Sikhism
Ang-501 29
Text
ਦੇਵਗੰਧਾਰੀ ॥ devagandhaaree |
ਮਾਈ ਸੁਨਤ ਸੋਚ ਭੈ ਡਰਤ ॥ maaee sunat soch bhai ddarat |
ਮੇਰ ਤੇਰ ਤਜਉ ਅਭਿਮਾਨਾ ਸਰਨਿ ਸੁਆਮੀ ਕੀ ਪਰਤ ॥੧॥ ਰਹਾਉ ॥ mer ter tjau abhimaanaa saran suaamee kee parat |1| rahaau |
ਜੋ ਜੋ ਕਹੈ ਸੋਈ ਭਲ ਮਾਨਉ ਨਾਹਿ ਨ ਕਾ ਬੋਲ ਕਰਤ ॥ jo jo kahai soee bhal maanau naeh na kaa bol karat |
ਨਿਮਖ ਨ ਬਿਸਰਉ ਹੀਏ ਮੋਰੇ ਤੇ ਬਿਸਰਤ ਜਾਈ ਹਉ ਮਰਤ ॥੧॥ nimakh na bisrau hee more te bisarat jaaee hau marat |1|
ਸੁਖਦਾਈ ਪੂਰਨ ਪ੍ਰਭੁ ਕਰਤਾ ਮੇਰੀ ਬਹੁਤੁ ਇਆਨਪ ਜਰਤ ॥ sukhadaaee pooran prabh karataa meree bahut eaanap jarat |
ਨਿਰਗੁਨਿ ਕਰੂਪਿ ਕੁਲਹੀਣ ਨਾਨਕ ਹਉ ਅਨਦ ਰੂਪ ਸੁਆਮੀ ਭਰਤ ॥੨॥੩॥ niragun karoop kulaheen naanak hau anad roop suaamee bharat |2|3|
ਦੇਵਗੰਧਾਰੀ ॥ devagandhaaree |
ਮਨ ਹਰਿ ਕੀਰਤਿ ਕਰਿ ਸਦਹੂੰ ॥ man har keerat kar sadahoon |
ਗਾਵਤ ਸੁਨਤ ਜਪਤ ਉਧਾਰੈ ਬਰਨ ਅਬਰਨਾ ਸਭਹੂੰ ॥੧॥ ਰਹਾਉ ॥ gaavat sunat japat udhaarai baran abaranaa sabhahoon |1| rahaau |
ਜਹ ਤੇ ਉਪਜਿਓ ਤਹੀ ਸਮਾਇਓ ਇਹ ਬਿਧਿ ਜਾਨੀ ਤਬਹੂੰ ॥ jeh te upajio tahee samaaeo ih bidh jaanee tabahoon |
ਜਹਾ ਜਹਾ ਇਹ ਦੇਹੀ ਧਾਰੀ ਰਹਨੁ ਨ ਪਾਇਓ ਕਬਹੂੰ ॥੧॥ jahaa jahaa ih dehee dhaaree rehan na paaeo kabahoon |1|
ਸੁਖੁ ਆਇਓ ਭੈ ਭਰਮ ਬਿਨਾਸੇ ਕ੍ਰਿਪਾਲ ਹੂਏ ਪ੍ਰਭ ਜਬਹੂ ॥ sukh aaeo bhai bharam binaase kripaal hooe prabh jabahoo |
ਕਹੁ ਨਾਨਕ ਮੇਰੇ ਪੂਰੇ ਮਨੋਰਥ ਸਾਧਸੰਗਿ ਤਜਿ ਲਬਹੂੰ ॥੨॥੪॥ kahu naanak mere poore manorath saadhasang taj labahoon |2|4|
ਦੇਵਗੰਧਾਰੀ ॥ devagandhaaree |
ਮਨ ਜਿਉ ਅਪੁਨੇ ਪ੍ਰਭ ਭਾਵਉ ॥ man jiau apune prabh bhaavau |
ਨੀਚਹੁ ਨੀਚੁ ਨੀਚੁ ਅਤਿ ਨਾਨੑਾ ਹੋਇ ਗਰੀਬੁ ਬੁਲਾਵਉ ॥੧॥ ਰਹਾਉ ॥ neechahu neech neech at naanaa hoe gareeb bulaavau |1| rahaau |
ਅਨਿਕ ਅਡੰਬਰ ਮਾਇਆ ਕੇ ਬਿਰਥੇ ਤਾ ਸਿਉ ਪ੍ਰੀਤਿ ਘਟਾਵਉ ॥ anik addanbar maaeaa ke birathe taa siau preet ghattaavau |
ਜਿਉ ਅਪੁਨੋ ਸੁਆਮੀ ਸੁਖੁ ਮਾਨੈ ਤਾ ਮਹਿ ਸੋਭਾ ਪਾਵਉ ॥੧॥ jiau apuno suaamee sukh maanai taa meh sobhaa paavau |1|
ਦਾਸਨ ਦਾਸ ਰੇਣੁ ਦਾਸਨ ਕੀ ਜਨ ਕੀ ਟਹਲ ਕਮਾਵਉ ॥ daasan daas ren daasan kee jan kee ttehal kamaavau |
