Sikhism
Ang-501 28
Text
ਲੋਕਨ ਕੀ ਚਤੁਰਾਈ ਉਪਮਾ ਤੇ ਬੈਸੰਤਰਿ ਜਾਰਿ ॥ lokan kee chaturaaee upamaa te baisantar jaar |
ਕੋਈ ਭਲਾ ਕਹਉ ਭਾਵੈ ਬੁਰਾ ਕਹਉ ਹਮ ਤਨੁ ਦੀਓ ਹੈ ਢਾਰਿ ॥੧॥ koee bhalaa khau bhaavai buraa khau ham tan deeo hai dtaar |1|
ਜੋ ਆਵਤ ਸਰਣਿ ਠਾਕੁਰ ਪ੍ਰਭੁ ਤੁਮਰੀ ਤਿਸੁ ਰਾਖਹੁ ਕਿਰਪਾ ਧਾਰਿ ॥ jo aavat saran tthaakur prabh tumaree tis raakhahu kirapaa dhaar |
ਜਨ ਨਾਨਕ ਸਰਣਿ ਤੁਮਾਰੀ ਹਰਿ ਜੀਉ ਰਾਖਹੁ ਲਾਜ ਮੁਰਾਰਿ ॥੨॥੪॥ jan naanak saran tumaaree har jeeo raakhahu laaj muraar |2|4|
ਦੇਵਗੰਧਾਰੀ ॥ devagandhaaree |
ਹਰਿ ਗੁਣ ਗਾਵੈ ਹਉ ਤਿਸੁ ਬਲਿਹਾਰੀ ॥ har gun gaavai hau tis balihaaree |
ਦੇਖਿ ਦੇਖਿ ਜੀਵਾ ਸਾਧ ਗੁਰ ਦਰਸਨੁ ਜਿਸੁ ਹਿਰਦੈ ਨਾਮੁ ਮੁਰਾਰੀ ॥੧॥ ਰਹਾਉ ॥ dekh dekh jeevaa saadh gur darasan jis hiradai naam muraaree |1| rahaau |
ਤੁਮ ਪਵਿਤ੍ਰ ਪਾਵਨ ਪੁਰਖ ਪ੍ਰਭ ਸੁਆਮੀ ਹਮ ਕਿਉ ਕਰਿ ਮਿਲਹ ਜੂਠਾਰੀ ॥ tum pavitr paavan purakh prabh suaamee ham kiau kar milah jootthaaree |
ਹਮਰੈ ਜੀਇ ਹੋਰੁ ਮੁਖਿ ਹੋਰੁ ਹੋਤ ਹੈ ਹਮ ਕਰਮਹੀਣ ਕੂੜਿਆਰੀ ॥੧॥ hamarai jee hor mukh hor hot hai ham karamaheen koorriaaree |1|
ਹਮਰੀ ਮੁਦ੍ਰ ਨਾਮੁ ਹਰਿ ਸੁਆਮੀ ਰਿਦ ਅੰਤਰਿ ਦੁਸਟ ਦੁਸਟਾਰੀ ॥ hamaree mudr naam har suaamee rid antar dusatt dusattaaree |
ਜਿਉ ਭਾਵੈ ਤਿਉ ਰਾਖਹੁ ਸੁਆਮੀ ਜਨ ਨਾਨਕ ਸਰਣਿ ਤੁਮੑਾਰੀ ॥੨॥੫॥ jiau bhaavai tiau raakhahu suaamee jan naanak saran tumaaree |2|5|
ਦੇਵਗੰਧਾਰੀ ॥ devagandhaaree |
ਹਰਿ ਕੇ ਨਾਮ ਬਿਨਾ ਸੁੰਦਰਿ ਹੈ ਨਕਟੀ ॥ har ke naam binaa sundar hai nakattee |
ਜਿਉ ਬੇਸੁਆ ਕੇ ਘਰਿ ਪੂਤੁ ਜਮਤੁ ਹੈ ਤਿਸੁ ਨਾਮੁ ਪਰਿਓ ਹੈ ਧ੍ਰਕਟੀ ॥੧॥ ਰਹਾਉ ॥ jiau besuaa ke ghar poot jamat hai tis naam pario hai dhrakattee |1| rahaau |
ਜਿਨ ਕੈ ਹਿਰਦੈ ਨਾਹਿ ਹਰਿ ਸੁਆਮੀ ਤੇ ਬਿਗੜ ਰੂਪ ਬੇਰਕਟੀ ॥ jin kai hiradai naeh har suaamee te bigarr roop berakattee |
ਜਿਉ ਨਿਗੁਰਾ ਬਹੁ ਬਾਤਾ ਜਾਣੈ ਓਹੁ ਹਰਿ ਦਰਗਹ ਹੈ ਭ੍ਰਸਟੀ ॥੧॥ jiau niguraa bahu baataa jaanai ohu har daragah hai bhrasattee |1|
