U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 26

Text

1

ਭਰਮੇ ਭੂਲੀ ਰੇ ਜੈ ਚੰਦਾ ॥ bharame bhoolee re jai chandaa |

2

ਨਹੀ ਨਹੀ ਚੀਨਿੑਆ ਪਰਮਾਨੰਦਾ ॥੧॥ ਰਹਾਉ ॥ nahee nahee cheenaa paramaanandaa |1| rahaau |

3

ਘਰਿ ਘਰਿ ਖਾਇਆ ਪਿੰਡੁ ਬਧਾਇਆ ਖਿੰਥਾ ਮੁੰਦਾ ਮਾਇਆ ॥ ghar ghar khaaeaa pindd badhaaeaa khinthaa mundaa maaeaa |

4

ਭੂਮਿ ਮਸਾਣ ਕੀ ਭਸਮ ਲਗਾਈ ਗੁਰ ਬਿਨੁ ਤਤੁ ਨ ਪਾਇਆ ॥੨॥ bhoom masaan kee bhasam lagaaee gur bin tat na paaeaa |2|

5

ਕਾਇ ਜਪਹੁ ਰੇ ਕਾਇ ਤਪਹੁ ਰੇ ਕਾਇ ਬਿਲੋਵਹੁ ਪਾਣੀ ॥ kaae japahu re kaae tapahu re kaae bilovahu paanee |

6

ਲਖ ਚਉਰਾਸੀਹ ਜਿਨਿੑ ਉਪਾਈ ਸੋ ਸਿਮਰਹੁ ਨਿਰਬਾਣੀ ॥੩॥ lakh chauraaseeh jina upaaee so simarahu nirabaanee |3|

7

ਕਾਇ ਕਮੰਡਲੁ ਕਾਪੜੀਆ ਰੇ ਅਠਸਠਿ ਕਾਇ ਫਿਰਾਹੀ ॥ kaae kamanddal kaaparreea re atthasatth kaae firaahee |

8

ਬਦਤਿ ਤ੍ਰਿਲੋਚਨੁ ਸੁਨੁ ਰੇ ਪ੍ਰਾਣੀ ਕਣ ਬਿਨੁ ਗਾਹੁ ਕਿ ਪਾਹੀ ॥੪॥੧॥ badat trilochan sun re praanee kan bin gaahu ki paahee |4|1|

9

ਗੂਜਰੀ ॥ goojaree |

10

ਅੰਤਿ ਕਾਲਿ ਜੋ ਲਛਮੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ant kaal jo lachhamee simarai aisee chintaa meh je marai |

11

ਸਰਪ ਜੋਨਿ ਵਲਿ ਵਲਿ ਅਉਤਰੈ ॥੧॥ sarap jon val val aautarai |1|

12

ਅਰੀ ਬਾਈ ਗੋਬਿਦ ਨਾਮੁ ਮਤਿ ਬੀਸਰੈ ॥ ਰਹਾਉ ॥ aree baaee gobid naam mat beesarai | rahaau |

13

ਅੰਤਿ ਕਾਲਿ ਜੋ ਇਸਤ੍ਰੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ant kaal jo isatree simarai aisee chintaa meh je marai |

14

ਬੇਸਵਾ ਜੋਨਿ ਵਲਿ ਵਲਿ ਅਉਤਰੈ ॥੨॥ besavaa jon val val aautarai |2|

15

ਅੰਤਿ ਕਾਲਿ ਜੋ ਲੜਿਕੇ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ant kaal jo larrike simarai aisee chintaa meh je marai |

16

ਸੂਕਰ ਜੋਨਿ ਵਲਿ ਵਲਿ ਅਉਤਰੈ ॥੩॥ sookar jon val val aautarai |3|

17

ਅੰਤਿ ਕਾਲਿ ਜੋ ਮੰਦਰ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ant kaal jo mandar simarai aisee chintaa meh je marai |

18

ਪ੍ਰੇਤ ਜੋਨਿ ਵਲਿ ਵਲਿ ਅਉਤਰੈ ॥੪॥ pret jon val val aautarai |4|

19

ਅੰਤਿ ਕਾਲਿ ਨਾਰਾਇਣੁ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ant kaal naaraaein simarai aisee chintaa meh je marai |