ਸਰਬ ਸੂਖ ਬਡਿਆਈ ਨਾਨਕ ਜੀਵਉ ਮੁਖਹੁ ਬੁਲਾਵਉ ॥੨॥੫॥ sarab sookh baddiaaee naanak jeevau mukhahu bulaavau |2|5|
ਦੇਵਗੰਧਾਰੀ ॥ devagandhaaree |
ਪ੍ਰਭ ਜੀ ਤਉ ਪ੍ਰਸਾਦਿ ਭ੍ਰਮੁ ਡਾਰਿਓ ॥ prabh jee tau prasaad bhram ddaario |
ਤੁਮਰੀ ਕ੍ਰਿਪਾ ਤੇ ਸਭੁ ਕੋ ਅਪਨਾ ਮਨ ਮਹਿ ਇਹੈ ਬੀਚਾਰਿਓ ॥੧॥ ਰਹਾਉ ॥ tumaree kripaa te sabh ko apanaa man meh ihai beechaario |1| rahaau |
ਕੋਟਿ ਪਰਾਧ ਮਿਟੇ ਤੇਰੀ ਸੇਵਾ ਦਰਸਨਿ ਦੂਖੁ ਉਤਾਰਿਓ ॥ kott paraadh mitte teree sevaa darasan dookh utaario |
ਨਾਮੁ ਜਪਤ ਮਹਾ ਸੁਖੁ ਪਾਇਓ ਚਿੰਤਾ ਰੋਗੁ ਬਿਦਾਰਿਓ ॥੧॥ naam japat mahaa sukh paaeo chintaa rog bidaario |1|
ਕਾਮੁ ਕ੍ਰੋਧੁ ਲੋਭੁ ਝੂਠੁ ਨਿੰਦਾ ਸਾਧੂ ਸੰਗਿ ਬਿਸਾਰਿਓ ॥ kaam krodh lobh jhootth nindaa saadhoo sang bisaario |
ਮਾਇਆ ਬੰਧ ਕਾਟੇ ਕਿਰਪਾ ਨਿਧਿ ਨਾਨਕ ਆਪਿ ਉਧਾਰਿਓ ॥੨॥੬॥ maaeaa bandh kaatte kirapaa nidh naanak aap udhaario |2|6|
ਦੇਵਗੰਧਾਰੀ ॥ devagandhaaree |
ਮਨ ਸਗਲ ਸਿਆਨਪ ਰਹੀ ॥ man sagal siaanap rahee |
ਕਰਨ ਕਰਾਵਨਹਾਰ ਸੁਆਮੀ ਨਾਨਕ ਓਟ ਗਹੀ ॥੧॥ ਰਹਾਉ ॥ karan karaavanahaar suaamee naanak ott gahee |1| rahaau |
ਆਪੁ ਮੇਟਿ ਪਏ ਸਰਣਾਈ ਇਹ ਮਤਿ ਸਾਧੂ ਕਹੀ ॥ aap mett pe saranaaee ih mat saadhoo kahee |
ਪ੍ਰਭ ਕੀ ਆਗਿਆ ਮਾਨਿ ਸੁਖੁ ਪਾਇਆ ਭਰਮੁ ਅਧੇਰਾ ਲਹੀ ॥੧॥ prabh kee aagiaa maan sukh paaeaa bharam adheraa lahee |1|
ਜਾਨ ਪ੍ਰਬੀਨ ਸੁਆਮੀ ਪ੍ਰਭ ਮੇਰੇ ਸਰਣਿ ਤੁਮਾਰੀ ਅਹੀ ॥ jaan prabeen suaamee prabh mere saran tumaaree ahee |
ਖਿਨ ਮਹਿ ਥਾਪਿ ਉਥਾਪਨਹਾਰੇ ਕੁਦਰਤਿ ਕੀਮ ਨ ਪਹੀ ॥੨॥੭॥ khin meh thaap uthaapanahaare kudarat keem na pahee |2|7|
ਦੇਵਗੰਧਾਰੀ ਮਹਲਾ ੫ ॥ devagandhaaree mahalaa 5 |
ਹਰਿ ਪ੍ਰਾਨ ਪ੍ਰਭੂ ਸੁਖਦਾਤੇ ॥ har praan prabhoo sukhadaate |
ਗੁਰ ਪ੍ਰਸਾਦਿ ਕਾਹੂ ਜਾਤੇ ॥੧॥ ਰਹਾਉ ॥ gur prasaad kaahoo jaate |1| rahaau |
ਸੰਤ ਤੁਮਾਰੇ ਤੁਮਰੇ ਪ੍ਰੀਤਮ ਤਿਨ ਕਉ ਕਾਲ ਨ ਖਾਤੇ ॥ sant tumaare tumare preetam tin kau kaal na khaate |
ਰੰਗਿ ਤੁਮਾਰੈ ਲਾਲ ਭਏ ਹੈ ਰਾਮ ਨਾਮ ਰਸਿ ਮਾਤੇ ॥੧॥ rang tumaarai laal bhe hai raam naam ras maate |1|
Original Gurmukhi with romanized transliteration, via the GurbaniNow API. An English translation will be added once a cleared translation is available.