Sikhism
Ang-501 3
Text
ਕਵਲ ਪ੍ਰਗਾਸ ਭਏ ਸਾਧਸੰਗੇ ਦੁਰਮਤਿ ਬੁਧਿ ਤਿਆਗੀ ॥੨॥ kaval pragaas bhe saadhasange duramat budh tiaagee |2|
ਆਠ ਪਹਰ ਹਰਿ ਕੇ ਗੁਣ ਗਾਵੈ ਸਿਮਰੈ ਦੀਨ ਦੈਆਲਾ ॥ aatth pehar har ke gun gaavai simarai deen daiaalaa |
ਆਪਿ ਤਰੈ ਸੰਗਤਿ ਸਭ ਉਧਰੈ ਬਿਨਸੇ ਸਗਲ ਜੰਜਾਲਾ ॥੩॥ aap tarai sangat sabh udharai binase sagal janjaalaa |3|
ਚਰਣ ਅਧਾਰੁ ਤੇਰਾ ਪ੍ਰਭ ਸੁਆਮੀ ਓਤਿ ਪੋਤਿ ਪ੍ਰਭੁ ਸਾਥਿ ॥ charan adhaar teraa prabh suaamee ot pot prabh saath |
ਸਰਨਿ ਪਰਿਓ ਨਾਨਕ ਪ੍ਰਭ ਤੁਮਰੀ ਦੇ ਰਾਖਿਓ ਹਰਿ ਹਾਥ ॥੪॥੨॥੩੨॥ saran pario naanak prabh tumaree de raakhio har haath |4|2|32|
ਗੂਜਰੀ ਅਸਟਪਦੀਆ ਮਹਲਾ ੧ ਘਰੁ ੧ ॥ goojaree asattapadeea mahalaa 1 ghar 1 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥ ek nagaree panch chor baseeale barajat choree dhaavai |
ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥੧॥ trihadas maal rakhai jo naanak mokh mukat so paavai |1|
ਚੇਤਹੁ ਬਾਸੁਦੇਉ ਬਨਵਾਲੀ ॥ chetahu baasudeo banavaalee |
ਰਾਮੁ ਰਿਦੈ ਜਪਮਾਲੀ ॥੧॥ ਰਹਾਉ ॥ raam ridai japamaalee |1| rahaau |
ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ ॥ auradh mool jis saakh talaahaa chaar bed jit laage |
ਸਹਜ ਭਾਇ ਜਾਇ ਤੇ ਨਾਨਕ ਪਾਰਬ੍ਰਹਮ ਲਿਵ ਜਾਗੇ ॥੨॥ sehaj bhaae jaae te naanak paarabraham liv jaage |2|
ਪਾਰਜਾਤੁ ਘਰਿ ਆਗਨਿ ਮੇਰੈ ਪੁਹਪ ਪਤ੍ਰ ਤਤੁ ਡਾਲਾ ॥ paarajaat ghar aagan merai puhap patr tat ddaalaa |
ਸਰਬ ਜੋਤਿ ਨਿਰੰਜਨ ਸੰਭੂ ਛੋਡਹੁ ਬਹੁਤੁ ਜੰਜਾਲਾ ॥੩॥ sarab jot niranjan sanbhoo chhoddahu bahut janjaalaa |3|
ਸੁਣਿ ਸਿਖਵੰਤੇ ਨਾਨਕੁ ਬਿਨਵੈ ਛੋਡਹੁ ਮਾਇਆ ਜਾਲਾ ॥ sun sikhavante naanak binavai chhoddahu maaeaa jaalaa |
ਮਨਿ ਬੀਚਾਰਿ ਏਕ ਲਿਵ ਲਾਗੀ ਪੁਨਰਪਿ ਜਨਮੁ ਨ ਕਾਲਾ ॥੪॥ man beechaar ek liv laagee punarap janam na kaalaa |4|
ਸੋ ਗੁਰੂ ਸੋ ਸਿਖੁ ਕਥੀਅਲੇ ਸੋ ਵੈਦੁ ਜਿ ਜਾਣੈ ਰੋਗੀ ॥ so guroo so sikh katheeale so vaid ji jaanai rogee |
ਤਿਸੁ ਕਾਰਣਿ ਕੰਮੁ ਨ ਧੰਧਾ ਨਾਹੀ ਧੰਧੈ ਗਿਰਹੀ ਜੋਗੀ ॥੫॥ tis kaaran kam na dhandhaa naahee dhandhai girahee jogee |5|