20

ਬਦਤਿ ਤਿਲੋਚਨੁ ਤੇ ਨਰ ਮੁਕਤਾ ਪੀਤੰਬਰੁ ਵਾ ਕੇ ਰਿਦੈ ਬਸੈ ॥੫॥੨॥ badat tilochan te nar mukataa peetanbar vaa ke ridai basai |5|2|

21

ਗੂਜਰੀ ਸ੍ਰੀ ਜੈਦੇਵ ਜੀਉ ਕਾ ਪਦਾ ਘਰੁ ੪ ॥ goojaree sree jaidev jeeo kaa padaa ghar 4 |

22

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

23

ਪਰਮਾਦਿ ਪੁਰਖਮਨੋਪਿਮੰ ਸਤਿ ਆਦਿ ਭਾਵ ਰਤੰ ॥ paramaad purakhamanopiman sat aad bhaav ratan |

24

ਪਰਮਦਭੁਤੰ ਪਰਕ੍ਰਿਤਿ ਪਰੰ ਜਦਿਚਿੰਤਿ ਸਰਬ ਗਤੰ ॥੧॥ paramadabhutan parakrit paran jadichint sarab gatan |1|

25

ਕੇਵਲ ਰਾਮ ਨਾਮ ਮਨੋਰਮੰ ॥ keval raam naam manoraman |

26

ਬਦਿ ਅੰਮ੍ਰਿਤ ਤਤ ਮਇਅੰ ॥ bad amrit tat meian |

27

ਨ ਦਨੋਤਿ ਜਸਮਰਣੇਨ ਜਨਮ ਜਰਾਧਿ ਮਰਣ ਭਇਅੰ ॥੧॥ ਰਹਾਉ ॥ n danot jasamaranen janam jaraadh maran bheian |1| rahaau |

28

ਇਛਸਿ ਜਮਾਦਿ ਪਰਾਭਯੰ ਜਸੁ ਸ੍ਵਸਤਿ ਸੁਕ੍ਰਿਤ ਕ੍ਰਿਤੰ ॥ eichhas jamaad paraabhayan jas svasat sukrit kritan |

29

ਭਵ ਭੂਤ ਭਾਵ ਸਮਬੵਿਅੰ ਪਰਮੰ ਪ੍ਰਸੰਨਮਿਦੰ ॥੨॥ bhav bhoot bhaav samabayian paraman prasanamidan |2|

30

ਲੋਭਾਦਿ ਦ੍ਰਿਸਟਿ ਪਰ ਗ੍ਰਿਹੰ ਜਦਿਬਿਧਿ ਆਚਰਣੰ ॥ lobhaad drisatt par grihan jadibidh aacharanan |

31

ਤਜਿ ਸਕਲ ਦੁਹਕ੍ਰਿਤ ਦੁਰਮਤੀ ਭਜੁ ਚਕ੍ਰਧਰ ਸਰਣੰ ॥੩॥ taj sakal duhakrit duramatee bhaj chakradhar saranan |3|

32

ਹਰਿ ਭਗਤ ਨਿਜ ਨਿਹਕੇਵਲਾ ਰਿਦ ਕਰਮਣਾ ਬਚਸਾ ॥ har bhagat nij nihakevalaa rid karamanaa bachasaa |

33

ਜੋਗੇਨ ਕਿੰ ਜਗੇਨ ਕਿੰ ਦਾਨੇਨ ਕਿੰ ਤਪਸਾ ॥੪॥ jogen kin jagen kin daanen kin tapasaa |4|

34

ਗੋਬਿੰਦ ਗੋਬਿੰਦੇਤਿ ਜਪਿ ਨਰ ਸਕਲ ਸਿਧਿ ਪਦੰ ॥ gobind gobindet jap nar sakal sidh padan |

35

ਜੈਦੇਵ ਆਇਉ ਤਸ ਸਫੁਟੰ ਭਵ ਭੂਤ ਸਰਬ ਗਤੰ ॥੫॥੧॥ jaidev aaeiau tas safuttan bhav bhoot sarab gatan |5|1|

Original Gurmukhi with romanized transliteration, via the GurbaniNow API. An English translation will be added once a cleared translation is available.