ਜਿਨ ਕਉ ਦਇਆਲੁ ਹੋਆ ਮੇਰਾ ਸੁਆਮੀ ਤਿਨਾ ਸਾਧ ਜਨਾ ਪਗ ਚਕਟੀ ॥ jin kau deaal hoaa meraa suaamee tinaa saadh janaa pag chakattee |
ਨਾਨਕ ਪਤਿਤ ਪਵਿਤ ਮਿਲਿ ਸੰਗਤਿ ਗੁਰ ਸਤਿਗੁਰ ਪਾਛੈ ਛੁਕਟੀ ॥੨॥੬॥ ਛਕਾ ੧ naanak patit pavit mil sangat gur satigur paachhai chhukattee |2|6| chhakaa 1
ਦੇਵਗੰਧਾਰੀ ਮਹਲਾ ੫ ਘਰੁ ੨ ॥ devagandhaaree mahalaa 5 ghar 2 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਮਾਈ ਗੁਰ ਚਰਣੀ ਚਿਤੁ ਲਾਈਐ ॥ maaee gur charanee chit laaeeai |
ਪ੍ਰਭੁ ਹੋਇ ਕ੍ਰਿਪਾਲੁ ਕਮਲੁ ਪਰਗਾਸੇ ਸਦਾ ਸਦਾ ਹਰਿ ਧਿਆਈਐ ॥੧॥ ਰਹਾਉ ॥ prabh hoe kripaal kamal paragaase sadaa sadaa har dhiaaeeai |1| rahaau |
ਅੰਤਰਿ ਏਕੋ ਬਾਹਰਿ ਏਕੋ ਸਭ ਮਹਿ ਏਕੁ ਸਮਾਈਐ ॥ antar eko baahar eko sabh meh ek samaaeeai |
ਘਟਿ ਅਵਘਟਿ ਰਵਿਆ ਸਭ ਠਾਈ ਹਰਿ ਪੂਰਨ ਬ੍ਰਹਮੁ ਦਿਖਾਈਐ ॥੧॥ ghatt avaghatt raviaa sabh tthaaee har pooran braham dikhaaeeai |1|
ਉਸਤਤਿ ਕਰਹਿ ਸੇਵਕ ਮੁਨਿ ਕੇਤੇ ਤੇਰਾ ਅੰਤੁ ਨ ਕਤਹੂ ਪਾਈਐ ॥ ausatat kareh sevak mun kete teraa ant na katahoo paaeeai |
ਸੁਖਦਾਤੇ ਦੁਖ ਭੰਜਨ ਸੁਆਮੀ ਜਨ ਨਾਨਕ ਸਦ ਬਲਿ ਜਾਈਐ ॥੨॥੧॥ sukhadaate dukh bhanjan suaamee jan naanak sad bal jaaeeai |2|1|
ਦੇਵਗੰਧਾਰੀ ॥ devagandhaaree |
ਮਾਈ ਹੋਨਹਾਰ ਸੋ ਹੋਈਐ ॥ maaee honahaar so hoeeai |
ਰਾਚਿ ਰਹਿਓ ਰਚਨਾ ਪ੍ਰਭੁ ਅਪਨੀ ਕਹਾ ਲਾਭੁ ਕਹਾ ਖੋਈਐ ॥੧॥ ਰਹਾਉ ॥ raach rahio rachanaa prabh apanee kahaa laabh kahaa khoeeai |1| rahaau |
ਕਹ ਫੂਲਹਿ ਆਨੰਦ ਬਿਖੈ ਸੋਗ ਕਬ ਹਸਨੋ ਕਬ ਰੋਈਐ ॥ keh fooleh aanand bikhai sog kab hasano kab roeeai |
ਕਬਹੂ ਮੈਲੁ ਭਰੇ ਅਭਿਮਾਨੀ ਕਬ ਸਾਧੂ ਸੰਗਿ ਧੋਈਐ ॥੧॥ kabahoo mail bhare abhimaanee kab saadhoo sang dhoeeai |1|
ਕੋਇ ਨ ਮੇਟੈ ਪ੍ਰਭ ਕਾ ਕੀਆ ਦੂਸਰ ਨਾਹੀ ਅਲੋਈਐ ॥ koe na mettai prabh kaa keea doosar naahee aloeeai |
ਕਹੁ ਨਾਨਕ ਤਿਸੁ ਗੁਰ ਬਲਿਹਾਰੀ ਜਿਹ ਪ੍ਰਸਾਦਿ ਸੁਖਿ ਸੋਈਐ ॥੨॥੨॥ kahu naanak tis gur balihaaree jih prasaad sukh soeeai |2|2|
Original Gurmukhi with romanized transliteration, via the GurbaniNow API. An English translation will be added once a cleared translation is available.