ਕਾਮੁ ਕ੍ਰੋਧੁ ਅਹੰਕਾਰੁ ਤਜੀਅਲੇ ਲੋਭੁ ਮੋਹੁ ਤਿਸ ਮਾਇਆ ॥ kaam krodh ahankaar tajeeale lobh mohu tis maaeaa |
ਮਨਿ ਤਤੁ ਅਵਿਗਤੁ ਧਿਆਇਆ ਗੁਰ ਪਰਸਾਦੀ ਪਾਇਆ ॥੬॥ man tat avigat dhiaaeaa gur parasaadee paaeaa |6|
ਗਿਆਨੁ ਧਿਆਨੁ ਸਭ ਦਾਤਿ ਕਥੀਅਲੇ ਸੇਤ ਬਰਨ ਸਭਿ ਦੂਤਾ ॥ giaan dhiaan sabh daat katheeale set baran sabh dootaa |
ਬ੍ਰਹਮ ਕਮਲ ਮਧੁ ਤਾਸੁ ਰਸਾਦੰ ਜਾਗਤ ਨਾਹੀ ਸੂਤਾ ॥੭॥ braham kamal madh taas rasaadan jaagat naahee sootaa |7|
ਮਹਾ ਗੰਭੀਰ ਪਤ੍ਰ ਪਾਤਾਲਾ ਨਾਨਕ ਸਰਬ ਜੁਆਇਆ ॥ mahaa ganbheer patr paataalaa naanak sarab juaaeaa |
ਉਪਦੇਸ ਗੁਰੂ ਮਮ ਪੁਨਹਿ ਨ ਗਰਭੰ ਬਿਖੁ ਤਜਿ ਅੰਮ੍ਰਿਤੁ ਪੀਆਇਆ ॥੮॥੧॥ aupades guroo mam puneh na garabhan bikh taj amrit peeaeaa |8|1|
ਗੂਜਰੀ ਮਹਲਾ ੧ ॥ goojaree mahalaa 1 |
ਕਵਨ ਕਵਨ ਜਾਚਹਿ ਪ੍ਰਭ ਦਾਤੇ ਤਾ ਕੇ ਅੰਤ ਨ ਪਰਹਿ ਸੁਮਾਰ ॥ kavan kavan jaacheh prabh daate taa ke ant na pareh sumaar |
ਜੈਸੀ ਭੂਖ ਹੋਇ ਅਭ ਅੰਤਰਿ ਤੂੰ ਸਮਰਥੁ ਸਚੁ ਦੇਵਣਹਾਰ ॥੧॥ jaisee bhookh hoe abh antar toon samarath sach devanahaar |1|
ਐ ਜੀ ਜਪੁ ਤਪੁ ਸੰਜਮੁ ਸਚੁ ਅਧਾਰ ॥ ai jee jap tap sanjam sach adhaar |
ਹਰਿ ਹਰਿ ਨਾਮੁ ਦੇਹਿ ਸੁਖੁ ਪਾਈਐ ਤੇਰੀ ਭਗਤਿ ਭਰੇ ਭੰਡਾਰ ॥੧॥ ਰਹਾਉ ॥ har har naam dehi sukh paaeeai teree bhagat bhare bhanddaar |1| rahaau |
ਸੁੰਨ ਸਮਾਧਿ ਰਹਹਿ ਲਿਵ ਲਾਗੇ ਏਕਾ ਏਕੀ ਸਬਦੁ ਬੀਚਾਰ ॥ sun samaadh raheh liv laage ekaa ekee sabad beechaar |
ਜਲੁ ਥਲੁ ਧਰਣਿ ਗਗਨੁ ਤਹ ਨਾਹੀ ਆਪੇ ਆਪੁ ਕੀਆ ਕਰਤਾਰ ॥੨॥ jal thal dharan gagan teh naahee aape aap keea karataar |2|
ਨਾ ਤਦਿ ਮਾਇਆ ਮਗਨੁ ਨ ਛਾਇਆ ਨਾ ਸੂਰਜ ਚੰਦ ਨ ਜੋਤਿ ਅਪਾਰ ॥ naa tad maaeaa magan na chhaaeaa naa sooraj chand na jot apaar |
ਸਰਬ ਦ੍ਰਿਸਟਿ ਲੋਚਨ ਅਭ ਅੰਤਰਿ ਏਕਾ ਨਦਰਿ ਸੁ ਤ੍ਰਿਭਵਣ ਸਾਰ ॥੩॥ sarab drisatt lochan abh antar ekaa nadar su tribhavan saar |3|
Original Gurmukhi with romanized transliteration, via the GurbaniNow API. An English translation will be added once a cleared translation is available.