U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 25

Text

1

ਗੂਜਰੀ ਸ੍ਰੀ ਨਾਮਦੇਵ ਜੀ ਕੇ ਪਦੇ ਘਰੁ ੧ ॥ goojaree sree naamadev jee ke pade ghar 1 |

2

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

3

ਜੌ ਰਾਜੁ ਦੇਹਿ ਤ ਕਵਨ ਬਡਾਈ ॥ jau raaj dehi ta kavan baddaaee |

4

ਜੌ ਭੀਖ ਮੰਗਾਵਹਿ ਤ ਕਿਆ ਘਟਿ ਜਾਈ ॥੧॥ jau bheekh mangaaveh ta kiaa ghatt jaaee |1|

5

ਤੂੰ ਹਰਿ ਭਜੁ ਮਨ ਮੇਰੇ ਪਦੁ ਨਿਰਬਾਨੁ ॥ toon har bhaj man mere pad nirabaan |

6

ਬਹੁਰਿ ਨ ਹੋਇ ਤੇਰਾ ਆਵਨ ਜਾਨੁ ॥੧॥ ਰਹਾਉ ॥ bahur na hoe teraa aavan jaan |1| rahaau |

7

ਸਭ ਤੈ ਉਪਾਈ ਭਰਮ ਭੁਲਾਈ ॥ sabh tai upaaee bharam bhulaaee |

8

ਜਿਸ ਤੂੰ ਦੇਵਹਿ ਤਿਸਹਿ ਬੁਝਾਈ ॥੨॥ jis toon deveh tiseh bujhaaee |2|

9

ਸਤਿਗੁਰੁ ਮਿਲੈ ਤ ਸਹਸਾ ਜਾਈ ॥ satigur milai ta sahasaa jaaee |

10

ਕਿਸੁ ਹਉ ਪੂਜਉ ਦੂਜਾ ਨਦਰਿ ਨ ਆਈ ॥੩॥ kis hau poojau doojaa nadar na aaee |3|

11

ਏਕੈ ਪਾਥਰ ਕੀਜੈ ਭਾਉ ॥ ekai paathar keejai bhaau |

12

ਦੂਜੈ ਪਾਥਰ ਧਰੀਐ ਪਾਉ ॥ doojai paathar dhareeai paau |

13

ਜੇ ਓਹੁ ਦੇਉ ਤ ਓਹੁ ਭੀ ਦੇਵਾ ॥ je ohu deo ta ohu bhee devaa |

14

ਕਹਿ ਨਾਮਦੇਉ ਹਮ ਹਰਿ ਕੀ ਸੇਵਾ ॥੪॥੧॥ keh naamadeo ham har kee sevaa |4|1|

15

ਗੂਜਰੀ ਘਰੁ ੧ ॥ goojaree ghar 1 |

16

ਮਲੈ ਨ ਲਾਛੈ ਪਾਰ ਮਲੋ ਪਰਮਲੀਓ ਬੈਠੋ ਰੀ ਆਈ ॥ malai na laachhai paar malo paramaleeo baittho ree aaee |

17

ਆਵਤ ਕਿਨੈ ਨ ਪੇਖਿਓ ਕਵਨੈ ਜਾਣੈ ਰੀ ਬਾਈ ॥੧॥ aavat kinai na pekhio kavanai jaanai ree baaee |1|

18

ਕਉਣੁ ਕਹੈ ਕਿਣਿ ਬੂਝੀਐ ਰਮਈਆ ਆਕੁਲੁ ਰੀ ਬਾਈ ॥੧॥ ਰਹਾਉ ॥ kaun kahai kin boojheeai rameea aakul ree baaee |1| rahaau |

19

ਜਿਉ ਆਕਾਸੈ ਪੰਖੀਅਲੋ ਖੋਜੁ ਨਿਰਖਿਓ ਨ ਜਾਈ ॥ jiau aakaasai pankheealo khoj nirakhio na jaaee |

20

ਜਿਉ ਜਲ ਮਾਝੈ ਮਾਛਲੋ ਮਾਰਗੁ ਪੇਖਣੋ ਨ ਜਾਈ ॥੨॥ jiau jal maajhai maachhalo maarag pekhano na jaaee |2|

21

ਜਿਉ ਆਕਾਸੈ ਘੜੂਅਲੋ ਮ੍ਰਿਗ ਤ੍ਰਿਸਨਾ ਭਰਿਆ ॥ jiau aakaasai gharrooalo mrig trisanaa bhariaa |

22

ਨਾਮੇ ਚੇ ਸੁਆਮੀ ਬੀਠਲੋ ਜਿਨਿ ਤੀਨੈ ਜਰਿਆ ॥੩॥੨॥ naame che suaamee beetthalo jin teenai jariaa |3|2|

23

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ॥ goojaree sree ravidaas jee ke pade ghar 3 |

24

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

25

ਦੂਧੁ ਤ ਬਛਰੈ ਥਨਹੁ ਬਿਟਾਰਿਓ ॥ doodh ta bachharai thanahu bittaario |

26

ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ fool bhavar jal meen bigaario |1|

27

ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ maaee gobind poojaa kahaa lai charaavau |

28

ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ avar na fool anoop na paavau |1| rahaau |

29

ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ mailaagar berhe hai bhueiangaa |

30

ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ bikh amrit baseh ik sangaa |2|

31

ਧੂਪ ਦੀਪ ਨਈਬੇਦਹਿ ਬਾਸਾ ॥ dhoop deep neebedeh baasaa |

32

ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ kaise pooj kareh teree daasaa |3|

33

ਤਨੁ ਮਨੁ ਅਰਪਉ ਪੂਜ ਚਰਾਵਉ ॥ tan man arpau pooj charaavau |

34

ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ gur parasaad niranjan paavau |4|

35

ਪੂਜਾ ਅਰਚਾ ਆਹਿ ਨ ਤੋਰੀ ॥ poojaa arachaa aaeh na toree |

36

ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥ keh ravidaas kavan gat moree |5|1|

37

ਗੂਜਰੀ ਸ੍ਰੀ ਤ੍ਰਿਲੋਚਨ ਜੀਉ ਕੇ ਪਦੇ ਘਰੁ ੧ ॥ goojaree sree trilochan jeeo ke pade ghar 1 |

38

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

39

ਅੰਤਰੁ ਮਲਿ ਨਿਰਮਲੁ ਨਹੀ ਕੀਨਾ ਬਾਹਰਿ ਭੇਖ ਉਦਾਸੀ ॥ antar mal niramal nahee keenaa baahar bhekh udaasee |

40

ਹਿਰਦੈ ਕਮਲੁ ਘਟਿ ਬ੍ਰਹਮੁ ਨ ਚੀਨੑਾ ਕਾਹੇ ਭਇਆ ਸੰਨਿਆਸੀ ॥੧॥ hiradai kamal ghatt braham na cheenaa kaahe bheaa saniaasee |1|

Original Gurmukhi with romanized transliteration, via the GurbaniNow API. An English translation will be added once a cleared translation is available.