Sikhism
Ang-501 27
Text
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ik oankaar sat naam karataa purakh nirbhau niravair akaal moorat ajoonee saibhan gur prasaad |
ਰਾਗੁ ਦੇਵਗੰਧਾਰੀ ਮਹਲਾ ੪ ਘਰੁ ੧ ॥ raag devagandhaaree mahalaa 4 ghar 1 |
ਸੇਵਕ ਜਨ ਬਨੇ ਠਾਕੁਰ ਲਿਵ ਲਾਗੇ ॥ sevak jan bane tthaakur liv laage |
ਜੋ ਤੁਮਰਾ ਜਸੁ ਕਹਤੇ ਗੁਰਮਤਿ ਤਿਨ ਮੁਖ ਭਾਗ ਸਭਾਗੇ ॥੧॥ ਰਹਾਉ ॥ jo tumaraa jas kahate guramat tin mukh bhaag sabhaage |1| rahaau |
ਟੂਟੇ ਮਾਇਆ ਕੇ ਬੰਧਨ ਫਾਹੇ ਹਰਿ ਰਾਮ ਨਾਮ ਲਿਵ ਲਾਗੇ ॥ ttootte maaeaa ke bandhan faahe har raam naam liv laage |
ਹਮਰਾ ਮਨੁ ਮੋਹਿਓ ਗੁਰ ਮੋਹਨਿ ਹਮ ਬਿਸਮ ਭਈ ਮੁਖਿ ਲਾਗੇ ॥੧॥ hamaraa man mohio gur mohan ham bisam bhee mukh laage |1|
ਸਗਲੀ ਰੈਣਿ ਸੋਈ ਅੰਧਿਆਰੀ ਗੁਰ ਕਿੰਚਤ ਕਿਰਪਾ ਜਾਗੇ ॥ sagalee rain soee andhiaaree gur kinchat kirapaa jaage |
ਜਨ ਨਾਨਕ ਕੇ ਪ੍ਰਭ ਸੁੰਦਰ ਸੁਆਮੀ ਮੋਹਿ ਤੁਮ ਸਰਿ ਅਵਰੁ ਨ ਲਾਗੇ ॥੨॥੧॥ jan naanak ke prabh sundar suaamee mohi tum sar avar na laage |2|1|
ਦੇਵਗੰਧਾਰੀ ॥ devagandhaaree |
ਮੇਰੋ ਸੁੰਦਰੁ ਕਹਹੁ ਮਿਲੈ ਕਿਤੁ ਗਲੀ ॥ mero sundar kahahu milai kit galee |
ਹਰਿ ਕੇ ਸੰਤ ਬਤਾਵਹੁ ਮਾਰਗੁ ਹਮ ਪੀਛੈ ਲਾਗਿ ਚਲੀ ॥੧॥ ਰਹਾਉ ॥ har ke sant bataavahu maarag ham peechhai laag chalee |1| rahaau |
ਪ੍ਰਿਅ ਕੇ ਬਚਨ ਸੁਖਾਨੇ ਹੀਅਰੈ ਇਹ ਚਾਲ ਬਨੀ ਹੈ ਭਲੀ ॥ pria ke bachan sukhaane heearai ih chaal banee hai bhalee |
ਲਟੁਰੀ ਮਧੁਰੀ ਠਾਕੁਰ ਭਾਈ ਓਹ ਸੁੰਦਰਿ ਹਰਿ ਢੁਲਿ ਮਿਲੀ ॥੧॥ latturee madhuree tthaakur bhaaee oeh sundar har dtul milee |1|
ਏਕੋ ਪ੍ਰਿਉ ਸਖੀਆ ਸਭ ਪ੍ਰਿਅ ਕੀ ਜੋ ਭਾਵੈ ਪਿਰ ਸਾ ਭਲੀ ॥ eko priau sakheea sabh pria kee jo bhaavai pir saa bhalee |
ਨਾਨਕੁ ਗਰੀਬੁ ਕਿਆ ਕਰੈ ਬਿਚਾਰਾ ਹਰਿ ਭਾਵੈ ਤਿਤੁ ਰਾਹਿ ਚਲੀ ॥੨॥੨॥ naanak gareeb kiaa karai bichaaraa har bhaavai tith raeh chalee |2|2|
ਦੇਵਗੰਧਾਰੀ ॥ devagandhaaree |
ਮੇਰੇ ਮਨ ਮੁਖਿ ਹਰਿ ਹਰਿ ਹਰਿ ਬੋਲੀਐ ॥ mere man mukh har har har boleeai |
ਗੁਰਮੁਖਿ ਰੰਗਿ ਚਲੂਲੈ ਰਾਤੀ ਹਰਿ ਪ੍ਰੇਮ ਭੀਨੀ ਚੋਲੀਐ ॥੧॥ ਰਹਾਉ ॥ guramukh rang chaloolai raatee har prem bheenee choleeai |1| rahaau |
ਹਉ ਫਿਰਉ ਦਿਵਾਨੀ ਆਵਲ ਬਾਵਲ ਤਿਸੁ ਕਾਰਣਿ ਹਰਿ ਢੋਲੀਐ ॥ hau firau divaanee aaval baaval tis kaaran har dtoleeai |
ਕੋਈ ਮੇਲੈ ਮੇਰਾ ਪ੍ਰੀਤਮੁ ਪਿਆਰਾ ਹਮ ਤਿਸ ਕੀ ਗੁਲ ਗੋਲੀਐ ॥੧॥ koee melai meraa preetam piaaraa ham tis kee gul goleeai |1|
ਸਤਿਗੁਰੁ ਪੁਰਖੁ ਮਨਾਵਹੁ ਅਪੁਨਾ ਹਰਿ ਅੰਮ੍ਰਿਤੁ ਪੀ ਝੋਲੀਐ ॥ satigur purakh manaavahu apunaa har amrit pee jholeeai |
ਗੁਰ ਪ੍ਰਸਾਦਿ ਜਨ ਨਾਨਕ ਪਾਇਆ ਹਰਿ ਲਾਧਾ ਦੇਹ ਟੋਲੀਐ ॥੨॥੩॥ gur prasaad jan naanak paaeaa har laadhaa deh ttoleeai |2|3|
ਦੇਵਗੰਧਾਰੀ ॥ devagandhaaree |
ਅਬ ਹਮ ਚਲੀ ਠਾਕੁਰ ਪਹਿ ਹਾਰਿ ॥ ab ham chalee tthaakur peh haar |
ਜਬ ਹਮ ਸਰਣਿ ਪ੍ਰਭੂ ਕੀ ਆਈ ਰਾਖੁ ਪ੍ਰਭੂ ਭਾਵੈ ਮਾਰਿ ॥੧॥ ਰਹਾਉ ॥ jab ham saran prabhoo kee aaee raakh prabhoo bhaavai maar |1| rahaau |
Original Gurmukhi with romanized transliteration, via the GurbaniNow API. An English translation will be added once a cleared translation is available.