਨਾਨਕ ਨਾਮਿ ਧਿਆਇਐ ਬਿਘਨੁ ਨ ਲਾਗੈ ਕੋਇ ॥੧॥ naanak naam dhiaaeiai bighan na laagai koe |1|

7

ਮਃ ੫ ॥ mahalaa 5 |

8

ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ ॥ kott bighan tis laagate jis no visarai naau |

9

ਨਾਨਕ ਅਨਦਿਨੁ ਬਿਲਪਤੇ ਜਿਉ ਸੁੰਞੈ ਘਰਿ ਕਾਉ ॥੨॥ naanak anadin bilapate jiau sunyai ghar kaau |2|

10

ਪਉੜੀ ॥ paurree |

11

ਸਿਮਰਿ ਸਿਮਰਿ ਦਾਤਾਰੁ ਮਨੋਰਥ ਪੂਰਿਆ ॥ simar simar daataar manorath pooriaa |

12

ਇਛ ਪੁੰਨੀ ਮਨਿ ਆਸ ਗਏ ਵਿਸੂਰਿਆ ॥ eichh punee man aas ge visooriaa |

13

ਪਾਇਆ ਨਾਮੁ ਨਿਧਾਨੁ ਜਿਸ ਨੋ ਭਾਲਦਾ ॥ paaeaa naam nidhaan jis no bhaaladaa |

14

ਜੋਤਿ ਮਿਲੀ ਸੰਗਿ ਜੋਤਿ ਰਹਿਆ ਘਾਲਦਾ ॥ jot milee sang jot rahiaa ghaaladaa |

15

ਸੂਖ ਸਹਜ ਆਨੰਦ ਵੁਠੇ ਤਿਤੁ ਘਰਿ ॥ sookh sehaj aanand vutthe tith ghar |

16

ਆਵਣ ਜਾਣ ਰਹੇ ਜਨਮੁ ਨ ਤਹਾ ਮਰਿ ॥ aavan jaan rahe janam na tahaa mar |

17

ਸਾਹਿਬੁ ਸੇਵਕੁ ਇਕੁ ਇਕੁ ਦ੍ਰਿਸਟਾਇਆ ॥ saahib sevak ik ik drisattaaeaa |

18

ਗੁਰ ਪ੍ਰਸਾਦਿ ਨਾਨਕ ਸਚਿ ਸਮਾਇਆ ॥੨੧॥੧॥੨॥ ਸੁਧੁ gur prasaad naanak sach samaaeaa |21|1|2| sudh

19

ਰਾਗੁ ਗੂਜਰੀ ਭਗਤਾ ਕੀ ਬਾਣੀ ॥ raag goojaree bhagataa kee baanee |

20

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

21

ਸ੍ਰੀ ਕਬੀਰ ਜੀਉ ਕਾ ਚਉਪਦਾ ਘਰੁ ੨ ਦੂਜਾ ॥ sree kabeer jeeo kaa chaupadaa ghar 2 doojaa |

22

ਚਾਰਿ ਪਾਵ ਦੁਇ ਸਿੰਗ ਗੁੰਗ ਮੁਖ ਤਬ ਕੈਸੇ ਗੁਨ ਗਈਹੈ ॥ chaar paav due sing gung mukh tab kaise gun geehai |

23

ਊਠਤ ਬੈਠਤ ਠੇਗਾ ਪਰਿਹੈ ਤਬ ਕਤ ਮੂਡ ਲੁਕਈਹੈ ॥੧॥ aootthat baitthat tthegaa parihai tab kat moodd lukeehai |1|

24

ਹਰਿ ਬਿਨੁ ਬੈਲ ਬਿਰਾਨੇ ਹੁਈਹੈ ॥ har bin bail biraane hueehai |

25

ਫਾਟੇ ਨਾਕਨ ਟੂਟੇ ਕਾਧਨ ਕੋਦਉ ਕੋ ਭੁਸੁ ਖਈਹੈ ॥੧॥ ਰਹਾਉ ॥ faatte naakan ttootte kaadhan kodau ko bhus kheehai |1| rahaau |

26

ਸਾਰੋ ਦਿਨੁ ਡੋਲਤ ਬਨ ਮਹੀਆ ਅਜਹੁ ਨ ਪੇਟ ਅਘਈਹੈ ॥ saaro din ddolat ban maheea ajahu na pett agheehai |

27

ਜਨ ਭਗਤਨ ਕੋ ਕਹੋ ਨ ਮਾਨੋ ਕੀਓ ਅਪਨੋ ਪਈਹੈ ॥੨॥ jan bhagatan ko kaho na maano keeo apano peehai |2|

28

ਦੁਖ ਸੁਖ ਕਰਤ ਮਹਾ ਭ੍ਰਮਿ ਬੂਡੋ ਅਨਿਕ ਜੋਨਿ ਭਰਮਈਹੈ ॥ dukh sukh karat mahaa bhram booddo anik jon bharameehai |

29

ਰਤਨ ਜਨਮੁ ਖੋਇਓ ਪ੍ਰਭੁ ਬਿਸਰਿਓ ਇਹੁ ਅਉਸਰੁ ਕਤ ਪਈਹੈ ॥੩॥ ratan janam khoeo prabh bisario ihu aausar kat peehai |3|

30

ਭ੍ਰਮਤ ਫਿਰਤ ਤੇਲਕ ਕੇ ਕਪਿ ਜਿਉ ਗਤਿ ਬਿਨੁ ਰੈਨਿ ਬਿਹਈਹੈ ॥ bhramat firat telak ke kap jiau gat bin rain biheehai |

31

ਕਹਤ ਕਬੀਰ ਰਾਮ ਨਾਮ ਬਿਨੁ ਮੂੰਡ ਧੁਨੇ ਪਛੁਤਈਹੈ ॥੪॥੧॥ kehat kabeer raam naam bin moondd dhune pachhuteehai |4|1|

32

ਗੂਜਰੀ ਘਰੁ ੩ ॥ goojaree ghar 3 |

33

ਮੁਸਿ ਮੁਸਿ ਰੋਵੈ ਕਬੀਰ ਕੀ ਮਾਈ ॥ mus mus rovai kabeer kee maaee |

34

ਏ ਬਾਰਿਕ ਕੈਸੇ ਜੀਵਹਿ ਰਘੁਰਾਈ ॥੧॥ e baarik kaise jeeveh raghuraaee |1|

35

ਤਨਨਾ ਬੁਨਨਾ ਸਭੁ ਤਜਿਓ ਹੈ ਕਬੀਰ ॥ tananaa bunanaa sabh tajio hai kabeer |

36

ਹਰਿ ਕਾ ਨਾਮੁ ਲਿਖਿ ਲੀਓ ਸਰੀਰ ॥੧॥ ਰਹਾਉ ॥ har kaa naam likh leeo sareer |1| rahaau |

37

ਜਬ ਲਗੁ ਤਾਗਾ ਬਾਹਉ ਬੇਹੀ ॥ jab lag taagaa baahau behee |

38

ਤਬ ਲਗੁ ਬਿਸਰੈ ਰਾਮੁ ਸਨੇਹੀ ॥੨॥ tab lag bisarai raam sanehee |2|

39

ਓਛੀ ਮਤਿ ਮੇਰੀ ਜਾਤਿ ਜੁਲਾਹਾ ॥ ochhee mat meree jaat julaahaa |

40

ਹਰਿ ਕਾ ਨਾਮੁ ਲਹਿਓ ਮੈ ਲਾਹਾ ॥੩॥ har kaa naam lahio mai laahaa |3|

41

ਕਹਤ ਕਬੀਰ ਸੁਨਹੁ ਮੇਰੀ ਮਾਈ ॥ kehat kabeer sunahu meree maaee |

42

ਹਮਰਾ ਇਨ ਕਾ ਦਾਤਾ ਏਕੁ ਰਘੁਰਾਈ ॥੪॥੨॥ hamaraa in kaa daataa ek raghuraaee |4|2|

Original Gurmukhi with romanized transliteration, via the GurbaniNow API. An English translation will be added once a cleared translation is available.